Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 6ਵਾਂ ਸੈਮੀਨਾਰ ਆਯੋਜਿਤ ਸ੍ਰੀ ਗੁਰੂ ਰਵਿਦਾਸ ਜੀ ਨੇ ਇਨਸਾਨੀਅਤ ਵਿਰੁੱਧ ਹੁੰਦੀ ਕਰੂਰਤਾ ਖ਼ਿਲਾਫ਼  ਅਵਾਜ਼ ਬੁਲੰਦ ਕੀਤੀ- ਸਤਨਾਮ ਮਾਣਕ

    ਕਪੂਰਥਲਾ, 13 ਜੁਲਾਈ ( ਕੌੜਾ  )-ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੁਰੂ ਕੀਤੀ ਸੈਮੀਨਾਰਾਂ ਦੀ ਲੜੀ ਤਹਿਤ 6ਵਾਂ ਸੈਮੀਨਾਰ…

    ਚੇਅਰਮੈਨ ਅਸ਼ੋਕ ਮਿੱਤਲ ਵੱਲੋਂ ਐਸਐਮਓ ਡਾਕਟਰ ਸੰਜੇ ਕੁਮਾਰ ਨੂੰ ਗੁਲਦਸਤਾ ਦੇ ਕੇ ਕੀਤਾ ਸਵਾਗਤ

    ਤਪਾ ਮੰਡੀ 14 ਜੁਲਾਈ (ਗੋਲਡੀ ਵਿਆਸ) ਸਥਾਨਕ ਸਰਕਾਰੀ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫਸਰ ਸੰਜੇ ਕੁਮਾਰ ਵੱਲੋਂ ਐਸ.ਐਮ.ਓ. ਦਾ ਅਹੁਦਾ ਸੰਭਾਲਣ ਸਮੇ ਰੋਜੀ ਕਲਿਆਣ ਸਮਿਤੀ ਦੇ ਮੈਂਬਰ ਤੇ ਸਿਵਲ ਹਸਪਤਾਲ ਦੇ…

    15 ਜੁਲਾਈ ਨੂੰ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਪਿੰਡਾਂ ਅਤੇ ਸ਼ਹਿਰਾਂ ਵਿੱਚ ਹੋਵੇਗਾ ਮੋਟਰਸਾਈਕਲ ਮਾਰਚ ਤੇ 20 ਤਰੀਕ ਨੂੰ ਕਰਾਂਗੇ ਦਿੱਲੀ ਕੂਚ :- ਕਿਸਾਨ ਆਗੂ ਪਰਮਜੀਤ ਛੀਨਾ ਤੇ ਹਰਪ੍ਰੀਤ ਭੁੱਚਰ 

    ਸਰਾਏ ਅਮਾਨਤ ਖਾਂ, 14 ਜੁਲਾਈ ( ਗੁਰਸ਼ਰਨ ਸਿੰਘ ਔਲਖ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਸੈਣ ਭਗਤ ਜੀ ਦੀ ਹੰਗਾਮੀ ਮੀਟਿੰਗ ਜੋਨ ਪ੍ਰਧਾਨ ਪਰਮਜੀਤ ਸਿੰਘ ਛੀਨਾ ਅਤੇ…

    ਮੁੱਖ ਮੰਤਰੀ ਤੀਰਥ ਯਾਤਰਾ ਸੰਬੰਧੀ ਸੰਗਤਾਂ ਦੇ ਤੀਰਥ ਯਾਤਰੀ ਡਰਾਅ ਕੱਢੇ।

    ਘਨੌਰ 14 ਜੁਲਾਈ (ਅਭਿਸ਼ੇਕ ਸੂਦ) ਪੰਜਾਬ ਸਰਕਾਰ ਵੱਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਦੇ ਸਬੰਧ ਵਿੱਚ, ਹਲਕਾ ਰਾਜਪੁਰਾ ਦੇ ਪਿੰਡ ਮਠਿਆੜਾਂ (ਬਨੂੜ) ਵਿਖੇ, ਅਤੇ ਹਲਕਾ ਘਨੌਰ ਦੇ ਪਿੰਡ ਸੇਖੂਪੁਰ ਵਿਖੇ,…

    ਸਫਾਈ ਸੇਵਕਾਂ ਦੇ ਸੰਘਰਸ਼ ਨੂੰ ਮਿਲਿਆ ਜਨ-ਸਮਰਥਨ, ਲੁਧਿਆਣਾ ਤੋਂ ਪੁੱਜੀ ਟੀਮ ਨੇ ਕੀਤੀ ਇਕਜੁੱਟਤਾ ਸੰਗਠਨਵਾਦ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹੱਕਾਂ ਦੀ ਲੜਾਈ ਲੜਨ ਦਾ ਸੱਦਾ

    ਜਗਰਾਉਂ, 14 ਜੁਲਾਈ ( ਜਸਵਿੰਦਰ ਸਿੰਘ ਡਾਂਗੀਆ )  ਨਗਰ ਕੌਂਸਲ ਜਗਰਾਉਂ ਵਿਖੇ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਸਮੂਹ ਮਿਉਂਸਪਲ ਕਾਮਿਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੀ ਜਾ ਰਹੀ…

    ਰੋਪੜ ਦਸ਼ਮੇਸ਼ ਨਗਰ ਤੋਂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਦੋ ਬੱਸਾਂ ਰਵਾਨਾ ਵਿਧਾਇਕ ਦਿਨੇਸ਼ ਚੱਢਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ, ਵੱਡੀ ਗਿਣਤੀ ਵਿੱਚ ਸੰਗਤ ਨੇ ਕੀਤੀ ਸ਼ਮੂਲੀਅਤ

    ਰੂਪਨਗਰ, 14 ਜੁਲਾਈ: ਦਲਜੀਤ ਚਨੌਲੀ  ਰੂਪਨਗਰ ਦੇ ਦਸ਼ਮੇਸ਼ ਨਗਰ ਤੋਂ ਸ਼੍ਰੀ ਹਰਿਮੰਦਰ ਸਾਹਿਬ (ਸ਼੍ਰੀ ਦਰਬਾਰ ਸਾਹਿਬ), ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਸੰਗਤ ਦੀਆਂ ਦੋ ਵਿਸ਼ੇਸ਼ ਬੱਸਾਂ ਅੱਜ ਹਲਕਾ ਵਿਧਾਇਕ ਐਡਵੋਕੇਟ…

    ਮੋਹਾਲੀ ਸਥਿਤ ਫੇਜ਼-4 ਵਿਖੇ ਕਮਿਊਨਿਟੀ ਮਾਨਸਿਕ ਸਿਹਤ ਕਲੀਨਿਕ ਦਾ ਉਦਘਾਟਨ

    ਨਿਊ ਚੰਡੀਗੜ੍ਹ, 14 ਜੁਲਾਈ (ਬਜੀਦਪੁਰ) – ਮੋਹਾਲੀ ਦੇ ਫੇਜ਼-4 ਦੇ ਨਿਵਾਸੀਆਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼੍ਰੀ ਕਲਗੀਧਰ ਸਿੰਘ ਸਭਾ ਗੁਰਦੁਆਰਾ, ਫੇਜ਼-4, ਮੋਹਾਲੀ ਵਿਖੇ…

    ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਨੌਜਵਾਨ ਆਗੂ ਚਮਨ ਭਾਟੀਆ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਵਿਧਾਇਕ ਦਿਨੇਸ਼ ਚੱਢਾ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ 50 ਤੋਂ ਵੱਧ ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

    ਨੂਰਪੁਰਬੇਦੀ: ਦਲਜੀਤ ਚਨੋਲੀ  ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕਾ ਰੂਪਨਗਰ ਦੀ ਸਿਆਸਤ ਵਿੱਚ ਉਸ ਸਮੇਂ ਅਹਿਮ ਮੋੜ ਆਇਆ, ਜਦੋਂ ਪਿੰਡ ਕਰਤਾਰਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਯੂਥ ਜਨਰਲ ਸਕੱਤਰ…