Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਜ਼ਿਲ੍ਹਾ ਬਲਾਇਡਨੈਸ ਕੰਟਰੋਲ ਸੋਸਾਇਟੀ ਵੱਲੋਂ ਪਿੰਡਾਂ ਵਿੱਚ ਅੱਖਾਂ ਦੇ ਮੁਫ਼ਤ ਚੈੱਕਅਪ ਕੈਂਪਾਂ ਦੀ ਸ਼ੁਰੂਆਤ

    Manpreet monu 20/7/26 =ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਬਲਾਇਡਨੈਸ ਕੰਟਰੋਲ ਸੋਸਾਇਟੀ ਦੇ ਸਹਿਯੋਗ ਨਾਲ ਲੋਕਾਂ ਨੂੰ ਬਿਹਤਰ ਨੇਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਡਾ.…

    ਭਾਰਤ- ਅਮਰੀਕਾ ਦੇ ਵਪਾਰ ਸਮਝੌਤੇ ਖਿਲਾਫ਼ ਲੋਕ ਹਿੱਤ ਮਿਸ਼ਨ ਵੱਲੋਂ ਕੱਲ੍ਹ ਨੂੰ ਕੀਤਾ ਜਾਵੇਗਾ ਬੜੌਦੀ ਟੋਲ ਪਲਾਜ਼ਾ ਫ਼ਰੀ 

    ਨਿਊ ਚੰਡੀਗੜ੍ਹ, 20 ਜੁਲਾਈ (ਬਜੀਦਪੁਰ) – ਸਯੁੰਕਤ ਕਿਸਾਨ ਮੋਰਚੇ ਦੇ ਭਾਰਤ ਅਮਰੀਕਾ ਵਪਾਰ ਸਮਝੌਤੇ ਖਿਲਾਫ਼ ਦਿੱਤੇ ਸੱਦੇ ਤੇ ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਵੱਲੋਂ 22 ਜੁਲਾਈ ਨੂੰ ਟੋਲ ਪਲਾਜ਼ਾ ਬੜੌਦੀ ਤੇ…

    ਗਮਾਡਾ ਅੱਗੇ ਧਰਨੇ ਦੇ ਐਲਾਨ ਤੋਂ ਬਾਅਦ ਮੋਹਾਲੀ ਦੇ ਕਿਸਾਨ ਆਗੂਆਂ ਦੇ ਘਰਾਂ ਤੇ ਛਾਪੇਮਾਰੀ 

    ਨਿਊ ਚੰਡੀਗੜ੍ਹ, 20 ਜੁਲਾਈ (ਬਜੀਦਪੁਰ) -ਗਮਾਡਾ ਵੱਲੋਂ ਮੁਹਾਲੀ ਦੇ ਏਅਰੋਟ੍ਰੋਪੋਲਿਸ ਰਿਹਾਇਸ਼ੀ ਪ੍ਰਾਜੈਕਟ ਦੀਆਂ ਛੇ ਪਾਕੇਟਾਂ ਲਈ ਅੱਠ ਪਿੰਡਾਂ ਦੀ 3864 ਏਕੜ ਜ਼ਮੀਨ ਦਾ ਅੱਜ ਐਵਾਰਡ ਸੁਣਾਇਆ ਜਾਣਾ ਹੈ। ਕਿਸਾਨ ਜਥੇਬੰਦੀਆਂ…

    ਸਾਂਝੇ ਫਰੰਟ ਦੇ ਰੋਸ਼ ਧਰਨੇ ਦੇ ਵਿੱਚ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ  ਨੇ ਵੱਡੀ ਗਿਣਤੀ ਵਿੱਚ ਭਾਗ ਲਿਆ

    ਅੰਮ੍ਰਿਤਸਰ /ਭਿੱਖੀਵਿੰਡ 19 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਤਰਨ ਤਾਰਨ ਵਿਖੇ ਵਿਸ਼ਾਲ ਇਕੱਠ ਕਰਕੇ ਅੱਜ ਕਾਲਾ ਦਿਵਸ ਮਨਾਇਆ…

    ਦਸਮੇਸ਼ ਸਕੂਲ ਬਿਲਾਸਪੁਰ ‘ਚ ਕਰਵਾਏ ਪੋਸਟਰ ਮੁਕਾਬਲੇ  ===== ਸਖ਼ਤ ਮੁਕਾਬਲੇ ‘ਚ ਸ਼ਹੀਦ ਭਗਤ ਸਿੰਘ ਹਾਊਸ ਰਿਹਾ ਜੇਤੂ  =====

