Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਸਰਕਾਰ— ਡਾਕਟਰ ਰਾਜਿੰਦਰ ਸਿੰਘ ਲੱਕੀ ਚਾਹਲ 

    ਨਵਾਂਸ਼ਹਿਰ 16 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )  ਬਸਪਾ ਦੇ ਸੀਨੀਅਰ ਆਗੂ ਡਾਕਟਰ ਰਜਿੰਦਰ ਸਿੰਘ ਲੱਕੀ ਚਾਹਲ ਨੇ ਲੁਧਿਆਣਾ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਬੀ.ਆਰ. ਅੰਬੇਡਕਰ ਜੀ ਦੇ ਸਟੈਚੂ…

    ਸੂਏ ਕਿਨਾਰੇ ਸਰਕਾਰੀ ਜ਼ਮੀਨ ‘ਤੇ ਮੁੜ ਨਜਾਇਜ਼ ਕਬਜ਼ੇ, ਪ੍ਰਸ਼ਾਸਨ ਦੀ ਕਾਰਵਾਈ ‘ਤੇ ਉੱਠੇ ਸਵਾਲ ਖੰਨਾ ‘ਚ ਗ੍ਰੀਨ ਲੈਂਡ ਹੋਟਲ ਨੇੜੇ  ਸੂਏ ਤੇ ਬਣੀਆਂ ਝੁੱਗੀਆਂ; ਸਫ਼ਾਈ, ਵਾਤਾਵਰਣ ਅਤੇ ਸਰਕਾਰੀ ਜ਼ਮੀਨ ਦੀ ਸੁਰੱਖਿਆ ਬਣੀ ਚਿੰਤਾ ਜੁਲਾਈ

    ਖੰਨਾ 15 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਖੰਨਾ ਦੇ ਜੀ.ਟੀ. ਰੋਡ ਸਥਿਤ ਗ੍ਰੀਨ ਲੈਂਡ ਹੋਟਲ ਨੇੜੇ ਸੂਏ ਦੇ ਕਿਨਾਰਿਆਂ ਨਾਲ ਲੱਗਦੀ ਸਰਕਾਰੀ ਜ਼ਮੀਨ ‘ਤੇ ਮੁੜ ਬਣੀਆਂ ਝੁੱਗੀਆਂ ਅਤੇ ਕਥਿਤ ਨਜਾਇਜ਼ ਕਬਜ਼ਿਆਂ…

    ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਬੱਸੀ ਪਠਾਣਾਂ ਗੰਦਗੀ ਦੀ ਲਪੇਟ ‘ਚ ਬਲਬੀਰ ਸਿੰਘ ਵੱਲੋਂ ਸਰਕਾਰ ਨੂੰ ਮੰਗਾਂ ਦਾ ਜਲਦ ਹੱਲ ਕਰਨ ਦੀ ਅਪੀਲ

    ਬੱਸੀ ਪਠਾਣਾ, 15 ਜੁਲਾਈ (ਉਦੇ ਧੀਮਾਨ): ਨਗਰ ਕੌਂਸਲ ਬੱਸੀ ਪਠਾਣਾਂ ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਦਾ…

    ਮਾਤਾ ਗੁਰਾਂ ਦੇਵੀ ਪਨੇਸਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਜਿਹਨਾਂ ਦਾ ਅੱਜ ਬਲਾਚੌਰ ਗਹੂੰਣ ਰੋਡ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ 

    ਬਲਾਚੌਰ 15 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਬਲਾਚੌਰ ਕੈਮਿਸਟ ਐਸੋਸੀਸ਼ੇੲਨ ਦੇ ਪ੍ਰਧਾਨ ਡਾ ਐਸ ਕੇ ਪਨੇਸਰ ਦੀ ਸਤਿਕਾਰ ਯੋਗ ਮਾਤਾ ਗੁਰਾਂ ਦੇਵੀ ਪਨੇਸਰ ਪਤਨੀ ਸਵਃ ਡਾ ਅਮਰਚੰਦ ਪਨੇਸਰ ਦੀ…

    *ਮੋਦੀ ਗਰੀਬਾਂ ਦੀ ਮਨਰੇਗਾ ਖਾ ਗਿਆ, ਭਗਵੰਤ ਮਾਨ ਨੇ ਨੌਜਵਾਨਾਂ ਦੀ ਨੌਕਰੀ ਤੇ ਦਲਿਤ-ਪਛੜਿਆਂ ਦਾ ਕੋਟਾ ਖਾ ਲਿਆ: ਭਾਰਤੀ*  *ਖੰਨਾ ਵਿਖੇ ਪੰਚਾਇਤ ਮੰਤਰੀ ਸੌਂਧ ਦੀ ਕੋਠੀ ਘੇਰਨ ਗਏ ਮਨਰੇਗਾ ਮਜ਼ਦੂਰਾਂ ਤੇ ਮੁਲਾਜਮਾਂ ਉੱਪਰ ਅਥਰੂ ਗੈਸ ਦੇ ਗੋਲੇ ਤੇ ਪਾਣੀ ਦੀਆਂ ਬਾਛੜਾਂ ਬਰਸਾਈਆਂ*

    ਖੰਨਾ, 15 ਜੁਲਾਈ (ਕੁਲਵਿੰਦਰ ਕੌਰ)=ਅੱਜ ਖੰਨਾ ਵਿਖੇ ਆਊਟਸੋਰਸਿੰਗ ਮੁਲਾਜ਼ਮਾ,ਮਨਰੇਗਾ ਮਜ਼ਦੂਰਾਂ,ਸਫਾਈ ਕਰਮਚਾਰੀਆਂ ਅਤੇ ਹੋਰ ਮਲਾਜ਼ਮ-ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਵਰਕਰਾਂ ਕਾਰਕੁਨਾਂ ਨੇ ਮਿਲ ਕੇ ਵੱਖ ਵੱਖ ਮੰਗਾਂ ਨੂੰ ਲੈ ਕੇ ਪੰਚਾਇਤ ਮੰਤਰੀ…

    ਪੰਜਾਬ ਦੀ ਸਿਆਸਤ ਡਾਵਾਂ ਡੋਲ  ਪੰਜਾਬ ਨੂੰ ਤਾਂ ਸਿਰਫ ਹੁਣ ਪਰਮਾਤਮਾ ਹੀ ਬਚਾ ਸਕਦਾ ਹੈ ਰੌਲਾ ਸਿਰਫ ਸਿਆਸਤ ਦੀ ਕੁਰਸੀ ਦਾ : 4 ਥੰਮ੍ਹ ਵੀ ਢਹਿ ਗਏ, ਬਚਿਆ ਸਿਰਫ ਲੋਕਾਂ ਦਾ ਸਬਰ

     ਕਾਂਗਰਸ ਨੂੰ ਆਪਸੀ ਲੜਾਈ ਮਾਰਦੀ ਭਾਜਪਾ ਨੂੰ ਪੰਜਾਬੀ ਜਨਤਾ ਨਹੀਂ ਸਵੀਕਾਰ ਦੀ ਅਕਾਲੀਆਂ ਦਾ ਲੋਕਾਂ ਨਾਤਾ ਟੁੱਟਿਆ ਝਾੜੂ ਵਾਲਿਆਂ ਤੋਂ ਹਰ ਵਰਗ ਪਿਆ ਅੱਕਿਆਪੰਜਾਬ ਦੀ ਸਿਆਸਤ ਅੱਜ ਚੁਰਾਹੇ ਤੇ ਖੜੀ…

    ਇੰਨਲਿਸਟਮੈਟ-ਆਉਟੋਸਰੋਸ ਤਾਲਮੇਲ ਕਮੇਟੀ ਪੰਜਾਬ ਵੱਲੋਂ 19 ਜੁਲਾਈ ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਦੇ ਸ਼ਹਿਰ ਸੰਗਰੂਰ ਰੋਸ਼ ਪ੍ਰਦਰਸ਼ਨ : ਬਲਜੀਤ ਸਿੰਘ ਭੱਟੀ 

    ਸ੍ਰੀ ਮੁਕਤਸਰ ਸਾਹਿਬ, 15 ਜੁਲਾਈ ( ਪਰਮਜੀਤ ਬੇਦੀ ) ਇੰਨਲਿਸਟਮੈਟ-ਆਉਟੋਸਰੋਸ ਤਾਲਮੇਲ ਕਮੇਟੀ ਪੰਜਾਬ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਸੂਬਾ ਪ੍ਰਚਾਰ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ…

    ਸੜਕ ਕੰਢੇ ਲੋਹੇ ਦੇ ਗਾਡਰ ਗੱਡ ਕੇ ਪੁਰਾਣੇ ਗੇਟ ਖੜ੍ਹੇ ਕਰਨ ਨਾਲ ਰਾਹਗੀਰ ਤੇ ਦੁਕਾਨਦਾਰ ਪਰੇਸ਼ਾਨ, ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਵਿਜਲੀ ਗਰੈਡ ਅੱਗੇ ਬਣੀ ਮਾਰਕੀਟ ਦਾ ਇਹ ਮਸਲਾ

    ਬਰਨਾਲਾ, 15 ਜੁਲਾਈ 2026 ( ਬਲਵੰਤ ਸਿੰਘ ਸਿੱਧੂ): ਬਰਨਾਲਾ ਤੋਂ ਧਨੌਲਾ ਮੰਡੀ ਨੂੰ ਜਾਂਦੀ ਮੁੱਖ ਸੜਕ ’ਤੇ ਇੱਕ ਕਬਾੜ ਅਤੇ ਪੁਰਾਣਾ ਸਮਾਨ ਵੇਚਣ ਵਾਲੇ ਦੁਕਾਨਦਾਰ ਵੱਲੋਂ ਸੜਕ ਦੇ ਕੰਢੇ ਲੋਹੇ…

    ਅਕਾਲੀ ਦਲ ਵਾਰਿਸ ਪੰਜਾਬ ਦੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਪਿੰਡ ਪੱਧਰ ‘ਤੇ ਨੁੱਕੜ ਮੀਟਿੰਗਾਂ ਦੀ ਸ਼ੁਰੂਆਤ

    ਦੋਦਾ/ਬਰੀਵਾਲਾ, 15 ਜੁਲਾਈ (ਲਖਵੀਰ ਸਿੰਘ ਧੂਲਕੋਟੀਆ,)- ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਪਿੰਡ ਰੁਪਾਣਾ ਚ੍ਹ ਮੀਟਿੰਗ ਹੋਈ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੀ ਪਾਰਟੀ ਨੇ…

    ਡਾਕੂਮੈਂਟਰੀ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਪਹੁੰਚ ਰਿਹਾ ਹੈ ਹਰ ਪਿੰਡ ਤੱਕ ਪਿੰਡ ਖੁੰਨਣ ਖੁਰਦ ਵਿਖੇ ਕਰਵਾਇਆ ਗਿਆ ਡਾਕੂਮੈਂਟਰੀ ਸ਼ੋਅ

    ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 15 ਜੁਲਾਈ= ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ…