ਵਿਸ਼ਵ ਅਬਾਦੀ ਦਿਵਸ ਮੌਕੇ ਸਿਵਲ ਹਸਪਤਾਲ ਮਾਛੀਵਾੜਾ ਸਾਹਿਬ ‘ਚ ਜਾਗਰੂਕਤਾ ਸਮਾਗਮ “ਛੋਟਾ ਪਰਿਵਾਰ ਹੀ ਹੈ ਖੁਸ਼ਹਾਲ ਪਰਿਵਾਰ” – ਡਾ. ਲਖਵਿੰਦਰ ਸਿੰਘ
ਮਾਛੀਵਾੜਾ ਸਾਹਿਬ,11 ਜੁਲਾਈ (ਸੁੱਚਾ ਬੰਗੜ) ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਲਖਵਿੰਦਰ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਾਛੀਵਾੜਾ ਸਾਹਿਬ ਅਤੇ ਇਸਦੇ ਅਧੀਨ…
ਪ੍ਰੈਸ ਕਲੱਬ ਬਠਿੰਡਾ ਦਿਹਾਤੀ ਦੀ ਮੀਟਿੰਗ ਵਿੱਚ ਅਹਿਮ ਮਤਿਆਂ ‘ਤੇ ਚਰਚਾ ਸਾਉਣ ਮਹੀਨੇ ਵਿੱਚ ਸਾਂਝੀਆਂ ਥਾਵਾਂ ‘ਤੇ ਲਾਏ ਜਾਣਗੇ ਛਾਂਦਾਰ ਅਤੇ ਫਲਦਾਰ ਬੂਟੇ
ਬਠਿੰਡਾ 11 ਜੁਲਾਈ (ਪੱਤਰ ਪ੍ਰੇਰਕ): ਪ੍ਰੈਸ ਕਲੱਬ ਬਠਿੰਡਾ ਦਿਹਾਤੀ ਦੀ ਮਹੀਨੇਵਾਰ ਮੀਟਿੰਗ ਟੀਚਰ ਹੋਮ ਬਠਿੰਡਾ ਵਿਖੇ ਹੋਈ, ਜਿਸ ਵਿੱਚ ਸਮੂਹ ਅਹੁਦੇਦਾਰ ਸਾਹਿਬਾਨਾਂ ਵੱਲੋਂ ਆਪਣੇ ਆਪਣੇ ਸੁਝਾਅ ਅਤੇ ਮਸਲਿਆਂ ਬਾਰੇ ਵਿਚਾਰ…
ਨਵੀਆਂ ਵਿਕਸਿਤ ਹੋ ਰਹੀਆਂ 3 ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਦੇ ਜਿਲ੍ਹਾ ਨਗਰ ਯੋਜਨਕਾਰ (ਰੈਗੁਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ।
ਅੰਮ੍ਰਿਤਸਰ 11 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ…
ਮਾਨ ਸਰਕਾਰ ਦੀ ਵੱਡੀ ਪ੍ਰਾਪਤੀ, 20 ਸਾਲਾਂ ਵਿੱਚ ਪਹਿਲੀ ਵਾਰ 696 ਨਵੀਆਂ ਬੱਸਾਂ ਦਾ ਦਿੱਤਾ ਆਰਡਰ : ਗੁਰਪ੍ਰਤਾਪ ਸਿੰਘ ਸੰਧੂ
ਅੰਮ੍ਰਿਤਸਰ, 11 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਪ੍ਰੈਸ ਬਿਆਨ…
ਹਲਕਾ ਮਲੋਟ ਦੇ ਲੋਕਾਂ ਦੇ ਹੱਕਾਂ ਤੇ ਪਹਿਰਾ ਦੇਣ ਲਈ ਬੱਲਮਗੜ੍ਹ ਪਰਿਵਾਰ ਹਰ ਵੇਲੇ ਤਿਆਰ – ਪਰਮਿੰਦਰ ਪਾਸ਼ਾ ਬੱਲਮਗੜ੍ਹ
ਅੱਜ ਹਲਕਾ ਮਲੋਟ ਦੇ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਗਈਆਂ। ਇਸ ਮੌਕੇ ਅਪੀਲ ਕੀਤੀ ਗਈ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਜਿਨ੍ਹਾਂ…
ਵਿਧਾਨ ਸਭਾ ਹਲਕਾ ਮੌੜ ਤੋਂ ਲੈਕਚਰਾਰ ਮੁਖੀ ਸੁਖਦੀਪ ਸਿੰਘ ਮਾਨ ਬਾਲਿਆਂਵਾਲੀ ਨੂੰ ਟਿਕਟ ਦੇਣ ਦੀ ਵਰਕਰਾਂ ਵੱਲੋਂ ਜ਼ੋਰਦਾਰ ਮੰਗ
ਬਲਵੰਤ ਸਿੰਘ ਸਿੱਧੂ 11 ਜੁਲਾਈ 2026 ਬਰਨਾਲਾ ਵਿਧਾਨ ਸਭਾ ਹਲਕਾ ਮੌੜ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵੱਲੋਂ ਇਸ ਵਾਰ ਪਾਰਟੀ ਟਿਕਟ ਲਈ ਪ੍ਰੋਫੈਸਰ ਸੁਖਦੀਪ ਸਿੰਘ ਮਾਨ ਬਾਲਿਆਵਾਲੀ ਦੇ…
ਸਰਕਾਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਅਬਾਦੀ ਦਿਹਾੜਾ
ਤਪਾ ਮੰਡੀ, 11 ਜੁਲਾਈ: (ਗੋਲਡੀ ਵਿਆਸ) ਸਿਵਲ ਸਰਜਨ ਡਾ. ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਜੇ ਕੁਮਾਰ ਦੀ ਅਗਵਾਈ ਹੇਠ ਅੱਜ ਸਬ ਡਵੀਜ਼ਨਲ ਹਸਪਤਾਲ ਤਪਾ…
