Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਹੜਤਾਲ ਦੀ ਮਾਰ, ਬਿਜਲੀ ਬਿੱਲਾਂ ਹੇਠ ਦੱਬੇ ਲੋਕ ਲੋਡ ਵਾਧੇ ਦੇ ਐਲਾਨਾਂ ਨੂੰ ਅਮਲ ਵਿੱਚ ਲਿਆਵੇ ਪੰਜਾਬ ਸਰਕਾਰ, ਹੜਤਾਲ ਤੁਰੰਤ ਖਤਮ ਕਰਵਾਏ : ਨਛੱਤਰ ਸਿੰਘ 

    ਜੈਤੋ, 11 ਜੁਲਾਈ (ਮਨਜੀਤ ਸਿੰਘ ਢੱਲਾ): ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨਾਲ ਸੰਬੰਧਤ ਭਾਰਤੀ ਕਿਸਾਨੀ ਏਕਤਾ (ਮਾਲਵਾ) ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਜੈਤੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਿਜਲੀ…

    ਦਹਿਸ਼ਤ ਦਾ ਮਾਹੌਲ: ਬਲਾਚੌਰ-ਰੋਪੜ੍ਹ ਬਾਈਪਾਸ ਨੇੜੇ ਸਤਲੁਜ ਦਰਿਆ ‘ਦੇ ਪੁਲ ਦੇ ਥੱਲ੍ਹੇ ਨਹਾਉਂਦੇ ਬੱਚਿਆਂ ਨੇ ਦੇਖਿਆ ਮਗਰਮੱਛ  ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਟੀਮ ਮੌਕੇ ਤੇ ਪਹੁੰਚ ਕੇ ਕੀਤਾ ਸ਼ੁਰੂ ਰੈਸਕਿਊ 

    ਨਵਾਂਸ਼ਹਿਰ /ਕਾਠਗੜ੍ਹ, 11 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ): ਬਲਾਚੌਰ-ਰੋਪੜ੍ਹ ਬਾਈਪਾਸ ‘ਤੇ ਸਤਲੁਜ ਦਰਿਆ ਉੱਪਰ ਬਣੇ ਪੁੱਲ ਦੇ ਹੇਠਾਂ ਉਸ ਸਮੇਂ ਭਾਰੀ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦਰਿਆ ਵਿੱਚ ਨਹਾਉਣ…

    ਪੀ.ਐੱਚ.ਸੀ. ਕੀਰਤਪੁਰ ਸਾਹਿਬ ਵਿਖੇ ਵਿਸ਼ਵ ਆਬਾਦੀ ਦਿਵਸ ਮੌਕੇ ਲੋਕਾਂ ਨੂੰ ਪਰਿਵਾਰ ਨਿਯੋਜਨ ਬਾਰੇ ਕੀਤਾ ਜਾਗਰੂਕ ਦੋ ਬੱਚਿਆਂ ਵਿਚਕਾਰ ਉਚਿਤ ਵਕਫ਼ਾ ਮਾਂ ਤੇ ਬੱਚੇ ਦੀ ਸਿਹਤ ਲਈ ਬੇਹੱਦ ਜ਼ਰੂਰੀ: ਡਾ. ਸੁਰਜੀਤ ਸਿੰਘ

    ਸ਼੍ਰੀ ਕੀਰਤਪੁਰ ਸਾਹਿਬ 11 ਜੁਲਾਈ (ਮਨਦੀਪ) ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਾਇਮਰੀ ਹੈਲਥ ਸੈਂਟਰ ਕੀਰਤਪੁਰ ਸਾਹਿਬ ਵਿਖੇ ‘ਵਿਸ਼ਵ ਆਬਾਦੀ ਦਿਵਸ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ…

    ਵਿਸ਼ਵ ਆਬਾਦੀ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਛੋਟਾ ਪਰਿਵਾਰ ਹੀ ਖੁਸ਼ਹਾਲ ਪਰਿਵਾਰ ਦੀ ਨੀਂਹ, ਪਰਿਵਾਰ ਨਿਯੋਜਨ ਦੇ ਸਾਧਨਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

    ਅੰਮ੍ਰਿਤਸਰ, 11 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ, ਅੰਮ੍ਰਿਤਸਰ ਵੱਲੋਂ ਵਿਸ਼ਵ ਆਬਾਦੀ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕਮਿਊਨਿਟੀ ਹੈਲਥ…

    ਪੰਜਾਬ ਸਰਕਾਰ ਵੱਲੋਂ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤੀ ਮੁਲਾਜ਼ਮ ਵਿਰੋਧੀ ਰਿਪੋਰਟ ਤੇ ਹਸਤਾਖਰ ਕਰਨ ਵਾਲੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੀ ਫਰੀਦਕੋਟ ਵਿਖੇ ਕੋਠੀ ਦਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਘਿਰਾਓ

    ਮੰਤਰੀ ਦੇ ਪ੍ਰਤੀਨਿਧ ਵਜੋਂ ਚੇਤਾਵਨੀ ਪੱਤਰ ਲੈਣ ਆਏ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੂੰ ਚੇਤਾਵਣੀ ਪਤਰ ਦੇਣ ਤੋਂ ਪਹਿਲਾਂ ਧਰਨੇ ਵਿੱਚ ਬੈਠਣ ਲਈ ਕੀਤਾ ਮਜਬੂਰ, ਨਾਲ ਹੀ ਕੀਤੇ ਤਿੱਖੇ…

