Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

     ਈ.ਟੀ.ਓ. ਵੱਲੋਂ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਨਵ-ਨਿਯੁਕਤ ਚੇਅਰਮੈਨ ਸਰਬਜੋਤ ਸਿੰਘ ਧੰਜਲ ਨੂੰ ਵਧਾਈ

    ਅੰਮ੍ਰਿਤਸਰ, 18 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  =ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਰਕਾਰ ਵੱਲੋਂ ਨਗਰ ਸੁਧਾਰ ਟਰੱਸਟ, ਅੰਮ੍ਰਿਤਸਰ ਦੇ ਨਵ-ਨਿਯੁਕਤ ਚੇਅਰਮੈਨ ਸ.…

    ਸੰਗਰੂਰ ਲਾਠੀਚਾਰਜ ਖ਼ਿਲਾਫ਼ ਪੰਜਾਬ ਭਰ ਵਿੱਚ ਰੋਸ ਦੀ ਲਹਿਰ, ਜਗਰਾਉਂ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ, ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਤੇ ਲੰਬਿਤ ਮੰਗਾਂ ਦੇ ਹੱਲ ਲਈ ਮੰਗ ਪੱਤਰ ਸੌਂਪਿਆ

    ਜਗਰਾਉਂ, 17 ਜੁਲਾਈ (ਜਸਵਿੰਦਰ ਸਿੰਘ ਡਾਂਗੀਆ): ਸੰਗਰੂਰ ਵਿਖੇ ਸਫਾਈ ਸੇਵਕਾਂ ‘ਤੇ ਹੋਏ ਕਥਿਤ ਪੁਲਿਸ ਲਾਠੀਚਾਰਜ ਅਤੇ ਯੂਨੀਅਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੇ ਵਿਰੋਧ ਵਿੱਚ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ…

    ਪੱਤੀ ਮੁਲਤਾਨੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਭਰਵੀਂ ਮੀਟਿੰਗ ਬੂਥ ਪੱਧਰ ‘ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਦਿੱਤਾ ਸੱਦਾ, ਕਮੇਟੀਆਂ ਦਾ ਕੀਤਾ ਗਠਨ : ਐੱਸ. ਆਰ. ਕਲੇਰ

    ਜਗਰਾਉਂ, 18 ਜੁਲਾਈ (ਜਸਵਿੰਦਰ ਸਿੰਘ ਡਾਂਗੀਆ) –  ਸ਼੍ਰੋਮਣੀ ਅਕਾਲੀ ਦਲ ਨੂੰ ਪਿੰਡਾਂ ਅਤੇ ਬੂਥ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਸਰਕਲ ਗਿੱਦੜਵਿੰਡੀ ਅਧੀਨ ਪਿੰਡ ਪੱਤੀ ਮੁਲਤਾਨੀ ਵਿਖੇ ਪਾਰਟੀ…

    ਬੂਥ ਪੱਧਰ ‘ਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਟੀਮਾਂ ਦਾ ਗਠਨ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ: ਐੱਸ. ਆਰ. ਕਲੇਰ

    ਜਗਰਾਓਂ, 18 ਜੁਲਾਈ: ( ਜਸਵਿੰਦਰ ਸਿੰਘ ਡਾਂਗੀਆ ) ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਗਰਾਓਂ ਸ. ਐੱਸ. ਆਰ. ਕਲੇਰ ਨੇ ਅੱਜ ਸਰਕਲ ਸਬਅਰਬਨ ਜਗਰਾਓਂ…

    ਘਨੌਰ ਤੋਂ ਅੰਬਾਲਾ ਵਾਇਆ ਜੰਡਮੰਘੋਲੀ ਨਵੀਂ ਬੱਸ ਸੇਵਾ ਸ਼ੁਰੂ  ਪੀ ਆਰ ਟੀ ਸੀ ਦੇ ਵਾਇਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ ਦੀ ਮਿਹਨਤ ਨੂੰ ਪਿਆ ਬੂਰ  ਆਮ ਆਦਮੀ ਪਾਰਟੀ ਦੀ ਸਰਕਾਰ ਚ ਜੌ ਕਿਹਾ ਉਹ ਕਰਕੇ ਵਿਖਾਇਆ :- ਬਲਵਿੰਦਰ ਝਾੜਵਾਂ 

    ਘਨੌਰ 18 ਜੁਲਾਈ (ਅਭਿਸ਼ੇਕ ਸੂਦ) ਹਲਕਾ ਘਨੌਰ ਦੇ ਲੋਕਾਂ ਦੀ ਲਮੈਂ ਸਮੇਂ ਤੋਂ ਚਲੀ ਆ ਰਹੀ ਮੰਗ ਘਨੌਰ ਤੋਂ ਅੰਬਾਲਾ ਵਾਇਆ ਜੰਡਮੰਘੋਲੀ, ਉਂਟਸਰ, ਲੋਹਸਿੰਬਲੀ ਸਰਕਾਰੀ ਬੱਸ ਦੇ ਰੂਟ ਨੂੰ ਅੱਜ…

    ਪਹਿਲੇ ਨੰਬਰ ਤੇ ਆਉਣ ਦੀ ਦੌੜ ‘ਚ ਐੱਸ. ਡੀ. ਐੱਮ ਬਲਾਚੌਰ ਨੇ ਬੂਥ ਲੈਵਲ ਅਫਸਰਾਂ ਨੂੰ ਕੀਤਾ ਪ੍ਰੇਸ਼ਾਨ  ” ਐੱਸ. ਡੀ.ਐੱਮ.ਦਫ਼ਤਰ ਦਾ ਕਲਰਕ ਬੀ. ਐੱਲ. ਓ. ਨੂੰ ਫੋਨ ਕਰਕੇ ਮਾਰ ਰਿਹਾ ਹੈ ਦਬਕੇ” 

    ਬਲਾਚੌਰ 18 ਜੁਲਾਈ (  ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਵਿਚ ਵੋਟਾਂ ਦੀ ਗਹਿਰੀ ਸੁਧਾਈ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ, ਜਿਸ ਨੂੰ ਨੇਪਰੇ ਚਾੜਨ ਲਈ ਚੋਣ ਕਮਿਸ਼ਨ…

    ਹਰ ਦਿਲ ਅਜੀਜ਼ ਬਸਪਾ ਆਗੂ ਸਤਨਾਮ ਚਾਹਲ ਦਾ ਦੇਹਾਂਤ, ਪਿੰਡ ਚਾਹਲਾ ਵਿਖੇ ਅੱਜ ਹੋਵੇਗਾ ਅੰਤਿਮ ਸੰਸਕਾਰ

    ਨਵਾਂਸ਼ਹਿਰ /ਕਾਠਗੜ੍ਹ, 18 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :=ਇਲਾਕੇ ਦੀ ਜਾਣੀ-ਪਛਾਣੀ, ਬੇਹੱਦ ਨੇਕਦਿਲ ਅਤੇ ਮਿਲਾਪੜੇ ਸੁਭਾਅ ਦੀ ਸ਼ਖਸੀਅਤ ਅਤੇ ਹਰਦਿਲ ਅਜੀਜ਼ ਸਤਨਾਮ ਚਾਹਲ ਅੱਜ ਦੁਪਹਿਰ ਤਕਰੀਬਨ 2 ਵਜੇ ਆਪਣੀ ਸੰਸਾਰਿਕ ਯਾਤਰਾ…

    ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਪਾਰੀਆਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਵਚਨਬੱਧ: ਬਹਾਦਰ ਸਿੰਘ ਓਕੇ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਨੇ  ਗਿੰਨੀ ਦੀ ਹੱਟੀ ਦਾ ਕੀਤਾ ਉਦਘਾਟਨ 

    ਕੁਰਾਲੀ, 18 ਜੁਲਾਈ (ਜਗਦੇਵ ਸਿੰਘ ):=ਸਥਾਨਕ ਸ਼ਹਿਰ ਦੇ ਮੋਰਿੰਡਾ ਰੋਡ ‘ਤੇ ਸਥਿਤ ‘ਗਿੰਨੀ ਦੀ ਹੱਟੀ’ ਨਾਮਕ ਆਤਿਸ਼ਬਾਜ਼ੀ ਦੇ ਨਵੇਂ ਹੋਲਸੇਲ ਅਤੇ ਰੀਟੇਲ ਕਾਊਂਟਰ ਦਾ ਸ਼ਾਨਦਾਰ ਉਦਘਾਟਨ  ਗਿਆ। ਦੁਕਾਨ ਦੇ ਮਾਲਕ…

    ਮਾਛੀਵਾੜਾ ਸਾਹਿਬ ਦੇ ਪਿੰਡ ਊਰਨਾ ‘ਚ 10 ਮਹੀਨਿਆਂ ਤੋਂ ਧਰਮਸ਼ਾਲਾ ‘ਚ ਪੜ੍ਹ ਰਹੇ ਬੱਚੇ ਨਵੀਂ ਬਿਲਡਿੰਗ ਦਾ ਅਜੇ ਤੱਕ ਨਹੀਂ ਹੋਇਆ ਨਿਰਮਾਣ

    ਮਾਛੀਵਾੜਾ ਸਾਹਿਬ, 18 ਜੁਲਾਈ (ਸੁੱਚਾ ਬੰਗੜ)  ਪੰਜਾਬ ਸਰਕਾਰ ਸਰਕਾਰੀ ਸਕੂਲਾਂ ‘ਚ “ਸਿੱਖਿਆ ਕ੍ਰਾਂਤੀ” ਲਿਆਉਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਜ਼ਮੀਨੀ ਪੱਧਰ ‘ਤੇ ਹਾਲਾਤ ਕੁਝ ਹੋਰ ਹੀ ਬਿਆਨ ਕਰ…

    “ਰੁੱਖਾਂ ਦੀ ਛਾਂ ਹੇਠ ਭਵਿੱਖ ਦੀ ਆਸ; ਸਿਲਵਰ ਓਕਸ ਸਕੂਲ ‘ਚ ਗੂੰਜਿਆ ਕੁਦਰਤ ਸੰਭਾਲ ਦਾ ਸੰਦੇਸ਼” ਰੁੱਖ ਧਰਤੀ ਦੀ ਅਨਮੋਲ ਦੌਲਤ ਹਨ, ਹਰ ਵਿਦਿਆਰਥੀ ਇੱਕ ਰੁੱਖ ਲਗਾ ਕੇ ਉਸ ਦੀ ਸੰਭਾਲ ਦਾ ਪ੍ਰਣ ਲਵੇ : ਪ੍ਰਿੰਸੀਪਲ ਪ੍ਰਿਅੰਕਾ ਮਹਿਤਾ

    ਜੈਤੋ, 18 ਜੁਲਾਈ (ਮਨਜੀਤ ਸਿੰਘ ਢੱਲਾ)-ਵਾਤਾਵਰਣ ਸੰਭਾਲ ਅਤੇ ਹਰਿਆਵਲੀ ਪ੍ਰਤੀ ਨਵੀਂ ਪੀੜ੍ਹੀ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਲਵਰ ਓਕਸ ਸਕੂਲ, ਸੇਵੇਵਾਲਾ (ਜੈਤੋ) ਵਿਖੇ ਸ਼ਨੀਵਾਰ ਨੂੰ “ਰੁੱਖ ਬਚਾਓ” ਵਿਸ਼ੇ ‘ਤੇ…