ਸਫਾਈ ਸੇਵਕਾਂ ਦੀ ਹੜਤਾਲ ਕਾਰਨ ਤਪਾ ਸ਼ਹਿਰ ਦਾ ਹੋਇਆ ਮਾੜਾ ਹਾਲ, ਲੋਕ ਪਰੇਸ਼ਾਨ
ਤਪਾ ਮੰਡੀ 11 ਜੁਲਾਈ (ਗੋਲਡੀ ਵਿਆਸ)। ਸਥਾਨਕ ਸ਼ਹਿਰ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਸਫਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਸ਼ਹਿਰ ਦੇ ਮੁੱਖ ਬਾਜ਼ਾਰਾਂ, ਰਿਹਾਇਸ਼ੀ ਇਲਾਕਿਆਂ,…
ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਐਡਵੋਕੇਟ ਸੰਜੀਵ ਚੋਧਰੀਐਡਵੋਕੇਟ ਸੰਜੀ ਚੇਚੀ ਦਾ ਕਰਾਰਾ ਜਵਾਬ; ਪੂਰੇ ਵੇਰਵਿਆਂ ਸਹਿਤ ਜਾਰੀ ਕੀਤਾ ਵੱਡਾ ਬਿਆਨ, ਕਾਨੂੰਨੀ ਕਾਰਵਾਈ ਦੀ ਦਿੱਤੀ ਚੇਤਾਵਨੀ
ਬਲਾਚੌਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਇਲਾਕੇ ਦੇ ਪ੍ਰਮੁੱਖ ਸਮਾਜ ਸੇਵੀ ਅਤੇ ਲੋਕਾਂ ਦੀ ਬੁਲੰਦ ਆਵਾਜ਼ ਵਜੋਂ ਜਾਣੇ ਜਾਂਦੇ ਐਡਵੋਕੇਟ ਸੰਜੀਵ ਚੋਧਰੀ ਚੇਚੀ ਬਾਰੇ ਪਿਛਲੇ ਕੁਝ ਸਮੇਂ ਤੋਂ ਉੱਠ ਰਹੀਆਂ…
ਸਪੈਸ਼ਲ ਐਸ.ਆਈ.ਆਰ. ਕੈਂਪ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਚੈਕਿੰਗ ਗਣਨਾ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਬੀ.ਐਲ.ਓਜ਼ ਨੂੰ ਦਿੱਤੇ ਨਿਰਦੇਸ਼
ਸ਼ਹੀਦ ਭਗਤ ਸਿੰਘ ਨਗਰ, 11 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਤਹਿਤ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ…

ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ
ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ ਨੂਰਪੁਰ ਬੇਦੀ ਦਲਜੀਤ ਚਨੌਲੀ *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*
ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ
ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ
ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-
ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ
ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾ
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ
ਗ੍ਰਾਮ ਪੰਚਾਇਤ ਮੁਕਾਰੀ ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕ
ਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ ਤੋਂ ਬਾਅਦ ਲੱਡੂ ਵੰਡੇ

































































































