Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    *​ਬਲਾਚੌਰ ਦੇ ਪਿੰਡਾਂ ‘ਚ ਵਿਧਾਇਕਾ ਸੰਤੋਸ਼ ਕਟਾਰੀਆ ਦੀ ‘ਲੋਕ ਮਿਲਣੀ’ ਨੂੰ ਭਰਵਾਂ ਹੁੰਗਾਰਾ* *​ਲੋਕਾਂ ਨੇ ਲਗਾਏ ‘ਭਗਵੰਤ ਮਾਨ ਦੁਬਾਰਾ’ ਦੇ ਨਾਅਰੇ; ਪੰਚਾਇਤਾਂ ਵੱਲੋਂ ਵਿਧਾਇਕਾ ਦਾ ਵਿਸ਼ੇਸ਼ ਸਨਮਾਨ*

    ​ਬਲਾਚੌਰ, 16ਜੁਲਾਈ: (ਜਤਿੰਦਰ ਪਾਲ ਸਿੰਘ ਕਲੇਰ )ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਅਤੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ…

    ਸਕੂਲੀ ਬੱਸ ਦੀ ਲਪੇਟ ‘ਚ ਆਏ ਬੱਚੇ ਦੇ ਮਾਮਲੇ ‘ਚ ਡਰਾਈਵਰ ਤੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਬਿਨਾਂ ਨੰਬਰ ਅਤੇ ਹੈਲਪਰ ਤੋਂ ਚੱਲ ਰਹੀ ਸੀ ਬੱਸ, ਪੁਲਸ ਨੇ ਚਾਲਕ ਨੂੰ ਕੀਤਾ ਗ੍ਰਿਫਤਾਰ

    ਮਾਛੀਵਾੜਾ ਸਾਹਿਬ 16 ਜੁਲਾਈ (ਸੁੱਚਾ ਬੰਗੜ) -ਥਾਣਾ ਕੂੰਮਕਲਾਂ ਦੇ ਅਧੀਨ ਆਉਂਦੇ ਪਿੰਡ ਸਾਲੂ ਭੈਣੀ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ਦੇ ਮਾਮਲੇ ‘ਚ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਸਕੂਲੀ ਬੱਸ…

    ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪੀਡੀਆਟਰਿਕ ਵਿਭਾਗ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਸ਼ਲਾਘਾਯੋਗ- ਸਪੀਕਰ ਸੰਧਵਾਂ

    ਫ਼ਰੀਦਕੋਟ, 16 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫ਼ਰੀਦਕੋਟ ਦੇ ਪੀਡੀਆਟਰਿਕ (ਬਾਲ ਰੋਗ) ਵਿਭਾਗ ਦਾ…

    ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

    ਫ਼ਰੀਦਕੋਟ, 16 ਜੁਲਾਈ(ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ…

    ਐਸ.ਆਈ.ਆਰ ਤਹਿਤ ਹੁਣ 3 ਅਗਸਤ ਤੱਕ ਬੀ.ਐਲ.ਓਜ਼ ਵੱਲੋਂ ਕੀਤਾ ਜਾਵੇਗਾ ਘਰ ਘਰ ਸਰਵੇ-ਰਾਹੁਲ ਚਾਬਾ

    ਫਰੀਦਕੋਟ 16 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਆਈ.ਏ.ਐੱਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪੰਜਾਬ…

    ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਵਿਖੇ 18 ਜੁਲਾਈ ਨੂੰ ਲੱਗੇਗੀ ਸਪੈਸ਼ਲ ਲੋਕ ਅਦਾਲਤ

    ਫਰੀਦਕੋਟ 16 ਜੁਲਾਈ (ਗੁਰਦੀਪ ਸਿੰਘ ਢਿੱਲੋਂ )ਮਾਨਯੋਗ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ (ਮੋਹਾਲੀ) ਦੇ ਨਿਰਦੇਸ਼ਾਂ ਅਤੇ ਸ੍ਰੀ ਸੰਜੇ  ਅਗਨੀਹੋਤਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੇ ਦਿਸ਼ਾ–ਨਿਰਦੇਸ਼ਾਂ…

    ਐਸ.ਆਈ.ਆਰ. ਵਿੱਚ 100 ਫ਼ੀਸਦੀ ਕੰਮ ਮੁਕੰਮਲ ਕਰਨ ਵਾਲੇ ਚਾਰ ਬੀ.ਐਲ.ਓਜ਼ ਨੂੰ ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤਾ ਸਨਮਾਨਿਤ

    ਫ਼ਰੀਦਕੋਟ, 16 ਜੁਲਾਈ(ਗੁਰਦੀਪ ਸਿੰਘ ਢਿੱਲੋਂ )ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਮੁਹਿੰਮ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਬੂਥਾਂ ਦਾ 100 ਫ਼ੀਸਦੀ ਕੰਮ ਮੁਕੰਮਲ ਕਰਨ ਵਾਲੇ…

    ਨਿੱਘੀ ਵਿਦਾਇਗੀ ਪਾਰਟੀ ਦਿੱਤੀ।

    ਬਾਜਾਖਾਨਾ 16 ਜੁਲਾਈ (ਗੁਰਦੀਪ ਸਿੰਘ ਢਿੱਲੋਂ ):- ਅੱਜ ਸੀ•ਐਚ•ਸੀ • ਬਾਜਾਖਾਨਾ ਵਿਖੇ ਸ੍ਰੀ ਮਤੀ ਰਾਜਵਿੰਦਰ ਕੌਰ ਐਮ •ਪੀ•ਐਚ• ਐੱਸ• ਦੀ ਤਰੱਕੀ ਹੋਣ ਕਾਰਨ ਵਿਦਾਇਗੀ ਸਮਾਰੋਹ ਰੱਖਿਆ ਗਿਆ। ਜਿਸ ਵਿੱਚ ਬਾਜਾਖਾਨਾ…

    ਘਨੌਰ ਚ ਸੀਵਰੇਜ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਦਾ ਜੀਣਾ ਮੁਹਾਲ, ਘਰਾਂ ਵਿੱਚ ਵੜਿਆ ਗੰਦਾ ਪਾਣੀ; ਬਿਮਾਰੀਆਂ ਫੈਲਣ ਦਾ ਖਤਰਾ

    ਘਨੌਰ 16 ਜੁਲਾਈ (ਅਭਿਸ਼ੇਕ ਸੂਦ) ਨਗਰ ਪੰਚਾਇਤ ਘਨੌਰ ਦੇ ਵਾਰਡ ਨੰਬਰ 2 ਵਿੱਚ ਸੀਵਰੇਜ ਦੀ ਨਿਕਾਸੀ ਨਾ ਹੋਣ ਕਾਰਨ  ਗੰਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਦਾਖਲ ਹੋ ਰਿਹਾ ਹੈ। ਇਸ…

    ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਵੀਜ਼ਨ  (SIR)-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ

    ਅੰਮ੍ਰਿਤਸਰ, 16 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  ) – ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਅਕਤੂਬਰ, 2026 ਦੇ ਆਧਾਰ ‘ਤੇ ਚੱਲ ਰਹੀ ਸਪੈਸ਼ਲ ਇੰਟੈਨਸਿਵ ਰਵੀਜ਼ਨ (SIR)-2026 ਲਈ ਸੋਧਿਆ ਹੋਇਆ ਕਾਰਜਕ੍ਰਮ…