Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਕਾਂਗਰਸ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਦੀ ਅਸ਼ੀਰਵਾਦ ਯਾਤਰਾ ਪਿੰਡ ਚਾਹਲ ਪਹੁੰਚੀ, ਲੋਕਾਂ ਵਲੋਂ ਭਰਵਾਂ ਹੁੰਗਾਰਾ

    ਸਰਾਏ ਅਮਾਨਤ ਖਾਂ 19 ਜੁਲਾਈ (ਗੁਰਸ਼ਰਨ ਸਿੰਘ ਔਲਖ)- ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਵਲੋਂ ਸ਼ੁਰੂ ਕੀਤੀ ਗਈ ਅਸ਼ੀਰਵਾਦ ਯਾਤਰਾ ਲਗਾਤਾਰ ਲੋਕਾਂ ਵਿੱਚ ਹਰਮਨ ਪਿਆਰੀ ਬਣਦੀ ਜਾ ਰਹੀ…

    ਅਮਨ ਰਾਜਪੂਤ ਵਲੋ ਇੰਪਰੂਵਮੈਂਟ ਟਰੱਸਟ ਚੇਅਰਮੈਨ ਸਰਬਜੋਤ ਸਿੰਘ ਧੰਜਲ   ਸਨਮਾਨਿਤ

    ਅੰਮ੍ਰਿਤਸਰ, 19 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  )  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ ਗਈਆਂ ਨਿਯੁਕਤੀ ਦੇ ਤਹਿਤ ਆਮ ਆਦਮੀ ਪਾਰਟੀ ਅੰਮ੍ਰਿਤਸਰ ਸਹਿਰੀ ਦੇ ਜਿਲ੍ਹਾ ਪ੍ਰਧਾਨ ਸਰਬਜੋਤ ਸਿੰਘ…

    ਟ੍ਰਾਈਸਿਟੀ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਵੱਲੋਂ ਸੀਨੀਅਰ ਨਾਗਰਿਕਾਂ  ਮੰਦਬੁੱਧੀ   ਵਿਅਕਤੀਆਂ ਲਈ ਯਾਦਗਾਰ ਸਮਾਗਮ  ਸੈਕਟਰ-33 ਬੀ ਕਮਿਊਨਿਟੀ ਸੈਂਟਰ ਵਿੱਚ ਖੁਸ਼ੀਆਂ, ਸੇਵਾ ਅਤੇ ਮਨੁੱਖਤਾ ਦਾ ਅਨੋਖਾ ਮੇਲ

    ਅੰਮ੍ਰਿਤਸਰ, 19 ਜੁਲਾਈ(ਮਨਜੀਤ ਸਿੰਘ ਸ਼ੇਰਗਿੱਲ )  ਟ੍ਰਾਈਸਿਟੀ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਵੱਲੋਂ ਸੈਕਟਰ-33 ਬੀ ਕਮਿਊਨਿਟੀ ਸੈਂਟਰ, ਚੰਡੀਗੜ੍ਹ ਵਿਖੇ ਸੀਨੀਅਰ ਨਾਗਰਿਕਾਂ ਲਈ ਇੱਕ ਵਿਸ਼ੇਸ਼ ਮਿਲਣੀ ਅਤੇ ਮਨੋਰੰਜਨ ਸਮਾਗਮ ਦਾ ਸ਼ਾਨਦਾਰ ਆਯੋਜਨ ਕੀਤਾ…

    ਵਿਧਾਨ ਸਭਾ ਹਲਕਾ ਬਠਿੰਡਾ-ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਤਸਕ।

    ਰਾਮਾ ਮੰਡੀ,19 /7/26 (ਅਸ਼ੋਕ ਕੁਮਾਰ)  ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਬਠਿੰਡਾ-ਦਿਹਾਤੀ ਤੋਂ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਉਪਰੰਤ ਸਾਬਕਾ ਅਧਿਕਾਰੀ ਸ. ਗੋਪਾਲ ਸਿੰਘ ਕੋਟਫੱਤਾ ਨੇ ਪਾਰਟੀ ਦੇ ਸੀਨੀਅਰ…

