Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ 129 ਗੁੰਮ ਤੇ ਚੋਰੀ ਹੋਏ ਮੋਬਾਇਲ ਅਸਲ ਮਾਲਕਾਂ ਨੂੰ ਕੀਤੇ ਵਾਪਸ ਸੀ.ਈ.ਆਈ.ਆਰ. ਪੋਰਟਲ ਰਾਹੀਂ ਹੋਈ ਰਿਕਵਰੀ, ਲੋਕਾਂ ਨੂੰ ਸਾਈਬਰ ਠੱਗੀ ਤੋਂ ਬਚਣ ਅਤੇ 1930 ਹੈਲਪਲਾਈਨ ਦੀ ਵਰਤੋਂ ਕਰਨ ਦੀ ਅਪੀਲ

    ਖੰਨਾ, 18 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ)=ਖੰਨਾ ਪੁਲਿਸ ਨੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ 129 ਗੁੰਮ ਅਤੇ ਚੋਰੀ ਹੋਏ ਮੋਬਾਇਲ ਫੋਨ ਬਰਾਮਦ ਕਰਕੇ ਉਨ੍ਹਾਂ…

    ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਤੀਜਾ ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ ਸਫਲ, ਕਈ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਹਰ ਸ਼ਿਕਾਇਤ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼, ਲੋਕਾਂ ਨੇ ਪੁਲਿਸ ਦੇ ਉਪਰਾਲੇ ਦੀ ਕੀਤੀ ਸ਼ਲਾਘਾ

    ਖੰਨਾ, 18 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ)=ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ, ਨਿਰਪੱਖ ਅਤੇ ਪਾਰਦਰਸ਼ੀ ਨਿਪਟਾਰਾ ਯਕੀਨੀ ਬਣਾਉਣ ਦੇ ਮੰਤਵ ਨਾਲ ਖੰਨਾ ਪੁਲਿਸ ਵੱਲੋਂ ਏ.ਐਸ. ਕਾਲਜ ਵੂਮੈਨ, ਖੰਨਾ ਵਿਖੇ ਤੀਜਾ ਜ਼ਿਲ੍ਹਾ ਪੱਧਰੀ…

    ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਲਗਾਈ ਗਈ 138 ਐੱਨ.ਆਈ. ਐਕਟ ਨਾਲ ਸਬੰਧਤ ਕੇਸਾਂ ਸਬੰਧੀ ਸਪੈਸ਼ਲ ਲੋਕ ਅਦਾਲਤ ਵਿੱਚ 82 ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ- ਸ੍ਰੀਮਤੀ ਜਸਵਿੰਦਰ ਸ਼ੀਮਰ, ਜਿਲ੍ਹਾ ਅਤੇ ਸੈਸ਼ਨ ਜੱਜ-

    ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਮਨਜੀਤ ਸਿੱਧੂ):- ਮਾਣਯੋਗ ਐਕਟਿੰਗ ਚੀਫ ਜਸਟਿਸ ਸ੍ਰੀ ਅਸ਼ਵਨੀ ਕੁਮਾਰ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਨਿਸ਼ਾ ਨਿਰਦੇਸ਼ਾਂ ਅਨੁਸਾਰ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ…

    ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਕਾਰਵਾਈ- 436 ਗ੍ਰਾਮ ਅਫੀਮ ਸਮੇਤ 02 ਵਿਅਕਤੀ ਕਾਬੂ-

    ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਮਨਜੀਤ ਸਿੱਧੂ):- ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ., ਸੀਨੀਅਰ ਪੁਲਿਸ ਕਪਤਾਨ…

    ਮਿਸ਼ਨ 2027 ਹਲਕਾ ਬਲੂਆਣਾ ਵਿੱਚ ਕਾਂਗਰਸ ਅਤੇ ਡੀ.ਐੱਨ.ਟੀ. ਟਾਸਕ ਫੋਰਸ ਵੱਲੋਂ ਸਰਗਰਮੀਆਂ ਤੇਜ਼

    ਪੱਟੀ ਸਦੀਕ, 18 ਜੁਲਾਈ (ਬਲਕਰਨ ਸਿੰਘ ਮਸ਼ਾਲ)- ਵਿਧਾਨ ਸਭਾ ਹਲਕਾ ਬਲੂਆਣਾ ਵਿੱਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਅਤੇ ‘ਮਿਸ਼ਨ 2027’ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਅੱਜ ਸਥਾਨਕ…

