Top Tags
    Latest Story
    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਨੂੰ ਸਦਮਾ, ਭੈਣ ਦਾ ਦੇਹਾਂਤ *ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ  ਯੂਨੀਅਨ , ਰਾਣਾ ਗੁਰਜੀਤ ਸਿੰਘ ਐਮ ਐਲ ਏ ਵੱਲੋਂ ਦੁੱਖ ਦਾ ਪ੍ਰਗਟਾਵਾ  *ਅੰਤਿਮ ਅਰਦਾਸ 9 ਅਕਤੂਬਰ ਨੂੰ—ਸਤਨਾਮ ਸਿੰਘ ਸਰਪੰਚ ਕਣਕ ਦੇ ਭਾਅ ‘ਚ ਸਿਰਫ 25 ਰੁਪਏ ਵਾਧਾ ਅੰਨਦਾਤੇ ਨਾਲ ਕੋਝਾ ਮਜ਼ਾਕ – ਕੁੱਲ ਹਿੰਦ ਕਿਸਾਨ ਸਭਾਕਣਕ ਦੇ ਭਾਅ ਵਿੱਚ ਮਾਮੂਲੀ ਵਾਧੇ ਨਾਲ ਕੇਂਦਰ ਦਾ ਕਿਸਾਨ ਵਿਰੋਧੀ ਚਿਹਰਾ ਹੋਇਆ ਬੇਨਕਾਬ: ਮੰਗਲ ਸਿੰਘ ਸਵਾਈ ਕੇ ਪੀਐਚਸੀ ਕੀਰਤਪੁਰ ਸਾਹਿਬ ਅਧੀਨ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਜਾਗਰੂਕਤਾ ਮੁਹਿੰਮ ਜਾਰੀ ਘਰ-ਘਰ ਪਹੁੰਚ ਕੇ ਲੋਕਾਂ ਨੂੰ ਡੇਂਗੂ ਦੇ ਲੱਛਣਾਂ, ਬਚਾਅ ਤੇ ਲਾਰਵਾ ਪੈਦਾਇਸ਼ ਰੋਕਣ ਸਬੰਧੀ ਕੀਤਾ ਜਾ ਰਿਹਾ ਜਾਗਰੂਕ

    Today Update

    Main Story

    ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ                 ਸੁਨਹਿਰਾ ਮੌਕਾ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲਗੇਗਾ ਪਲੇਸਮੈਂਟ ਕੈਂਪ 

    ਅੰਮ੍ਰਿਤਸਰ 20 ਜੁਲਾਈ  (ਮਨਜੀਤ ਸਿੰਘ ਸ਼ੇਰਗਿੱਲ )=ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ…

    ਸਕੂਲ ਆਫ ਐਮੀਨੈਂਸ, ਐਸ.ਬੀ.ਐਸ. ਨਗਰ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਕੂਲ ਬੈਗ ਅਤੇ ਟਰੈਕ ਸੂਟ ਵੰਡੇ ਗ

    ਐਸ.ਬੀ.ਐਸ. ਨਗਰ, 20 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਅਧੀਨ ਸਕੂਲ ਆਫ ਐਮੀਨੈਂਸ, ਐਸ.ਬੀ.ਐਸ. ਨਗਰ…

    ਸਿੱਖ ਸਿਧਾਂਤਾਂ ਅਤੇ ਪੰਜਾਬ ਦੇ ਹੱਕਾਂ ਦੀ ਲੜਾਈ ਨੂੰ ਪਿੰਡ-ਪਿੰਡ ਅਤੇ ਘਰ-ਘਰ ਪਹੁੰਚਾਇਆ ਜਾਵੇਗਾ: ਗਿਆਨੀ ਹਰਪ੍ਰੀਤ ਸਿੰਘ

    ਹਲਕਾ ਨਾਭਾ ਦੀ ਜ਼ਿੰਮੇਵਾਰੀ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੂੰ ਸੌਂਪੀ ਭਾਦਸੋਂ, 20 ਜੁਲਾਈ ( ਜਗਜੀਤ ਸਿੰਘ ਕੈਂਥ) :- ਪਿੰਡ ਸ਼ਾਹਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਕਰਵਾਈ ਗਈ ਵਿਸ਼ਾਲ…

    ਨਿਰਭੈ ਸਿੰਘ ਘੁੰਡਰ ਨੂੰ ਮਾਰਕਿਟ ਕਮੇਟੀ ਭਾਦਸੋਂ ਦਾ ਚੇਅਰਮੈਨ ਨਿਯੁਕਤ ਹੋਣ ਤੇ ਰਾਮਗੜੀਆ ਵੱਲੋਂ ਦਿੱਤੀ ਵਧਾਈ

    ਭਾਦਸੋਂ, 20 ਜੁਲਾਈ (ਜਗਜੀਤ ਸਿੰਘ ਕੈਂਥ ) :- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਰਭੈ ਸਿੰਘ ਘੁੰਡਰ ਨੂੰ ਮਾਰਕਿਟ ਕਮੇਟੀ ਭਾਦਸੋਂ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਜਿਸ ਦੀ ਖੁਸ਼ੀ ਜਾਹਿਰ…

    ਭਾਜਪਾ ਆਗੂ ਸੰਦੀਪ ਭਾਟੀਆ ਨੇ ਨੀਲੇਵਾੜਾ ਦੇ ਸ਼੍ਰੀ ਅਮਰ ਧਾਮ ਵਿਖੇ ਟੇਕਿਆ ਮੱਥਾ; ਭਗਤ ਬਿੱਟੂ ਜੀ ਤੋਂ ਲਿਆ ਆਸ਼ੀਰਵਾਦ