    ਨਿਹਾਲ ਸਿੰਘ ਵਾਲਾ, 19 ਜੁਲਾਈ ( ਪ ਪ)–ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਨੂੰ ਸਮਰਪਿਤ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ…

    *ਧਰਨਿਆਂ ਚੋਂ ਨਿਕਲੀ ਪਾਰਟੀ ਦੀ ਸਰਕਾਰ ਧਰਨਿਆਂ ਤੋਂ ਹੀ ਘਬਰਾਈ: ਭਾਰਤੀ*  *ਪੰਜਾਬੀ ਸਰਕਾਰੀ ਤਸੱਦਦ ਦਾ ਜਵਾਬ 2027 ਦੀਆਂ ਇਲੈਕਸ਼ਨਾਂ ਵਿੱਚ ਦੇਣਗੇ* 

    ਖੰਨਾ, 19 ਜੁਲਾਈ (ਕੁਲਵਿੰਦਰ ਕੌਰ)=ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਆਗੂ ਅੰਮ੍ਰਿਤ ਸਿੰਘ ਭਾਰਤੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਧਿਆਨ ਚ ਰੱਖਦਿਆਂ ਆਖਿਆ ਕੇ ਅੰਨਾ…

    ਸਤਲੁਜ ਫਿਲਮ ਵਿੱਚ ਦਿਖਾਈਆਂ ਘਟਨਾਵਾਂ ਸਬੂਤਾਂ ਅਧਾਰਤ ਸੱਚ ਹਨ ( ਐਡਵੋਕੇਟ ਅਸ਼ੋਕ ਅੱਗਰਵਾਲ) ======= ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ਨਾਲ ਜੁੜੀਆਂ ਅਹਿਮ ਸਖਸ਼ੀਅਤਾਂ ਮੋਗਾ ਪਹੁੰਚੀਆਂ 

    ਮੋਗਾ,19 ਜੁਲਾਈ (ਪ ਪ )–ਸਤਲੁਜ ਫਿਲਮ ਵਿੱਚ ਦਿਖਾਈਆਂ ਗਈਆਂ ਘਟਨਾਵਾਂ ਮਾਨਯੋਗ ਅਦਾਲਤ ਵਿੱਚ ਪੇਸ਼ ਹੋਏ ਸਬੂਤਾਂ ਤੇ ਅਧਾਰਿਤ ਸੱਚ ਹਨ ਜੋ ਸੂਈ ਦੇ ਨੱਕੇ ਬਰਾਬਰ ਹਨ, ਅਸਲ ਸੱਚ ਪਤਾ ਕਰਨ…

    ਪੁਲਿਸ ਸਿਟੀ ਚੌਂਕੀ ਦੇ ਕੁਲਵੰਤ ਸਿੰਘ ਬਣੇ ਇੰਚਾਰਜ ਸੰਭਾਲਿਆ ਅਹੁਦਾ। 

     ਤਪਾ ਮੰਡੀ 19 ਜੁਲਾਈ(ਗੋਲਡੀ ਵਿਆਸ) ਸਥਾਨਕ ਪੁਲਿਸ ਸਿਟੀ ਚੌਂਕੀ ਵਿਖੇ ਥਾਣਾ ਸਿਟੀ ਬਰਨਾਲਾ ਤੋਂ ਬਾਦਲ ਕੇ ਆਏ ਏਐਸਆਈ ਕੁਲਵੰਤ ਸਿੰਘ ਭੱਠਲ ਨੇ ਆਪਣਾ ਅਹੁਦਾ ਦਾ ਸੰਭਾਲ ਕੇ ਕੰਮਕਾਰ ਸ਼ੁਰੂ ਕਰ…

    ਪਿੰਡ ਵਲਟੋਹਾ ਸੰਧੂਆਂ ਵਿੱਖੇ ਨਵਾ ਟਰਾਸਫਾਰਮਰ ਰਖਵਾਇਆ

    ਅੰਮ੍ਰਿਤਸਰ /ਭਿੱਖੀਵਿੰਡ19 ਜੁਲਾਈ  (ਮਨਜੀਤ ਸਿੰਘ ਸ਼ੇਰਗਿੱਲ )=ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸੋਚ ਤੇ ਪਹਿਰਾ ਦਿੰਦੇ ਹੋਏ ਵਿਧਾਇਕ ਸਰਵਣ ਸਿੰਘ ਧੁੰਨ ਅਤੇ ਪੀਏ ਹੀਰਾ ਸਿੰਘ ਭੁੱਲਰ ਦੀ ਅਗਵਾਈ ਵਿੱਚ ਹਲਕਾ…