Top Tags
    Latest Story
    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ ਬਾਬਾ ਜੀਵਨ ਸਿੰਘ ਵਿਰਾਸਤ ਜਥੇਬੰਦੀ ਦੀਆਂ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦਮਿਥੁਨ ਮੰਡਲ ਚੁਣੇ ਗਏ ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੋਸਾਇਟੀ (ਰਜਿ.) ਬਠਿੰਡਾ ਦੇ ਨਵੇਂ ਪ੍ਰਧਾਨ

    Main Story

    ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਪ੍ਰਿੰਸੀਪਲ ਸ੍ਰੀਮਤੀ ਪ੍ਰਿਅੰਕਾ ਮਹਿਤਾ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਜੈਤੋ ਵੱਲੋਂ ਵਿਸ਼ੇਸ਼ ਸਨਮਾਨ ਹਾਸਲ

    ਜੈਤੋ,15 ਅਪ੍ਰੈਲ (ਮਨਜੀਤ ਸਿੰਘ ਢੱਲਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਮਿਤੀ 12 ਅਪ੍ਰੈਲ ਨੂੰ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਵਿਖੇ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ…

    ਪਿੰਡ ਸਰਾਏ ਅਮਾਨਤ ਖਾਂ ਵਿਖੇ ਬਹਿਕਾਂ ਨੂੰ ਜਾਦੇ ਕੱਚੇ ਰਸਤੇ ਨੂੰ ਪੱਕਾ ਕਰਨ ਦਾ ਕੰਮ ਕੀਤਾ ਸ਼ੁਰੂ

    ਸਰਾਏ ਅਮਾਨਤ ਖਾਂ, 15 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੀ ਕਾਇਆ ਕਲਪ ਕਰਨ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ…

    ਸਿਹਤ ਮੰਤਰੀ ਦੇ ਨਾਂ ਤੇ ਸਿਵਲ ਸਰਜਨ ਮਾਲੇਰਕੋਟਲਾ ਨੂੰ ਮੰਗ ਪੱਤਰ ਦਿੱਤਾ

    ਮਾਲੇਰਕੋਟਲਾ 15 ਅਪ੍ਰੈਲ (ਬੋਪਾਰਾਏ) ਤਾਲਮੇਲ ਕਮੇਟੀ ਪੈਰਾ-ਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦੇ ਫੈਸਲੇ ਤੇ ਜ਼ਿਲ੍ਹਾ ਮਾਲੇਰਕੋਟਲਾ ਦੀ ਟੀਮ ਵੱਲੋਂ ਸਿਵਲ ਸਰਜਨ ਮਾਲੇਰਕੋਟਲਾ ਰਾਂਹੀ ਸਿਹਤ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ…

    ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੁਵਿੰਡ ਸਾਹਿਬ ਵਿਖੇ ਮਹਾਨ ਰੈਣ ਸਬਾਈ ਕੀਰਤਨ ਸਮਾਗਮ ਮਿਤੀ 19 ਅਪ੍ਰੈਲ ਦਿਨ ਸ਼ਨੀਵਾਰ ਨੂੰ ਰਾਤ 9 ਵਜੇ ਤੋਂ ਅੰਮ੍ਰਿਤ ਵੇਲੇ 3 ਵਜੇ ਤੱਕ

    ਅੰਮ੍ਰਿਤਸਰ 15ਅਪ੍ਰੈਲ(ਦਿਨੇਸ਼ ਸੋਨੀ  )ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ ਜੀ ਬੀਬੀ ਕੌਲਾਂ ਵਾਲੇ ਅਤੇ ਭਾਈ ਅਮਨਦੀਪ ਸਿੰਘ ਜੀ ਬੀਬੀ ਕੌਲਾਂ ਵਾਲਿਆਂ ਵੱਲੋਂ ਖਾਲਸੇ ਦੇ ਸਾਜਨਾ…

    ਪਿੰਡ ਮੂਲੇਚੱਕ ਵਿਖੇ ਵਿਸਾਖੀ ਦਿਹਾੜਾ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ

     ਅੰਮ੍ਰਿਤਸਰ 15 ਅਪ੍ਰੈਲ (ਦਿਨੇਸ਼ ਸੋਨੀ) ਪਿੰਡ ਮੂਲੇਚੱਕ ਵਿਖੇ ਹਰ ਸਾਲ ਦੀ ਤਰਾਂ ਸੰਤ ਬਾਬਾ ਪਰਮਜੀਤ ਸਿੰਘ ਜੀ ਦੀ ਯੋਗ ਅਗਵਾਈ ਹੇਠ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਖਾਲਸਾ ਪੰਥ ਦੇ…

