ਨਵੀਂ ਉਮੰਗ ਵੈਲਫੇਅਰ ਸੋਸਾਇਟੀ ਵੱਲੋਂ ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਨੂੰ ਏਅਰ ਕੰਡੀਸ਼ਨਰ ਭੇਟ
ਪੱਟੀ ਸਦੀਕ, 13 ਜੁਲਾਈ ਯ(ਬਲਕਰਨ ਸਿੰਘ ਮਸ਼ਾਲ)- ਸਿੱਖਿਆਂ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਆਪਣਾ ਨਿਰੰਤਰ ਯੋਗਦਾਨ ਪਾਉਂਦਿਆਂ ਨਵੀਂ ਉਮੰਗ ਵੈਲਫੇਅਰ ਸੋਸਾਇਟੀ ਵੱਲੋਂ ਅੱਜ ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਨੂੰ…
ਪਿੰਡ ਮੱਲ੍ਹੀਆ ਵਿਖੇ ਗਰੀਬ ਪਰਿਵਾਰ ਦੀ ਛੱਤ ਡਿੱਗੀ, ਸਰਕਾਰ ਅਤੇ ਐਨ,,ਆਰ,ਆਈ ਵੀਰਾਂ ਕੋਲ ਲਾਈ ਮਦਦ ਦੀ ਗੁਹਾਰ।
ਅੰਮ੍ਰਿਤਸਰ /ਜੰਡਿਆਲਾ ਗੁਰੂ, ਟਾਂਗਰਾ 13 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਸਿਆਣੇ ਆਖਦੇ ਹਨ ਕਿ ਗੁਰਬਤ ਦੀ ਜ਼ਿੰਦਗੀ ਨਰਕ ਤੋਂ ਵੀ ਭੈੜੀ ਹੁੰਦੀ ਹੈ।, ਇਹ ਤਾਂ ਉਹੀ ਇਨਸਾਨ ਜਾਣਦਾ ਹੈ ਜਿਸ…
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਖਣ ਹਲਕੇ ਵਿੱਚ ਸਫਾਈ ਪ੍ਰਬੰਧਾਂ ਦੀ ਕੀਤੀ ਸਮੀਖਿਆ – ਨਗਰ ਨਿਗਮ ਵੱਲੋਂ ਘਰ-ਘਰ ਕੂੜਾ ਇਕੱਠਾ ਕਰਨ ਦੀ ਵਿਵਸਥਾ ਹੋਰ ਮਜ਼ਬੂਤ ਕਰਨ ਅਤੇ ਨਾਗਰਿਕ ਸਹੂਲਤਾਂ ਵਿੱਚ ਸੁਧਾਰ ਦਾ ਭਰੋਸਾ – ਕੂੜਾ ਚੁੱਕਣ, ਨਾਲਿਆਂ ਦੀ ਡੀ-ਸਿਲਟਿੰਗ ਅਤੇ ਸਫਾਈ ਸੇਵਾਵਾਂ ਦੀ ਹਰ 10 ਦਿਨਾਂ ਬਾਅਦ ਹੋਵੇਗੀ ਸਮੀਖਿਆ
ਅੰਮ੍ਰਿਤਸਰ, 13 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਦੱਖਣ ਵਿਧਾਨ ਸਭਾ ਹਲਕੇ ਵਿੱਚ ਸਫਾਈ ਪ੍ਰਬੰਧਾਂ ਅਤੇ ਨਾਗਰਿਕ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ…
ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰ ਨੇ ਹੋਲਸੇਲ ਡੀਲਰਾਂ ਨਾਲ ਕੀਤੀ ਮੀਟਿੰਗ – ਕਿਸਾਨਾਂ ਨੂੰ ਕੰਟਰੋਲ ਰੇਟ ‘ਤੇ ਬਿਨਾਂ ਟੈਗਿੰਗ ਖਾਦ ਮੁਹੱਈਆ ਕਰਵਾਉਣ ਦੀਆਂ ਦਿੱਤੀਆਂ ਹਦਾਇਤਾਂ – ਜਮ੍ਹਾਂਖੋਰੀ, ਕਾਲਾਬਾਜ਼ਾਰੀ ਅਤੇ ਬਿਨਾਂ ਬਿੱਲ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
ਅੰਮ੍ਰਿਤਸਰ, 13 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) – ਮਾਣਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਵੱਲੋਂ ਜ਼ਿਲ੍ਹੇ ਦੇ ਸਮੂਹ ਖਾਦ ਹੋਲਸੇਲ…
ਚੇਅਰਮੈਨ ਜਲਾਲਪੁਰ ਵੱਲੋਂ ਭਾਰਾਪੁਰ ਦੇ ਖੇਡਾਂ ਦੇ ਸਮਾਨ ਲਈ ਲਈ 1 ਲੱਖ ਰੁਪਏ ਦੀ ਰਾਸ਼ੀ ਬੱਚਿਆਂ ਨੂੰ ਨਸ਼ੇ ਤਿਆਗ ਕੇ ਖੇਡਾਂ ਵੱਲ ਧਿਆਨ ਦੇਣ ਦਾ ਸੱਦਾl
ਬਲਾਚੌਰ 13 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਪਲੈਨਿੰਗ ਬੋਰਡ, ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅੱਜ ਪਿੰਡ ਭਾਰਾਪੁਰ ਵਿਖੇ ਇੱਕ ਜਨਤਕ ਇਕੱਠ ਕੀਤਾ…
ਚੌਧਰੀ ਅਜੇ ਮੰਗੂਪੁਰ ਹਲਕਾ ਬਲਾਚੌਰ ਵਿੱਚ ਕਾਂਗਰਸ ਦੀ ਅਸਲ ਆਵਾਜ਼ : ਕਾਂਗਰਸੀ ਆਗੂ – ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਆਗੂ ਵਜੋਂ ਕੀਤੀ ਸ਼ਲਾਘਾ
ਬਲਾਚੌਰ , 13 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ): ਵਿਧਾਨ ਸਭਾ ਹਲਕਾ ਬਲਾਚੌਰ ਦੇ ਸਿਆਸੀ ਹਲਕਿਆਂ ਵਿੱਚ ਉਸ ਵੇਲੇ ਸਰਗਰਮੀਆਂ ਹੋਰ ਤੇਜ਼ ਹੋ ਗਈਆਂ ਜਦੋਂ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ…
ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦਾ ਜੀਵਨ ਸੱਚ, ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦਾ ਪ੍ਰਤੀਕ :- ਸਰਪੰਚ ਗੁਰਤੇਜ਼ ਕੇਂਦਰ ਸਰਕਾਰ ਵੱਲੋਂ ਬੈਨ ਕੀਤੀ ‘ਸਤਲੁਜ’ ਫ਼ਿਲਮ ਦਾ ਰੁੜਕੀ ਪਿੰਡ ਵਿੱਚ ਵਿਸ਼ੇਸ਼ ਪ੍ਰਦਰਸ਼ਨ, ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੇਖਣ ਪਹੁੰਚੇ ਮੁੱਖ ਮਹਿਮਾਨ ਵਜੋਂ ਪਹੁੰਚੇ ਖਾਲੜਾ ਦਾ ਜੀਵਨ ਮਨੁੱਖੀ ਮਾਣ-ਸਨਮਾਨ ਦੀ ਰੱਖਿਆ ਲਈ ਆਵਾਜ਼ ਬੁਲੰਦ ਕਰਦਾ ਹੈ :- ਸਰਬਜੀਤ ਸਿੰਘ ਝਿੰਜਰ
ਘਨੌਰ, 13 ਜੁਲਾਈ (ਅਭਿਸ਼ੇਕ ਸੂਦ) ਪਿੰਡ ਰੁੜਕੀ ਦੇ ਸਰਪੰਚ ਗੁਰਤੇਜ ਸਿੰਘ ਰੁੜਕੀ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਕੇਂਦਰ ਸਰਕਾਰ ਵੱਲੋਂ ਬੈਨ ਕੀਤੀ ਗਈ ਪੰਜਾਬੀ ਫ਼ਿਲਮ ‘ਸਤਲੁਜ’ ਦਾ ਵਿਸ਼ੇਸ਼ ਪ੍ਰਦਰਸ਼ਨ…
‘ਸਤਲੁਜ’ ਫ਼ਿਲਮ ਪੰਜਾਬ ਦੇ ਕਾਲੇ ਦੌਰ ਦੀ ਅਸਲੀਅਤ ਅਤੇ ਸਿਆਸੀ-ਅਫ਼ਸਰਸ਼ਾਹੀ ਗਠਜੋੜ ਦੇ ਅੱਤਿਆਚਾਰਾਂ ਦਾ ਪ੍ਰਤੱਖ ਪ੍ਰਮਾਣ: ਬ੍ਰਿਗੇਡੀਅਰ ਰਾਜ ਕੁਮਾਰ – ਗੁਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਨੇ ਫ਼ਿਲਮ ਨੂੰ ਜਨਤਕ ਕਰਨ ਦੀ ਕੀਤੀ ਜ਼ੋਰਦਾਰ ਵਕਾਲਤ; ਆਖਿਆ ਸਿੱਖ ਭਾਈਚਾਰੇ ਨਾਲ ਹੋਏ ਧੱਕੇ ਅਤੇ ਨੌਜਵਾਨੀ ਦੇ ਘਾਣ ਦੇ ਦੋਸ਼ੀਆਂ ਨੂੰ ਕਦੇ ਬਖਸ਼ਿਆ ਨਾ ਜਾਵੇ
ਨਵਾਂਸ਼ਹਿਰ /ਕਾਠਗੜ੍ਹ, 13 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ): ਪੰਜਾਬ ਦੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਇਸ ਵੇਲੇ ਚਰਚਾ ਦਾ ਵਿਸ਼ਾ ਬਣੀ ਫ਼ਿਲਮ ‘ਸਤਲੁਜ’ ਨੂੰ ਲੈ ਕੇ ਗੁਜਰ ਵੈਲਫੇਅਰ ਬੋਰਡ…
ਲੋਕ ਹਿੱਤ ਮਿਸ਼ਨ ਨੇ ਬੀਬੀ ਖਾਲੜਾ ਨੂੰ ਹਲਕਾ ਖਰੜ ਤੋਂ ਚੋਣ ਲੜਨ ਲਈ ਕੀਤੀ ਅਪੀਲ
ਨਿਊ ਚੰਡੀਗੜ੍ਹ, 13 ਜੁਲਾਈ (ਬਜੀਦਪੁਰ) – ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਨੇ ਐਲਾਨ ਕੀਤਾ ਹੈ ਕਿ ਬੀਬੀ ਖਾਲੜਾ ਜੇਕਰ ਪੰਥਕ ਜਥੇਬੰਦੀਆਂ ਵੱਲੋਂ ਹਲਕਾ ਖਰੜ ਤੋਂ ਚੋਣ ਲੜਨਾ ਚਾਹੁੰਣ ਤਾਂ ਓਹ ਸਾਰੇ…
ਚੇਅਰਮੈਨ ਜਲਾਲਪੁਰ ਨੇਂ ਕੀਤੀ ਲੋਕ ਮਿਲਣੀ “ਪੰਜਾਬ ਦਾ ਇੱਕੋ ਨਾਹਰਾ, ਭਗਵੰਤ ਮਾਨ ਦੁਬਾਰਾ “
ਨਵਾਂਸ਼ਹਿਰ /ਕਾਠਗੜ੍ਹ 13 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ )ਜ਼ਿਲ੍ਹਾ ਪਲੈਨਿੰਗ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅੱਜ ਦੋਭਾਲੀ ਮੰਡ ਵਿਖੇ ਖੁਸ਼ੀ ਰਾਮ ਭਾਟੀਆ ਦੇ…

ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ
ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ ਨੂਰਪੁਰ ਬੇਦੀ ਦਲਜੀਤ ਚਨੌਲੀ *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*
ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ
ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ
ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-
ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ
ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾ
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ
ਗ੍ਰਾਮ ਪੰਚਾਇਤ ਮੁਕਾਰੀ ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕ
ਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ ਤੋਂ ਬਾਅਦ ਲੱਡੂ ਵੰਡੇ

































































































