Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਬਲਾਚੌਰ ‘ਚ ਰਾਜਨੀਤਿਕ ਬੌਖਲਾਟ ਬੇਨਕਾਬ : ਵਿਧਾਇਕ ਦੇ ਵਿਕਾਸ ਕਾਰਜਾਂ ਵਾਲੇ ਬੋਰਡਾਂ ਦੀ ਭੰਨਤੋੜ, ਇਲਾਕੇ ਵਿੱਚ ਭਾਰੀ ਰੋਸ

    ਬਲਾਚੌਰ, 19 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਹਲਕਾ ਬਲਾਚੌਰ ਦੀ ਰਾਜਨੀਤੀ ਵਿੱਚ ਉਸ ਸਮੇਂ ਗਰਮਾਹਟ ਆ ਗਈ ਜਦੋਂ ਸ਼ਰਾਰਤੀ ਅਨਸਰਾਂ ਵੱਲੋਂ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦੇ ਵਿਕਾਸ ਕਾਰਜਾਂ ਨੂੰ…

    ਜੋਨ ਫਿਰੋਜ਼ਪੁਰ ਦਾ ਸੰਤ ਨਿਰੰਕਾਰੀ ਮਹਿਲਾ ਸਮਾਗਮ ਸ਼ਰਧਾ ਪੂਰਵਕ ਕਰਵਾਇਆ ਗਿਆ

    ਜੈਤੋ 19 ਜੁਲਾਈ (ਗੁਰਦੀਪ ਸਿੰਘ ਢਿੱਲੋਂ ):ਜ਼ੋਨ ਫਿਰੋਜ਼ਪੁਰ ਦਾ ਜ਼ੋਨਲ ਪੱਧਰੀ ਸੰਤ ਨਿਰੰਕਾਰੀ ਮਹਿਲਾ ਸਮਾਗਮ ਕੱਲ ਸੰਤ ਨਿਰੰਕਾਰੀ ਸਤਿਸੰਗ ਭਵਨ ਮਲੋਟ ਵਿਖੇ ਸ਼ਰਧਾ ਪੂਰਵਕ ਕਰਵਾਇਆ ਗਿਆ। ਜਿਸ ਵਿੱਚ ਫਿਰੋਜ਼ਪੁਰ ਜ਼ੋਨ…

    ਜਿਲ੍ਹਾ ਫਰੀਦਕੋਟ ਵਿਚ ਸਪੈਸ਼ਲ ਲੋਕ ਅਦਾਲਤ ਦਾ ਹੋਇਆ ਆਜੋਯਨ

    ਫ਼ਰੀਦਕੋਟ 19 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਸਪੈਸ਼ਲ ਲੋਕ ਅਦਾਲਤ ਲਗਾਈ ਗਈ । ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੱਜ…

    ਫਰੂਟ ਮਾਰਕੀਟ ਵਿੱਚ ਧਾਰਮਿਕ ਤਸਵੀਰਾਂ ਉਤਾਰਵਾਉਣ ਦੇ ਦੋਸ਼ਾਂ ਨੂੰ ਲੈ ਕੇ ਦੁਕਾਨਦਾਰਾਂ ਵਿੱਚ ਰੋਸ

    ਬਰਨਾਲਾ ਬਲਵੰਤ ਸਿੰਘ ਸਿੱਧੂ 19 ਜੁਲਾਈ 2026 ਬਰਨਾਲਾ: ਮਾਰਕੀਟ ਕਮੇਟੀ ਬਰਨਾਲਾ ਦੇ ਇੱਕ ਸੁਪਰਵਾਈਜ਼ਰ ਖ਼ਿਲਾਫ਼ ਫਰੂਟ ਮਾਰਕੀਟ ਦੇ ਕੁਝ ਦੁਕਾਨਦਾਰਾਂ ਨੇ ਗੰਭੀਰ ਦੋਸ਼ ਲਗਾਉਂਦਿਆਂ ਰੋਸ ਪ੍ਰਗਟ ਕੀਤਾ ਹੈ। ਦੁਕਾਨਦਾਰ ਦਲਜੀਤ ਸਿੰਘ…

    ਬਾਬਾ ਬੀਰ ਸਿੰਘ ਨੌਰਾਗਾਬਾਦੀ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਰੋਹ ਆਯੋਜਿਤ

    ਕਪੂਰਥਲਾ, 19 ਜੁਲਾਈ  (ਕੌੜਾ)- ਮਹਾਨ ਸ਼ਹੀਦ ਪੂਰਨ ਬ੍ਰਹਮ ਗਿਆਨੀ ਪਰਉਪਕਾਰੀ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ ਜਨਮ ਦਿਹਾੜਾ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਬੂਲਪੁਰ ਵਿਖੇ ਮੁੱਖ ਸੇਵਾਦਾਰ ਗੁਰਦੁਆਰਾ…

    ਹਰਜੀਤ ਸਿੰਘ ਗਰੇਵਾਲ ਨੂੰ ਘੱਟ ਗਿਣਤੀਆਂ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਹੋਣ ’ਤੇ ਅਜ਼ਾਦ ਪ੍ਰੈੱਸ ਕਲੱਬ ਬਰਨਾਲਾ ਵੱਲੋਂ ਅਤੇ ਧਨੋਲਾ ਵਾਸੀਆਂ ਵੱਲੋਂ ਬਹੁਤ ਬਹੁਤ ਮੁਬਾਰਕਾਂ 

    ਮਿਤੀ: 19 ਜੁਲਾਈ 2026  ਜਸਵੰਤ ਸਿੰਘ ਘੁੰਨਸ ਤਪਾ ਮੰਡੀ =ਜ਼ਿਲਾ ਬਰਨਾਲਾ ਦੇ ਧਨੋਲਾ ਦੇ ਮਾਣਯੋਗ ਆਗੂ ਸ੍ਰੀ ਹਰਜੀਤ ਸਿੰਘ ਗਰੇਵਾਲ ਨੂੰ ਘੱਟ ਗਿਣਤੀਆਂ ਕੌਮੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਅਜ਼ਾਦ ਪ੍ਰੈੱਸ…

    ਅਮਰੀਕਾ ਵਿੱਚ ਸਾਇਲੈਂਟ ਅਟੈਕ ਕਾਰਨ ਨੌਜਵਾਨ ਦੀ ਮੌਤ, ਪਿੰਡ ਜੰਡਮੰਘੋਲੀ ਵਿੱਚ ਸੋਗ ਦੀ ਲਹਿਰ

    ਘਨੌਰ 19 ਜੁਲਾਈ (ਅਭਿਸ਼ੇਕ ਸੂਦ) ਹਲਕਾ ਘਨੌਰ ਦੇ ਪਿੰਡ ਜੰਡਮੰਘੋਲੀ ਦੇ ਵਸਨੀਕ ਗੁਰਜੀਤ ਸਿੰਘ ਸਰਵਾਰਾ ਦੀ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਸਾਇਲੈਂਟ ਅਟੈਕ ਕਾਰਨ ਮੌਤ ਹੋ ਜਾਣ ਨਾਲ ਪਿੰਡ ਵਿੱਚ…

    ਵਪਾਰ ਜਗਤ ਦੇ ਅਸਮਾਨ ‘ਚ ਜੈਤੋ ਦਾ ਚੜ੍ਹਿਆ ਨਵਾਂ ਸੂਰਜ, ਰਾਜੇਸ਼ ਜਿੰਦਲ ਤੇ ਓਮ ਭੂਸ਼ਣ ਨੂੰ ਮਿਲੀ ਅਹਿਮ ਕਮਾਨ ਮਿਹਨਤ, ਭਰੋਸੇ ਅਤੇ ਲੀਡਰਸ਼ਿਪ ਨੂੰ ਮਿਲਿਆ ਸਨਮਾਨ; ਭਾਰਤੀ ਵਪਾਰ ਮੰਡਲ ਨੇ ਸੌਂਪੀਆਂ ਸੂਬਾਈ ਤੇ ਜ਼ਿਲ੍ਹਾ ਪੱਧਰ ਦੀਆਂ ਜ਼ਿੰਮੇਵਾਰੀਆਂ

    ਜੈਤੋ, 19 ਜੁਲਾਈ (ਮਨਜੀਤ ਸਿੰਘ ਢੱਲਾ)-ਭਾਰਤੀ ਵਪਾਰ ਮੰਡਲ (ਰਜਿਸਟਰਡ) ਵੱਲੋਂ ਅੰਮ੍ਰਿਤਸਰ ਦੇ ਹੋਟਲ ਰੀਜੈਂਟਾ ਸੈਂਟਰਲ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੈਤੋ ਦੇ ਉਦਯੋਗਪਤੀਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪ ਕੇ…

    ਯੁੱਧ ਨਸ਼ਿਆ ਵਿਰੁੱਧ

    ਫ਼ਰੀਦਕੋਟ 19 ਜੁਲਾਈ (ਗੁਰਦੀਪ ਸਿੰਘ ਢਿੱਲੋਂ ):-ਫਰੀਦਕੋਟ ਪੁਲਿਸ (ਸੀ.ਆਈ.ਏ ਸਟਾਫ ਫਰੀਦਕੋਟ) ਵੱਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਇੱਕ ਮਹੱਤਵਪੂਰਨ…

    ਨੌਜਵਾਨਾਂ ਨੂੰ ਖੇਡ ਮੈਦਾਨ ਨਾਲ਼ ਜੁੜਨ  ਦਲਵਿੰਦਰ ਸਿੰਘ ਬੈਨੀਪਾਲ 

    ਕੁਰਾਲੀ 19 ਜੁਲਾਈ (ਜਗਦੇਵ ਸਿੰਘ )ਹਲਕਾ ਖਰੜ ਚ ਨੌਜਵਾਨਾਂ ਨੂੰ ਖੇਡ ਮੈਦਾਨ ਨਾਲ਼ ਜੋੜਨ ਦਾ ਬੀੜਾ ਚੁੱਕਣ ਵਾਲ਼ੇ ਸਰਦਾਰ ਦਲਵਿੰਦਰ ਸਿੰਘ ਬੈਨੀਪਾਲ ਵੱਲੋਂ ਅੱਜ ਮਸ਼ਹੂਰ ਪਿੰਡ ਬਡਾਲਾ ਦੇ ਬਾਬਾ ਬੰਦਾ…