Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਅੰਮ੍ਰਿਤਸਰ ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਕਾਬੂ — ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ ‘ਤੇ ਕਰ ਰਹੇ ਸਨ ਕੰਮ: ਡੀਜੀਪੀ ਗੌਰਵ ਯਾਦਵ — ਦੋ ਹੋਰ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਾਮਜ਼ਦ ਕੀਤਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

    ਚੰਡੀਗੜ੍ਹ/ਅੰਮ੍ਰਿਤਸਰ, 10 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ…

    ਯਕਸ਼ ਦੇਵਤਾ ਮੰਦਰ ਕਮੇਟੀ ਵੱਲੋਂ ਅਮਰਨਾਥ ਯਾਤਰੀਆਂ ਦੀ ਸੇਵਾ ਲਈ 82 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ

     ਨੂਰ ਪੁਰ ਬੇਦੀ ਦਲਜੀਤ ਚਨੋੌਲੀ : ਪਵਿੱਤਰ ਸ੍ਰੀ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਨੂੰ ਸਮਰਪਿਤ ਯਕਸ਼ ਦੇਵਤਾ ਬ੍ਰਹਮ ਸਾਗਰ ਮੰਦਰ ਕਮੇਟੀ, ਪਿੰਡ ਰੈਂਸੜਾ ਨੇ ਮਨੁੱਖਤਾ ਅਤੇ ਧਾਰਮਿਕ…

    ‘ਸਤਲੁਜ’ ਫ਼ਿਲਮ ਤੱਥਾਂ ’ਤੇ ਆਧਾਰਿਤ, ਪੰਜਾਬ ਦੇ ਦਰਦਨਾਕ ਦੌਰ ਦੀ ਸੱਚਾਈ ਨੂੰ ਦਰਸਾਉਂਦੀ ਹੈ : ਬਲਜਿੰਦਰ ਸਿੰਘ ਠੇਕੇਦਾਰ * ਕਿਹਾ- ਨੌਜਵਾਨ ਪੀੜ੍ਹੀ ਨੂੰ ਇਤਿਹਾਸਕ ਸੱਚ ਜਾਣਨ ਤੋਂ ਰੋਕਣਾ ਗਲਤ

    ਫਗਵਾੜਾ 10 ਜੁਲਾਈ (  ਪ੍ਰੀਤ ਕੌਰ ਪ੍ਰੀਤੀ     ) ਸ਼੍ਰੋਮਣੀ ਅਕਾਲੀ ਦਲ (ਐੱਸ.ਸੀ. ਵਿੰਗ) ਪੰਜਾਬ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਹੈ ਕਿ ਫ਼ਿਲਮ ‘ਸਤਲੁਜ’ ਕਿਸੇ ਕਲਪਨਾਤਮਕ ਕਹਾਣੀ…

    ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਨ ’ਚ ਪੱਖਪਾਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਹਰਜੋਤ ਸਿੰਘ ਪਾਹਵਾ * ‘ਆਪ’ ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਪਹਿਲ ਦੇਣ ਦਾ ਲਗਾਇਆ ਦੋਸ਼

    ਫਗਵਾੜਾ 10 ਜੁਲਾਈ (    ਪ੍ਰੀਤ ਕੌਰ ਪ੍ਰੀਤੀ    ) ਸ਼੍ਰੋਮਣੀ ਅਕਾਲੀ ਦਲ (ਬਾਦਲ) ਫਗਵਾੜਾ ਦੇ ਪ੍ਰਧਾਨ ਹਰਜੋਤ ਸਿੰਘ ਪਾਹਵਾ ਨੇ ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਨ…

    ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸ਼੍ਰੀ ਮਹਾਵੀਰ ਜੈਨ ਮਾਡਲ ਸੀ.ਐਸ. ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ * ਵਿਦਿਆਰਥੀਆਂ ਵਿੱਚ 3 ਵਿਦਿਆਰਥੀ ਸ਼ਾਮਲ ਹਨ ਜਿਨ੍ਹਾਂ ਨੇ 95 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ

    ਫਗਵਾੜਾ, 10 ਜੁਲਾਈ (ਪ੍ਰੀਤ ਕੌਰ ਪ੍ਰੀਤੀ) ਸ਼੍ਰੀ ਮਹਾਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ, ਫਗਵਾੜਾ ਦੇ ਤਿੰਨ ਹੋਣਹਾਰ ਵਿਦਿਆਰਥੀਆਂ ਨੂੰ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਆਕਾਸ਼ ਬਾਂਸਲ ਅਤੇ ਹੁਸ਼ਿਆਰਪੁਰ ਲੋਕ ਸਭਾ ਮੈਂਬਰ ਡਾ.…

