Top Tags
    Latest Story
    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਨੂੰ ਸਦਮਾ, ਭੈਣ ਦਾ ਦੇਹਾਂਤ *ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ  ਯੂਨੀਅਨ , ਰਾਣਾ ਗੁਰਜੀਤ ਸਿੰਘ ਐਮ ਐਲ ਏ ਵੱਲੋਂ ਦੁੱਖ ਦਾ ਪ੍ਰਗਟਾਵਾ  *ਅੰਤਿਮ ਅਰਦਾਸ 9 ਅਕਤੂਬਰ ਨੂੰ—ਸਤਨਾਮ ਸਿੰਘ ਸਰਪੰਚ ਕਣਕ ਦੇ ਭਾਅ ‘ਚ ਸਿਰਫ 25 ਰੁਪਏ ਵਾਧਾ ਅੰਨਦਾਤੇ ਨਾਲ ਕੋਝਾ ਮਜ਼ਾਕ – ਕੁੱਲ ਹਿੰਦ ਕਿਸਾਨ ਸਭਾਕਣਕ ਦੇ ਭਾਅ ਵਿੱਚ ਮਾਮੂਲੀ ਵਾਧੇ ਨਾਲ ਕੇਂਦਰ ਦਾ ਕਿਸਾਨ ਵਿਰੋਧੀ ਚਿਹਰਾ ਹੋਇਆ ਬੇਨਕਾਬ: ਮੰਗਲ ਸਿੰਘ ਸਵਾਈ ਕੇ ਪੀਐਚਸੀ ਕੀਰਤਪੁਰ ਸਾਹਿਬ ਅਧੀਨ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਜਾਗਰੂਕਤਾ ਮੁਹਿੰਮ ਜਾਰੀ ਘਰ-ਘਰ ਪਹੁੰਚ ਕੇ ਲੋਕਾਂ ਨੂੰ ਡੇਂਗੂ ਦੇ ਲੱਛਣਾਂ, ਬਚਾਅ ਤੇ ਲਾਰਵਾ ਪੈਦਾਇਸ਼ ਰੋਕਣ ਸਬੰਧੀ ਕੀਤਾ ਜਾ ਰਿਹਾ ਜਾਗਰੂਕ

    Today Update

    Main Story

    ਪੀਰ ਬਾਬਾ ਸ਼ਾਹ ਹੁਸੈਨ ਜੀ ਦੇ ਛਿੰਝ ਮੇਲੇ ਤੇ ਪਟਕੇ ਦੀ ਕੁਸ਼ਤੀ ਸ਼ਾਨਵੀਰ ਕੋਹਲੀ ਨੇ ਜਿੱਤੀ  ਦੇਸ਼ ਦੇ 11 ਅਖਾੜਿਆਂ ਦੇ ਪਹਿਲਵਾਨਾਂ ਨੇ  ਦਿਖਾਏ ਆਪਣੀ ਕਲਾ ਦੇ ਜੌਹਰ 

    ਕਪੂਰਥਲਾ, 20 ਜੁਲਾਈ ( ਕੌੜਾ )- ਬਾਬਾ ਸੁਖਜੀਤ ਸਿੰਘ ਜੋਗੀ ਵੱਲੋਂ ਪੀਰ ਬਾਬਾ ਸ਼ਾਹ ਹੁਸੈਨ ਜੀ ਦੇ ਕਰਵਾਏ ਜਾ ਰਹੇ ਇੱਕਵੇ ਤਿੰਨ ਰੋਜਾ ਛਿੰਝ ਮੇਲੇ  ਦੇ ਤੀਸਰੇ ਦਿਨ ਜਗਜੀਤ ਸਿੰਘ…

    ਵੈਸਟਸਿਟੀ ਕਲੋਨੀ ਦੀ ਨਵੀਂ ਬਣੀ ਕਮੇਟੀ ਦੇ ਗਠਨ ਤੋਂ ਬਾਅਦ ਕਲੋਨੀ ਵਾਸੀਆਂ ਵਿੱਚ ਭਾਰੀ ਨਾਰਾਜ਼ਗੀ, ਮੁੱਢਲੀਆਂ ਸਹੂਲਤਾਂ ਪਾਣੀ ਅਤੇ ਕੂੜੇ ’ਤੇ ਉੱਠੇ ਸਵਾਲ

    Balwant sidhu (20/7/26) =ਕਲੋਨੀ ਵਿੱਚ ਨਵੀਂ ਬਣੀ ਪ੍ਰਬੰਧਕ ਕਮੇਟੀ ਦੇ ਗਠਨ ਤੋਂ ਬਾਅਦ ਕਈ ਵਸਨੀਕਾਂ ਨੇ ਪਾਣੀ, ਸਫ਼ਾਈ ਅਤੇ ਕੂੜਾ ਚੁੱਕਣ ਵਰਗੀਆਂ ਮੁੱਢਲੀਆਂ ਸਹੂਲਤਾਂ ਨੂੰ ਲੈ ਕੇ ਨਾਰਾਜ਼ਗੀ ਜਤਾਈ ਹੈ।…