    ਗੁਰੂਸਰ ਸੈਣੇਵਾਲਾ ਵਿਖੇ ਬਿਜਲੀ ਸਪਲਾਈ ਠੀਕ ਕਰਦੇ ਸਮੇ ਲਾਇਨਮੈਨ ਨੂੰ ਲੱਗਿਆ ਕਰੰਟ,  ਲੋਕਾਂ ਵੱਲੋਂ ਗੰਭੀਰ ਹਾਲਤ ਬੇਹੋਸ਼ ਹੋਏ ਕਰਮਚਾਰੀ ਨੂੰ ਇਲਾਜ਼ ਲਈ ਏਮਜ਼ ਹਸਪਤਾਲ ਵਿੱਚ ਕਰਵਾਇਆ ਦਾਖਲ   ਬਿਜਲੀ ਕਰਮਚਾਰੀਆਂ ਨੂੰ ਸੇਫਟੀ ਕਿੱਟ ਅਤੇ ਸੁਰੱਖਿਆ ਮੁਹਈਆ ਕਰਵਾਵੇ ਸਰਕਾਰ – ਬੀਬਾ ਪਰਮਪਾਲ ਕੌਰ ਮਲੂਕਾ         

    ਰਾਮਾ ਮੰਡੀ,19 /7/26  (ਅਸ਼ੋਕ ਕੁਮਾਰ)  ਬਠਿੰਡਾ ਡੱਬਵਾਲੀ ਮੁੱਖ ਮਾਰਗ ਤੇ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਬਿਜਲੀ ਦਾ ਕਰੰਟ ਲੱਗਣ ਨਾਲ  ਬੇਹੋਸ਼ ਹੋਏ ਕਰਮਚਾਰੀ ਨੂੰ ਪਿੰਡ ਦੇ ਲੋਕਾਂ ਦੀ ਮੱਦਦ ਨਾਲ‌ ਇਲਾਜ਼…

    ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਨਵੇਂ ਚੇਅਰਮੈਨਾਂ ਦਾ ਸਨਮਾਨ, ਮਾਨ ਸਰਕਾਰ ਨੇ ਹਰ ਵਰਗ ਨੂੰ ਦਿੱਤੀ ਨੁਮਾਇੰਦਗੀ – ਰੁਪਿੰਦਰ ਕੌਰ ਸੰਧੂ

    ਸਰਾਏ ਅਮਾਨਤ ਖਾਂ, 19 ਜੁਲਾਈ (ਗੁਰਸ਼ਰਨ ਸਿੰਘ ਔਲਖ) – ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵੈੱਲਫੇਅਰ ਬੋਰਡਾਂ ਲਈ ਨਵੇਂ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਹਲਕਾ ਤਰਨ ਤਾਰਨ ਵਿੱਚ ਇੱਕ ਸਨਮਾਨ ਸਮਾਰੋਹ ਆਯੋਜਿਤ…

    ਲੋਕਤੰਤਰ ਦੇ ਚੌਥੇ ਥੰਮ੍ਹ ‘ਤੇ ਹਮਲਾ: ਆਪਣੀ ਨਾਕਾਮੀ ਛੁਪਾਉਣ ਲਈ ਡਾਇਟ ਫਿਰੋਜ਼ਪੁਰ ਨੇ ਪੱਤਰਕਾਰ ਵਿਰੁੱਧ ਖੋਲ੍ਹਿਆ ਮੋਰਚਾ।

    ਸੱਚ ਦਿਖਾਉਣ ‘ਤੇ ਭੜਕੀ ਡਾਇਟ (ਫਿਰੋਜ਼ਪੁਰ) ਪ੍ਰਿੰਸੀਪਲ ਡੀ.ਸੀ. ਨੂੰ ਲਿਖਤੀ ਸ਼ਿਕਾਇਤ ਕਰਕੇ ਸਰਕਾਰੀ ਕੰਮ ‘ਚ ਵਿਘਨ ਪਾਉਣ ਦਾ ਲਾਇਆ ਦੋਸ਼। ਬੱਚਿਆਂ ਦਾ ਸੁਨਿਹਰੀ ਭਵਿੱਖ ਬਣਾਉਣ ਵਾਲੀ ਸੰਸਥਾ ਖੁਦ ਕਿਹੜੇ ਰਾਹ…