    ਰਾਜਨੀਤੀ ਦਾ ਅਸਲ ਮਕਸਦ ਲੋਕਾਂ ਦੀ ਸੇਵਾ ਕਰਨਾ ਹੈ —ਪਰਮਜੀਤ ਪੰਮਾ ਤਾਜੋਕੇ 

    ਤਪਾ ਮੰਡੀ 10  ਜੁਲਾਈ (ਗੋਲਡੀ ਵਿਆਸ)ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਪਰਮਜੀਤ ਸਿੰਘ ਪੰਮਾ ਤਾਜੋਕੇ ਆਪਣੇ ਇਲਾਕੇ ਵਿੱਚ ਲੋਕਾਂ ਨਾਲ ਨਜ਼ਦੀਕੀ ਸੰਪਰਕ ਅਤੇ ਸਮਾਜਿਕ ਸੇਵਾਵਾਂ ਲਈ…

    ਏ. ਐਫ.ਐਸ.ਉ. ਜੰਡਿਆਲਾ ਗੁਰੁ ਨੂੰ ਮਿਲਿਆ ਮਜ਼ਦੂਰ ਮੁਕਤੀ ਮੋਰਚੇ ਵੱਲੋਂ ਡੈਪੂਟੇਸ਼ਨ

    ਅੰਮ੍ਰਿਤਸਰ 10 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਅੱਜ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦਾ ਇੱਕ ਡੈਪੂਟੇਸ਼ਨ ਕੁਲਵੰਤ ਸਿੰਘ ਛੱਜਲ ਵੱਡੀ ਦੀ ਅਗਵਾਈ ਹੇਠ ਏ ਐਫ ਐਸ ਓ ਜੰਡਿਆਲਾ ਗੁਰੂ ਨੂੰ ਉਹਨਾਂ…

    ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਕੇ ਕਰ ਰਹੀ ਹੈ : ਹਰਭਜਨ ਸਿੰਘ ਈ.ਟੀ.ਓ. ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਵਡਾਲਾ ਜੌਹਲ, ਤਲਵੰਡੀ ਡੋਗਰਾ, ਵਡਾਲੀ ਡੋਗਰਾ ਅਤੇ ਅੱਡਾ ਟਾਂਗਰਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

    ਅੰਮ੍ਰਿਤਸਰ, 10 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )   ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਵਡਾਲਾ ਜੌਹਲ, ਤਲਵੰਡੀ ਡੋਗਰਾ,…

    ਵਿਧਾਇਕ ਡਾ. ਅਜੇ ਗੁਪਤਾ ਨੇ ਲਾਹੌਰੀ ਗੇਟ ਗਊਸ਼ਾਲਾ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਇਸ ਪ੍ਰਾਚੀਨ ਗਊਸ਼ਾਲਾ ਵਿੱਚ ਹਰ ਸਹੂਲਤ ਪ੍ਰਦਾਨ ਕੀਤੀ ਜਾਵੇਗੀ: ਵਿਧਾਇਕ ਡਾ. ਅਜੇ ਗੁਪਤਾ

    ਅੰਮ੍ਰਿਤਸਰ, 10 ਜੁਲਾਈ, (ਮਨਜੀਤ ਸਿੰਘ ਸ਼ੇਰਗਿੱਲ) ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਲਾਹੌਰੀ ਗੇਟ ਗਊਸ਼ਾਲਾ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ। ਇਸ ਮੌਕੇ…

    ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪੁਰਾਣੀ ਸਬਜ਼ੀ ਮੰਡੀ ਅਤੇ ਡੀ.ਸੀ. ਨਿਵਾਸ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ ਗਏ   ਗੈਰ-ਕਾਨੂੰਨੀ ਕੈਨੋਪੀਆਂ, ਸ਼ੈੱਡ ਅਤੇ ਅਸਥਾਈ ਢਾਂਚੇ ਕੀਤੇ ਗਏ ਢਾਹ; ਕਬਜ਼ਾਕਾਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ

    ਅੰਮ੍ਰਿਤਸਰ, 10 ਜੁਲਾਈ (  ਮਨਜੀਤ ਸਿੰਘ ਸ਼ੇਰਗਿੱਲ ) ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਤੇ ਵਧੀਕ ਨਗਰ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੀ ਰਹਿਨੁਮਾਈ ਹੇਠ…