Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਜਸਵਿੰਦਰ ਸਿੰਘ ਭੱਠਲ ਬਣੇ ਟਰਾਂਸਪੋਰਟ ਏਕਤਾ ਲਾਈਨ ਯੂਨੀਅਨ ਪੰਜਾਬ ਦੇ ਮੁੱਖ ਸਲਾਹਕਾਰ

    ਨੂਰਪੁਰ ਬੇਦੀ  ਦਲਜੀਤ ਚਨੋਲੀ = ਏਕਤਾ ਲਾਈਨ ਟਰਾਂਸਪੋਰਟ ਯੂਨੀਅਨ ਦੇ ਅਲਾਇੰਸ ਦੇ ਪ੍ਰਧਾਨ ਸੋਹਣ ਸਿੰਘ ਨਾਭਾ ਵੱਲੋਂ ਸਰਪੰਚ ਜਸਵਿੰਦਰ ਸਿੰਘ ਭੱਠਲ ਚੈਹੜ  ਮਜ਼ਾਰਾ    ਮਜਾਰਾ ਨੂੰ ਏਕਤਾ ਲਾਈਨ ਟਰਾਂਸਪੋਰਟ ਯੂਨੀਅਨ…

    ਮਾਛੀਵਾੜਾ ‘ਚ ਠੱਗੀ ਦਾ ਨਵਾਂ ਤਰੀਕਾ 100 ਰੁਪਏ ਦਾ “ਕੂਪਨ” ਸਕਰੈਚ ਕਰਵਾ ਕੇ ਲੋਕਾਂ ਨੂੰ ਲੁੱਟ ਰਹੇ ਠੱਗ  

    ਮਾਛੀਵਾੜਾ ਸਾਹਿਬ, 15 ਜੁਲਾਈ (ਸੁੱਚਾ ਬੰਗੜ) -ਅੱਜਕੱਲ੍ਹ ਠੱਗ ਲੋਕਾਂ ਨੂੰ ਲੁੱਟਣ ਲਈ ਨਿੱਤ ਨਵੇਂ ਹਥਕੰਡੇ ਅਪਣਾ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਅੱਜ ਮਾਛੀਵਾੜਾ ਸਾਹਿਬ ਦੇ ਬਾਜ਼ਾਰ ‘ਚ ਸਾਹਮਣੇ ਆਇਆ।…

    “ਨਸ਼ਾ ਬੰਦ ਕਰੋ ਨਹੀਂ ਤਾਂ ਸੋਧਾ ਲਾਵਾਂਗੇ”-ਬਲੀਏਵਾਲ ‘ਚ ਨਿਹੰਗ ਸਿੰਘ ਜਥੇਬੰਦੀਆਂ ਦਾ ਅਲਟੀਮੇਟਮ  ਪਿੰਡ ਚੌਂਤਾ ਦੇ ਨਾਲ ਲੱਗਦਾ ਪਿੰਡ ਬਲੀਏਵਾਲ ਵੀ ਨਸ਼ੇ ਦੀ ਦਲਦਲ ‘ਚ ਧਸਿਆ, ਔਰਤਾਂ ਨੇ ਪਿੰਡ ਉਜੜਨ ਦਾ ਖ਼ਦਸ਼ਾ ਜਤਾਇਆ  

    ਮਾਛੀਵਾੜਾ ਸਾਹਿਬ, 15 ਜੁਲਾਈ (ਸੁੱਚਾ ਬੰਗੜ) =ਹਲਕਾ ਸਾਹਨੇਵਾਲ ਦਾ ਪਿੰਡ ਚੌਂਤਾ ਜੋ ਨਸ਼ਿਆਂ ਦੀ ਤਸਕਰੀ ਕਾਰਨ “ਪੰਜਾਬ ਦੀ ਚਿੱਟੇ ਦੀ ਰਾਜਧਾਨੀ” ਵਜੋਂ ਬਦਨਾਮ ਹੈ, ਹੁਣ ਇਸ ਦਾ ਅਸਰ ਨਾਲ ਲੱਗਦੇ…

    ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਭਾਰਤ ਵੱਲੋਂ ਕੱਢਿਆ ਗਿਆ ਵਿਸਾਲ ਮੋਟਰਸਾਇਕਲ ਮਾਰਚ 

    ਘਨੌਰ 15 ਜੁਲਾਈ (ਅਭਿਸ਼ੇਕ ਸੂਦ) ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਭਾਰਤ ਮੈਂਬਰ ਦੇਸ਼ ਬਚਾਓ ਮੋਰਚਾ ਜੋ ਕਿ ਅਮਰੀਕਾ ਤੇ ਭਾਰਤ ਦਾ ਫਰੀ ਟਰੇਡ ਡੀਲ ਹੋਣ ਜਾ ਰਹੀ ਹੈ ਉਸ ਦੇ ਵਿਰੁੱਧ…

    ਸਿਹਤ ਵਿਭਾਗ ਵਲੋਂ 31 ਜੁਲਾਈ 2026 ਤੱਕ ਚਲਾਈ ਜਾ ਰਹੀ ਵਿਸ਼ੇਸ਼ ਦਸਤ ਰੋਕੂਮੁਹਿੰਮ :ਡਾ ਸੁਨੀਲ ਬਾਂਸਲ ਸਿਵਲ ਸਰਜਨ ਦਸਤਾਂ ਦਾ ਸਮੇਂਸਿਰ ਇਲਾਜ ਕਰਵਾਉਣ ਨਾਲ ਬਚਾਈਆ ਜਾ ਸਕਦੀਆਂ ਹਨ ਬੱਚਿਆਂ ਦੀਆਂ ਕੀਮਤੀ ਜਾਨਾ : ਡਾ ਸੁਨੀਲ ਬਾਂਸਲ ਸਿਵਲ ਸਰਜਨ

    ਸ਼੍ਰੀ ਮੁਕਤਸਰ ਸਾਹਿਬ =ਜਿਲ੍ਹਾ ਮਾਸ ਮੀਡੀਆ ਅਫਸਰ =ਸਿਹਤ ਵਿਭਾਗ 31 ਜੁਲਾਈ 2026 ਤੱਕ ਵਿਸ਼ੇਸ਼ ਦਸਤ ਰੋਕੂਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਦਸਤ ਰੋਕੋਅਭਿਆਨ…

    ਸਪੀਕਰ ਸ. ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ

    ਕੋਟਕਪੂਰਾ, 15 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12, ਕੋਟਕਪੂਰਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ…

    ਸਪੀਕਰ ਸ. ਸੰਧਵਾਂ ਨੇ ਸ਼ਹੀਦ ਬੀ.ਐਸ.ਐਫ. ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

    ਕੋਟਕਪੂਰਾ, 15 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਦੀ ਢਿੱਲੋਂ ਕਲੋਨੀ ਵਿਖੇ ਬੀ.ਐਸ.ਐਫ. ਦੇ ਸ਼ਹੀਦ ਸਬ ਇੰਸਪੈਕਟਰ ਸ. ਬਲਬੀਰ…

    ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ ਕੰਪਿਊਟਰ ਕੋਰਸ ਪੂਰਾ ਹੋਣ ਉਪਰੰਤ ਦਿੱਤੇ ਸਰਟੀਫਿਕੇਟ 

    ਸ਼੍ਰੀ ਮੁਕਤਸਰ ਸਾਹਿਬ 15 ਜੁਲਾਈ () ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੋਜਵਾਨ ਲੜਕੇ ਲੜਕੀਆਂ…