    ਹਨੀਸ਼ ਕੌਸ਼ਲ ਬਣੇ ਹਲਕਾ ਸਮਰਾਲਾ ਬ੍ਰਾਹਮਣ ਵੈਲਫੇਅਰ ਬੋਰਡ ਦੇ ਚੇਅਰਮੈਨ ਬ੍ਰਾਹਮਣ ਸਮਾਜ ਦੇ ਉਤਥਾਨ, ਸਮਾਜਿਕ ਏਕਤਾ ਅਤੇ ਲੋਕ ਭਲਾਈ ਲਈ ਕਰਨਗੇ ਕੰਮ

    ਸਮਰਾਲਾ 18 ਜੁਲਾਈ (ਮੁਕੇਸ਼ ਵਰਮਾ)=ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਸਮਰਾਲਾ ਵਿੱਚ ਸਮਾਜਿਕ ਨੁਮਾਇੰਦਗੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਨੌਜਵਾਨ ਸਮਾਜਸੇਵੀ ਹਨੀਸ਼ ਕੌਸ਼ਲ ਨੂੰ…

    *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ 129 ਗੁੰਮ ਤੇ ਚੋਰੀ ਹੋਏ ਮੋਬਾਇਲ ਅਸਲ ਮਾਲਕਾਂ ਨੂੰ ਕੀਤੇ ਵਾਪਸ* *ਮੋਬਾਇਲ ਗੁੰਮ ਜਾਂ ਚੋਰੀ ਹੋਣ ‘ਤੇ ਤੁਰੰਤ ਸਾਂਝ ਕੇਂਦਰ ਵਿੱਚ ਰਿਪੋਰਟ ਕਰੋ: ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ* *ਐਸ.ਐਸ.ਪੀ. ਖੰਨਾ ਨੇ ਲੋਕਾਂ ਨੂੰ ਸਾਈਬਰ ਧੋਖਾਧੜੀ ਤੋਂ ਬਚਾਅ ਲਈ ਵੀ ਲੋਕਾਂ ਨੂੰ ਕੀਤਾ ਜਾਗਰੂਕ* *1930 ਹੈਲਪਲਾਈਨ ‘ਤੇ ਤੁਰੰਤ ਸ਼ਿਕਾਇਤ ਕਰੋ, ਸਾਈਬਰ ਠੱਗੀ ਤੋਂ ਬਚੋ: ਡਾ. ਦਰਪਣ ਆਹਲੂਵਾਲੀਆ* ਖੰਨਾ, 18 ਜੁਲਾਈ: (ਮੁਕੇਸ਼ ਵਰਮਾ) ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਚੋਰੀ ਅਤੇ ਗੁੰਮ ਹੋਏ 129 ਮੋਬਾਇਲ ਫੋਨ ਬਰਾਮਦ ਕਰਕੇ ਅੱਜ ਉਨ੍ਹਾਂ ਦੇ ਅਸਲ ਮਾਲਕਾਂ ਦੇ ਸਪੁਰਦ ਕੀਤੇ ਗਏ। ਇਸ ਮੌਕੇ ਮੋਬਾਇਲ ਪ੍ਰਾਪਤ ਕਰਨ ਵਾਲੇ ਲੋਕਾਂ ਨੇ ਪੰਜਾਬ ਪੁਲਿਸ ਦਾ ਧੰਨਵਾਦ ਕਰਦਿਆਂ ਇਸ ਮੁਹਿੰਮ ਦੀ ਸ਼ਲਾਘਾ ਕੀਤੀ। ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਮੋਬਾਇਲ ਫੋਨ ਚੋਰੀ ਜਾਂ ਗੁੰਮ ਹੋ ਜਾਂਦਾ ਹੈ ਤਾਂ ਉਹ ਬਿਨਾਂ ਦੇਰੀ ਆਪਣੇ ਨਜ਼ਦੀਕੀ ਸਾਂਝ ਕੇਂਦਰ ਵਿੱਚ ਰਿਪੋਰਟ ਦਰਜ ਕਰਵਾਏ। ਇਸ ਤੋਂ ਬਾਅਦ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦੀ ਸਹਾਇਤਾ ਨਾਲ ਕੇਂਦਰੀ ਉਪਕਰਣ ਪਛਾਣ ਰਜਿਸਟਰ (ਸੀ.