Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    *ਪਵਿੱਤਰ ਵੇਈਂ ‘ਤੇ ਪੀਐਚਡੀ ਕਰਨ ਵਾਲੇ ਖੋਜਕਾਰਾਂ ਦਾ ਸਨਮਾਨ* *ਵੇਈਂ ਸਿਰਫ਼ ਪਾਣੀ ਦੀ ਧਾਰਾ ਨਹੀਂ, ਸਗੋਂ ਗਿਆਨ, ਦਾ ਅਥਾਹ ਸੋਮਾ : ਸੰਤ ਸੀਚੇਵਾਲ*

    ਸ਼ੁਲਤਾਨਪੁਰ ਲੋਧੀ, 14 ਜੁਲਾਈ ਰਣਜੀਤ ਸਿੰਘ ਚੰਦੀ  ਪਵਿੱਤਰ ਵੇਈਂ ਦੀ ਕਾਰ ਸੇਵਾ ਦੇ 26ਵੇਂ ਵਰ੍ਹੇਗੰਢ ਸਮਾਗਮਾਂ ਦੌਰਾਨ ਉਹਨਾਂ ਵਿਦਵਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ ਪਵਿੱਤਰ ਵੇਈਂ ਅਤੇ ਸੰਤ…

    ਬਲਾਚੌਰ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਡੀ ਕਾਰਵਾਈ, 4 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਗ੍ਰਿਫ਼ਤਾਰ

    ਬਲਾਚੌਰ, 14 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲਿਸ ਤੁਸ਼ਾਰ ਗੁਪਤਾ ਅਤੇ ਸਬ ਡਵੀਜ਼ਨ ਬਲਾਚੌਰ ਦੇ ਉਪ ਕਪਤਾਨ…

    ਪਿੰਡ ਹੈਂਡੋਬੇਟ ਵਿਖੇ ਚੇਅਰਮੈਨ ਜਲਾਲਪੁਰ ਦੀ ਅਗਵਾਈ ‘ਚ ਵਿਸ਼ਾਲ ਲੋਕ ਮਿਲਣੀ ਅਤੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ

    ਬਲਾਚੌਰ 13 ਜੁਲਾਈ (  ਜਤਿੰਦਰ ਪਾਲ ਸਿੰਘ ਕਲੇਰ  ):ਜ਼ਿਲ੍ਹਾ ਪਲੈਨਿੰਗ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅੱਜ ਪਿੰਡ ਹੈੰਡੋਬੇਟ ਵਿਖੇ ਇੱਕ ਵਿਸ਼ਾਲ ਲੋਕ ਮਿਲਣੀ ਅਤੇ…

    ਫਿਰੋਜ਼ਪੁਰ ਦੇ 10 ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕਰੋੜਾਂ ਦੇ ਘਪਲੇ ਦਾ ਖ਼ਦਸ਼ਾ ਸੂਚਨਾ ਕਮਿਸ਼ਨ ਵੱਲੋਂ ਵਿਜੀਲੈਂਸ ਜਾਂਚ ਦੇ ਹੁਕਮ।

    ਰਿਕਾਰਡ ਰੁੜ ਜਾਣ ਦੀ ਝੂਠੀ ਡੀ ਡੀ ਆਰ ਕਟਵਾ ਕੇ ਬੀ ਡੀ ਪੀ ਉ ਫਿਰੋਜ਼ਪੁਰ ਅਮਲੇ ਨੇ ਪੁਲਿਸ ਵਿਭਾਗ ਤੇ ਕਮਿਸ਼ਨਰ ਆਰ ਟੀ ਆਈ ਨੂੰ ਕੀਤਾ ਗਿਆ ਗੁੰਮਰਾਹ।  ਆਰ.ਟੀ.ਆਈ. (RTI)…

    ਮਨੁੱਖੀ ਅਧਿਕਾਰਾਂ ਦੀ ਲੜਾਈ ਲੜਨ ਵਾਲੇ ਵਕੀਲ ਕੁਲਵੰਤ ਸਿੰਘ ਸੈਣੀ ਦੇ ਪਰਿਵਾਰ ਨੂੰ ਲਾਪਤਾ ਕਰਨ ਦੇ ਮਾਮਲੇ ਦੀ ਹੋਵੇ ਉੱਚ ਪੱਧਰੀ ਜਾਂਚ, ਮਿਲੇ ਇਨਸਾਫ਼: ਜਥੇਦਾਰ ਦੋਭਾਲੀ

    ਨਵਾਂਸ਼ਹਿਰ , 14 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਭਾਈ ਜਸਵੰਤ ਸਿੰਘ ਖਾਲੜਾ ਦੀ ਤਰ੍ਹਾਂ ਹੀ ਪੰਜਾਬ ਵਿੱਚ ਮਨੁੱਖੀ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਨ ਵਾਲੇ ਰੋਪੜ੍ਹ ਜ਼ਿਲ੍ਹੇ ਦੇ…

