Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਹੈਲਪਲਾਈਨ-14567 ਬਜ਼ੁਰਗਾਂ ਲਈ ਸਹਾਇਤਾ, ਸੁਰੱਖਿਆ ਅਤੇ ਮਾਰਗਦਰਸ਼ਨ ਦਾ ਭਰੋਸੇਮੰਦ ਮਾਧਿਅਮ: ਡਿਪਟੀ ਕਮਿਸ਼ਨਰ

    ਸ੍ਰੀ ਮੁਕਤਸਰ ਸਾਹਿਬ, 15 ਜੁਲਾਈ=ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਬਜ਼ੁਰਗਾਂ ਦੀ ਸਹਾਇਤਾ, ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਐਲਡਰਲਾਈਨ-14567 ਹੈਲਪਲਾਈਨ ਚਲਾਈ…

    ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਐਸ.ਸੀ. ਵਿਦਿਆਰਥੀ ਐਨ.ਐਸ.ਪੀ. ਪੋਰਟਲ ’ਤੇ ਕਰਨ ਅਪਲਾਈ: ਡਿਪਟੀ ਕਮਿਸ਼ਨਰ

    ਸ੍ਰੀ ਮੁਕਤਸਰ ਸਾਹਿਬ, 15 ਜੁਲਾਈ: ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀ (SC)…

    ਅਗਨੀਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

    ਸ੍ਰੀ ਮੁਕਤਸਰ ਸਾਹਿਬ, 15 ਜੁਲਾਈ: ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੂਨ 2026 ਵਿੱਚ ਹੋਈ ਅਗਨੀਵੀਰ ਆਰਮੀ…

    ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵੱਲੋਂ ਸਮਾਗਮ ਸਬੰਧੀ ਮੀਟਿੰਗ ਦਾ ਆਯੋਜਨ  ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ 31 ਜੁਲਾਈ ਨੂੰ ਮਨਾਇਆ ਜਾਵੇਗਾ

    ਕਪੂਰਥਲਾ, 15 ਜੁਲਾਈ ( ਕੌੜਾ )- ਸ਼ਹੀਦ ਉਧਮ ਸਿੰਘ ਚੌਂਕ ਵਿਖੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ ਲੋਧੀ ਵੱਲੋਂ ਸਾਹਿਤ ਸਭਾ ਸੁਲਤਾਨਪੁਰ ਲੋਧੀ, ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਸ੍ਰੀ ਗੁਰੂ ਨਾਨਕ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ ਆਈਆਂ ਰੁਕਾਵਟਾਂ ਨੂੰ…

    ਤਨਖਾਹਾਂ ਨਾ ਮਿਲਣ ਤੇ ਸੰਘਰਸ਼ ਦਾ ਐਲਾਨ।

    ਰਾਮਾ ਮੰਡੀ,15 i[bkJh (ਅਸ਼ੋਕ ਕੁਮਾਰ)  ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੀ ਜਿਲਾ ਬਾਡੀ ਬਠਿੰਡਾ ਵੱਲੋਂ, ਗੁਰਬਖਸ਼ ਸਿੰਘ ਜੱਸੀ, ਉਮੇਦ ਸਿੰਘ ਬਿਸਟ ਅਤੇ ਗੁਰਤੇਜ ਸਿੰਘ ਗਿੱਲ ਦੀ ਅਗਵਾਈ ਹੇਠ…

    ਲਵਾਰਿਸ ਲਾਸ਼ਾਂ ਦਾ ਮਾਮਲਾ – ਸਿੱਖ ਲੀਡਰਸਿੱਪ ਕਿੰਨੀ ਦੋਸ਼ੀ।

    ਰਾਮਾ ਮੰਡੀ,15 i[bkJh (ਅਸ਼ੋਕ ਕੁਮਾਰ) ਕੱਲ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਹਰੀਕੇ ਪੱਤਣ ਵਿਖੇ ਨਹਿਰ ਅਤੇ ਸ਼ਮਸ਼ਾਨਘਾਟ ਵਿੱਚ ਅਣਪਛਾਤੇ ਕਹਿ ਕੇ ਰੋੜੇ ਗਏ ਅਤੇ ਜਲਾਏ ਗਏ ਨੌਜਵਾਨਾਂ ਦੀ ਆਤਮਾ ਦੀ…

    ਡ ਸ਼ੇਖੂ ਵਿੱਚ ਏਅਰਟੈੱਲ ਦਾ ਨੈੱਟਵਰਕ 4 ਦਿਨਾਂ ਤੋਂ ਠੱਪ, ਖ਼ਪਤਕਾਰ ਪ੍ਰੇਸ਼ਾਨ ,ਪਿੰਡ ਵਾਸੀਆਂ ਦੀ ਅਧਿਕਾਰੀਆ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾਂਦੀ। ਪਿੰਡ ਸ਼ੇਖੂ ਏਅਰਟੈਲ ਟਾਵਰ ਤੇ ਹੋਣ ਵਾਲੀਆਂ ਚੋਰੀਆ ਰੁੱਕਣ ਦਾ ਨਾਮ ਨਹੀਂ ਲਿਆ ਰਹੀਆਂ।

    ਰਾਮਾ ਮੰਡੀ,15 i[bkJh (ਅਸ਼ੋਕ ਕੁਮਾਰ) ਪਿੰਡ ਸ਼ੇਖੂ ਵਿੱਚ ਏਅਰਟੈੱਲ ਕੰਪਨੀ ਦੇ ਟਾਵਰ ਦੀ ਨੈੱਟਵਰਕ ਸੇਵਾ ਪਿਛਲੇ ਚਾਰ ਦਿਨਾਂ ਤੋਂ ਬੰਦ ਪਈ ਹੋਣ ਕਾਰਨ ਖ਼ਪਤਕਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ…

    ਸਰਕਾਰੀ ਐਲੀਮੈਂਟਰੀ ਸਮਾਰਟ  ਸਕੂਲ ਅੱਲਾ ਦਿੱਤਾ ਨੋ ਦਾਨੀਆਂ ਵੱਲੋਂ ਕੂਲਰ ਭੇਂਟ

    ਕਪੂਰਥਲਾ, 15 ਜੁਲਾਈ (ਕੌੜਾ )- ਸਰਕਾਰੀ ਐਲੀਮੈਂਟਰੀ ਸਮਾਰਟ  ਸਕੂਲ ਅੱਲਾ ਦਿੱਤਾ ਵਿਖੇ ਸਖਤ ਗਰਮੀ  ਦੇ ਪ੍ਰਕੋਪ ਨੂੰ ਦੇਖਦੇ ਹੋਏ ਦਾਨੀ ਸੱਜਣਾ ਵੱਲੋਂ ਸਕੂਲ ਨੂੰ ਕੂਲਰ ਭੇਂਟ ਕੀਤੇ ਗਏ। ਇਸ ਸਬੰਧੀ…