Top Tags
    Latest Story
    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਸਿੱਖਿਆ ਦੇ ਖੇਤਰ ‘ਚ ਸ਼ਲਾਘਾਯੋਗ ਉਪਰਾਲਾ, ਵੱਖ-ਵੱਖ ਬਲਾਕਾਂ ਦੇ ਅਧਿਆਪਕਾਂ ਦਾ ਕੀਤਾ ਸਨਮਾਨਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ“ਮੇਰਾ ਹਲਕਾ ਹੀ ਮੇਰਾ ਪਰਿਵਾਰ, ਹਰ ਸੁੱਖ-ਦੁੱਖ ’ਚ ਹਮੇਸ਼ਾ ਨਾਲ ਖੜ੍ਹਾ ਰਹਾਂਗਾ” : ਸਿੱਕੀ ਧੂੰਦਾ ਵਿਖੇ ਸਰਦਾਰ ਕੁਲਦੀਪ ਸਿੰਘ ਬਿੱਟੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਨੂੰ ਬਣਾ ਕੇ ਦਿੱਤੇ ਮਕਾਨ ਦਾ ਜ਼ਿਲ੍ਹਾ ਪ੍ਰਧਾਨ ਵੱਲੋਂ ਉਦਘਾਟਨ-ਜੈਤੋ ਵਿੱਚ ਵਿਦਿਆਰਥੀ ਜਥੇਬੰਦੀ ਦੀ ਨਵੀਂ ਕਮਾਨ, ਰਣਜੋਧ ਸਿੰਘ ਮੜਾਕ ਬਣੇ ਪ੍ਰਧਾਨ ਸਿੱਖਿਆ ਦੇ ਮੁੱਦਿਆਂ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ; 26 ਸਤੰਬਰ ਦੀ ਮੋਗਾ ਰੈਲੀ ਵਿੱਚ ਵਿਦਿਆਰਥੀਆਂ ਦੀ ਵੱਡੀ ਸ਼ਮੂਲੀਅਤ ਦਾ ਫ਼ੈਸਲਾਗੁੱਗਾ ਜਾਹਰ ਵੀਰ ਦਾ 30ਵਾਂ ਸਾਲਾਨਾ ਭੰਡਾਰਾ 19 ਸਤੰਬਰ ਨੂੰ ਸਵੇਰੇ ਕੀਰਤਨ ਤੇ ਹਵਨ, ਦੁਪਹਿਰ ਨੂੰ ਭੰਡਾਰਾ, ਸ਼ਾਮ ਨੂੰ ਬੱਚਿਆਂ ਦੀਆਂ ਕੁਸ਼ਤੀਆਂ ਤੇ ਜਾਗਰਣ 

    Today Update

    Main Story

    ਟੀਮ ਸਵੀਪ ਨੇ ਡੀਏਵੀ ਕਾਲਜ, ਅਬੋਹਰ ਵਿਖੇ ਇੱਕ ਰੋਜ਼ਾ ਵੋਟਰ ਕੈਂਪ ਲਗਾਇਆ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਡੀਏਵੀ ਕਾਲਜ, ਅਬੋਹਰ ਦੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਮਹਾਜਨ ਦੀ ਅਗਵਾਈ ਹੇਠ,

    ਪੱਟੀ ਸਦੀਕ, 4 ਸਤੰਬਰ (ਬਲਕਰਨ ਸਿੰਘ ਮਸ਼ਾਲ)-  ਐਸਡੀਐਮ ਅਬੋਹਰ, ਸ਼੍ਰੀ ਕ੍ਰਿਪਾਲ ਵੀਰ ਸਿੰਘ ਦੀ ਅਗਵਾਈ ਹੇਠ, ਟੀਮ ਸਵੀਪ ਦੇ ਅਬੋਹਰ ਖੇਤਰ ਲਈ ਨੋਡਲ ਅਫਸਰ, ਸ਼੍ਰੀ ਅਜੈ ਛਾਬੜਾ ਅਤੇ ਉਨ੍ਹਾਂ ਦੀ…

    ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ‘ਚ 6 ਤੋਂ 8 ਅਕਤੂਬਰ ਤੱਕ ਹੋਣ ਵਾਲੇ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੇ ਕੀਤਾ ਗੁਰਦੁਆਰਾ ਬੀੜ ਸਾਹਿਬ ਦਾ ਦੌਰਾ

