Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਪ੍ਰਵਾਸੀ ਭਾਰਤੀ ਬੰਗੜ ਭਰਾਵਾਂ ਨੇ ਪਿੰਡ ਲੱਖਪੁਰ ਵਿਖੇ ਧਰਮਸ਼ਾਲਾ ਦੀ ਚਲ ਰਹੀ ਉਸਾਰੀ ਲਈ ਭੇਜੇ 2 ਲੱਖ ਰੁਪਏ * ਰਿਟਾ. ਪਿ੍ਰੰਸੀਪਲ ਜਸਵਿੰਦਰ ਸਿੰਘ ਨੇ ਸਰਬਜੀਤ ਸਿੰਘ ਢੱਡਵਾਲ ਦੇ ਸਪੁਰਦ ਕੀਤਾ ਚੈੱਕ

    ਫਗਵਾੜਾ 13 ਜੁਲਾਈ (  ਪ੍ਰੀਤ ਕੌਰ ਪ੍ਰੀਤੀ          ) ਧਰਮਸ਼ਾਲਾ ਮੋਹਰੂ ਪੱਤੀ ਪਿੰਡ ਲੱਖਪੁਰ ਦੀ ਚੱਲ ਰਹੀ ਉਸਾਰੀ ਦੇ ਕੰਮ ਵਿੱਚ ਵਢਮੁੱਲਾ ਯੋਗਦਾਨ ਪਾਉਂਦੇ ਹੋਏ ਪ੍ਰਵਾਸੀ ਭਾਰਤੀ…

    ਫਗਵਾੜਾ ‘ਚ ਇਤਿਹਾਸਕ ਤੇ ਯਾਦਗਾਰੀ ਹੋ ਨਿਬੜਿਆ ਰਵਿਦਾਸੀਆ ਧਰਮ ਦਾ ਚੇਤਨਾ ਸੰਤ ਸਮਾਗਮ * ਸੰਤਾਂ-ਮਹਾਂਪੁਰਸ਼ਾਂ ਨੇ ਦਿੱਤਾ ਧਰਮ ਪ੍ਰਚਾਰ ਅਤੇ ਏਕਤਾ ਦਾ ਸੰਦੇਸ਼ * ਸੰਗਤਾਂ ਨੇ ਲਿਆ ਜਨਗਣਨਾ ‘ਚ ਰਵਿਦਾਸੀਆ ਧਰਮ ਦਰਜ ਕਰਵਾਉਣ ਦਾ ਪ੍ਰਣ

    ਫਗਵਾੜਾ 13 ਜੁਲਾਈ (   ਪ੍ਰੀਤ ਕੌਰ ਪ੍ਰੀਤੀ       ) ਅਖਿਲ ਭਾਰਤੀ ਰਵਿਦਾਸੀਆ ਧਰਮ ਸੰਗਠਨ (ਪੰਜਾਬ ਇਕਾਈ) ਵੱਲੋਂ ਨਵੀਂ ਦਾਣਾ ਮੰਡੀ ਹੁਸ਼ਿਆਰਪੁਰ ਰੋਡ, ਫਗਵਾੜਾ ਵਿਖੇ ਕਰਵਾਇਆ ਗਿਆ ਮਹਾਨ ਰਵਿਦਾਸੀਆ ਧਰਮ ਚੇਤਨਾ…

    ਹਾਂ, ਤੇ ਮੈਂ ਕਹਿ ਰਹੀ ਸੀ ਕਿ “ਅਗਲਾ ਕੀ ਸੋਚੇਗਾ” – ਇਹ ਉਸ ਦੀ ਸਮੱਸਿਆ ਹੈ

    ਆਪਾਂ ਕਿਸੇ ਦੀ ਸੋਚ ਕਦੀ ਨਹੀਂ ਬਦਲ ਸਕਦੇ। ਵੈਸੇ ਵੀ ਲੋਕ ਜੇ ਤੁਹਾਨੂੰ ਚੰਗਾ ਕਹਿੰਦੇ ਹਨ ਜਾਂ ਮਾੜਾ, ਪਹਿਲੀ ਗੱਲ ਤਾਂ ਇਹ ਉਹਨਾਂ ਦੀ ਆਪਣੀ ਸੋਚ ਹੁੰਦੀ ਹੈ। ਕਿਸੇ ਦੇ…

    ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੀ 7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਵਿਚ ਰੋਪੜ ਸਰਕਲ ਦੇ ਪੈਨਸਨਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ।

    ਸਮਰਾਲਾ, 13 ਜੁਲਾਈ (ਮੁਕੇਸ਼ ਵਰਮਾ): ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਪਾਵਰਕੌਮ ਸਰਕਲ ਰੋਪੜ ਦੀ ਮੀਟਿੰਗ ਸਰਕਲ ਪ੍ਰਧਾਨ ਸਿੰਕਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪਿਛਲੇ ਸੰਘਰਸ਼ ਪ੍ਰੋਗਰਾਮਾਂ ਦਾ ਰੀਵਿਊ ਕੀਤਾ ਗਿਆ…

    ਸੂਰਜ ਵਿਹਾਰ/ਬਸੰਤ ਵਿਹਾਰ ਵਾਰਡ ਨੰਬਰ 10 ‘ਚ ਸੀਵਰੇਜ ਸਫਾਈ ਦੇ ਨਾਂ ‘ਤੇ ਗੰਦਗੀ ਦਾ ਆਲਮ।

    ਫਿਰੋਜ਼ਪੁਰ 13 ਜੁਲਾਈ (ਅਸ਼ੋਕ ਭਾਰਦਵਾਜ)  ਸੂਰਜ ਵਿਹਾਰ, ਵਾਰਡ ਨੰਬਰ 10 ਦੇ ਨਿਵਾਸੀ ਇਸ ਸਮੇਂ ਨਰਕ ਵਰਗੀ ਜ਼ਿੰਦਗੀ ਜਿਉਣ ਲਈ ਮਜਬੂਰ ਹਨ। ਸੀਵਰੇਜ ਬੋਰਡ ਫਿਰੋਜ਼ਪੁਰ ਦੀ ਅਤਿ ਦੀ ਨਾਲਾਇਕੀ ਅਤੇ ਲਾਪਰਵਾਹੀ…

    ਬਜ਼ੁਰਗਾਂ ਦੀ ਸਹਾਇਤਾ, ਸੁਰੱਖਿਆ ਅਤੇ ਸਨਮਾਨ ਲਈ ਐਲਡਰ ਲਾਈਨ ਹੈਲਪਲਾਈਨ 14567 ਜਾਰੀ ਟੋਲ ਫ੍ਰੀ ਹੈਲਪਲਾਈਨ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਰਹਿੰਦੀ ਹੈ ਕਾਰਜਸ਼ੀਲ ਬਜ਼ੁਰਗਾਂ ਨਾਲ ਦੁਰਵਿਹਾਰ, ਅਣਗਹਿਲੀ ਜਾਂ ਹੋਰ ਸਮੱਸਿਆਵਾਂ ਸਬੰਧੀ ਵੀ ਮਿਲੇਗੀ ਤੁਰੰਤ ਸਹਾਇਤਾ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ

    ਅੰਮ੍ਰਿਤਸਰ, 13 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਬਜ਼ੁਰਗਾਂ ਦੀ ਸਹਾਇਤਾ, ਸੁਰੱਖਿਆ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਐਲਡਰਲਾਈਨ ਹੈਲਪਲਾਈਨ 14567…

    ਬੀ. ਕੇ. ਯੂ. (ਰਾਜੇਵਾਲ) ਦੇ ਵਰਕਰ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਮੋਟਰ ਸਾਈਕਲ ਰੈਲੀ ’ਚ ਭਾਗ ਲੈਣ ਲਈ ਰਵਾਨਾ

    ਸਮਰਾਲਾ, 13 ਜੁਲਾਈ (ਮੁਕੇਸ਼ ਵਰਮਾ) : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਅੱਜ ਚੰਡੀਗੜ੍ਹ ਵਿਖੇ ਕੱਢੀ ਜਾ ਰਹੀ ਮੋਟਰ ਸਾਈਕਲ ਰੈਲੀ ਵਿੱਚ ਸ਼ਾਮਲ ਹੋਣ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ…

    ਸਪੈਸ਼ਲ ਇੰਨਟੈਸਿਵ ਰਵੀਜ਼ਨ—2026, ਐਨਿਊਮਰੇਸ਼ਨ ਫਾਰਮ ਨੂੰ 100% ਡਿਜੀਟਾਈਜੇਸ਼ਨ ਕਰਨ ਵਾਲੇ ਬੀ.ਐਲ.ਓਜ਼ ਨੂੰ ਜਿਲ੍ਹਾ ਚੋਣ ਅਫਸਰ ਵਲੋਂ ਕੀਤਾ ਗਿਆ ਸਨਮਾਨਿਤ 

    ਨਵਾਂਸ਼ਹਿਰ, 13 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਨੇ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਤਹਿਤ ਸੌ ਫੀਸਦੀ ਗਣਨਾ (ਇਨੂਮੀਰੇਸ਼ਨ)…