Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਮੱਲਾਂਵਾਲਾ ਖੇਤਰ ਵਿੱਚ ਫੂਡ ਸੇਫਟੀ ਵਿੰਗ ਵੱਲੋਂ ਵਿਸ਼ੇਸ਼ ਜਾਂਚ ਮੁਹਿੰਮ, ਪੰਜ ਖਾਣ-ਪੀਣ ਦੀਆਂ ਵਸਤੂਆਂ ਦੇ ਸੈਂਪਲ ਭਰੇ.

    ਫਿਰੋਜ਼ਪੁਰ, 15 ਜੁਲਾਈ (ਅਸ਼ੋਕ ਭਾਰਦਵਾਜ) ਫੂਡ ਸੇਫਟੀ ਵਿੰਗ, ਸਿਹਤ ਵਿਭਾਗ, ਫਿਰੋਜ਼ਪੁਰ ਵੱਲੋਂ ਅੱਜ ਮੱਲਾਂਵਾਲਾ ਖੇਤਰ ਵਿੱਚ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਅਤੇ ਸੁਰੱਖਿਆ…

    ਕਰਾਟੇ ਦੇ ਅਖਾੜੇ ‘ਚ ਅਲਾਇੰਸ ਸਕੂਲ ਦਾ ਸੁਨਹਿਰੀ ਦਬਦਬਾ, 35 ਤਗਮਿਆਂ ਨਾਲ ਜਿੱਤ ਦਾ ਝੰਡਾ ਬੁਲੰਦ 19 ਸੋਨ, 9 ਚਾਂਦੀ ਅਤੇ 7 ਕਾਂਸੀ ਦੇ ਤਗਮਿਆਂ ਨਾਲ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ-2026 ਵਿੱਚ ਵਿਦਿਆਰਥੀਆਂ ਨੇ ਵਿਖਾਇਆ ਲੋਹਾ

    ਜੈਤੋ, 15 ਜੁਲਾਈ (ਮਨਜੀਤ ਸਿੰਘ ਢੱਲਾ) : ਐਮੇਚਿਓਰ ਕਰਾਟੇ-ਡੂ ਐਸੋਸੀਏਸ਼ਨ (ਜ਼ਿਲ੍ਹਾ ਫਰੀਦਕੋਟ) ਵੱਲੋਂ ਐਮੇਚਿਓਰ ਕਰਾਟੇ-ਡੂ ਫਾਊਂਡੇਸ਼ਨ ਪੰਜਾਬ ਦੀ ਅਗਵਾਈ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਈ ਗਈ ਜ਼ਿਲ੍ਹਾ ਕਰਾਟੇ…

    ਡਾ.ਪੰਕਜ ਦੀਕਸ਼ਿਤ ਨੇ ਸੰਭਾਲਿਆ ਗੁਰੂ ਨਾਨਕ ਚੈਰੀਟੇਬਲ ਸੋਸਾਇਟੀ ਵਿੱਚ ਅਹੁਦਾ

    ਤਪਾ ਮੰਡੀ, 15 ਜੁਲਾਈ (ਗੋਲਡੀ ਵਿਆਸ): ਸਥਾਨਕ ਗੁਰੂ ਨਾਨਕ ਚੈਰੀਟੇਬਲ ਸੋਸਾਇਟੀ ਵਿਖੇ ਦੰਦਾਂ ਦੇ ਮਹਿਰ ਡਾਕਟਰ ਪੰਕਜ ਦੀਕਸ਼ਿਤ ਗੋਲਡ ਮੈਡਲਿਸਟ ਵੱਜੋਂ ਅਹੁਦਾ ਸੰਭਾਲਣ ਤੋਂ ਬਾਅਦ ਮਰੀਜ਼ਾਂ ਨੂੰ ਸੇਵਾਵਾਂ ਦੇਣੀਆਂ ਸ਼ੁਰੂ…

    ਸਾਂਝੀਵਾਲਤਾ ਦੀ ਸਿਰਜਣਾ ਨੂੰ ਪ੍ਰਨਾਏ ਸਨ ਗ਼ਦਰੀ ਅਤੇ ਬਬਰ ਅਕਾਲੀ: ਅਮੋਲਕ ਸਿੰਘ

    ਬਲਾਚੌਰ 15 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ )-ਇਨਕਲਾਬੀ ਗ਼ਦਰੀ ਸੂਰਬੀਰਾਂ ਅਤੇ ਬੱਬਰ ਅਕਾਲੀਆਂ ਦਾ ਦੇਸ਼ ਨੂੰ ਆਜ਼ਾਦ ਕਰਾਉਣ ਦਾ ਮਕਸਦ ਹੀ ਕੁਝ ਹੋਰ ਸੀ। ਉਹਨਾਂ ਸਿੱਖ ਫਲਸਫੇ ਅਨੁਸਾਰ ਸਰਬੱਤ…

    ਵਿਧਾਇਕ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਸਰਕਾਰੀ ਹਸਪਤਾਲ ਸਿੰਘਪੁਰ ਵਿੱਚ ਸ਼ੁਰੂ ਹੋਏ ਵੱਡੇ ਤੇ ਛੋਟੇ ਆਪਰੇਸ਼ਨ ਸ਼ੁਰੂ   ਲੋਕਾਂ ਨੂੰ ਮਿਲ ਰਹੀ ਹੈ ਘਰ ਦੇ ਨੇੜੇ ਮਾਹਿਰ ਇਲਾਜ ਦੀ ਸਹੂਲਤ

    ਨੂਰਪੁਰ ਬੇਦੀ:  ਦਲਜੀਤ ਚਨੌਲੀ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਸਫਲ ਯਤਨਾਂ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਰਕਾਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਕੀਤੇ…

     ਸਕੂਲ ਬੱਸ ਦੀ ਲਪੇਟ ‘ਚ ਆਇਆ 3 ਸਾਲਾ ਮਾਸੂਮ ਬੱਚਾ, ਮੌਕੇ ‘ਤੇ ਤੋੜਿਆ ਦਮ    ਭੈਣ ਨੂੰ ਬੱਸ ‘ਚ ਬਿਠਾਉਣ ਗਿਆ ਸੀ, ਡਰਾਈਵਰ ਬੱਸ ਭਜਾ ਕੇ ਲੈ ਗਿਆ, ਪੁਲਸ ਨੇ ਕੀਤੀ ਗ੍ਰਿਫਤਾਰੀ

    ਮਾਛੀਵਾੜਾ ਸਾਹਿਬ,15 ਜੁਲਾਈ (ਸੁੱਚਾ ਬੰਗੜ)-ਥਾਣਾ ਕੂੰਮਕਲਾਂ ਦੇ ਅਧੀਨ ਆਉਂਦੇ ਪਿੰਡ ਸਾਲੂ ਭੈਣੀ ‘ਚ ਅੱਜ ਇੱਕ ਭਿਆਨਕ ਹਾਦਸਾ ਵਾਪਰ ਗਿਆ। ਸਕੂਲ ਬੱਸ ਦੀ ਚਪੇਟ ‘ਚ ਆਉਣ ਕਾਰਨ 3 ਸਾਲ ਦੇ ਮਾਸੂਮ…

    ਡਾ ਸੁਨੀਲ ਬਾਂਸਲ ਸਿਵਲ ਸਰਜਨ ਵਲੋਂ ਆਮ ਆਦਮੀ ਕਲੀਨਿਕ ਬਾਦੀਆਂ ਅਤੇ ਬੀ.ਡੀ.ਪੀ.ਓ ਦਫਤਰ ਸ਼੍ਰੀ ਮੁਕਤਸਰ ਸਾਹਿਬ ਵਿਚ ਨਵੇਂ ਬਣੇ ਆਦਮੀ ਕਲ਼ੀਨਿਕ ਲਈ ਡਾਕਟਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ :

    MANPREET MONU 15/07/26=ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ: ਡਾ ਸੁਨੀਲ ਬਾਂਸਲ ਸਿਵਲ ਸਰਜਨ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ…

    ਵਾਤਾਵਰਣ ਸੰਭਾਲ ਲਈ,   ਪੁਲਿਸ ਸਾਂਝ ਕੇਂਦਰ ਪੂਰਬੀ ਅਤੇ ਅਮ੍ਰਿਤਸਰ ਹਰਿਆਵਲ ਮੰਚ ਵਲੋਂ ਸਸਸਸ ਸਕੂਲ ਵੱਲਾ ਵਿੱਚ ਲਗਾਏ ਪੌਦੇ:- ਡਾ  ਤੁੰਗ 

    ਅੰਮ੍ਰਿਤਸਰ 15 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )  ਧਰਤੀ  ਉਪਰ ਆਲਮੀ ਵਾਯੂਮੰਡਲ ਤਬਦੀਲੀ ਨੂੰ ਘੱਟ ਕਰਨ ਦੇ ਉਦੇਸ਼ ਨਾਲ ਮਾਨਯੋਗ ਸਪੈਸ਼ਲ  ਡਾਇਰੈਕਟਰ ਜਨਰਲ ਪੁਲਿਸ, ਕਮਿਊਨਿਟੀ ਅਫੇਅਰ ਡਵੀਜ਼ਨ ਚੰਡੀਗੜ੍ਹ ਸ੍ਰੀਮਤੀ ਗੁਰਪ੍ਰੀਤ ਕੌਰ…

    ਜਵਾਹਰ ਨਵੋਦਿਆ ਵਿਦਿਆਲਿਆ ਭੀਲੋਵਾਲ ਵਿਖੇ ਛੇਵੀਂ ਜਮਾਤ ਵਿੱਚ ਦਾਖਲੇ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ (JNVST) ਰਾਹੀਂ ਸੈਸ਼ਨ 2027-28 ਲਈ ਹੋਵੇਗਾ ਦਾਖਲਾ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਜੁਲਾਈ, ਜਦਕਿ ਪ੍ਰੀਖਿਆ 28 ਨਵੰਬਰ ਨੂੰ ਹੋਵੇਗੀ

    ਅੰਮ੍ਰਿਤਸਰ, 15 ਜੁਲਾਈ (  ਮਨਜੀਤ ਸਿੰਘ ਸ਼ੇਰਗਿੱਲ )  ਪੀ.ਐਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ, ਭੀਲੋਵਾਲ (ਅੰਮ੍ਰਿਤਸਰ-2) ਵੱਲੋਂ ਸੈਸ਼ਨ 2027-28 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ…