Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੱਲੋਂ ਪੁਲਿਸ ਅਧਿਕਾਰੀ ਰਜੇਸ਼ ਕੁਮਾਰ ਛਿੱਬਰ ਦਾ ਵਿਸ਼ੇਸ਼ ਸਨਮਾਨ

    ਬਰਨਾਲਾ ਬਲਵੰਤ ਸਿੰਘ ਸਿੱਧੂ 11 ਜੁਲਾਈ 2026  ਪਿਛਲੇ ਦਿਨੀਂ ਭਾਰਤ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਪੰਜਾਬ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਸ੍ਰੀ ਰਜੇਸ਼ ਕੁਮਾਰ ਛਿੱਬਰ ਦਾ ਉਨ੍ਹਾਂ…

    ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਯੋਗ ਉਮੀਦਵਾਰਾਂ ਨੂੰ ਮਿਲਿਆ ਸਰਕਾਰੀ ਸੇਵਾ ਦਾ ਮੌਕਾ

    ਸਮਰਾਲਾ, 11 ਜੁਲਾਈ (ਮੁਕੇਸ਼ ਵਰਮਾ) :ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤਹਿਤ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ…

    *ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਵੱਲੋਂ ਮੁੱਢਲੀ ਸਹਾਇਤਾ ਤੇ ਸੀਪੀਆਰ ਸਿਖਲਾਈ ਵਰਕਸ਼ਾਪ*

    ਨਵਾਂਸ਼ਹਿਰ, 11 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੀ ਕ੍ਰਿਸ਼ਨਾ ਯੂਥ ਕਲੱਬ (ਰਜਿ.), ਨਵਾਂਸ਼ਹਿਰ ਵੱਲੋਂ ਲਿਵਾਸਾ ਹਸਪਤਾਲ ਦੇ ਸਹਿਯੋਗ ਨਾਲ ਮੁੱਢਲੀ ਸਹਾਇਤਾ ਅਤੇ ਸੀਪੀਆਰ (ਸੀ ਪੀ ਆਰ) ਸਿਖਲਾਈ ਵਰਕਸ਼ਾਪ ਕਰਵਾਈ ਗਈ।…

    ਕਾਠਗੜ੍ਹ ਪੁਲਿਸ ਵੱਲੋਂ 30.75 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਗ੍ਰਿਫ਼ਤਾਰ

    ਨਵਾਂਸ਼ਹਿਰ /ਕਾਠਗੜ੍ਹ, 11 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) : ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਕਾਠਗੜ੍ਹ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ 30.75 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ…

    ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਫਨ ਰੇਸ ਮੁਕਾਬਲੇ

    ਕਪੂਰਥਲਾ , 11 ਜੁਲਾਈ ( ਕੌੜਾ )-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਸ਼ਾਸਕ ਇੰਜੀ. ਨਿਮਰਤਾ ਕੌਰ ਦੀ ਅਗਵਾਈ ‘ਚ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਫਨ…

    ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਅਤੇ ਅਦਬੀ ਸਾਂਝ ਕਪੂਰਥਲਾ ਵੱਲੋਂ ਕਰਵਾਇਆ ਗਿਆ ਤਰੰਨੁਮ ਕਵੀ ਦਰਬਾਰ ‘ਆਵਾਜ਼-ਏ-ਕਲਮ’

    ਕਪੂਰਥਲਾ, 10 ਜੁਲਾਈ (ਕੌੜਾ )- ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਅਤੇ ਅਦਬੀ ਸਾਂਝ ਕਪੂਰਥਲਾ ਵੱਲੋਂ ਤਰੰਨੁਮ ਕਵੀ ਦਰਬਾਰ ‘ਆਵਾਜ਼-ਏ-ਕਲਮ’ ਦਾ ਆਯੋਜਨ ਕੀਤਾ ਗਿਆ। ਇਹ ਸਾਹਿਤਕ ਸਮਾਗਮ ਮਿਤੀ 10 ਜੁਲਾਈ 2026 ਨੂੰ…

    ਮੇਰੀ ਸਹਿਰ ਦੀ ਪ੍ਰਮੁੱਖ ਸਮੱਸਿਆ ਹੈ ਸਟੋਰੀ ਬਣਾ ਕੇ ਭੇਜੀ ਹੈ ਫਰੰਟ ਪੇਜ ਤੇ ਹਾਈਲਾਈਟ ਕਰਕੇ ਲਗਾ ਦਿਓ , ਨਾਲ ਹੀ ਫੋਟੋਆਂ

    – ਆਵਾਰਾ ਕੁੱਤਿਆਂ ਦਾ ਖੌਫ਼: ਬੱਚੇ, ਬਜ਼ੁਰਗ ਦਹਿਸ਼ਤ ਹੇਠ, ਨਗਰ ਕੌਂਸਲ ਦੀ ਚੁੱਪੀ ਬਣੀ ਵੱਡਾ ਸਵਾਲ – ਧਨੌਲਾ ਦੀ ਜਨਤਾ ਪੁੱਛਦੀ ਹੈ ਸਵਾਲ—ਆਖ਼ਿਰ ਕਦੋਂ ਮਿਲੇਗੀ ਆਵਾਰਾ ਪਸ਼ੂਆਂ ਅਤੇ ਕੁੱਤਿਆਂ ਤੋਂ…

    ਜਦੋਂ ਸਵਾਲ ਪੁੱਛਣ ਵਾਲੀ ਕਲਮ ‘ਸਿਫ਼ਤਾਂ’ ਕਰਨ ਲੱਗੇ, ਤਾਂ ਸਮਾਜ ਕਿੱਧਰ ਜਾਵੇ?

    ਪੱਤਰਕਾਰੀ ਦਾ ਬਦਲਦਾ ਸਰੂਪ: ਜਦੋਂ ‘ਲੋਕਤੰਤਰ ਦਾ ਚੌਥਾ ਥੰਮ੍ਹ’ ਖ਼ੁਦ ਸਵਾਲਾਂ ਦੇ ਘੇਰੇ ਵਿੱਚ ਆਇਆ**  ਫਿਰੋਜ਼ਪੁਰ 11 ਜੁਲਾਈ (ਅਸ਼ੋਕ ਭਾਰਦਵਾਜ) ਅੱਜ ਦੇ ਦੌਰ ਵਿੱਚ ਇੱਕ ਕਹਾਵਤ ਬੜੀ ਮਸ਼ਹੂਰ ਹੋ ਰਹੀ…

    ਨਿੱਕੀ ਉਮਰੇ ਵੱਡੀਆਂ ਮੱਲਾਂ  ਐਡਵੋਕੇਟ ਸੰਜੀਵ ਚੋਧਰੀ ਚੇਚੀ ਦੇ ਜ਼ਿਲ੍ਹਾ ਪ੍ਰਧਾਨ ਬਣਨ ‘ਤੇ ਕਾਠਗੜ੍ਹ ਮੋੜ ਵਿਖੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹੋਇਆ ਭਰਵਾਂ ਸਵਾਗਤ  – ਨਿੱਕੀ ਉਮਰ ਵਿੱਚ ਵੱਡੀਆਂ ਮੱਲਾਂ ਮਾਰ ਕੇ ਬਣੇ ਲੋਕਾਂ ਦੀ ਪਸੰਦ

    ਨਵਾਂਸ਼ਹਿਰ /ਕਾਠਗੜ੍ਹ, 11 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ): ਆਮ ਆਦਮੀ ਪਾਰਟੀ ਵੱਲੋਂ ਹਾਲ ਹੀ ਵਿੱਚ ਨਿਯੁਕਤ ਕੀਤੇ ਗਏ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੰਜੀਵ ਚੋਧਰੀ ਚੇਚੀ ਦੇ ਕਾਠਗੜ੍ਹ ਮੋੜ ਵਿਖੇ ਪਹਿਲੀ…

    ਜ਼ਿੰਦਗੀ ਵਿੱਚ ਸਕੂਨ ਭਰਨ ਲਈ ਸੇਵਾ ਦਾ ਮਹੱਤਵ 

    ਸੇਵਾ – ਕਿੰਨਾ ਸਕੂਨ ਹੈ ਇਸ ਸ਼ਬਦ ਚ।  ਇਸੇ ਲਈ ਸੇਵਾ ਕਰਨਾ ਬਹੁਤ ਵਧੀਆ ਮੰਨਿਆ ਜਾਂਦਾ ਹੈ ਭਾਵੇਂ ਉਹ ਧਾਰਮਿਕ ਸਥਾਨ ਹੋਵੇ ਭਾਵੇਂ ਘਰ। ਅਸਲ ਵਿੱਚ ਅਸੀਂ ਆਪਣੇ ਸੰਸਕਾਰਾਂ ਦੇ…