Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਆਪਰੇਸ਼ਨ ਪ੍ਰਹਾਰ 3.0: ਖੰਨਾ ਪੁਲਿਸ ਦੀ ਵੱਡੀ ਕਾਰਵਾਈ, 451 ਗ੍ਰਿਫ਼ਤਾਰ ਨਸ਼ਾ, ਗੈਰ-ਕਾਨੂੰਨੀ ਹਥਿਆਰ, ਚੋਰੀਸ਼ੁਦਾ ਟਰੱਕ, ਫ਼ਰਜ਼ੀ ਕੈਮਿਸਟ ਤੇ ਦੋ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰਾਂ ਦਾ ਪਰਦਾਫ਼ਾਸ਼

    ਖੰਨਾ, 12 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ) ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਆਪਰੇਸ਼ਨ ਪ੍ਰਹਾਰ 3.0 ਤਹਿਤ ਖੰਨਾ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ ਵੱਡੀ ਤਾਲਮੇਲਬੱਧ ਕਾਰਵਾਈ…

    ਪੀਜ਼ਾ ‘ਚੋਂ ਨਿਕਲੀ ਜ਼ਿੰਦਾ ਸੁੰਡੀ, ਫਾਸਟ ਫੂਡ ਵਾਲੇ ਕਰ ਰਹੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਮਿਆਦ ਪੁੱਗਾ ਸਮਾਨ ਵੇਚਣ ‘ਤੇ ਕਰਿਆਨਾ ਸਟੋਰ ‘ਤੇ ਵੀ ਕਾਰਵਾਈ

    ਮਾਛੀਵਾੜਾ ਸਾਹਿਬ, 12 ਜੁਲਾਈ (ਸੁੱਚਾ ਬੰਗੜ)- ਸ਼ਹਿਰ ਦੇ ਇੱਕ ਨਾਮੀ ਫੂਡ ਕੈਫੇ ‘ਚ ਵੇਚੇ ਜਾ ਰਹੇ ਪੀਜ਼ਾ ‘ਚੋਂ ਜ਼ਿੰਦਾ ਸੁੰਡੀ ਨਿਕਲਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ ‘ਚ ਭਾਰੀ…

    ਪਿੰਡ ਰੈਲਮਾਜਰਾ ਦੇ ਸਾਬਕਾ ਸਰਪੰਚ ਸਰਦਾਰਨੀ ਰਾਜਵੰਤ ਕੌਰ ਸੁਰਗਵਾਸ, ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 14 ਜੁਲਾਈ ਨੂੰ

    ਬਲਾਚੌਰ 12 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਪਿੰਡ ਰੈਲਮਾਜਰਾ ਦੇ ਸਾਬਕਾ ਸਰਪੰਚ ਰਾਜਵੰਤ ਕੌਰ, ਜੋ ਕਿ ਪੰਜਾਬ ਪੁਲਿਸ ਦੇ ਸੇਵਾਮੁਕਤ ਏ.ਐਸ.ਆਈ. ਗੁਰਦਿਆਲ ਸਿੰਘ ਦੇ ਧਰਮਪਤਨੀ ਸਨ, ਬੀਤੀ 3 ਜੁਲਾਈ 2026…

    ਮਾਸਿਕ ਸ਼ਿਵ ਚੌਦਾਸ ਭੰਡਾਰਾ 13 ਜੁਲਾਈ ਸੋਮਵਾਰ ਨੂੰ 

    ਘਨੌਰ 12 ਜੁਲਾਈ (ਅਭਿਸ਼ੇਕ ਸੂਦ) ਸ਼ਿਵ ਭਗਤ ਨਿੱਕੂ ਜੂਸ ਵਲੌਂ ਪਤਰਕਾਰਾਂ ਨੂੰ ਜਾਣਕਾਰੀ ਦਿੰਦੀਆਂ ਦਸਿਆ ਮਾਸਿਕ ਰਿਵਾਜ ਅਨੁਸਾਰ ਮਾਸਿਕ ਸ਼ਿਵਰਾਤਰੀ ਨੂੰ ਤੁਹਾਨੂੰ ਸਾਰਿਆਂ ਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ…

    ਟਰਾਲੇ ਨੇ ਕੱਟ ਤੋਂ ਮੁੜਦੀ ਕਰੇਟਾ ਕਾਰ ਨੂੰ ਮਾਰੀ ਪਿੱਛੋਂ ਟੱਕਰ  ਜਾਨੀ ਨੁਕਸਾਨ ਦਾ ਬਚਾਅ  ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ

    ਨਵਾਂਸ਼ਹਿਰ /ਕਾਠਗੜ੍ਹ 12 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਪਿੰਡ ਤਾਜੋਵਾਲ ਦੇ ਕੱਟ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ…