ਈ.ਆਈ.ਆਰ.) ਪੋਰਟਲ ‘ਤੇ ਫੋਨ ਨੂੰ ਬਲਾਕ ਕਰਵਾਇਆ ਜਾ ਸਕਦਾ ਹੈ, ਜਿਸ ਨਾਲ ਉਸ ਦੀ ਦੁਰਵਰਤੋਂ ਰੋਕੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਬਲਾਕ ਕੀਤਾ ਗਿਆ ਫੋਨ ਸਰਚ ‘ਤੇ ਆ ਜਾਂਦਾ ਹੈ ਅਤੇ ਜਿਵੇਂ ਹੀ ਕੋਈ ਵਿਅਕਤੀ ਉਸ ਦੀ ਵਰਤੋਂ ਕਰਦਾ ਹੈ ਤਾਂ ਪੁਲਿਸ ਨੂੰ ਉਸ ਬਾਰੇ ਜਾਣਕਾਰੀ ਮਿਲ ਜਾਂਦੀ ਹੈ, ਜਿਸ ਨਾਲ ਫੋਨ ਦੀ ਰਿਕਵਰੀ ਸੰਭਵ ਹੋ ਜਾਂਦੀ ਹੈ। ਉਨ੍ਹਾਂ 129 ਮੋਬਾਇਲ ਫੋਨ ਪ੍ਰਾਪਤ ਕਰਨ ਵਾਲੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਬੰਧਤ ਸਾਂਝ ਕੇਂਦਰ ਵਿੱਚ ਜਾ ਕੇ ਆਪਣੇ ਮੋਬਾਇਲ ਫੋਨ ਅਨਲਾਕ ਕਰਵਾਉਣ, ਤਾਂ ਜੋ ਉਹ ਮੁੜ ਸਹੀ ਢੰਗ ਨਾਲ ਚੱਲ ਸਕਣ। ਐਸ.ਐਸ.ਪੀ. ਖੰਨਾ ਨੇ ਸਾਈਬਰ ਧੋਖਾਧੜੀ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਜੇਕਰ ਕਿਸੇ ਨਾਲ ਆਨਲਾਈਨ ਵਿੱਤੀ ਧੋਖਾਧੜੀ ਹੁੰਦੀ ਹੈ ਤਾਂ ਉਹ ਤੁਰੰਤ 1930 ਟੋਲ-ਫ੍ਰੀ ਹੈਲਪਲਾਈਨ ‘ਤੇ ਕਾਲ ਕਰਨ ਜਾਂ ਸਾਈਬਰ ਕ੍ਰਾਈਮ ਪੁਲਿਸ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਸਾਈਬਰ ਧੋਖਾਧੜੀ ਦੇ ਪਹਿਲੇ ਕੁਝ ਘੰਟੇ “ਗੋਲਡਨ ਆਵਰ” ਹੁੰਦੇ ਹਨ। ਇਸ ਸਮੇਂ ਦੌਰਾਨ ਸ਼ਿਕਾਇਤ ਦਰਜ ਹੋਣ ‘ਤੇ ਧੋਖਾਧੜੀ ਰਾਹੀਂ ਟਰਾਂਸਫਰ ਹੋਈ ਰਕਮ ਨੂੰ ਲੌਕ ਕਰਕੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਪੀੜਤ ਦੇ ਖਾਤੇ ਵਿੱਚ ਵਾਪਸ ਕਰਵਾਉਣ ਦੀ ਸੰਭਾਵਨਾ ਕਾਫ਼ੀ ਵੱਧ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਈਬਰ ਅਪਰਾਧਾਂ ਤੋਂ ਸਚੇਤ ਰਹਿਣ, ਕਿਸੇ ਵੀ ਅਣਜਾਣ ਵਿਅਕਤੀ ਨਾਲ ਆਪਣੀ ਬੈਂਕਿੰਗ ਜਾਂ ਓ.ਟੀ.ਪੀ ਸਬੰਧੀ ਜਾਣਕਾਰੀ ਸਾਂਝੀ ਨਾ ਕਰਨ ਅਤੇ ਕਿਸੇ ਵੀ ਸ਼ੱਕੀ ਘਟਨਾ ਦੀ ਤੁਰੰਤ ਸੂਚਨਾ ਪੰਜਾਬ ਪੁਲਿਸ ਨੂੰ ਦੇਣ।

    ਖੰਨਾ, 18 ਜੁਲਾਈ: (ਮੁਕੇਸ਼ ਵਰਮਾ) ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਚੋਰੀ ਅਤੇ ਗੁੰਮ ਹੋਏ 129 ਮੋਬਾਇਲ ਫੋਨ ਬਰਾਮਦ ਕਰਕੇ ਅੱਜ ਉਨ੍ਹਾਂ…

    ਪਵਿੱਤਰ ਸ਼ਹਿਰ  ਵਿਚ ਸਿੱਖਿਆ ਸੰਸਥਾਵਾਂ ਨੇੜੇ ਗੰਦਗੀ ਦੇ ਢੇਰ ਸਫਾਈ ਵਿਵਸਥਾ ਤੇ ਸਵਾਲੀਆ ਨਿਸਾਨ

    ਕਪੂਰਥਲਾ / ਸੁਲਤਾਨਪੁਰ ਲੋਧੀ , 18 ਜੁਲਾਈ ( ਕੌੜਾ / ਚੰਦੀ )- ਨਗਰ ਕੌਂਸਲ ਸੁਲਤਾਨਪੁਰ ਲੋਧੀ ਵੱਲੋਂ ਕਮੇਟੀ ਦੀ ਚੋਣ ਤੋਂ ਬਾਅਦ ਪ੍ਰਧਾਨ  ਤੇ ਉੱਪ ਪ੍ਰਧਾਨ ਦੀ ਚੋਣ ਵੀ ਹੋ…

    ਪਿੰਡ ਪਾਸ਼ਟਾ ਵਿਖੇ ਫਿਰਨੀ ਨੂੰ 18 ਫੁੱਟ ਚੌੜੀ ਸੀ.ਸੀ.ਫਲੋਰਿੰਗ ਲਈ 1 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਹੋਣ ਨੂੰ ਲੈ ਕੇ ਪਿੰਡ ਵਾਸੀਆਂ ਨੇ ਜਤਾਈ ਖੁਸ਼ੀ * ਕਿਹਾ – ਪਿੰਡ ਵਾਸੀਆਂ ਤੇ ਵਾਹਨ ਚਾਲਕਾਂ ਨੂੰ ਮਿਲੇਗੀ ਵੱਡੀ ਰਾਹਤ

    ਫਗਵਾੜਾ 18 ਜੁਲਾਈ (ਪ੍ਰੀਤ ਕੌਰ ਪ੍ਰੀਤੀ)ਡਾ. ਰਾਜ ਕੁਮਾਰ ਵਲੋਂ ਫਗਵਾੜਾ ਦੇ ਪਿੰਡ ਪਾਂਸ਼ਟਾ ਦੇ ਵਸਨੀਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪਿੰਡ ਦੀ ਫਿਰਨੀ ਜਿਸਦੀ ਲੰਬਾਈ ਕਰੀਬ 1 ਕਿ:ਮੀ: ਹੈ ਅਤੇ…

    ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਨੇ ਫਗਵਾੜਾ ਦੇ 76 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਜਾਰੀ ਕੀਤੀ 5 ਕਰੋੜ ਰੁਪਏ ਦੀ ਗ੍ਰਾਂਟ * ਰੰਗਲਾ ਪੰਜਾਬ ਸਕੀਮ ਅਧੀਨ ਜੰਗੀ ਪੱਧਰ ਤੇ ਹੋ ਰਿਹਾ ਪਿੰਡਾਂ ਦਾ ਵਿਕਾਸ – ਡਾ. ਰਾਜ

    ਫਗਵਾੜਾ 18 ਜੁਲਾਈ (   ਪ੍ਰੀਤ ਕੌਰ ਪ੍ਰੀਤੀ        ) ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਮੈਂਬਰ ਲੋਕਸਭਾ ਨੇ ਫਗਵਾੜਾ ਵਿਧਾਨਸਭਾ ਹਲਕੇ ਦੇ 74 ਪਿੰਡਾਂ…