    ਸੀ ਬੀ ਐਸ ਈ ਵਾਲੀਬਾਲ ਕਲਸਟਰ 18 ਦੀਆਂ ਤਿਆਰੀਆਂ ਮੁਕੰਮਲ

    ਕਪੂਰਥਲਾ, 20 ਜੁਲਾਈ ( ਕੌੜਾ  ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਸੀ ਬੀ ਐਸ ਈ ਵਾਲੀਬਾਲ ਕਲਸਟਰ 18, ਅੰਡਰ 19, ਅੰਡਰ 17 ਅਤੇ…

    ਆਰ ਸੀ ਐੱਫ਼ ਇੰਪਲਾਈਜ਼ ਯੂਨੀਅਨ ਵੱਲੋਂ ਵਿਦਿਆਰਥੀਆਂ ਉੱਤੇ ਹੋਏ ਲਾਠੀਚਾਰਜ  ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ

    ਕਪੂਰਥਲਾ, 20 ਜੁਲਾਈ ( ਕੌੜਾ )- ਰੇਲ ਕੋਚ ਫੈਕਟਰੀ (ਆਰ ਸੀ ਐੱਫ਼) ਇੰਪਲਾਈਜ਼ ਯੂਨੀਅਨ ਨੇ ਦਿੱਲੀ ਦੇ ਜੰਤਰ-ਮੰਤਰ ‘ਤੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਧਰਨਾ-ਪ੍ਰਦਰਸ਼ਨ ਅਤੇ…

    ਸੀਨੀਅਰ ਆਪ ਆਗੂ ਜਗਦੀਸ਼ ਸਿੰਘ ਮਿਸਤਰੀ ਨੂੰ ਰਾਮਗੜ੍ਹੀਆ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ 

    ਜੈਤੋ, 20 ਜੁਲਾਈ (ਹਰਵਿੰਦਰਪਾਲ ਸ਼ਰਮਾ) ਆਪ ਸਰਕਾਰ ਵੱਲੋਂ ਢਾਂਚੇ ਦਾ ਵਿਸਥਾਰ ਕਰਦਿਆਂ ਵੱਖ-ਵੱਖ ਬੋਰਡਾਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ। ਜਿਨਾਂ ਵਿੱਚ ਸੀਨੀਅਰ ਆਪ ਆਗੂ ਜਗਦੀਸ਼ ਸਿੰਘ ਮਿਸਤਰੀ ਨੂੰ ਰਾਮਗੜ੍ਹੀਆ ਵੈਲਫੇਅਰ…

    ਚੰਦਨ ਲੂਥਰਾ ਸਵਰਨਕਾਰ ਵੈਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ ਪੰਜਾਬ ਸਰਕਾਰ ਹਰ ਵਰਗ ਨੂੰ ਬਣਦਾ ਮਾਣ-ਸਤਿਕਾਰ ਅਤੇ ਨੁਮਾਇੰਦਗੀ ਦੇ ਰਹੀ ਹੈ: ਵਿਧਾਇਕ ਦਲਬੀਰ ਸਿੰਘ ਟੌਂਗ

    ਅੰਮ੍ਰਿਤਸਰ, 20 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਸਨੀਕ ਸ੍ਰੀ ਚੰਦਨ ਲੂਥਰਾ ਨੂੰ ਸਵਰਨਕਾਰ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।…

    ਪ੍ਰਮਾਤਮਾ ਦਾ ਸਿਮਰਨ ਕਰਨ ਨਾਲ ਦੁੱਖ ਦੂਰ ਹੁੰਦੇ ਹਨ : ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ 

    ਅੰਮ੍ਰਿਤਸਰ /ਚੌਕ ਮਹਿਤਾ,20 ਜੁਲਾਈ,(ਮਨਜੀਤ ਸਿੰਘ ਸ਼ੇਰਗਿੱਲ )ਧੰਨ ਧੰਨ ਸ਼੍ਰੀ ਗੁਰੂ ਨਾਨਕ ਦਰਬਾਰ ਸੰਪ੍ਰਦਾਇ ਹਰਖੋਵਾਲ ਖੁਜਾਲਾ ਦੇ ਮੌਜੂਦਾ ਮੁੱਖੀ ਸ੍ਰੀ ਮਾਨ ਸੰਤ ਬਾਬਾ ਗੁਰਦੀਪ ਸਿੰਘ ਜੀ ਖੁਜਾਲੇ ਵਾਲਿਆਂ ਨੇ ਧਾਰਮਿਕ ਸਮਾਗਮ…

    ਨੀਟ ਪੇਪਰ ਲੀਕ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ, ਨੌਜਵਾਨਾਂ ‘ਤੇ ਲਾਠੀਚਾਰਜ ਨਿੰਦਣਯੋਗ: ਗਿਆਨ ਸਿੰਘ ਛੱਤ

    ਕੁਰਾਲੀ, 20 ਜੁਲਾਈ: ਕਾਂਗਰਸੀ ਆਗੂ ਗਿਆਨ ਸਿੰਘ ਛੱਤ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਨੀਟ ਦੀ ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਨੂੰ ਲੈ ਕੇ ਸ਼ਾਂਤਮਈ ਧਰਨੇ ‘ਤੇ ਬੈਠੇ…