ਪੰਜਾਬ ਸਰਕਾਰ ਖ਼ਿਲਾਫ਼ ਸਫਾਈ ਸੇਵਕਾਂ ਨੇ ਸ਼ਹਿਰ ਅੰਦਰ ਰੋਸ ਮੁਜ਼ਾਹਰਾ ਕਰਕੇ ਕੀਤੀ ਨਾਅਰੇਬਾਜ਼ੀ
ਤਪਾ ਮੰਡੀ 17 ਜੁਲਾਈ ( ਗੋਲਡੀ ਵਿਆਸ) ਸਫਾਈ ਸੇਵਕਾਂ ਦੀ ਪਿਛਲੇ ਕਈ ਦਿਨਾਂ ਤੋਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਦੇ ਮੱਦੇ ਨਜ਼ਰ ਰੱਖਦਿਆਂ ਹੋਇਆਂ ਸਮੂਹ ਸਫਾਈ…
ਮਿਲਾਵਟਖੋਰਾਂ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ: ਜੀਰਾ ਤੇ ਮੱਖੂ ਖੇਤਰ ਵਿੱਚ ਦੁੱਧ ਦੇ ਸੈਂਪਲ ਭਰੇ. ਵੇਰਕਾ ਮਿਲਕ ਪਲਾਂਟ ਦੀ ਸ਼ਿਕਾਇਤ ’ਤੇ ਵੀ ਫੂਡ ਸੇਫਟੀ ਟੀਮ ਨੇ ਕੀਤੀ ਤੁਰੰਤ ਕਾਰਵਾਈ; ਜਾਂਚ ਰਿਪੋਰਟ ਤੋਂ ਬਾਅਦ ਹੋਵੇਗੀ ਕਾਨੂੰਨੀ ਕਾਰਵਾਈ
ਫਿਰੋਜ਼ਪੁਰ 17 ਜੁਲਾਈ (ਅਸ਼ੋਕ ਭਾਰਦਵਾਜ)=ਸਿਵਲ ਸਰਜਨ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ (DHO) ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਫੂਡ ਸੇਫਟੀ ਵਿੰਗ (ਸਿਹਤ ਵਿਭਾਗ) ਵੱਲੋਂ ਅੱਜ ਮਿਲਾਵਟਖੋਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ…
ਪ੍ਰਦੀਪ ਕੁਮਾਰ ਧੀਮਾਨ (ਰਾਮਾਂ) ਬਣੇ ‘ਰਾਮਗੜ੍ਹੀਆ ਭਲਾਈ ਬੋਰਡ’ ਦੇ ਚੇਅਰਮੈਨ, ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਵਰਕਰਾਂ ਵੱਲੋਂ ਹਾਰਦਿਕ ਵਧਾਈ
ਬਲਾਚੌਰ, 17 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :=ਆਮ ਆਦਮੀ ਪਾਰਟੀ ਵੱਲੋਂ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਹਲਕਾ ਬਲਾਚੌਰ ਦੇ ਸੀਨੀਅਰ ਅਤੇ ਮਿਹਨਤੀ ‘ਆਪ’ ਆਗੂ ਪ੍ਰਦੀਪ ਕੁਮਾਰ ਨੂੰ ਇੱਕ ਵੱਡੀ ਜ਼ਿੰਮੇਵਾਰੀ…
ਜੈਤੋ ਦੀਆਂ ਸੜਕਾਂ ‘ਤੇ ਭੜਕਿਆ ਸਫ਼ਾਈ ਕਾਮਿਆਂ ਦਾ ਰੋਸ, ਪੰਜਾਬ ਸਰਕਾਰ ਦਾ ਪਿੱਟ-ਸਿਆਪਾ ਕਰਕੇ ਕੀਤੀ ਨਾਅਰੇਬਾਜ਼ੀ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਪੁਤਲੇ ਫੂਕੇ; ਮੰਗਾਂ ਨਾ ਮੰਨੀਆਂ ਤਾਂ ਜਨ-ਪ੍ਰਤੀਨਿਧੀਆਂ ਦੇ ਘਰਾਂ ਅੱਗੇ ਲੱਗਣਗੇ ਕੂੜੇ ਦੇ ਢੇਰ
ਜੈਤੋ, 17 ਜੁਲਾਈ (ਮਨਜੀਤ ਸਿੰਘ ਢੱਲਾ):=ਨਗਰ ਕੌਂਸਲ ਜੈਤੋ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਸ਼ੁੱਕਰਵਾਰ ਨੂੰ 12ਵੇਂ ਦਿਨ ਵੀ ਜਾਰੀ ਰਹੀ। ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ…
ਅਮ੍ਰਿਤਸਰ ਹਰਿਆਵਲ ਮੰਚ ਵਲੋਂ ਐਸ ਟੀ ਪੀ ਖਾਪੜ ਖੇੜੀ ਵਿਖੇ ਮਿਨੀ ਫੌਰੈਸਟ ਲਗਾਉਣ ਲਈ ਵਾਤਾਵਰਣ ਪ੍ਰੇਮੀਆਂ ਨੂੰ ਸਹਿਯੋਗ ਦੀ ਅਪੀਲ: ਇੰਜ ਕੋਹਲੀ
ਅੰਮ੍ਰਿਤਸਰ, 17 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ ) =ਵਾਤਾਵਰਣ ਸੰਭਾਲ ਅਤੇ ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਅਮ੍ਰਿਤਸਰ ਹਰਿਆਵਲ ਮੰਚ ਵੱਲੋਂ ਖਾਪੜਖੇੜੀ ਸੀਵਰੇਜ ਟ੍ਰੀਟਮੈਂਟ ਪਲਾਂਟ ਵਿਖੇ ਮਿਨੀ ਫੌਰੈਸਟ ਸਥਾਪਤ ਕਰਨ ਲਈ ਸੰਤ…
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਾਣਾ ਮੰਡੀ ਬੰਗਾ ਵਿਖੇ 24 ਜੁਲਾਈ ਨੂੰ ਵਿਸ਼ਾਲ ਕੀਰਤਨ ਦਰਬਾਰ ਹੋਵੇਗਾ: ਡਿਪਟੀ ਕਮਿਸ਼ਨਰ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲੇ ਅਤੇ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਮਿੰਦਰ ਸਾਹਿਬ ਵਲੋਂ ਕੀਰਤਨ ਕੀਤਾ ਜਾਵੇਗਾ ਭਾਈ ਗੁਰਮੀਤ ਸਿੰਘ ਕਥਾ ਵਿਚਾਰ ਕਰਨਗੇ
ਨਵਾਂਸ਼ਹਿਰ, 17 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਕੀਰਤਨ ਦਰਬਾਰ ਕਰਵਾ ਕੇ…
ਰਜਿੰਦਰ ਸਿੰਘ ਰਾਣਾ ਨੂੰ ਰਾਜਪੂਤ ਵੈਲਫੇਅਰ ਬੋਰਡ ਦਾ ਹਲਕਾ ਰੂਪਨਗਰ ਦਾ ਚੇਅਰਮੈਨ ਨਿਯੁਕਤ ਕੀਤਾ
ਨੂਰਪੁਰਬੇਦੀ: ਦਲਜੀਤ ਚਨੋਲੀ =ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਸਿਫ਼ਾਰਸ਼ ‘ਤੇ ਸਾਬਕਾ ਸਰਪੰਚ…
ਅੰਮ੍ਰਿਤਸਰ ਡਾਕ ਮੰਡਲ ਵੱਲੋਂ ਰਕਸ਼ਾ ਬੰਧਨ 2026 ਲਈ ਵਿਸ਼ੇਸ਼ ਪ੍ਰਬੰਧ
ਅੰਮ੍ਰਿਤਸਰ 17 ਜੁਲਾਈ, ( ਮਨਜੀਤ ਸਿੰਘ ਸ਼ੇਰਗਿੱਲ )=ਸ਼੍ਰੀ ਸੱਤਿਅਮ ਤਿਵਾਰੀ, ਸੀਨੀਅਰ ਸੁਪਰਡੈਂਟ ਆਫ਼ ਪੋਸਟ ਆਫ਼ਿਸ, ਅੰਮ੍ਰਿਤਸਰ ਡਵੀਜ਼ਨ (IPoS) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਅਗਸਤ 2026 ਨੂੰ ਰਕਸ਼ਾ ਬੰਧਨ ਦੇ…
ਸਰਕਾਰੀ ਅਤੇ ਪਿੰਡਾਂ ਦੀਆਂ ਸਾਂਝੀਆਂ ਜ਼ਮੀਨਾਂ ‘ਤੇ ਨਜਾਇਜ਼ ਕਬਜ਼ੇ ਤੁਰੰਤ ਹਟਾਏ ਜਾਣ: ਕਰਨ ਸਿੰਘ ਰਾਣਾ ‘ਬੋਹਲ ਦੀ ਰਾਖੀ ਬਕਰੇ ਹਵਾਲੇ ਕਰਾਂਗੇ ਤਾਂ ਨੁਕਸਾਨ ਨਿਸ਼ਚਿਤ ਹੈ’, ਨਜਾਇਜ਼ ਕਬਜ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਹੋਣ ਦਾ ਸੱਦਾ
ਬਲਾਚੌਰ, 17 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) := ਮਿਹਨਤ ਨਾਲ ਪੈਦਾ ਕੀਤੀ ਫਸਲ ਦੀ ਰਾਖੀ ਦਾ ਕੰਮ ਜੇਕਰ ਬੱਕਰੇ ਹਵਾਲੇ ਕਰ ਦਿੱਤਾ ਜਾਵੇਗਾ, ਤਾਂ ਨੁਕਸਾਨ ਹੋਣਾ ਬਿਲਕੁਲ ਲਾਜ਼ਮੀ ਹੈ। ਇਸੇ ਤਰ੍ਹਾਂ…
19 ਜੁਲਾਈ ਨੂੰ ਹੋਟਲ ਮੈਰੀਟਨ ਜਲੰਧਰ ਵਿਖੇ ਹੋਵੇਗੀ ਰੋਟਰੀ ਪ੍ਰਧਾਨ ਸੁਨੀਲ ਚਮ ਦੀ ਤਾਜਪੋਸ਼ੀ * ਰੋਟਰੀ ਕਲੱਬ ਫਗਵਾੜਾ ਜੈਮਜ਼ ਦੀ ਮੀਟਿੰਗ ‘ਚ ਲਿਆ ਤਿਆਰੀਆਂ ਦਾ ਜਾਇਜਾ
ਫਗਵਾੜਾ 17 ਜੁਲਾਈ ( ਪ੍ਰੀਤ ਕੌਰ ਪ੍ਰੀਤੀ ) ਰੋਟਰੀ ਕਲੱਬ ਫਗਵਾੜਾ ਜੈਮਜ਼ ਦੇ ਸਾਲ 2026-27 ਲਈ ਚੁਣੇ ਗਏ ਪ੍ਰਧਾਨ ਰੋਟੇਰੀਅਨ ਸੁਨੀਲ ਚਮ (ਸਾਬਕਾ ਚੇਅਰਮੈਨ, ਨਗਰ ਸੁਧਾਰ ਟਰੱਸਟ ਫਗਵਾੜਾ) ਅਤੇ ਰੋਟੇਰੀਅਨ…

ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ
ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ ਨੂਰਪੁਰ ਬੇਦੀ ਦਲਜੀਤ ਚਨੌਲੀ *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*
ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ
ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ
ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-
ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ
ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾ
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ
ਗ੍ਰਾਮ ਪੰਚਾਇਤ ਮੁਕਾਰੀ ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕ
ਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ ਤੋਂ ਬਾਅਦ ਲੱਡੂ ਵੰਡੇ

































































