    ਜਸਪਾਲੋਂ ‘ਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ‘ਤੇ ਪੁਲਿਸ ਦਾ ਵੱਡਾ ਛਾਪਾ, 16 ਵਿਅਕਤੀ ਕਰਵਾਏ ਰਿਹਾਅ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ, ਪ੍ਰਤੀ ਮਰੀਜ਼ 5–6 ਹਜ਼ਾਰ ਰੁਪਏ ਮਹੀਨਾ ਵਸੂਲਣ ਦੇ ਦੋਸ਼ • ਕੇਂਦਰ ਕਰਵਾਇਆ ਬੰਦ

    ਬੀਜਾ, 11 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ) ਐੱਸ.ਐੱਸ.ਪੀ. ਖੰਨਾ ਡਾ. ਦਰਪਣ ਆਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਸਦਰ ਖੰਨਾ ਅਤੇ ਪੁਲਿਸ ਚੌਕੀ ਕੋਟ ਦੀ ਪੁਲਿਸ ਨੇ ਪਿੰਡ ਜਸਪਾਲੋਂ ਵਿਖੇ ਗੈਰ-ਕਾਨੂੰਨੀ ਤਰੀਕੇ ਨਾਲ…

    ਜ਼ਿਲ੍ਹਾ ਫ਼ਾਜ਼ਿਲਕਾ ਦੇ ਹਲਕਾ ਬੱਲੂਆਣਾ ਅਬੋਹਰ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਚੇਤਨਾ ਸੰਘ ਵੱਲੋਂ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ

    ਪੱਟੀ ਸਦੀਕ, 11 ਜੁਲਾਈ (ਬਲਕਰਨ ਸਿੰਘ ਮਸ਼ਾਲ)- ਨਸ਼ਾ ਮੁਕਤੀ ਚੇਤਨਾ ਸੰਘ ਦੇ ਪ੍ਰਾਂਤ ਸਹਿ-ਸੰਯੋਜਕ ਡਾ. ਅਮਿਤ ਕਾਂਸਲ ਅਤੇ ਨਸ਼ਾ ਮੁਕਤੀ ਚੇਤਨਾ ਸੰਘ ਦੇ ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ ਜਸਪ੍ਰੀਤ ਗੋਬਿੰਦਗੜ੍ਹ ਦੀ ਅਗਵਾਈ…

    ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

    ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ…

    ਹਲਕਾ ਬੱਲੂਆਣਾ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਪਿੰਡ ਨਿਹਾਲ ਖੇੜਾ ਅਤੇ ਡੰਗਰਖੇੜਾ ਜਾ ਕੇ ਵੋਟਰਾਂ ਨੂੰ ਕੀਤਾ ਜਾਗਰੂਕ, ਗਣਨਾ ਫਾਰਮ ਭਰਨ ਦੀ ਅਪੀਲ

    ਪੱਟੀ ਸਦੀਕ, 11 ਜੁਲਾਈ (ਬਲਕਰਨ ਸਿੰਘ ਮਸ਼ਾਲ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ…

    ਪਿੰਡ ਪੱਟੀ ਸਦੀਕ ਵਿਖੇ ਵਾਲੀਬਾਲ ਟੂਰਨਾਮੈਂਟ ਸਫ਼ਲਤਾਪੂਰਵਕ ਸੰਪੰਨ, ਫਾਈਨਲ ਮੈਚ ‘ਬਾਰੇਕਾ’ ਦੀ ਟੀਮ ਰਹੀਂ ਜੇਤੂ   ਪੱਟੀ ਸਦੀਕ ਦੀ ‘ਬੀ’ ਟੀਮ ਨੇ ਸੈਮੀਫਾਈਨਲ ਤੱਕ ਕੀਤਾ ਸ਼ਾਨਦਾਰ ਸਫ਼ਰ   ਨਸ਼ਿਆਂ ਵਿਰੁੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ 10 ਸਾਲਾਂ ਬਾਅਦ ਕਰਵਾਇਆ ਗਿਆ ਖੇਡ ਮੇਲਾ

    ਪੱਟੀ ਸਦੀਕ, 11 ਜੁਲਾਈ (ਬਲਕਰਨ ਸਿੰਘ ਮਸ਼ਾਲ)-ਪਿੰਡ ਪੱਟੀ ਸਦੀਕ ਵਿਖੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ ਕਰਵਾਇਆ ਗਿਆ ਵਿਸ਼ਾਲ ਵਾਲੀਬਾਲ ਟੂਰਨਾਮੈਂਟ ਯਾਦਗਾਰੀ ਪੈੜਾਂ ਛੱਡਦਾ ਹੋਇਆ ਸਫ਼ਲਤਾਪੂਰਵਕ ਸੰਪੰਨ…