    ਖਾਲੜਾ ਦੀ ਜੀਵਨੀ ‘ਤੇ ਬਣੀ ਫਿਲਮ ਤੋਂ ਬੈਨ ਹਟਾਉਣ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ; ਆਗੂਆਂ ਨੇ ਸਰਕਾਰਾਂ ‘ਤੇ ਸੱਚ ਦਬਾਉਣ ਦੇ ਲਾਏ ਗੰਭੀਰ ਦੋਸ਼

    ਨਵਾਂਸ਼ਹਿਰ , 14 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ 25 ਹਜ਼ਾਰ ਲਾਵਾਰਿਸ ਲਾਸ਼ਾਂ ਦੇ ਸੱਚ ਨੂੰ ਉਜਾਗਰ ਕਰਦੀ ਫਿਲਮ…

    ਕਾਠਗੜ੍ਹ ਦੇ ਪਿੰਡਾਂ ‘ਚ ਵਿਧਾਇਕਾ ਸੰਤੋਸ਼ ਕਟਾਰੀਆ ਦੀ ‘ਲੋਕ ਮਿਲਣੀ’ ਨੂੰ ਭਰਵਾਂ ਹੁੰਗਾਰਾ ਲੋਕਾਂ ਨੇ ਲਗਾਏ ‘ਭਗਵੰਤ ਮਾਨ ਦੁਬਾਰਾ’ ਦੇ ਨਾਅਰੇ; ਪੰਚਾਇਤਾਂ ਵੱਲੋਂ ਵਿਧਾਇਕਾ ਦਾ ਵਿਸ਼ੇਸ਼ ਸਨਮਾਨ                                    

    ਬਲਾਚੌਰ ,14ਜੁਲਾਈ( ਜਤਿੰਦਰ ਪਾਲ ਸਿੰਘ ਕਲੇਰ )ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਅਤੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵੱਲੋਂ ਹਲਕੇ ਦੇ ਵੱਖ-ਵੱਖ…

    ਲੋਹੇ ਦੀ ਲੀਕ ਨੇ ਖੋਹ ਲਿਆ ਇੱਕ ਹੋਰ ਜੀਵਨ ਜੈਤੋ ਨੇੜੇ ਟਰੇਨ ਦੀ ਚਪੇਟ ‘ਚ 45 ਸਾਲਾ ਵਿਅਕਤੀ ਦੀ ਦਰਦਨਾਕ ਮੌਤ, ਪੁਲਿਸ ਵੱਲੋਂ ਜਾਂਚ ਸ਼ੁਰੂ

    ਜੈਤੋ, 14 ਜੁਲਾਈ (ਮਨਜੀਤ ਢੱਲਾ)- ਜੈਤੋ ਨੇੜਲੇ ਪਿੰਡ ਗੁਮਟੀ ਖੁਰਦ ਸੇਵੇਵਾਲਾ ਦੇ ਇੱਕ 45 ਸਾਲਾ ਵਿਅਕਤੀ ਦੀ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਗੋਨਿਆਣਾ…

    ਜਿਲ੍ਹਾ ਫਰੀਦਕੋਟ ਪੁਲਿਸ ਵੱਲੋ ਪੁਲਿਸ ਲਾਈਨ ਵਿਖੇ 32 ਵਹੀਕਲਾਂ ਦੀ ਕਰਵਾਈ ਗਈ ਖੁੱਲੀ ਨਿਲਾਮੀ

     _ਵਹੀਕਲਾ ਦੀ ਨਿਲਾਮੀ ਉਪਰੰਤ 06 ਲੱਖ 25 ਹਜਾਰ ਰੁਪਏ ਦੀ ਆਮਦਨ ਸਰਕਾਰੀ ਖ਼ਜ਼ਾਨੇ ਵਿੱਚ ਜੋੜੀ ਗਈ: ਸ਼੍ਰੀ ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ — ਵਹੀਕਲਾ ਦੀ ਨਿਲਾਮੀ ਹੋਣ ਨਾਲ ਥਾਣਿਆ ਅਤੇ…

    ਸਪੀਕਰ ਸ. ਸੰਧਵਾਂ ਨੇ ਪਿੰਡ ਧੂੜਕੋਟ ਅਤੇ ਪਿੰਡ ਮੰਡਵਾਲਾ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

    ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਕੀਤੀਆਂ ਤਕਸੀਮ ਫ਼ਰੀਦਕੋਟ, 14 ਜੁਲਾਈ(ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਧੂੜਕੋਟ ਅਤੇ ਪਿੰਡ ਮੰਡਵਾਲਾ ਵਿਖੇ ਲੋਕ…