Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਐਡਵੋਕੇਟ ਸੰਜੀਵ ਚੌਧਰੀ ਚੇਚੀ ਦੇ ਜ਼ਿਲ੍ਹਾ ਪ੍ਰਧਾਨ ਬਣਨ ‘ਤੇ ਖੁਸ਼ੀ ਦੀ ਲਹਿਰ; ਚੇਅਰਮੈਨ ਸੇਠੀ ਉਧਨਵਾਲ ਨੇ ਦਿੱਤੀਆਂ ਵਧਾਈਆਂ

    ਨਵਾਂਸ਼ਹਿਰ , 15 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਸਿਆਸਤ ਅਤੇ ਸਮਾਜਿਕ ਹਲਕਿਆਂ ਵਿੱਚ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ, ਜਦੋਂ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੂੰ…

    ਖੇਤਾਂ ‘ਚ ਲਿਜਾ ਕੇ ਨਾਬਾਲਿਗ ਲੜਕੀ ਨਾਲ ਜਬਰ-ਜਨਾਹ ਵੀਡੀਓ ਬਣਾ ਕੇ ਜਾਂਨੋ ਮਾਰਨ ਦੀਆਂ ਦਿੱਤੀਆਂ ਧਮਕੀਆਂ 

    ਮਾਛੀਵਾੜਾ ਸਾਹਿਬ, 15 ਜੁਲਾਈ (ਸੁੱਚਾ ਬੰਗੜ) -ਥਾਣਾ ਮਾਛੀਵਾੜਾ ਸਾਹਿਬ ਅਧੀਨ ਪੈਂਦੀ ਬਲੀਬੇਗ ਕਲੋਨੀ ‘ਚ 14 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਇਸ ਮਾਮਲੇ ‘ਚ…

    ਪੰਜਾਬ ਦੀ ਸਿਆਸਤ ਡਾਵਾਂ ਡੋਲ  ਪੰਜਾਬ ਨੂੰ ਤਾਂ ਸਿਰਫ ਹੁਣ ਪਰਮਾਤਮਾ ਹੀ ਬਚਾ ਸਕਦਾ ਹੈ ਰੌਲਾ ਸਿਰਫ ਸਿਆਸਤ ਦੀ ਕੁਰਸੀ ਦਾ : 4 ਥੰਮ੍ਹ ਵੀ ਢਹਿ ਗਏ, ਬਚਿਆ ਸਿਰਫ ਲੋਕਾਂ ਦਾ ਸਬਰ

    . ਕਾਂਗਰਸ ਨੂੰ ਆਪਸੀ ਲੜਾਈ ਮਾਰਦੀ ਭਾਜਪਾ ਨੂੰ ਪੰਜਾਬੀ ਜਨਤਾ ਨਹੀਂ ਸਵੀਕਾਰ ਦੀ ਅਕਾਲੀਆਂ ਦਾ ਲੋਕਾਂ ਨਾਤਾ ਟੁੱਟਿਆ ਝਾੜੂ ਵਾਲਿਆਂ ਤੋਂ ਹਰ ਵਰਗ ਪਿਆ ਅੱਕਿਆ ਪੰਜਾਬ ਦੀ ਸਿਆਸਤ ਅੱਜ ਚੁਰਾਹੇ…

    ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਟ੍ਰਾਂਸਪੋਰਟ ਖੇਤਰ ‘ਚ ਵੱਡੀ ਪੁਲਾਂਘ, 696 ਨਵੀਂਆਂ ਬੱਸਾਂ ਦਾ ਦਿੱਤਾ ਆਰਡਰ: ਚੇਅਰਮੈਨ ਸਤਨਾਮ ਜਲਾਲਪੁਰ

    ਨਵਾਂਸ਼ਹਿਰ, 14 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਟ੍ਰਾਂਸਪੋਰਟ ਖੇਤਰ ਵਿੱਚ ਸੁਧਾਰ ਲਿਆਉਣ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਗਿਆ…

    ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ* *— ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਅਤੇ ਵਰਤੋਂ ਦੇ ਉਦੇਸ਼ਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ* *— ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਚਾਹਲ*

    ਚੰਡੀਗੜ੍ਹ/ਅੰਮ੍ਰਿਤਸਰ, 14 ਜੁਲਾਈ (ਗੁਰਦੀਪ ਸਿੰਘ ਢਿੱਲੋਂ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ…

