Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਯੂ.ਕੇ. ਦੀਆਂ ਅਕੈਡਮੀਆਂ ਦੇ ਸਹਿਯੋਗ ਨਾਲ ਖਿਡਾਰੀਆਂ ਨੂੰ ਉੱਚ ਪੱਧਰੀ ਸਿਖਲਾਈ ਦੁਆਉਣ ਦਾ ਕਰਾਂਗੇ ਯਤਨ – ਪਰਮਿੰਦਰ ਸਿੰਘ ਮੰਡ * ਸਰਬ ਨੌਜਵਾਨ ਸਭਾ ਦੀ ਐੱਸ.ਐੱਨ.ਐੱਸ. ਕ੍ਰਿਕੇਟ ਅਕੈਡਮੀ ਦਾ ਕੀਤਾ ਦੌਰਾ * ਕਿਹਾ- ਖੇਡਾਂ ਨਾਲ ਜੁੜੇ ਨੌਜਵਾਨ ਰੱਖ ਸਕਦੇ ਹਨ ਖੁਸ਼ਹਾਲ ਪੰਜਾਬ ਦੀ ਨੀਂਹ

    ਫਗਵਾੜਾ 16 ਜੁਲਾਈ (  ਪ੍ਰੀਤ ਕੌਰ ਪ੍ਰੀਤੀ    ) ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂ.ਕੇ. ਦੇ ਸਰਪ੍ਰਸਤ ਅਤੇ ਉੱਘੇ ਸਮਾਜ ਸੇਵਕ ਪਰਮਿੰਦਰ ਸਿੰਘ ਮੰਡ ਨੇ ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵੱਲੋਂ…

    ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਪਿੰਡ ਰੈਲਮਾਜਰਾ ਵਿਖੇ ਵੋਟਾਂ ਦੀ ਸੁਧਾਈ ਸਬੰਧੀ ਬੀ.ਐਲ.ਓ. ਅਤੇ ਬੀ.ਐਲ.ਏਜ਼ ਦੀ ਹੋਈ ਅਹਿਮ ਮੀਟਿੰਗ

    ਨਵਾਂਸ਼ਹਿਰ /ਕਾਠਗੜ੍ਹ, 16 ਜੁਲਾਈ (ਜਤਿੰਦਰਪਾਲ ਸਿੰਘ ਕਲੇਰ)- ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਾਠਗੜ੍ਹ ਦੇ ਨੇੜਲੇ ਪਿੰਡ ਰੈਲਮਾਜਰਾ ਵਿਖੇ ਵੋਟਾਂ ਦੀ ਸੁਧਾਈ (ਐਸ.ਆਈ.ਆਰ.) ਸਬੰਧੀ ਬੂਥ ਨੰਬਰ 192 ਦੇ ਬੀ.ਐਲ.ਓ. (ਬੂਥ…

    1 ਤੋਂ ਬਾਅਦ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਵੇਗੀ…. ਈ ਟੀ ਓ   ਇਸ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਪ੍ਰਾਪਤ ਹੋਣਗੇ:  ਈ.ਟੀ.ਓ. 32 ਲੱਖ ਤੋਂ ਵੱਧ ਔਰਤਾਂ ਇਸ ਸਹੂਲਤ ਦਾ ਲਾਭ ਉਠਾ ਰਹੀਆਂ ਹਨ

    ਅੰਮ੍ਰਿਤਸਰ, 16 ਜੁਲਾਈ ( ਮਨਜੀਤ  ਸਿੰਘ ਸ਼ੇਰਗਿੱਲ )  ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ 1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ…

    ਲਾਇਨਜ ਕਲੱਬ ਫਗਵਾੜਾ ਪ੍ਰਾਈਡ ਨੇ ਲਾਇਨ ਗੁਰਦੀਪ ਸਿੰਘ ਕੰਗ ਦਾ ਅਗਵਾਈ ‘ਚ ਕਰਵਾਇਆ 98ਵਾਂ ਰਾਸ਼ਨ ਵੰਡ ਸਮਾਗਮ * ਸਮਾਜ ਸੇਵਕ ਧਰਮਪਾਲ ਨਿਸ਼ਚਲ ਨੇ ਕਰਵਾਈ ਸ਼ੁਰੂਆਤ

    ਫਗਵਾੜਾ 16 ਜੁਲਾਈ (ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ 98ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਕਲੱਬ ਦੇ ਚਾਰਟਰ ਪ੍ਰਧਾਨ ਅਤੇ ਡਿਸਟ੍ਰਿਕਟ…

    ਬੂਥ ਕਮੇਟੀਆਂ ਦੀ ਮਜ਼ਬੂਤੀ ਲਈ ਐੱਸ. ਆਰ. ਕਲੇਰ ਵੱਲੋਂ ਸਰਕਲ ਗਿੱਦੜਵਿੰਡੀ ਦੇ ਪਿੰਡਾਂ ਦਾ ਦੌਰਾ

    ਜਗਰਾਓਂ, 16 ਜੁਲਾਈ (ਜਸਵਿੰਦਰ ਸਿੰਘ ਡਾਂਗੀਆ): ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਗਰਾਓਂ ਸ. ਐੱਸ. ਆਰ. ਕਲੇਰ ਨੇ ਸਰਕਲ ਗਿੱਦੜਵਿੰਡੀ ਦੇ ਵੱਖ-ਵੱਖ ਪਿੰਡਾਂ ਦਾ…

    ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਵੱਲੋਂ ਪਿੰਡ ਭੁੱਲਾਰਾਈ ’ਚ ਲਗਾਇਆ ਫਰੀ ਮੈਡੀਕਲ ਚੈੱਕਅਪ ਕੈਂਪ * 300 ਦੇ ਕਰੀਬ ਮਰੀਜ਼ਾਂ ਦੀ ਕੀਤੀ ਜਾਂਚ, ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ * ਮਨੁੱਖਤਾ ਦੀ ਸੇਵਾ ਹੀ ਟਰੱਸ ਦਾ ਪਰਮ ਧਰਮ : ਪ੍ਰਦੀਪ ਧੀਮਾਨ

    ਫਗਵਾੜਾ 16 ਜੁਲਾਈ ( ਪ੍ਰੀਤ ਕੌਰ ਪ੍ਰੀਤੀ) ਸ੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ, ਫਗਵਾੜਾ ਵੱਲੋਂ ਮਨੁੱਖਤਾ ਦੀ ਸੇਵਾ ਦੇ ਉਦੇਸ਼ ਨਾਲ ਨਜ਼ਦੀਕੀ ਪਿੰਡ ਭੁੱਲਰਾਈ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ।…

    ਗੁਰਸਰਨ ਸਿੰਘ ਮੁਗਲਾਨੀ ਸ਼੍ਰੋਮਣੀ ਅਕਾਲੀ ਦਲ ਜਗਰਾਓਂ ਸ਼ਹਿਰ ਦੇ ਵਪਾਰੀ ਵਿੰਗ ਦੇ ਪ੍ਰਧਾਨ ਨਿਯੁਕਤ

    ਜਗਰਾਓਂ, 16 ਜੁਲਾਈ: (ਜਸਵਿੰਦਰ ਸਿੰਘ ਡਾਂਗੀਆ) ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਗਤੀ ਦੇਣ ਦੇ ਉਦੇਸ਼ ਨਾਲ ਲਗਾਤਾਰ…

    ਨਰੇਗਾ ਵਰਕਰਾਂ ਦੀ  ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ : ਬਰਿੰਦਰ ਸਿੰਘ ਪਰਮਾਰ

    ਹੁਸ਼ਿਆਰਪੁਰ, 16 ਜੁਲਾਈ ( ਤਰਸੇਮ ਦੀਵਾਨਾ ) –​ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲਾ ਸਕੱਤਰ ਜਨਰਲ ਬਰਿੰਦਰ ਸਿੰਘ ਪਰਮਾਰ ਨੇ ਖੰਨਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੀਆਂ ਨਰੇਗਾ…

    ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਸੈਣ ਭਗਤ ਦੇ ਕਿਸਾਨ ਆਗੂ ਗੁਰਜੀਤ ਸਿੰਘ ਢਿੱਲੋਂ ਦੇ ਚਾਚੇ ਦੀ ਦੁਸ਼ਹਿਰੇ ਦੀ ਹੋਈ ਅੰਤਿਮ ਅਰਦਾਸ  ਵੱਖ-ਵੱਖ ਜੋਨ ਦੇ ਕਿਸਾਨ ਆਗੂਆਂ ਨੇ ਗੁਰਜੀਤ ਸਿੰਘ ਢਿੱਲੋਂ ਦੇ ਚਾਚੇ ਦੇ ਭੋਗ ਤੇ ਸਰਧਾਂਜਲੀ ਭੇਟ ਕੀਤੀ 

    ਸਰਾਏ ਅਮਾਨਤ ਖਾਂ, 16 ਜੁਲਾਈ (ਗੁਰਸ਼ਰਨ ਸਿੰਘ ਔਲਖ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਸੈਣ ਭਗਤ ਇਕਾਈ ਸਰਾਏ ਅਮਾਨਤ ਖਾਂ ਦੇ ਸਕੱਤਰ ਗੁਰਜੀਤ ਸਿੰਘ ਢਿੱਲੋਂ ਦੇ ਚਾਚਾ ਕਸ਼ਮੀਰ ਸਿੰਘ ਜੋ ਕੁਝ…

    ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ ’ਤੇ 5 ਫ਼ੀਸਦੀ ਤੋਂ ਵੱਧ ਵਾਧੇ ’ਤੇ ਲਗਾਈ ਰੋਕ  ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਧਾਲੀਵਾਲ    ਸਿੱਖਿਆ ਨੂੰ ਵਪਾਰ ਨਹੀਂ ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ ਪੰਜਾਬ ਸਰਕਾਰ

    ਅੰਮ੍ਰਿਤਸਰ, 16 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…