    ਬਲਾਚੌਰ, 20 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਹਲਕਾ ਬਲਾਚੌਰ ਦੇ ਪਿੰਡ ਨੀਲੇਵਾੜਾ (ਰੱਤੇਵਾਲ) ਵਿਖੇ ਸਥਿਤ ਪਵਿੱਤਰ ਅਸਥਾਨ ਸ਼੍ਰੀ ਅਮਰ ਧਾਮ ਵਿਖੇ ਭਾਜਪਾ ਦੇ ਸੀਨੀਅਰ ਆਗੂ ਸੰਦੀਪ ਭਾਟੀਆ (ਸੋਨੂੰ) ਆਦੋਆਨਾ ਨੇ ਵਿਸ਼ੇਸ਼…

    ਚੇਅਰਮੈਨ ਜੱਸੀ ਸੋਹੀਆ ਵਾਲਾ ਦੇ ਨਿਵਾਸ ਵਿੱਚ ਵਲੰਟੀਅਰ ਮਿਲਣੀ ਦੌਰਾਨ ਉਮੜਿਆ ਭਾਰੀ ਜਨਸੈਲਾਬ,2027 ਦੀ ਤਿਆਰੀ ਦਾ ਦਿੱਤਾ ਸੰਕੇਤ

    ਭਾਦਸੋਂ,20 ਜੁਲਾਈ ( ਜਗਜੀਤ ਸਿੰਘ ਕੈਂਥ ) :-  ਨਾਭਾ ਦੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਦੇ ਨਿਵਾਸ ਵਿਖੇ ਕਰਵਾਈ ਗਈ ਵਲੰਟੀਅਰ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਸਾਥੀਆਂ ਅਤੇ ਸਮਰਥਕਾਂ ਨਾਲ…

    ਪਿੰਡ ਨੀਲੇਵਾੜੇ (ਰੱਤੇਵਾਲ) ਵਿਖੇ ਸਿੱਧ ਧਾਮ ਬਾਬਾ ਬਾਲਕ ਨਾਥ ਮੰਦਿਰ ‘ਚ ਧਾਰਮਿਕ ਸਮਾਗਮ ਆਯੋਜਿਤ; ਭਾਜਪਾ ਆਗੂ ਸੰਦੀਪ ਭਾਟੀਆ (ਸੋਨੂੰ) ਨੇ ਕੀਤੀ ਸ਼ਿਰਕਤ

    ਬਲਾਚੌਰ, 20 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):  ਕਾਠਗੜ੍ਹ ਦੇ ਨੇੜਲੇ ਪਿੰਡ ਨੀਲੇਵਾੜੇ (ਰੱਤੇਵਾਲ) ਵਿਖੇ ਸਥਿਤ ਸਿੱਧ ਧਾਮ ਬਾਬਾ ਬਾਲਕ ਨਾਥ ਮੰਦਿਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਦਾ…

    ਖੰਨਾ ਜਾਂਦੇ ਸਮੇਂ ਯੂਥ ਕਾਂਗਰਸੀ ਆਗੂ ਤੇ ਵਰਕਰ ਗ੍ਰਿਫ਼ਤਾਰ, ਬਹਿਲੋਲਪੁਰ ਪੁਲਿਸ ਚੌਂਕੀ ‘ਚ ਨਜ਼ਰਬੰਦ ਮਨਰੇਗਾ ਕਰਮਚਾਰੀਆਂ ਦੇ ਸਮਰਥਨ ‘ਚ ਖੰਨਾ ਜਾ ਰਹੇ ਯੂਥ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਰਸਤੇ ‘ਚ ਰੋਕਿਆ, ਬਹਿਲੋਲਪੁਰ ਚੌਂਕੀ ‘ਚ ਕੀਤਾ ਨਜ਼ਰਬੰਦ

    ਸਮਰਾਲਾ 20 ਜੁਲਾਈ (ਮੁਕੇਸ਼ ਵਰਮਾ) ਮਨਰੇਗਾ ਕਰਮਚਾਰੀਆਂ ਦੇ ਸਮਰਥਨ ਵਿੱਚ ਖੰਨਾ ਵਿਖੇ ਕੈਬਨਿਟ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਹਲਕਾ ਸਮਰਾਲਾ ਦੇ ਯੂਥ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ…

    “ਇਮਤਿਹਾਨੀ ਇਮਾਨ ‘ਤੇ ਹਾਈਟੈੱਕ ਡਾਕਾ; ਨਕਲ ਮਾਫੀਆ ਦਾ ਵੱਡਾ ਪਰਦਾਫ਼ਾਸ਼” “ਲੱਖਾਂ ਦੇ ਲਾਲਚ ਨੇ ਗਿਆਨ ਦੀ ਜੋਤ ਮੱਧਮ ਕੀਤੀ, ਕਾਨੂੰਨ ਦੇ ਹੱਥਾਂ ਨੇ ਜਾਲ ਵਿਛਾ ਦਿੱਤਾ”

    ਫ਼ਰੀਦਕੋਟ, 20 ਜੁਲਾਈ (ਮਨਜੀਤ ਸਿੰਘ ਢੱਲਾ) –ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲੋਂ ਕਰਵਾਈ ਗਈ ਫਾਰਮੇਸੀ ਅਫ਼ਸਰਾਂ ਦੀ ਭਰਤੀ ਪ੍ਰੀਖਿਆ ਦੌਰਾਨ ਹਾਈਟੈੱਕ ਢੰਗ ਨਾਲ ਨਕਲ ਕਰਵਾਉਣ ਵਾਲੇ ਕਥਿਤ ਗਰੋਹ ਦਾ…