    ਝਬਾਲ 4 ਸਤੰਬਰ ( ਮੱਖਣ ਮਨੋਜ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ…

    * ਗਊ ਧਾਮ ਧਨੌਲਾ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ * ਭਜਨ ਮੰਡਲੀ ਨੇ ਬੰਨ੍ਹਿਆਂ ਰੰਗ, ਕੇਕ ਕੱਟ ਕੇ ਦਿੱਤੀਆਂ ਜਨਮ ਅਸ਼ਟਮੀ ਦੀਆਂ ਵਧਾਈਆ

    ਧਨੌਲਾ, 4 ਸਤੰਬਰ (ਹਰਦੀਪ ਹੈਰੀ):ਨਗਰ ਧਨੌਲਾ ਵਿਖੇ ਸਥਿਤ ਗਊ ਧਾਮ (ਗਊਸ਼ਾਲਾ) ਵਿੱਚ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਜਨਮ ਦਿਹਾੜਾ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ…

    ਕਸ਼ਮੀਰ ਸਿੰਘ ਖਲਵਾੜਾ ਦੀ ਅਗਵਾਈ ਹੇਠ ਪੰਚਾਇਤਾਂ ਨੇ ਡਾ. ਰਾਜਕੁਮਾਰ ਚੱਬੇਵਾਲ ਨੂੰ ਕੀਤਾ ਸਨਮਾਨਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਸ਼ਾਨਦਾਰ ਡਰੋਨ ਸ਼ੋਅ ਦੀ ਕੀਤੀ ਭਰਪੂਰ ਸ਼ਲਾਘਾ

    ਫਗਵਾੜਾ 4 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਡਰੋਨ ਸ਼ੋਅਜ਼ ਦੀ ਲੜੀ ਤਹਿਤ ਮੈਂਬਰ ਲੋਕ…

    ਪਿੰਡ ਲੱਖਪੁਰ ਦੇ ਜੰਮਪਲ ਡਾ. ਸਤਨਾਮ ਸਿੰਘ ਬੰਗੜ ਨੂੰ ਅਮਰੀਕਾ ‘ਚ ਚੀਫ ਮੈਡੀਕਲ ਅਫਸਰ ਬਣਨ ‘ਤੇ ਕੀਤਾ ਸਨਮਾਨਤ * ਰਿਟਾ. ਪਿ੍ਰੰ. ਜਸਵਿੰਦਰ ਸਿੰਘ ਬੰਗੜ ਦੀ ਵੀ ਸਮਾਜ ਸੇਵਾ ਤੇ ਪਿੰਡ ਦੇ ਵਿਕਾਸ ਕਾਰਜਾਂ ਲਈ ਕੀਤੀ ਹੌਸਲਾ ਅਫਜਾਈ

    ਫਗਵਾੜਾ 4 ਸਤੰਬਰ (   ਪ੍ਰੀਤ ਕੌਰ ਪ੍ਰੀਤੀ         ) ਅਮਰੀਕਾ ਦੇ ਸ਼ਹਿਰ ਫਰਿਜਨੋ ਵਿਖੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸਭਾ ਫਰਿਜਨੋ (ਕੈਲਫੋਰਨੀਆ) ਵਲੋਂ ਪਿੰਡ ਲੱਖਪੁਰ ਤਹਿਸੀਲ ਫਗਵਾੜਾ ਦੇ ਜੰਮਪਲ ਡਾ.…

    ਗੁੱਗਾ ਜਾਹਰ ਪੀਰ ਦੀ ਟੋਲੀ ਦਾ ਬਾਬਾ ਮੰਗੂ ਸ਼ਾਹ ਦੇ ਦਰਬਾਰ ਪਿੰਡ ਸਾਹਨੀ ਪੁੱਜਣ ‘ਤੇ ਸਾਂਈ ਕਰਨੈਲ ਸ਼ਾਹ ਨੇ ਕੀਤਾ ਸਵਾਗਤ * ਟੋਲੀ ਨੇ ਗੁੱਗਾ ਜਾਹਰ ਪੀਰ ਦੀ ਮਹਿਮਾ ਦਾ ਕੀਤਾ ਗੁਣਗਾਨ