    ਕਿਸਾਨਾਂ ਦੀਆਂ ਮੋਟਰਾਂ ਦੇ ਬਿਜਲੀ ਦੇ ਕੱਟਾਂ ਨੂੰ ਲੈ ਕੇ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਵਿਰੋਧ ਕੀਤਾ ਰੋਸ਼ ਪ੍ਰਦਰਸ਼ਨ ਝੋਨਾ ਸੁੱਕਣ ਦੀ ਕਗਾਰ ‘ਤੇ

    ਬਲਾਚੌਰ 19 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਪਾਵਰ ਕਾਮ ਉਪ ਮੰਡਲ ਬਲਾਚੌਰ-2 ਅਧੀਨ ਆਉਂਦੇ ਪਿੰਡ ਬੇਲਾ ਤਾਜੋਵਾਲ, ਫਤਿਹਪੁਰ, ਰੈਲ ਮਾਜਰਾ, ਟੌਂਸਾ ਤੇ ਬਣਾਂ ਦੇ ਕਿਸਾਨ ਪਿਛਲੇ ਤਿੰਨ ਦਿਨਾਂ ਤੋਂ…

    ਰਾਹੋਂ ਰੋਡ ‘ਤੇ ਸੜਕ ਦੇ ਵਿਚਕਾਰ ਡੂੰਘਾ ਖੱਡਾ, ਹਾਦਸਿਆਂ ਨੂੰ ਦੇ ਰਿਹਾ ਸੱਦਾ     2.5 ਫੁੱਟ ਚੌੜਾ ਟੋਆ ਬਣ ਸਕਦਾ ਮੌਤ ਦਾ ਜਾਲ, ਪ੍ਰਸ਼ਾਸਨ ਦੀ ਬੇਰੁਖੀ ‘ਤੇ ਸਵਾਲ 

    ਮਾਛੀਵਾੜਾ ਸਾਹਿਬ, 19 ਜੁਲਾਈ (ਸੁੱਚਾ ਬੰਗੜ) ਮਾਛੀਵਾੜਾ ਦਾ ਰਾਹੋਂ ਰੋਡ ਇੱਕ ਵਾਰ ਫਿਰ ਸੁਰਖੀਆਂ ‘ਚ ਹੈ। ਕਦੇ ਸਤਲੁਜ ਪੁਲ ਦੀ ਖਸਤਾ ਹਾਲਤ, ਕਦੇ ਰੇਤ ਨਾਲ ਲੱਦੇ ਓਵਰਲੋਡ ਟਿੱਪਰ ਅਤੇ ਹੁਣ…

    **ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਰਾਣੀਵਾਲਾ ਵਿਖੇ ਸਾਇੰਸ ਤੇ ਗਣਿਤ ਮੁਕਾਬਲੇ ਕਰਵਾਏ, ਜੇਤੂ ਵਿਦਿਆਰਥੀਆਂ ਦਾ ਸਨਮਾਨ**

    **ਪੰਨੀ ਵਾਲਾ ਫੱਤਾ, 19 ਜੁਲਾਈ (ਰਾਜਦੀਪ ਸਿੰਘ ਖਹਿਰਾ):** ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਰਾਣੀਵਾਲਾ ਵਿਖੇ ਪ੍ਰਿੰਸੀਪਲ **ਸ. ਹਰਜੀਤ ਸਿੰਘ** ਦੀ ਅਗਵਾਈ ਹੇਠ ਸਾਇੰਸ ਅਤੇ ਗਣਿਤ ਵਿਸ਼ਿਆਂ ਸਬੰਧੀ ਵੱਖ-ਵੱਖ ਮੁਕਾਬਲੇ ਕਰਵਾਏ ਗਏ।…