Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਮਹਿਲਾ ਭਲਾਈ ਸੰਸਥਾਂ ਵੱਲੋਂ ਪੀ ਜੀ ਆਈ  ਅੱਗੇ ਕੀਤੀ ਗਈ ਲੰਗਰ ਦੀ ਸੇਵਾ

    ਨਿਊ ਚੰਡੀਗੜ੍ਹ, 15 ਜੁਲਾਈ (ਬਜੀਦਪੁਰ) -ਮਹਿਲਾ ਭਲਾਈ ਸੰਸਥਾ ਵੱਲੋਂ ਪੀਜੀਆਈ ਚੰਡੀਗੜ੍ਹ ਦੇ ਬਾਹਰ ਮਰੀਜ਼ਾਂ ਸਮੇਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਲੋੜਵੰਦ ਲੋਕਾਂ ਲਈ ਨਿਸ਼ਕਾਮ ਤੌਰ ਤੇ ਲੰਗਰ ਲਗਾਇਆ ਗਿਆ।…

    ਸੂਬੇ ਦਾ ਜੋ ਵਿਕਾਸ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਹੋਇਆ ਉਹ ਹੋਰ ਕਿਸੇ ਸਰਕਾਰ ਵਿਚ ਨਹੀਂ ਹੋਇਆ—ਸਮਾਜਸੇਵੀ ਡਾ ਬਾਂਸਲ 

    ਤਪਾ ਮੰਡੀ 15 ਜੁਲਾਈ (ਗੋਲਡੀ ਵਿਆਸ)   ਸਮਾਜ ਸੇਵਾ ਨੂੰ ਆਪਣਾ ਧਰਮ ਮੰਨਣ ਵਾਲੇ ਡਾ. ਬਾਲ ਚੰਦ ਬਾਂਸਲ ਬਰਨਾਲੇ ਵਾਲੇ ਇਲਾਕੇ ਵਿੱਚ ਇੱਕ ਜਾਣੇ-ਪਹਿਚਾਣੇ ਅਤੇ ਸਤਿਕਾਰਯੋਗ ਸ਼ਖ਼ਸੀਅਤ ਹਨ। ਉਹ ਲੰਬੇ ਸਮੇਂ…

       ਸ਼ਹੀਦੀ ਪੱਤਣ ਸਮਾਰਕ ਲਈ            ਐਨਆਰਆਈ ਆਏ ਅੱਗੇ,  ਇੰਡਸ ਕੈਨੇਡਾ ਫਾਊਂਡੇਸ਼ਨ ਵੱਲੋਂ 1 ਕਰੋੜ ਰੁਪਏ ਦੇ ਯੋਗਦਾਨ ਦਾ ਐਲਾਨ

    ਅੰਮ੍ਰਿਤਸਰ15 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ     )= ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਅਤੇ ਪੰਜਾਬ ਵਿੱਚ ਅੱਤਵਾਦ ਦੇ ਦੌਰ ਦੌਰਾਨ ਹਿੰਸਾ, ਲਾਪਤਾ ਹੋਏ ਵਿਅਕਤੀਆਂ…

    ਜੁਗਰਾਜ ਸਿੰਘ ਉਦੋਂਨੰਗਲ ਨੂੰ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਬਣਨ ‘ਤੇ ਅਮਰੀਕ ਸਿੰਘ ਬਿੱਟਾ ਵੱਲੋਂ ਸਾਥੀਆਂ ਸਮੇਤ ਕੀਤਾ ਗਿਆ ਸਨਮਾਨਿਤ

    ਚੌਂਕ ਮਹਿਤਾ, 15 ਜੁਲਾਈ ( ਰਾਜਵਿੰਦਰ ਸਿੰਘ ਰੰਧਾਵਾ):=ਅਕਾਲੀ ਦਲ ਵਾਰਿਸ ਪੰਜਾਬ ਦੇ ਅੰਮ੍ਰਿਤਸਰ ਦਿਹਾਤੀ ਦੇ ਨਵ-ਨਿਯੁਕਤ ਪ੍ਰਧਾਨ ਜੁਗਰਾਜ ਸਿੰਘ ਉਦੋਂਨੰਗਲ ਨੂੰ ਪ੍ਰਧਾਨ ਬਣਨ ਤੇ ਅਮਰੀਕ ਸਿੰਘ ਬਿੱਟਾ ਨੇ ਆਪਣੇ ਸਾਥੀਆਂ…

    ​ਇਤਿਹਾਸਿਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕੂੜੇ ਦੇ ਨਿਪਟਾਰੇ ਦੇ ਮਸਲੇ ਨੂੰ ਲੈ ਕੇ ਪ੍ਰਸ਼ਾਸਨ ਐਕਸ਼ਨ ਮੋਡ ‘ਚ ​ਖ਼ਬਰ ਦਾ ਅਸਰ: ਪੱਤਰਕਾਰ ਕਰਨੈਲ ਸਿੰਘ ਰਿੰਕੂ ਦੀ ਖ਼ਬਰ ਤੋਂ ਬਾਅਦ ਐਸ.ਡੀ.ਐਮ. ਖਡੂਰ ਸਾਹਿਬ ਸੰਜੀਵ ਸ਼ਰਮਾ ਨੇ 24 ਘੰਟਿਆਂ ਵਿੱਚ ਲਿਆ ਵੱਡਾ ਫੈਸਲਾ

