Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਚੇਅਰਮੈਨ ਜੱਸੀ ਸੋਹੀਆ ਵਾਲਾ ਦੇ ਨਿਵਾਸ ਵਿੱਚ ਵਲੰਟੀਅਰ ਮਿਲਣੀ ਦੌਰਾਨ ਉਮੜਿਆ ਭਾਰੀ ਜਨਸੈਲਾਬ,2027 ਦੀ ਤਿਆਰੀ ਦਾ ਦਿੱਤਾ ਸੰਕੇਤ

    ਭਾਦਸੋਂ,20 ਜੁਲਾਈ ( ਜਗਜੀਤ ਸਿੰਘ ਕੈਂਥ ) :-  ਨਾਭਾ ਦੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਦੇ ਨਿਵਾਸ ਵਿਖੇ ਕਰਵਾਈ ਗਈ ਵਲੰਟੀਅਰ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਸਾਥੀਆਂ ਅਤੇ ਸਮਰਥਕਾਂ ਨਾਲ…

    ਪਿੰਡ ਨੀਲੇਵਾੜੇ (ਰੱਤੇਵਾਲ) ਵਿਖੇ ਸਿੱਧ ਧਾਮ ਬਾਬਾ ਬਾਲਕ ਨਾਥ ਮੰਦਿਰ ‘ਚ ਧਾਰਮਿਕ ਸਮਾਗਮ ਆਯੋਜਿਤ; ਭਾਜਪਾ ਆਗੂ ਸੰਦੀਪ ਭਾਟੀਆ (ਸੋਨੂੰ) ਨੇ ਕੀਤੀ ਸ਼ਿਰਕਤ

    ਬਲਾਚੌਰ, 20 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):  ਕਾਠਗੜ੍ਹ ਦੇ ਨੇੜਲੇ ਪਿੰਡ ਨੀਲੇਵਾੜੇ (ਰੱਤੇਵਾਲ) ਵਿਖੇ ਸਥਿਤ ਸਿੱਧ ਧਾਮ ਬਾਬਾ ਬਾਲਕ ਨਾਥ ਮੰਦਿਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਦਾ…

    ਖੰਨਾ ਜਾਂਦੇ ਸਮੇਂ ਯੂਥ ਕਾਂਗਰਸੀ ਆਗੂ ਤੇ ਵਰਕਰ ਗ੍ਰਿਫ਼ਤਾਰ, ਬਹਿਲੋਲਪੁਰ ਪੁਲਿਸ ਚੌਂਕੀ ‘ਚ ਨਜ਼ਰਬੰਦ ਮਨਰੇਗਾ ਕਰਮਚਾਰੀਆਂ ਦੇ ਸਮਰਥਨ ‘ਚ ਖੰਨਾ ਜਾ ਰਹੇ ਯੂਥ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਰਸਤੇ ‘ਚ ਰੋਕਿਆ, ਬਹਿਲੋਲਪੁਰ ਚੌਂਕੀ ‘ਚ ਕੀਤਾ ਨਜ਼ਰਬੰਦ

    ਸਮਰਾਲਾ 20 ਜੁਲਾਈ (ਮੁਕੇਸ਼ ਵਰਮਾ) ਮਨਰੇਗਾ ਕਰਮਚਾਰੀਆਂ ਦੇ ਸਮਰਥਨ ਵਿੱਚ ਖੰਨਾ ਵਿਖੇ ਕੈਬਨਿਟ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਹਲਕਾ ਸਮਰਾਲਾ ਦੇ ਯੂਥ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ…

    “ਇਮਤਿਹਾਨੀ ਇਮਾਨ ‘ਤੇ ਹਾਈਟੈੱਕ ਡਾਕਾ; ਨਕਲ ਮਾਫੀਆ ਦਾ ਵੱਡਾ ਪਰਦਾਫ਼ਾਸ਼” “ਲੱਖਾਂ ਦੇ ਲਾਲਚ ਨੇ ਗਿਆਨ ਦੀ ਜੋਤ ਮੱਧਮ ਕੀਤੀ, ਕਾਨੂੰਨ ਦੇ ਹੱਥਾਂ ਨੇ ਜਾਲ ਵਿਛਾ ਦਿੱਤਾ”

    ਫ਼ਰੀਦਕੋਟ, 20 ਜੁਲਾਈ (ਮਨਜੀਤ ਸਿੰਘ ਢੱਲਾ) –ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲੋਂ ਕਰਵਾਈ ਗਈ ਫਾਰਮੇਸੀ ਅਫ਼ਸਰਾਂ ਦੀ ਭਰਤੀ ਪ੍ਰੀਖਿਆ ਦੌਰਾਨ ਹਾਈਟੈੱਕ ਢੰਗ ਨਾਲ ਨਕਲ ਕਰਵਾਉਣ ਵਾਲੇ ਕਥਿਤ ਗਰੋਹ ਦਾ…

    ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਇਤਿਹਾਸਕ ਫੈਸਲਾ:       ਜੀਵਨਜੋਤ ਕੌਰ ਮਾਲ ਵਿਭਾਗ ਵਿੱਚ ਵਰਤੇ ਜਾਂਦੇ 35 ਔਖੇ ਸ਼ਬਦਾਂ ਦੀ ਥਾਂ ਹੁਣ ਸੌਖੇ ਪੰਜਾਬੀ ਸ਼ਬਦਾਂ ਦੀ ਵਰਤੋਂ ਹੋਵੇਗੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

    ਅੰਮ੍ਰਿਤਸਰ, 19 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਇਦਾਦ…

    ਪਿੰਡ ਮਾਲੇਵਾਲ ਵਿਖੇ ਸਿੱਧ ਬਾਬਾ ਜੰਬੂਜੀਤ ਜੀ ਦੇ ਸਾਲਾਨਾ ਸਮਾਗਮ ਮੌਕੇ ਭਾਜਪਾ ਆਗੂ ਸੰਦੀਪ ਭਾਟੀਆ ਸੋਨੂੰ ਆਦੋਆਨਾ ਨਤਮਸਤਕ ਹੋਏ 

    ਬਲਾਚੌਰ, 20 ਜੁਲਾਈ (ਪੱਤਰ ਪ੍ਰੇਰਕ: ਜਤਿੰਦਰਪਾਲ ਸਿੰਘ ਕਲੇਰ): ਅੱਜ ਬਲਾਚੌਰ ਦੇ ਨੇੜਲੇ ਪਿੰਡ ਮਾਲੇਵਾਲ ਵਿਖੇ ਸਿੱਧ ਬਾਬਾ ਜੰਬੂਜੀਤ ਜੀ ਦੇ ਸਾਲਾਨਾ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਗਏ। ਇਸ…

    ਐਸ.ਆਈ.ਆਰ. ਤਹਿਤ ਸ਼ਾਨਦਾਰ ਕਾਰਗੁਜ਼ਾਰੀ ਲਈ ਸੈਕਟਰ ਅਫ਼ਸਰ ਅਤੇ ਬੀ.ਐੱਲ.ਓਜ਼ ਦਾ ਸਨਮਾਨ

     ਸ੍ਰੀ ਕੀਰਤਪੁਰ ਸਾਹਿਬ,20 ਜੁਲਾਈ,(ਮਨਦੀਪ)=ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਸਰਸਰੀ ਸੁਧਾਈ (ਐਸ.ਆਈ.ਆਰ.) ਮੁਹਿੰਮ ਤਹਿਤ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਸੈਕਟਰ ਅਫ਼ਸਰ ਅਤੇ ਬੂਥ ਲੈਵਲ ਅਫ਼ਸਰਾਂ ਬੀ.ਐੱਲ.ਓਜ਼ ਨੂੰ ਐਸ.ਡੀ.ਐਮ. ਅਨੰਦਪੁਰ…

    ਖੰਨਾ ‘ਚ ਮਨਰੇਗਾ ਵਰਕਰਾਂ ਦੇ ਧਰਨੇ ‘ਤੇ ਪੁਲਿਸ ਦੀ ਕਾਰਵਾਈ, ਕਈ ਹਿਰਾਸਤ ‘ਚ ਬਕਾਇਆ ਮਜ਼ਦੂਰੀਆਂ ਤੇ ਹੋਰ ਮੰਗਾਂ ਨੂੰ ਲੈ ਕੇ ਸੜਕ ਜਾਮ, ਧਾਰਾ 144 ਦਾ ਹਵਾਲਾ ਦੇ ਪੁਲਿਸ ਨੇ ਧਰਨਾ ਖ਼ਤਮ ਕਰਵਾਇਆ

    ਖੰਨਾ, 20 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ):=ਖੰਨਾ ਵਿੱਚ ਮਨਰੇਗਾ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਬਕਾਇਆ ਪਈਆਂ ਮਜ਼ਦੂਰੀਆਂ ਅਤੇ ਹੋਰ ਮੰਗਾਂ ਨੂੰ ਲੈ ਕੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ…

    ਸੀਨੀਅਰ ਭਾਜਪਾ ਆਗੂ ਸੰਦੀਪ ਸੋਨੂੰ ਭਾਟੀਆ ਨੇ ਮਾਤਾ ਗੁਰਾਂ ਦੇਵੀ ਪਨੇਸਰ ਦੇ ਦਿਹਾਂਤ ‘ਤੇ ਪਰਿਵਾਰ ਨਾਲ ਪ੍ਰਗਟਾਇਆ ਡੂੰਘਾ ਦੁੱਖ

    ਬਲਾਚੌਰ, 20 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਸੀਨੀਅਰ ਭਾਜਪਾ ਆਗੂ ਸੰਦੀਪ ਸੋਨੂੰ ਭਾਟੀਆ ਨੇ ਅੱਜ ਬਲਾਚੌਰ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸਤਨਾਮ ਪਨੇਸਰ ਅਤੇ ਬਾਬਾ ਵਿਸ਼ਵਕਰਮਾ ਮੰਦਰ ਕਮੇਟੀ ਬਲਾਚੌਰ ਦੇ ਪ੍ਰਧਾਨ ਸੁਰਿੰਦਰ…

    ਮਨਰੇਗਾ ਕਰਮਚਾਰੀਆਂ ਦੇ ਹੱਕ ‘ਚ ਧਰਨੇ ਲਈ ਜਾ ਰਹੇ ਕਾਂਗਰਸੀ ਆਗੂਆਂ ਨੂੰ ਬਹਿਲੋਲਪੁਰ ਚੌਂਕੀ ‘ਚ ਕੀਤਾ ਨਜ਼ਰਬੰਦ

    ਮਾਛੀਵਾੜਾ ਸਾਹਿਬ, 20 ਜੁਲਾਈ (ਸੁੱਚਾ ਬੰਗੜ)-ਹਲਕਾ ਸਮਰਾਲਾ ਦੇ ਯੂਥ ਕਾਂਗਰਸੀ ਆਗੂਆਂ ਨੂੰ ਅੱਜ ਖੰਨਾ ਵਿਖੇ ਕੈਬਨਿਟ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਤੋਂ ਪਹਿਲਾਂ ਹੀ ਪੁਲਸ ਨੇ ਰਸਤੇ ‘ਚ ਰੋਕ…