Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਖਾਤਿਆਂ ਚ ਟੂ-ਟੂ ਘਟੀ, ਇਨਵਰਟਰਾਂ ਦੀ ਟੂ-ਟੂ ਵਧੀ-ਭਾਜਪਾ ਆਗੂ ਅਸ਼ੋਕ ਬਾਂਠ 

    ਨਵਾਂਸ਼ਹਿਰ 14 ਸਤੰਬਰ ( ਜਤਿੰਦਰ ਪਾਲ ਸਿੰਘ ਕਲੇਰ ) ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਇੰਚਾਰਜ (ਰਿਟਾਇਰਡ ਆਈ ਪੀ ਐਸ) ਅਸ਼ੋਕ ਬਾਂਠ ਰੱਤੇਵਾਲ ਨੇ ਪੰਜਾਬ ਵਿੱਚ ਲੱਗ…

    14 ਸਾਲਾ ਦਿਵਿਤ ਬਾਂਸਲ ਨੇ ਗਣਿਤ ਵਿੱਚ ਵਿਸ਼ਵ ਰਿਕਾਰਡ ਬਣਾ ਕੇ ਬਰਨਾਲਾ ਦਾ ਨਾਮ ਦੁਨੀਆ ਭਰ ਵਿੱਚ ਰੌਸ਼ਨ ਕੀਤਾ 50 ਚਾਰ ਅੰਕਾਂ ਵਾਲੀਆਂ ਸੰਖਿਆਵਾਂ ਨੂੰ ਤਿੰਨ ਅੰਕਾਂ ਨਾਲ ਭਾਗ ਦੇ ਸਵਾਲ ਸਿਰਫ਼ 41.72 ਸਕਿੰਟਾਂ ਵਿੱਚ ਕੀਤੇ ਹੱਲ ਦਿਵਿਤ ਬਾਂਸਲ ਦੀ ਹੌਸਲਾ ਅਫਜ਼ਾਈ ਲਈ ਮੈਂਬਰ ਪਾਰਲੀਮੈਂਟ ਮੀਤ ਹੇਅਰ ਖੁਦ ਘਰ ਪਹੁੰਚੇ

    ਬਰਨਾਲਾ, 13 ਸਤੰਬਰ 2026 — ਬਲਵੰਤ ਸਿੰਘ ਸਿੱਧੂ=ਬਰਨਾਲਾ ਦੇ ਸਿਰਫ਼ 14 ਸਾਲਾ ਹੋਣਹਾਰ ਵਿਦਿਆਰਥੀ ਦਿਵਿਤ ਬਾਂਸਲ ਨੇ ਆਪਣੀ ਅਦਭੁੱਤ ਗਣਿਤਕ ਪ੍ਰਤਿਭਾ ਅਤੇ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 50 ਚਾਰ ਅੰਕਾਂ ਵਾਲੀਆਂ ਸੰਖਿਆਵਾਂ ਨੂੰ…

    ਭਾਜਪਾ ‘ਚ ਸ਼ਾਮਲ ਹੋਏ ਅਸ਼ੋਕ ਨਾਨੋਵਾਲ ਨੇ ਭਾਜਪਾ ਦਫਤਰ ਪੁੱਜ ਲਈ ਅਧਿਕਾਰਿਕ ਮੈਂਬਰਸ਼ਿਪ – ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਨੇ ਕੀਤਾ ਨਿੱਘਾ ਸਵਾਗਤ

    ਬਲਾਚੌਰ, 13 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਭਾਰਤੀ ਜਨਤਾ ਪਾਰਟੀ ਨੂੰ ਬਲਾਚੌਰ ਹਲਕੇ ਵਿੱਚ ਉਸ ਵੇਲੇ ਹੋਰ ਵੀ ਵੱਡਾ ਬਲ ਮਿਲਿਆ ਜਦੋਂ ਭਾਜਪਾ ਵਿੱਚ ਸ਼ਾਮਲ ਹੋਏ ਇਲਾਕੇ ਦੇ ਉੱਘੇ ਸਮਾਜ…

    ਸਤਵੀਰ ਮਹੀਪਾਲ ਦੇ ਬਾਰ ਐਸੋਸੀਏਸ਼ਨ  ਦੇ ਪ੍ਰਧਾਨ ਬਣਨ ’ਤੇ ਇਲਾਕੇ ’ਚ ਖੁਸ਼ੀ ਦੀ ਲਹਿਰ ਅਮਰਜੀਤ ਸਿੰਘ ਖਿੰਡਾ, ਨੰਬਰਦਾਰ ਜੋਗਾ ਸਿੰਘ ਕਾਲੇਵਾਲ ਤੇ ਹਰਵਿੰਦਰਪਾਲ ਸਿੰਘ ਲਾਲੀ ਨੇ ਪ੍ਰਗਟਾਈ ਖੁਸ਼ੀ

    ਕਪੂਰਥਲਾ,13 ਸਤੰਬਰ ( ਕੌੜਾ  ) – ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਸਤਵੀਰ ਮਹੀਪਾਲ ਦੇ ਪ੍ਰਧਾਨ ਬਣਨ ’ਤੇ ਇਲਾਕੇ ਦੇ ਵੱਖ-ਵੱਖ ਵਰਗਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ…

    ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ

    ਸ੍ਰੀ ਮੁਕਤਸਰ ਸਾਹਿਬ, 13 ਸਤੰਬਰ ( ਪਰਮਜੀਤ ਬੇਦੀ )ਮਾਨਯੋਗ ਡੀਜੀਪੀ ਪੰਜਾਬ ਦੀ ਹਦਾਇਤਾਂ ਤਹਿਤ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ…

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    ਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026 ਤੱਕ ਸਨਾਤਨ…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    ਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਸਾਹਿਬ…

    ਗੁਰੂਸਰ ਮਹਿਰਾਜ ਦੇ ਨੌਜਵਾਨਾਂ ਨੂੰ ਮਿਲੀ ਜਿੰਮ ਦੀ ਸਹੂਲਤ, ਵਿਧਾਇਕ ਸਿੱਧੂ ਨੇ ਕੀਤਾ ਉਦਘਾਟਨ

    ਰਾਮਪੁਰਾ ਫੂਲ,13 ਸਤੰਬਰ(ਜਸਪਾਲ ਪਾਲੀ): ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਵੱਡਾ ਗੁਰੂਸਰ ਮਹਿਰਾਜ ਵਿਖੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਨਾਲ ਜੋੜਨ ਅਤੇ ਖੇਡ ਸਹੂਲਤਾਂ ਨੂੰ ਉਤਸ਼ਾਹਿਤ ਕਰਨ ਦੇ…

    ਨਜਾਇਜ਼ ਸ਼ਰਾਬ ਬਰਾਮਦ ਕਰਕੇ ਇੱਕ ਅਣਪਛਾਤੇ ਵਿਅਕਤੀ ਖਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ  

    ਬੁਢਲਾਡਾ, ਹਾਜੀਪੁਰ  13 ਸਤੰਬਰ ( ਜਗਤਾਰ ਸਿੰਘ)ਹਾਜੀਪੁਰ  ਪੁਲਿਸ ਨੇ ਗਸ਼ਤ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਹਾਜੀਪੁਰ ਹਰਪ੍ਰੀਤ ਸਿੰਘ…

    ਭਗਵੰਤ ਮਾਨ ਸਰਕਾਰ ਨਸ਼ਿਆਂ ਨੂੰ ਰੋਕਣ ਵਿੱਚ ਹੋਈ ਫੇਲ – ਭਾਈ ਅਮਰੀਕ ਸਿੰਘ ਬਿੱਟਾ ਪੰਜਾਬ ਵਿੱਚ ਨਸ਼ਿਆਂ ਦਾ ਪੰਜਵਾਂ ਦਰਿਆ ਵਗ ਰਿਹਾ, ਨੌਜਵਾਨੀ ਬਰਬਾਦੀ ਦੇ ਕੰਢੇ ’ਤੇ: ਬਿੱਟਾ

    ਚੌਂਕ ਮਹਿਤਾ, 13 ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ)- ਹਲਕਾ ਜੰਡਿਆਲਾ ਗੁਰੂ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਸੇਵਾਦਾਰ ਭਾਈ ਅਮਰੀਕ ਸਿੰਘ ਬਿੱਟਾ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ…