Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਹੱਕਾਂ ਦੀ ਹੂਕ ਸੱਤਾ ਦੇ ਦਰ ਤੱਕ ਪੁੱਜੀ, ਮੰਤਰੀ ਦੀ ਕੋਠੀ ਅੱਗੇ ਮੁਲਾਜ਼ਮਾਂ ਦਾ ਘਿਰਾਓ ਵਿਧਾਇਕ ਨੂੰ ਧਰਨੇ ‘ਚ ਬਿਠਾ ਕੇ ਚਿਤਾਵਨੀ ਪੱਤਰ ਸੌਂਪਿਆ; ਮੰਗਾਂ ਨਾ ਮੰਨੀਆਂ ਤਾਂ ਚੋਣਾਂ ਵਿੱਚ ਜਵਾਬ ਦੀ ਚਿਤਾਵਨੀ

    ਫਰੀਦਕੋਟ, 11 ਜੁਲਾਈ (ਮਨਜੀਤ ਸਿੰਘ ਢੱਲਾ) : ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਕੀਤੀ ਗਈ ਕਥਿਤ ਮੁਲਾਜ਼ਮ ਵਿਰੋਧੀ ਰਿਪੋਰਟ ਦੇ ਵਿਰੋਧ ਵਿੱਚ ਸਾਂਝੀ ਤਾਲਮੇਲ ਕਮੇਟੀ, ਸਾਂਝਾ…

    ਆਰ ਸੀ ਐਫ ਵਰਕਰਜ਼ ਕਲੱਬ ਚੋਣ ਵਿੱਚ ‘ਆਰਸੀਐਫ ਇੰਪਲਾਈਜ਼ ਯੂਨੀਅਨ’ ਦੀ ਹੋਈ ਜਿੱਤ  ਕਰਮਚਾਰੀਆਂ ਨੇ 25 ਸਾਲਾਂ ਦੇ ਕੰਮ ਅਤੇ ਸੱਚਾਈ ‘ਤੇ ਲਗਾਈ ਮੋਹਰ –  ਭਰਤ ਰਾਜ

    ਕਪੂਰਥਲਾ, 11 ਜੁਲਾਈ (ਕੌੜਾ )- ਰੇਲ ਕੋਚ ਫੈਕਟਰੀ (ਆਰ ਸੀ ਐਫ), ਕਪੂਰਥਲਾ ਵਿੱਚ ਵਰਕਰਜ਼ ਕਲੱਬ ਦੀਆਂ ਬਹੁ-ਪ੍ਰਤੀਖਿਆ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਪੂਰੇ ਆਰ ਸੀ ਐਫ ਵਿਹੜੇ ਵਿੱਚ…

    ਨੌਜਵਾਨਾਂ ਲਈ ਪ੍ਰੇਰਣਾ ਬਣਿਆ ਭਵਨਜੀਤ ਸਿੰਘ ਝੁਹਾਨਕੇ, ਜਲੇਬੀਆਂ ਦੀ ਸਟਾਲ ਰਾਹੀਂ ਕਰ ਰਿਹਾ ਵਧੀਆ ਰੁਜ਼ਗਾਰ

    ਮਿਤੀ: 11 ਜੁਲਾਈ 2026 ਬਰਨਾਲਾ (ਬਲਵੰਤ ਸਿੰਘ ਸਿੱਧੂ): ਅੱਜ ਦੇ ਸਮੇਂ ਵਿੱਚ ਜਿੱਥੇ ਬਹੁਤ ਸਾਰੇ ਨੌਜਵਾਨ ਰੁਜ਼ਗਾਰ ਦੀ ਭਾਲ ਵਿੱਚ ਹਨ, ਉੱਥੇ ਭਵਨਜੀਤ ਸਿੰਘ ਝੁਹਾਨਕੇ ਆਪਣੀ ਮਿਹਨਤ ਅਤੇ ਸੋਚ ਨਾਲ…

    ਸਮਾਜ ਵਿੱਚ ਨੇ ਗਿਰਾਵਟਾਂ ਜੀ ਭਾਰੀਆਂ,ਆਜੋ ਲੇਖਕੋ ਨਿਭਾਈਏ ਜਿਮੇਵਾਰੀਆਂ”ਗੀਤ ਜਲਦੀ ਹੀ ਯੂ ਟਿਊਬ ਤੇ ਫੇਸਬੁੱਕ ਤੇ ਸੁਣੋਂਗੇ : ਦੱਦਾਹੂਰ

    ਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ ( ਮਨਪ੍ਰੀਤ ਮੋਨੂੰ ) ਆਮ ਕਹਾਵਤ ਹੈ ਕਿ ਕਿਸੇ ਵੀ ਹਥਿਆਰ ਨਾਲੋਂ ਕਲਮ ਦੀ ਤਾਕਤ ਜਿਆਦਾ ਹੁੰਦੀ ਹੈ। ਨਿਰਸੰਦੇਹ ਇਸ ਦੀ ਮਿਸਾਲ ਵੀ ਇਤਿਹਾਸਕਾਰਾਂ ਨੇ…

