Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਜ਼ਿਲਾ ਚੋਣ ਅਫਸਰ ਨੇ100 ਫ਼ੀਸਦੀ ਗਣਨਾ ਫਾਰਮ ਡਿਜੀਟਾਈਜ਼ ਕਰਨ ਵਾਲੇ ਬੀ. ਐੱਲ. ਓ. ਦਾ ਕੀਤਾ ਸਨਮਾਨ  ਬੀ ਐਲ ਓ ਉਂਕਾਰ ਸਿੰਘ,ਅਸੈਂਬਲੀ ਹਲਕਾ ਖਡੂਰ ਸਾਹਿਬ ਦਾ ਮਾਣ –ਡਾ. ਯਾਦਵਿੰਦਰ ਸਿੰਘ

     ਸ੍ਰੀ ਗੋਇੰਦਵਾਲ ਸਾਹਿਬ  , 15 ਜੁਲਾਈ ( ਕਰਨੈਲ ਸਿੰਘ ਰਿੰਕੂ  )-ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਦੀ ਅਗਵਾਈ ਹੇਠ 25 ਜੂਨ ਤੋਂ ਜ਼ਿਲੇ ਵਿਚ…

    *ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ*  *ਜਨਤਕ ਥਾਂਵਾਂ ‘ਤੇ ਅਣ-ਅਧਿਕਾਰਤ ਮੰਦਰ, ਚਰਚ, ਮਸੀਤ ਜਾਂ ਗੁਰਦੁਆਰੇ ਦੀ ਉਸਾਰੀ ’ਤੇ ਪਾਬੰਦੀ* *ਬਿਨ੍ਹਾਂ ਮਨਜੂਰੀ ਡਰੋਨ ਚਲਾਉਣ ‘ਤੇ ਪਾਬੰਦੀ* *ਟਰੈਕਟਰ ਅਤੇ ਟਰੈਕਟਰ ਨਾਲ ਸਬੰਧਤ ਸੰਦਾਂ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ’ਤੇ ਰੋਕ*

    ਨਵਾਂਸ਼ਹਿਰ, 15 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆ ਜ਼ਿਲ੍ਹੇ ਵਿੱਚ ਕਿਸੇ ਵੀ ਜਨਤਕ ਗਲੀ/…

    ਵਿਧਾਇਕ ਸੰਤੋਸ਼ ਕਟਾਰੀਆ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ 

    ਬਲਾਚੌਰ, 15 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) =ਬਲਾਕ ਬਲਾਚੌਰ ਅਧੀਨ ਚੱਲ ਰਹੇ ਆਂਗਨਵਾੜੀ ਸੈਂਟਰਾ ਵਿਖੇ ਖਾਲੀ ਆਂਗਨਵਾੜੀ ਵਰਕਰਾਂ, ਹੈਲਪਰਾ ਦੀਆ ਪੋਸਟਾ ਲਈ ਵਿਧਾਇਕ ਹਲਕਾ ਬਲਾਚੌਰ ਸੰਤੋਸ਼ ਕਟਾਰੀਆ ਵਲੋਂ ਆਂਗਨਵਾੜੀ ਵਰਕਰਾਂ…

    ਸਪੈਸ਼ਲ ਇੰਨਟੈਸਿਵ ਰਵੀਜ਼ਨ—2026 ਐਨਿਊਮਰੇਸ਼ਨ ਫਾਰਮ ਨੂੰ 100% ਡਿਜੀਟਾਈਜੇਸ਼ਨ ਕਰਨ ਵਾਲੇ ਬੀ.ਐਲ.ਓਜ਼ ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਵਲੋਂ ਪ੍ਰਾਪਤ ਸਰਟੀਫਿਕੇਟ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੇ ਕੇ ਕੀਤਾ ਸਨਮਾਨਿਤ 

    ਨਵਾਂਸ਼ਹਿਰ, 15 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )  ਸਪੈਸ਼ਲ ਇੰਨਟੈਸਿਵ ਰਵੀਜ਼ਨ—2026- ਦੌਰਾਨ ਐਨਿਊਮਰੇਸ਼ਨ ਫਾਰਮ ਨੂੰ 100% ਡਿਜੀਟਾਈਜੇਸ਼ਨ ਕਰਨ ਵਾਲੇ ਬੀ.ਐਲ.ਓਜ਼ ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਵਲੋਂ ਸਨਮਾਨਿਤ ਕੀਤਾ ਗਿਆ।  ਐਸ.ਆਈ.ਆਰ.-2026…

    *ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਬੰਗਾ ਵਿਖੇ 23 ਜੁਲਾਈ ਨੂੰ ਹੋਵੇਗਾ ਕੀਰਤਨ ਦਰਬਾਰ*   *ਡਿਪਟੀ ਕਮਿਸ਼ਨਰ ਨੇ ਕੀਰਤਨ ਦਰਬਾਰ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ*   *ਅਧਿਕਾਰੀਆਂ ਨੂੰ ਢੁਕਵੇਂ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼*

    ਨਵਾਂਸ਼ਹਿਰ, 15 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਕੀਰਤਨ ਦਰਬਾਰ ਕਰਵਾ ਕੇ…

    ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਰੋੜਾਂ ਰੁਪਿਆ ਇਸ਼ਤਿਹਾਰਬਾਜ਼ੀ ਉਤੇ ਖਰਚ ਕਰ ਦਿੱਤਾ–ਐਡਵੋਕੇਟ ਸਤਨਾਮ ਸਿੰਘ ਰਾਹੀ

    ਤਪਾ ਮੰਡੀ 15 ਜੁਲਾਈ ( ਗੋਲਡੀ ਵਿਆਸ)  ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਰੋੜਾਂ ਰੁਪਿਆ ਇਸ਼ਤਿਹਾਰਬਾਜ਼ੀ ਉਤੇ ਖਰਚ ਕਰ ਦਿੱਤਾ ਹੈ ਅਗਰ ਇਹ ਪੈਸਾ ਸਫਾਈ ਸੇਵਕਾਂ ਦੀਆਂ ਹੱਕੀ…

    ਪੰਜਾਬ ਸਰਕਾਰ ਵੱਲੋਂ ਐਡਵੋਕੇਟ ਸੰਜੀਵ ਚੌਧਰੀ (ਚੇਚੀ) ਐਸ.ਬੀ.ਐਸ. ਨਗਰ ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨ ਨਿਯੁਕਤ 

    ਨਵਾਂਸ਼ਹਿਰ , 15 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :=ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਪੱਤਰ ਅਨੁਸਾਰ ਇਲਾਕੇ ਦੇ ਉੱਘੇ ਆਗੂ ਐਡਵੋਕੇਟ ਸੰਜੀਵ ਚੌਧਰੀ (ਚੇਚੀ) ਨੂੰ ਸ਼ਹੀਦ ਭਗਤ ਸਿੰਘ ਨਗਰ (ਐਸ.ਬੀ.ਐਸ.…

    ਸੁਪਰਫਾਸਟ ਗੱਡੀਆਂ ਦਾ ਤਪਾ ਰੇਲਵੇ ਸਟੇਸ਼ਨ ਤੇ ਠਹਿਰਾਓ ਨਾਂ ਹੋਣ ਕਾਰਨ ਵਪਾਰੀਆਂ ਅਤੇ ਯਾਤਰੀਆਂ ਵਿੱਚ ਨਿਰਾਸ਼ਾ

    ਤਪਾ ਮੰਡੀ 15 ਜੁਲਾਈ (ਗੋਲਡੀ ਵਿਆਸ) ਤਪਾ ਦੇ ਰੇਲਵੇ ਸਟੇਸ਼ਨ ‘ਤੇ ਸੁਪਰਫਾਸਟ ਰੇਲ ਗੱਡੀਆਂ ਦੇ ਠਹਿਰਾਅ ਦੀ ਸਹੂਲਤ ਨਾ ਹੋਣ ਕਾਰਨ ਇਲਾਕੇ ਦੇ ਵਪਾਰੀਆਂ, ਵਿਦਿਆਰਥੀਆਂ, ਨੌਕਰੀਪੇਸ਼ਾ ਲੋਕਾਂ ਅਤੇ ਆਮ ਯਾਤਰੀਆਂ…

    ਚੇਅਰਮੈਨ ਰਣਜੀਤ ਸਿੰਘ ਨੋਨਾ ਨੂੰ ਬਸਪਾ ਵੱਲੋਂ ਵਿਧਾਨ ਸਭਾ ਹਲਕਾ ਪਾਇਲ ਦਾ ਮੀਡੀਆ ਇੰਚਾਰਜ ਬਣਾਏ ਜਾਣ ‘ਤੇ ਸਨਮਾਨ ਤੇ ਵਧਾਈਆਂ

    ਪਾਇਲ, 15 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ):=ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਚੇਅਰਮੈਨ ਰਣਜੀਤ ਸਿੰਘ ਨੋਨਾ ਬਰਮਾਲੀਪੁਰ ਨੂੰ ਵਿਧਾਨ ਸਭਾ ਹਲਕਾ ਪਾਇਲ ਦਾ ਮੀਡੀਆ ਇੰਚਾਰਜ ਨਿਯੁਕਤ ਕੀਤੇ ਜਾਣ ‘ਤੇ ਪਾਰਟੀ ਆਗੂਆਂ…

    ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਦੀ ਚੋਣ: ਰਵਿੰਦਰ ਲੂਥਰਾ ਜ਼ਿਲ੍ਹਾ ਪ੍ਰਧਾਨ ਤੇ ਦਰਸ਼ਨ ਸਿੰਘ ਪਤਲੀ ਬਣੇ ਜਨਰਲ ਸਕੱਤਰ

    ਫਿਰੋਜ਼ਪੁਰ 15 ਜੁਲਾਈ  (ਅਸ਼ੋਕ ਭਾਰਦਵਾਜ) ਭਾਈ ਮਰਦਾਨਾ ਯਾਦਗਾਰੀ ਹਾਲ ਫਿਰੋਜ਼ਪੁਰ ਵਿਖੇ ਵੱਖ ਵੱਖ ਵਿਭਾਗਾਂ ਦੇ ਪੈਨਸ਼ਨਰਾਂ ਨੇ ਕਨਵੈਨਸ਼ਨ ਵਿੱਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਿਸ ਵਿੱਚ ਇਸਤਰੀ ਪੈਨਸ਼ਨਰਜ਼ ਨੇ ਵੀ…