Top Tags
    Latest Story
    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਸਿੱਖਿਆ ਦੇ ਖੇਤਰ ‘ਚ ਸ਼ਲਾਘਾਯੋਗ ਉਪਰਾਲਾ, ਵੱਖ-ਵੱਖ ਬਲਾਕਾਂ ਦੇ ਅਧਿਆਪਕਾਂ ਦਾ ਕੀਤਾ ਸਨਮਾਨਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ“ਮੇਰਾ ਹਲਕਾ ਹੀ ਮੇਰਾ ਪਰਿਵਾਰ, ਹਰ ਸੁੱਖ-ਦੁੱਖ ’ਚ ਹਮੇਸ਼ਾ ਨਾਲ ਖੜ੍ਹਾ ਰਹਾਂਗਾ” : ਸਿੱਕੀ ਧੂੰਦਾ ਵਿਖੇ ਸਰਦਾਰ ਕੁਲਦੀਪ ਸਿੰਘ ਬਿੱਟੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਨੂੰ ਬਣਾ ਕੇ ਦਿੱਤੇ ਮਕਾਨ ਦਾ ਜ਼ਿਲ੍ਹਾ ਪ੍ਰਧਾਨ ਵੱਲੋਂ ਉਦਘਾਟਨ-ਜੈਤੋ ਵਿੱਚ ਵਿਦਿਆਰਥੀ ਜਥੇਬੰਦੀ ਦੀ ਨਵੀਂ ਕਮਾਨ, ਰਣਜੋਧ ਸਿੰਘ ਮੜਾਕ ਬਣੇ ਪ੍ਰਧਾਨ ਸਿੱਖਿਆ ਦੇ ਮੁੱਦਿਆਂ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ; 26 ਸਤੰਬਰ ਦੀ ਮੋਗਾ ਰੈਲੀ ਵਿੱਚ ਵਿਦਿਆਰਥੀਆਂ ਦੀ ਵੱਡੀ ਸ਼ਮੂਲੀਅਤ ਦਾ ਫ਼ੈਸਲਾਗੁੱਗਾ ਜਾਹਰ ਵੀਰ ਦਾ 30ਵਾਂ ਸਾਲਾਨਾ ਭੰਡਾਰਾ 19 ਸਤੰਬਰ ਨੂੰ ਸਵੇਰੇ ਕੀਰਤਨ ਤੇ ਹਵਨ, ਦੁਪਹਿਰ ਨੂੰ ਭੰਡਾਰਾ, ਸ਼ਾਮ ਨੂੰ ਬੱਚਿਆਂ ਦੀਆਂ ਕੁਸ਼ਤੀਆਂ ਤੇ ਜਾਗਰਣ 

    Today Update

    Main Story

    ਢਾਡੀ ਮਲਕੀਤ ਸਿੰਘ ਪਪਰਾਲੀ ਦੇ ਭਾਈ ਸੰਤੋਖ ਸਿੰਘ ਪਪਰਾਲੀ ਨਮਿੱਤ ਸ਼ਰਧਾਂਜ਼ਲੀ ਸਮਾਗਮ ਕਰਵਾਇਆ

    ਕੁਰਾਲੀ, 4 ਸਤੰਬਰ (ਜਗਦੇਵ ਸਿੰਘ ) -ਸਿੱਖ ਸੰਘਰਸ਼ ਦੇ ਜੁਝਾਰੂ ਭਾਈ ਸੰਤੋਖ ਸਿੰਘ ਪਪਰਾਲੀ ਨਮਿੱਤ ਸ਼ਰਧਾਂਜ਼ਲੀ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।…

    ਵਿੱਤ ਮੰਤਰੀ ਪੰਜਾਬ ਦੀ ਡੀ ਏ ਸਬੰਧੀ ਪ੍ਰੈਸ ਕਾਨਫਰੰਸ ਝੂਠ ਦਾ ਪੁਲੰਦਾ -: ਇੰਜ ਸ਼ੇਰਗਿੱਲ 

     ਅੰਮ੍ਰਿਤਸਰ 4 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ ) ਬੀਤੇ ਕੱਲ ਮਜੀਠਾ ਰੋਡ ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪੈਨਸ਼ਨਰਜ਼ ਮਹਾਸੰਘ ਦੇ ਮੈਂਬਰ ਅਤੇ ਅਧਿਕਾਰ ਸੰਘਰਸ਼ ਪਾਰਟੀ ਪ੍ਰਧਾਨ ਇੰਜ…

    ਸਪੀਕਰ ਸੰਧਵਾਂ ਨੇ ਜੈਤੋ ਚੁੰਗੀ ਕੋਟਕਪੂਰਾ ਅਤੇ ਪਿੰਡ ਭੈਰੋ ਭੱਟੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 2 ਬੱਸਾਂ ਰਵਾਨਾ ਕੀਤੀਆਂ

    ਕੋਟਕਪੂਰਾ 4 ਸਤੰਬਰ (ਗੁਰਦੀਪ ਸਿੰਘ ਢਿੱਲੋਂ )ਪੰਜਾਬ ਸਰਕਾਰ ਦੀ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਅੱਜ  ਜੈਤੋ ਚੁੰਗੀ ਕੋਟਕਪੂਰਾ ਅਤੇ ਪਿੰਡ ਭੈਰੋ ਭੱਟੀ ਤੋਂ ਅੰਮ੍ਰਿਤਸਰ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ.…

    ਸਤਿਗੁਰੂ ਗੁਰੂ ਰਵਿਦਾਸ ਮਹਾਰਾਜ਼ ਜੀ ਨੂੰ ਸਮਰਪਿਤ  650 ਸਾਲਾਂ ਪ੍ਰਕਾਸ਼ ਦਿਹਾੜਾ 29 ਨਵੰਬਰ ਦਿਨ ਐਤਵਾਰ ਨੂੰ

    ਕੁਰਾਲੀ 4ਸਤੰਬਰ (ਜਗਦੇਵ ਸਿੰਘ )ਸਤਿਗੁਰੂ ਗੁਰੂ ਰਵਿਦਾਸ ਮਹਾਰਾਜ਼ ਜੀ ਨੂੰ ਸਮਰਪਿਤ  650 ਸਾਲਾਂ ਪ੍ਰਕਾਸ਼ ਦਿਹਾੜਾ 29 ਨਵੰਬਰ ਦਿਨ ਐਤਵਾਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰੂ ਰਵਿਦਾਸ…

    ਜਨਮ ਦਿਨ ਮੁਬਾਰਕ

    ਜਨਮ ਦਿਨ ਮੁਬਾਰਕ ਨਾਮ : ਗੁਰਫਤਿਹ ਸਿੰਘ ਭੱਲਾ ਪਿਤਾ: ਅਮਰਿੰਦਰ ਸਿੰਘ ਭੱਲਾ ਮਾਤਾ: ਡਾ. ਅਮਰਜੋਤ ਕੌਰ ਵਾਸੀ: ਸੂਲਰ , ਪਟਿਆਲਾ ਫੋਟੋ 4 ਕੁਰਾਲੀ 01, ਗੁਰਫਤਿਹ ਸਿੰਘ ਭੱਲਾ ਦੀ ਤਸਵੀਰ।

    ਭਵਨਜ਼ ਐਸ.ਐਲ. ਪਬਲਿਕ ਸਕੂਲ ਵਿੱਚ ਦੋ ਇੰਟਰੈਕਟ ਕਲੱਬਾਂ ਦੀ ਸਥਾਪਨਾ*

    ਅੰਮ੍ਰਿਤਸਰ, 4 ਸਤੰਬਰ ( ਮਨਜੀਤ ਸਿੰਘ ਸ਼ੇਰਗਿੱਲ   )  ਰੋਟਰੀ ਕਲੱਬ ਆਫ਼ ਅੰਮ੍ਰਿਤਸਰ ਮਿਡਟਾਊਨ ਵੱਲੋਂ ਭਵਨਜ਼ ਐਸ.ਐਲ. ਪਬਲਿਕ ਸਕੂਲ, ਅੰਮ੍ਰਿਤਸਰ ਵਿੱਚ ਦੋ ਨਵੇਂ ਇੰਟਰੈਕਟ ਕਲੱਬਾਂ ਦੀ ਸਥਾਪਨਾ ਕੀਤੀ ਗਈ। ਇਸ ਮੌਕੇ…

    ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

    ਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੀ…

    ਮੀਰੀ-ਪੀਰੀ  ਖਾਲਸਾ ਮਾਰਚ ਦਾ ਕੀਰਤਪੁਰ ਸਾਹਿਬ ਪਹੁੰਚਣ ’ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ

    ਸ਼੍ਰੀ ਕੀਰਤਪੁਰ ਸਾਹਿਬ,4 ਸਤੰਬਰ ,(ਮਨਦੀਪ) ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕੱਢਿਆ ਜਾ ਰਿਹਾ ਮੀਰੀ-ਪੀਰੀ ਖ਼ਾਲਸਾ ਮਾਰਚ…

    * ਪੰਜਾਬ ਪਬਲਿਕ ਸਕੂਲ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ * ਬੱਚਿਆਂ ਨੇ ਦਿੱਤਾ ਪਿਆਰ, ਸੱਚਾਈ ਤੇ ਧਰਮ ਦਾ ਸੁੰਦਰ ਸੰਦੇਸ਼

    ਧਨੌਲਾ: 4 ਸਤੰਬਰ (ਹਰਦੀਪ ਹੈਰੀ) ਪੰਜਾਬ ਪਬਲਿਕ ਸਕੂਲ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਦੂਜੀ ਜਮਾਤ…

    ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪੰਜ ਆਹੁਦੇਦਾਰ ਬਿਨ੍ਹਾਂ ਮੁਕਾਬਲਾ ਚੁਣੇ- ਪ੍ਰਧਾਨਗੀ ਵਾਸਤੇ ਗੌਤਮ ਅਰੋੜਾ ਤੇ ਮਨਜਿੰਦਰ ਚਾਹਲ ’ਚ ਸਖਤ ਮੁਕਾਬਲਾ-

    ਸ੍ਰੀ ਮੁਕਤਸਰ ਸਾਹਿਬ, 04 ਸਤੰਬਰ (ਮਨਜੀਤ ਸਿੱਧੂ):- ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪੰਜ ਆਹੁਦੇਦਾਰ ਬਿਨ੍ਹਾਂ ਮੁਕਾਬਲਾ ਚੁਣੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣਾਂ ਦੇ ਰਿਟਰਨਿੰਗ ਅਫਸਰ ਐਡਵੋਕੇਟ ਤਨਵੀਰ ਜੋਸ਼ੀ ਨੇ…