    ​ਮੰਗਲਵਾਰ ਨੂੰ ਕੀਤੀ ਵਿਸ਼ੇਸ਼ ਮੀਟਿੰਗ ਤੋਂ ਬਾਅਦ ਅੱਜ ਬੁੱਧਵਾਰ ਨੂੰ ਪੰਚਾਇਤ ਵਿਭਾਗ ਦੀ ਉੱਚ ਪੱਧਰੀ ਟੀਮ ਜਾਂਚ ਲਈ ਗੋਇੰਦਵਾਲ ਸਾਹਿਬ ਪਹੁੰਚੀ ​ਟੀਮ ਵੱਲੋਂ ਮੌਕੇ ਦਾ ਨਿਰੀਖਣ; ਸਰਪੰਚ ਨਿਰਮਲ ਸਿੰਘ ਢੋਟੀ…

    ਨਵੇਂ ਫੀਸ ਰੈਗੂਲੇਸ਼ਨ ਕਾਨੂੰਨ ਨਾਲ ਮਾਪਿਆਂ ਨੂੰ ਮਿਲੇਗੀ ਰਾਹਤ : ਜੀ.ਪੀ 

    ਬੱਸੀ ਪਠਾਣਾ, 15 ਜੁਲਾਈ (ਉਦੇ ਧੀਮਾਨ): ਆਮ ਆਦਮੀ ਪਾਰਟੀ ਐਸੀ ਵਿੰਗ ਪੰਜਾਬ ਦੇ ਪ੍ਰਧਾਨ ਤੇ ਹਲਕਾ ਬੱਸੀ ਪਠਾਣਾਂ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ…

    ਗੁਰੂਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਰਵਾਨਾਂ

    ਘਨੌਰ 15 ਜੁਲਾਈ (ਅਭਿਸ਼ੇਕ ਸੂਦ) ਪੰਜਾਬ ਸਰਕਾਰ ਵੱਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਹਲਕਾ ਪਟਿਆਲਾ ਰੁਰਲ ਦੇ ਪਿੰਡ ਲੋਟ, ਤੋਂ ਸ: ਰਘਵੀਰ ਸਿੰਘ ਗੋਪਾਲਪੁਰ ਜਿਲ੍ਹਾ ਪ੍ਰਧਾਨ:- ਵਿਰਾਸਤ ਸੇਵਾ ਸੰਗਠਨ ਪਟਿਆਲਾ…

    ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਵੀਜ਼ਨ (SIR)-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ

    ਅੰਮ੍ਰਿਤਸਰ, 15 ਜੁਲਾਈ ( ਮਨਜੀਤ  ਸਿੰਘ ਸ਼ੇਰਗਿੱਲ )  ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਅਕਤੂਬਰ, 2026 ਦੇ ਆਧਾਰ ‘ਤੇ ਚੱਲ ਰਹੀ ਸਪੈਸ਼ਲ ਇੰਟੈਨਸਿਵi.. ਰਵੀਜ਼ਨ Special Intensive Revision (SIR)-2026 ਲਈ…

    ਵਿਆਹ ਦਾ ਝਾਂਸਾ ਦੇ ਕੇ ਦੋ ਸਕੀਆਂ ਭੈਣਾਂ ਨੂੰ ਘਰੋਂ ਲਿਜਾਣ ਦੇ ਦੋਸ਼ ਹੇਠ ਮਾਮਲਾ ਦਰਜ ਦੋ ਨੌਜਵਾਨਾਂ ਸਮੇਤ ਚਾਰ ਕਥਿਤ ਦੋਸ਼ੀਆਂ ਨੂੰ ਅਦਾਲਤ ਨੇ ਭੇਜਿਆ ਜੇਲ੍ਹ

    ਚੌਂਕ ਮਹਿਤਾ 15 ਜੁਲਾਈ  ਰਾਜਵਿੰਦਰ ਸਿੰਘ ਰੰਧਾਵਾ = ਥਾਣਾ ਮਹਿਤਾ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਇੱਕੋ ਪਿੰਡ ਦੀਆਂ ਦੋ ਸਕੀਆਂ ਭੈਣਾਂ ਨੂੰ ਘਰੋਂ ਲਿਜਾਣ ਦੇ ਦੋਸ਼ ਹੇਠ…

    ਸਰਕਾਰ ਸਪੱਸ਼ਟ ਕਰੇ, ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ‘ਤੇ ਅੱਥਰੂ ਗੈਸ ਦੇ ਗੋਲੇ ਕਿਉਂ ਛੱਡੇ ਗਏ: ਬਲਵਿੰਦਰ ਧਾਲੀਵਾਲ ਸਰਕਾਰ ਮਜ਼ਦੂਰਾਂ ਨਾਲ ਗੱਲਬਾਤ ਕਰਨ ਵਿੱਚ ਨਾਕਾਮ ਰਹੀ, ਪੁਲਿਸ ਕਾਰਵਾਈ ਦੀ ਹੋਵੇ ਨਿਰਪੱਖ ਜਾਂਚ

    ਫਗਵਾੜਾ, 15 ਜੁਲਾਈ ( ਪ੍ਰੀਤ ਕੌਰ ਪ੍ਰੀਤੀ) ਸਾਬਕਾ ਆਈਏਐਸ ਅਧਿਕਾਰੀ ਅਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਖੰਨਾ ਵਿੱਚ ਨਰੇਗਾ ਮਜ਼ਦੂਰਾਂ ‘ਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਪ੍ਰਸ਼ਾਸਨਿਕ ਨਾਕਾਮੀ ਦੀ…