    ਡੀ.ਐਸ.ਪੀ ਧਰਮਿੰਦਰ ਕਲਿਆਣ ਨੂੰ ਕੀਤਾ ਸਨਮਾਨਿਤ

    ਅੰਮ੍ਰਿਤਸਰ, 15 ਅਪ੍ਰੈਲ (ਦਿਨੇਸ਼ ਸੋਨੀ) – ਸਥਾਨਕ ਸੁਲਤਾਨਵਿੰਡ ਰੋਡ ਨਵੀਂ ਸੜ੍ਹਕ ਸਥਿਤ ਹੋਟਲ ਗੋਲਡਨ ਟ੍ਰੀ ਵਿੱਚ ਇੱਕ ਸਮਾਗਮ ਉਘੇ ਸਮਾਜ ਸੇਵਕ ਕੰਵਲਜੀਤ ਸਿੰਘ ਕੰਡਾ ਦੀ ਅਗਵਾਈ ਵਿੱਚ ਕਰਵਾਇਆ ਗਿਆ।ਜਿਸ ਵਿੱਚ…

    ਸਾਨੂੰ ਸਾਰੇ ਧਰਮਾਂ ਦੇ ਤਿਉਹਾਰ ਮਿਲ-ਜੁਲ ਕੇ ਮਨਾਉਣੇ ਚਾਹੀਦੇ ਹਨ – ਧਰਮਾ ਪ੍ਰਧਾਨ

    ਅੰਮ੍ਰਿਤਸਰ, 15 ਅਪ੍ਰੈਲ (ਦਿਨੇਸ਼ ਸੋਨੀ ) ਸਥਾਨਕ ਛੇਹਰਟਾ ਚੌਂਕ ਵਿਖੇ ਵਿਸਾਖੀ ਦੇ ਪਵਿਤਰ ਤਿਉਹਾਰ ਦੇ ਸੰਬੰਧ ਵਿੱਚ ਸਰਬੱਤ ਦੇ ਭਲੇ ਲਈ ਜੀ.ਟੀ ਰੋਡ ਛੇਹਰਟਾ ਦੇ ਸਮੂੰਹ ਦੁਕਾਨਦਾਰਾਂ ਵੱਲੋਂ ਇਲਾਕਾਨਿਵਾਸੀਆਂ ਦੇ…

    ਨੀਤੂ ਦੱਤਾ ਨੇ ਪੈਦਲ ਧਿਆਨਪੁਰ ਜਾ ਕੇ ਬਾਬਾ ਲਾਲ ਜੀ ਦਾ ਆਸ਼ਿਰਵਾਦ ਲਿਆ

    ਅੰਮ੍ਰਿਤਸਰ, 15 ਅਪ੍ਰੈਲ (ਦਿਨੇਸ਼ ਸੋਨੀ) – ਵੈਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਉਘੀ ਸਮਾਜ ਸੇਵਿਕਾ ਨੀਤੂ ਦੱਤਾ ਪਤਨੀ ਕੌਂਸਲਰ ਸੋਨੂੰ ਦੱਤੀ ਨੇ ਅਪਣੀ ਮਨੋਕਾਮਨਾ ਪੂਰੀ ਹੋਣ ਦੀ ਖੁਸ਼ੀ ਵਿੱਚ ਅਪਣੇ ਨਿਵਾਸ…

    ਗੋਨਿਆਣਾ ਦੇ ਸਰਕਾਰੀ ਸਕੂਲ ਵਿਖੇ ਵਿਕਾਸ ਕਾਰਜਾਂ ਦਾ ਹਲਕਾ ਵਿਧਾਇਕ ਨੇ ਕੀਤਾ ਉਦਘਾਟਨ।

    ਬਠਿੰਡਾ, 15 ਅਪ੍ਰੈਲ (ਰਾਮ ਸਿੰਘ ਕਲਿਆਣ)ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਸਿਰਜਨ ਲਈ ਹਮੇਸ਼ਾ ਯਤਨਸ਼ੀਲ ਤੇ ਤਤਪਰ ਹੈ। ਇਨ੍ਹਾਂ ਗੱਲਾਂ…

    ਆਦਰਸ਼ ਸਕੂਲ ਚਾਓਕੇ ਦੇ ਸੰਘਰਸ਼ਸ਼ੀਲ ਅਧਿਆਪਕਾਂ, ਮਾਪਿਆਂ ਤੇ ਜਥੇਬੰਦੀਆਂ ਵੱਲੋਂ ਅਗਲੇ ਐਕਸ਼ਨ ਦਾ ਐਲਾਨ

    ਬਠਿੰਡਾ 15 ਅਪ੍ਰੈਲ (ਐੱਸ ਐੱਸ ਰਾਹੀ):ਆਦਰਸ਼ ਸਕੂਲ ਚਾਉਕੇ ਦੀ ਮਨੇਜਮੈਂਟ ਦੇ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੇ ਸਬੰਧ ਵਿੱਚ ਅੱਜ ਪਿੰਡ ਰਾਮਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਆਦਰਸ਼ ਸਕੂਲ ਚਾਉਕੇ ਦੇ…