    ਲੋਕ ਹਿੱਤ ਮਿਸ਼ਨ ਵੱਲੋਂ ਭਾਈ ਖਾਲੜਾ ਦੇ ਹੱਕ ‘ਚ ਇਕੱਤਰਤਾ ਤੇ   ਪ੍ਰਦਰਸ਼ਨ ਕੀਤਾ ਗਿਆ

    ਨਿਊ ਚੰਡੀਗੜ੍ਹ, 11 ਜੁਲਾਈ (ਬਜੀਦਪੁਰ) – ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ  ਵੱਲੋਂ ਭਾਈ ਜਸਵੰਤ ਸਿੰਘ ਖਾਲੜਾ  ਦੇ ਦੋਸ਼ੀ ਅਫ਼ਸਰਾਂ ਨੂੰ ਸਜ਼ਾਵਾਂ ਦੇਣ ਤੇ ਸਤਲੁਜ ਫ਼ਿਲਮ ਰੀਲੀਜ਼ ਕਰਨ ਦੇ ਹੱਕ ‘ਚ ਪ੍ਰਦਰਸ਼ਨ…

    ਵੋਟਰ ਇਨਿਊਮਰੇਸ਼ਨ ਫਾਰਮਾਂ ਦੀ ਇਕੱਤਰਤਾ ਅਤੇ ਡਿਜ਼ੀਟਾਈਜ਼ੇਸ਼ਨ ਦਾ ਕੰਮ ਜ਼ੋਰਾਂ ਤੇ: ਰਾਹੁਲ ਚਾਬਾ 12 ਜੁਲਾਈ ਨੂੰ ਵੀ ਲੱਗਣਗੇ ਵਿਸ਼ੇਸ਼ ਕੈਂਪ, ਯੋਗ ਵੋਟਰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ

    ਫ਼ਰੀਦਕੋਟ, 11 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.-2026) ਤਹਿਤ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ…

    ਆਯੂਸ਼ਮਾਨ  ਅਰੋਗਾ ਕੇਂਦਰ ਝੱਜ  ਵਿੱਚ ਵਿਸ਼ਵ ਜਨਸੰਖਿਆ ਦਿਵਸ ਮਨਾਇਆ, ਪਰਿਵਾਰ ਨਿਯੋਜਨ ਤੇ ਜਾਗਰੂਕਤਾ ਦਾ ਦਿੱਤਾ ਸੰਦੇਸ਼ ਵੱਧਦੀ ਜਨਸੰਖਿਆ ਨਾਲ ਸਰੋਤਾਂ ‘ਤੇ ਵਧ ਰਿਹਾ ਦਬਾਅ, ਸੰਤੁਲਿਤ ਵਿਕਾਸ ਲਈ ਸਾਂਝੇ ਯਤਨਾਂ ਦੀ ਲੋੜ: ਡਾ. ਰਣਬੀਰ ਸਿੰਘ

    ਨੂਰਪੁਰ ਬੇਦੀ , 11 ਜੁਲਾਈ: ਦਲਜੀਤ ਚਨੌਲੀ  ਆਯੁਸ਼ਮਾਨ ਅਰੁਗਿਆ ਕੇਂਦਰ ਝੱਜ  ਵੱਲੋਂ  ਵਿਸ਼ਵ ਜਨਸੰਖਿਆ ਦਿਵਸ ਮਨਾਇਆ ਗਿਆ। ਇਸ ਮੌਕੇ ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਵੱਧ ਰਹੀ ਜਨਸੰਖਿਆ ਦੇ ਸਮਾਜਿਕ, ਆਰਥਿਕ…

    ਵਣ ਰੇਂਜ ਸਮਰਾਲਾ ‘ਚ ਵੱਡੇ ਘਪਲਿਆਂ ਦੀ ਸ਼ੰਕਾ, ਵਿਜੀਲੈਂਸ ਬਿਊਰੋ ਤੋਂ ਉੱਚ ਪੱਧਰੀ ਜਾਂਚ ਦੀ ਮੰਗ: ਬੈਨੀਪਾਲ RTI ਤਹਿਤ 250 ਰੁਪਏ ਫੀਸ ਜਮ੍ਹਾਂ ਕਰਵਾਉਣ ਦੇ ਬਾਵਜੂਦ ਨਹੀਂ ਮਿਲੀ ਜਾਣਕਾਰੀ, ਰੇਂਜ ਅਫ਼ਸਰ ਦੇ ਲਿਖਤੀ ਭਰੋਸੇ ਮਗਰੋਂ ਵੀ ਸੂਚਨਾ ਨਾ ਦੇਣ ਦੇ ਦੋਸ਼

    ਖੰਨਾ 11 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ) ਪਿੰਡ ਰੋਹਣੋ ਦੇ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਨੇ ਵਣ ਰੇਂਜ ਸਮਰਾਲਾ ਵਿੱਚ ਕਥਿਤ ਬੇਨਿਯਮੀਆਂ ਅਤੇ ਜਾਣਕਾਰੀ ਦੇ ਅਧਿਕਾਰ (ਆਰ ਟੀ ਆਈ) ਤਹਿਤ ਮੰਗੀ…