    ਫਗਵਾੜਾ 4 ਸਤੰਬਰ (    ਪ੍ਰੀਤ ਕੌਰ ਪ੍ਰੀਤੀ    ) ਸਵ. ਕ੍ਰਿਸ਼ਨ ਲਾਲ ਅਤੇ ਸਵ. ਦੌਲਤ ਰਾਮ ਪਿੰਡ ਡੁਮੇਲੀ ਦੇ ਪਰਿਵਾਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਗੁੱਗਾ ਜਾਹਰ ਪੀਰ ਦੇ ਸਲਾਨਾ…

    ਲਾਇਨਜ ਕਲੱਬ ਫਗਵਾੜਾ ਸਮਾਰਟ ਸਿਟੀ ਨੇ ਲਗਾਇਆ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਆਲੂ-ਪੂਰੀ ਦਾ ਲੰਗਰ * ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਰਵਾਈ ਸ਼ੁਰੂਆਤ, ਸੰਗਤ ਨੂੰ ਦਿੱਤੀਆਂ ਸ਼ੁੱਭ ਇੱਛਾਵਾਂ

    ਫਗਵਾੜਾ 4 ਸਤੰਬਰ (   ਪ੍ਰੀਤ ਕੌਰ ਪ੍ਰੀਤੀ    ) ਲਾਇਨਜ਼ ਇੰਟਰਨੈਸ਼ਨਲ 321-ਡੀ ਦੀ ਸੌ ਫੀਸਦੀ ਐਕਟਿਵ ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਵਲੋਂ ਕਲੱਬ ਪ੍ਰਧਾਨ ਲਾਇਨ ਸੰਤੋਖ ਰਾਜ ਟੂਰਾ ਦੀ ਅਗਵਾਈ ਅਤੇ…

    ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਸ੍ਰੀ਼੍ਰੀ ਸੁਖਵਿੰਦਰ ਪਾਲ ਨੂੰ ‘ਦਿ ਇਕਨਾਮਿਕ ਟਾਈਮਜ਼ ਐਜੂਪ੍ਰੀਨਿਊਰਜ਼’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ

    ਪੱਟੀ ਸਦੀਕ, 2 ਸਤੰਬਰ (ਬਲਕਰਨ ਸਿੰਘ ਮਸ਼ਾਲ)-  ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫਾ਼ਾਰ ਐਕਸੀਲੈਂਸ, ਖੂਈਆਂ ਸਰਵਰ ਲਈ ਇੱਕ ਇਤਿਹਾਸਕ ਪ੍ਰਾਪਤੀ ਵਜੋਂ ਮਨਾਇਆ ਗਿਆ, ਜਦੋਂ ਸਕੂਲ ਦੇ ਡਾਇਰੈਕਟਰ ਸ੍ਰੀ ਸੁਖਵਿੰਦਰ ਪਾਲ ਨੂੰ ਸਿੱਖਿਆ…

    ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰੈਸਟੋਰੈਂਟ ਨੂੰ ਪੈਟਰੋਲ ਪਾ ਕੇ ਅੱਗ ਲਗਾਉਣ ਦੇ ਮਾਮਲੇ ਵਿੱਚ ਜੁਵੇਨਾਇਲ ਸਮੇਤ 04 ਕਾਬੂ

    ਸ੍ਰੀ ਮੁਕਤਸਰ ਸਾਹਿਬ, ਸਤੰਬਰ 2026:=ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ…

    ਸਰਹੱਦੀ ਪਿੰਡ ਲਹੀਆ ਵਿਖੇ 9 ਕਿੱਲਿਆਂ ਦੇ ਕੱਚੇ ਰਸਤੇ ਨੂੰ ਪੱਕਾ ਕਰਨ ਦਾ ਪੰਚਾਇਤ ਨੇ ਰੱਖਿਆ ਨੀਹ ਪੱਥਰ

    ਸਰਾਏ ਅਮਾਨਤ ਖਾਂ, 4 ਸਤੰਬਰ (ਗੁਰਸ਼ਰਨ ਸਿੰਘ ਔਲਖ) – ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਕਾਸ ਯੋਜਨਾ ਤਹਿਤ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕਾ ਕਰਨ ਅਤੇ ਲੌਕ…