    ਭਾਜਪਾ ਵੱਲੋਂ ਐਸ ਆਈ ਆਰ ਮੁਹਿੰਮ ਨੂੰ ਤੇਜ਼ ਕਰਨ ਦਾ ਸੱਦਾ ਭਾਜਪਾ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਐਸਆਈਆਰ ਮੁਹਿੰਮ ਬਾਰੇ ਜਾਣੂ ਕਰਵਾਉਣ-ਖੋਜੇਵਾਲ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ​​ਕਰਨ ਅਤੇ ਨਵੇਂ ਵੋਟਰਾਂ ਨੂੰ ਜੋੜਨ ਤੇ ਜ਼ੋਰ

    ਕਪੂਰਥਲਾ, 14 ਜੁਲਾਈ (  ਕੌੜਾ ) – ਭਾਜਪਾ ਮੰਡਲ 1 ਅਤੇ ਮੰਡਲ 2 ਦੀ ਅੱਜ ਵਿਰਾਸਤੀ ਸ਼ਹਿਰ ਵਿਖੇ ਭਾਜਪਾ ਮੰਡਲ 1 ਦੇ ਪ੍ਰਧਾਨ ਕਮਲ ਪ੍ਰਭਾਕਰ ਅਤੇ ਮੰਡਲ 2 ਦੇ ਪ੍ਰਧਾਨ…

    “ਸਿਆਸੀਆ ਨੂੰ ਰਾਇ” 

    “ਸਿਆਸੀਆ ਨੂੰ ਰਾਇ” ਸੰਗਰਾਂਦਾਂ ਬਹੁਤ ਲੰਘੀਆਂ ਤੇ ਮੱਸਿਆ ਵੀ ਲੰਘੀਆਂ– ਸੰਗਰਾਂਦਾਂ ਬਹੁਤ ਲੰਘੀਆਂ ਤੇ ਮੱਸਿਆ ਵੀ ਲੰਘੀਆਂ – – ਪੁੰਨਿਆ ਵੀ ਜਾਣੀ ਏਦਾਂ ਲੰਘ ਜੀ , ਸਦਾ ਰਹਿਂਣੀਆਂ ਨਾ ਪਾਵਰਾਂ–…

    ਇੱਕ ਰੋਜਾ ਡਿਸਟਰਿਕਟ ਸੈਂਸਜ਼ ਹੈਂਡਬੁੱਕ ਸਬੰਧੀ ਟਰੇਨਿੰਗ ਦਾ ਆਯੋਜਨ

    ਸ੍ਰੀ ਮੁਕਤਸਰ ਸਾਹਿਬ 14 ਜੁਲਾਈ =ਸ੍ਰੀ ਅਨਿਲ ਕੁਮਾਰ ਸਹਾਇਕ ਡਾਇਰੈਕਟਰ ਸੈਂਸਜ਼ ਦੀ ਪ੍ਰਧਾਨਗੀ ਹੇਠ ਅੱਜ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਰੋਜਾ ਡਿਸਟਰਿਕਟ ਸੈਂਸਜ਼ ਹੈਂਡਬੁੱਕ ਸਬੰਧੀ ਟਰੇਨਿੰਗ ਦਾ…

    ਐਸ.ਆਈ.ਆਰ. ਪ੍ਰਕਿਰਿਆ ਅਧੀਨ 100 ਪ੍ਰਤੀਸ਼ਤ ਡਿਜ਼ੀਟਾਈਜੇਸ਼ਨ ਦਾ ਕੰਮ ਮੁਕੰਮਲ ਕਰਨ ਵਾਲੇ 31 ਬੀ.ਐਲ.ਓਜ ਨੂੰ ਕੀਤਾ ਸਨਮਾਨਿਤ

    ਸ੍ਰੀ ਮੁਕਤਸਰ ਸਾਹਿਬ 14 ਜੁਲਾਈ =  ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਐਸ.ਆਈ.ਆਰ. ਪ੍ਰਕਿਰਿਆ ਅਧੀਨ ਗਣਨਾ ਫਾਰਮਾਂ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਭ ਤੋਂ ਪਹਿਲਾ 100 ਪ੍ਰਤੀਸ਼ਤ ਡਿਜੀਟਾਈਜੇਸ਼ਨ…