    ਸਾਂਝਾ ਮੁਲਾਜ਼ਮ ਮੰਚ ਦੇ ਝੰਡੇ ਹੇਠ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਦਾ ਘਿਰਾਓ

    ਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ ( ਮਨਪ੍ਰੀਤ ਮੋਨੂੰ ) – ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਵਿੱਢੇ ਗਏ ਸੰਘਰਸ਼…

    ਸਮਾਜ ਸੇਵੀ ਡਾ. ਸ਼ੰਕਰ ਦਾ ਜਨਮ ਦਿਨ ਬਰਨਾਲਾ ਵਿੱਚ ਬਣਿਆ ਲੋਕ ਉਤਸਵ

    ਬਰਨਾਲਾ 11 ਜੁਲਾਈ 2026 — ਬਲਵੰਤ ਸਿੰਘ ਸਿੱਧੂ11 ਜੁਲਾਈ: ਜ਼ਿਲ੍ਹਾ ਬਰਨਾਲਾ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਅੰਬਾਲਾ ਹਸਪਤਾਲ ਨਾਲ ਜੁੜੇ ਡਾ. ਸ਼ੰਕਰ ਧਨੌਲਾ ਜੀ ਦਾ ਜਨਮ ਦਿਨ ਅੱਜ ਪੂਰੇ ਸ਼ਹਿਰ…

    106 ਗ੍ਰਾਮ ਹੈਰੋਇਨ ਸਮੇਤ ਮਹਿਲਾ ਕਾਬੂ

    ਗਿੱਦੜਬਾਹਾ, 10 ਜੁਲਾਈ (ਮਨੀਸ਼ ਚਾਵਲਾ ) – ਗਿੱਦੜਬਾਹਾ ਪੁਲਿਸ ਨੇ ਇਕ ਮਹਿਲਾ ਨੂੰ 106 ਗ੍ਰਾਮ ਹੈਰੋਇਨ ਸਮੇਤ ਗਿ੍ਰਫਤਾਰ ਕਰਕੇ ਉਸਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ…

    ਸਵਛਤਾ ਵਾਰੇ ਸਭ ਨੂੰ ਦਸਣਾ ,ਚਾਰ ਰੰਗ ਚੇਤੇ ਰੱਖਣਾ

    ਜਗਰਾੳ10 ਜੁਲਾਈ (ਜਸਵਿੰਦਰ ਸਿੰਘ ਡਾਂਗੀਆ) ਪੰਜਾਬ ਸਰਕਾਰ ਵੱਲੋਂ ਸੋਲਿਡ ਵੇਸਟ ਰੂਲਜ਼ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਕੀਤੇ ਦਿਸ਼ਾ ਨਿਰਦੇਸ਼ਾਂ/ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਣਯੋਗ ਪ੍ਰਧਾਨ ਸ਼੍ਰੀ ਕਵਰਪਾਲ ਸਿੰਘ ਅਤੇ…

    ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ( ਰਜਿ ਨੰ 36) ਪੰਜਾਬ ਦੀ ਸੂਬਾ ਕਮੇਟੀ ਦੀ ਹੋਈ ਮੀਟਿੰਗ  ਦਰਜਾ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਸਮੇਤ ਹੋਰ ਮੰਗਾਂ ਤੇ ਕੀਤੀ ਗੰਭੀਰ ਚਰਚਾ 

    ਬਠਿੰਡਾ, 10 ਜੁਲਾਈ (ਸੁਰਿੰਦਰਪਾਲ ਸਿੰਘ):ਪੀ ਡਬਲਿਊ ਡੀ ਭਵਨ ਤੇ ਮਾਰਗ ,ਜਲ ਸਪਲਾਈ ਅਤੇ ਸੈਨੀਟੇਸ਼ਨ ,ਸਿੰਚਾਈ ਤੇ ਡਰੇਨਜ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ…

    ਯਕਸ਼ ਦੇਵਤਾ ਮੰਦਰ ਕਮੇਟੀ ਵੱਲੋਂ ਅਮਰਨਾਥ ਯਾਤਰੀਆਂ ਦੀ ਸੇਵਾ ਲਈ 82 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ

     ਨੂਰ ਪੁਰ ਬੇਦੀ ਦਲਜੀਤ ਚਨੋੌਲੀ : ਪਵਿੱਤਰ ਸ੍ਰੀ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਨੂੰ ਸਮਰਪਿਤ ਯਕਸ਼ ਦੇਵਤਾ ਬ੍ਰਹਮ ਸਾਗਰ ਮੰਦਰ ਕਮੇਟੀ, ਪਿੰਡ ਰੈਂਸੜਾ ਨੇ ਮਨੁੱਖਤਾ ਅਤੇ ਧਾਰਮਿਕ…