Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    -ਵੋਟਰ ਇਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾਉਣ ਅਤੇ ਡਿਜ਼ੀਟਾਈਜ਼ੇਸ਼ਨ ਲਈ ਵੋਟਰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ

    ਫ਼ਰੀਦਕੋਟ, 10 ਜੁਲਾਈ:(ਗੁਰਦੀਪ ਸਿੰਘ ਢਿੱਲੋਂ ) ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ…

    ਬਲਾਕ ਪ੍ਰਧਾਨ ਰਵਿੰਦਰ ਭਾਟੀਆ ਦੇ ਮਾਤਾ ਜੀ ਦੇ ਅਕਾਲ ਚਲਾਣੇ ‘ਤੇ ਐਮ.ਪੀ. ਮਾਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਸੰਤੋਸ਼ ਕਟਾਰੀਆ ਨੇ ਪ੍ਰਗਟਾਇਆ ਡੂੰਘਾ ਦੁੱਖ

    ਬਲਾਚੌਰ, 10 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):ਪਿੰਡ ਬਲਾਚੌਰ ਦੇ ਨਜ਼ਦੀਕੀ  ਆਦੋਆਣਾ ਵਿਖੇ ਅੱਜ ਉਸ ਸਮੇਂ ਸ਼ੋਕ ਦੀ ਲਹਿਰ ਦੇਖਣ ਨੂੰ ਮਿਲੀ ਜਦੋਂ ਬਲਾਕ ਪ੍ਰਧਾਨ ਰਵਿੰਦਰ ਭਾਟੀਆ ਦੇ ਸਤਿਕਾਰਯੋਗ ਮਾਤਾ ਜੀ ਦੇ…

    ਨਹਿਰ ਵਿੱਚ ਡੁੱਬਣ ਕਾਰਨ ਮਰੇ ਨੌਜਵਾਨ ਦੇ ਘਰ ਹਨੀ ਫੱਤਣਵਾਲਾ ਨੇ ਕੀਤਾ ਅਫਸੋਸ ਪ੍ਰਗਟ-

    ਸ਼੍ਰੀ ਮੁਕਤਸਰ ਸਾਹਿਬ, 10 ਜੁਲਾਈ (ਮਨਜੀਤ ਸਿੱਧੂ):- ਇਥੋਂ ਨੇੜਲੇ ਪਿੰਡ ਫੱਤਣਵਾਲਾ ਵਾਸੀ ਨੌਜਵਾਨ ਲਵਜੋਤ ਸਿੰਘ (15) ਜਿਸਦੀ ਬੀਤੇ ਦਿਨੀਂ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ। ਉਸਦੀ ਮੌਤ ਤੇ…

    ਸਮਾਜ ਸੇਵੀ ਸੰਦੀਪ ਲੂੰਬਾ ਦੁਆਰਾ ਇੱਕ ਹਫਤੇ ਵਿੱਚ ਪੰਜ ਸੱਪਾਂ ਦਾ ਕੀਤਾ ਰੈਸਕਿਊ

    ਜੈਤੋ 10 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਜੈਤੋ ਸਹਾਰਾ ਕਲੱਬ ਐਨਜੀਓ ਦੇ ਮੁਖੀ ਸੰਦੀਪ ਲੁੰਬਾ ਦੁਆਰਾ ਜੈਤੋ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਪੰਜ ਸੱਪਾਂ ਨੂੰ ਪਿਛਲੇ ਇੱਕ ਹਫਤੇ ਵਿੱਚ ਜਿੰਦਾ ਰੈਸਕਿਊ…

    ਵਧੀਕ ਡਿਪਟੀ ਕਮਿਸ਼ਨਰ (ਜ )ਸੰਜੀਵ ਸ਼ਰਮਾ ਵੱਲੋਂ ਐਸ .ਆਈ.ਆਰ. ਅਧੀਨ ਚੱਲ ਰਹੇ ਕੰਮਕਾਜ ਦਾ ਨਿਰੀਖਣ ਕੀਤਾ

    ਨਵਾਂਸ਼ਹਿਰ, 10 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.)-2026 ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ…

    ਬੀ.ਐਲ. ਓ ਨਾਲ ਦੁਰਵਿਹਾਰ ਕਰਨ ਵਾਲਿਆਂ ਨੇ ਮਾਫੀ ਮੰਗ ਕੇ ਗਲਤੀ ਦਾ ਅਹਿਸਾਸ ਕੀਤਾ

    ਕਪੂਰਥਲਾ, 10 ਜੁਲਾਈ ( ਕੌੜਾ )- ਚੋਣ ਕਮਿਸ਼ਨ ਵੱਲੋਂ ਚੱਲ ਰਹੇ ਐਸ ਆਈ ਆਰ ਦੇ ਕੰਮ ਵਿੱਚ ਜਿੱਥੇ ਪੂਰੀ ਸ਼ਿੱਦਤ ਤੇ ਮਿਹਨਤ ਨਾਲ ਬੀ ਐਲ ਓ ਕੰਮ ਕਰ ਰਹੇ ਹਨ।…

    ਕਾਵੜੀਆਂ ਦੀ ਸੁਰੱਖਿਆ ਲਈ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ —-ਪਰਧਾਨ ਅਰਵਿੰਦ ਰੰਗੀ

    ਤਪਾ ਮੰਡੀ, 10  ਜੁਲਾਈ( ਗੋਲਡੀ ਵਿਆਸ)ਕੇਂਦਰ ਸਰਕਾਰ ਅਤੇ ਵੱਖੋ ਵੱਖ ਸੂਬਿਆਂ ਦੀਆਂ ਸਰਕਾਰਾਂ ਸਾਉਣ ਮਹੀਨੇ ਦੀ ਸ਼ਿਵਰਾਤਰੀ ਮੌਕੇ ਕਾਂਵੜ ਯਾਤਰਾ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਕਾਵੜੀਆਂ ਲਈ ਸੜਕੀ ਮਾਰਗਾਂ ਤੇ…

    ਰਾਸ਼ਟਰੀ ਸੰਤ ਬਾਬਾ ਬਾਲ ਜੀ ਦਾ ਕੀਰਤਪੁਰ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ, ਸੰਗਤ ਨੂੰ ਸ੍ਰੀ ਕ੍ਰਿਸ਼ਨ ਨਾਮ ਨਾਲ ਜੁੜਨ ਦਾ ਦਿੱਤਾ ਸੰਦੇਸ਼

    ਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ )  ਰਾਸ਼ਟਰੀ ਸੰਤ ਬਾਬਾ ਬਾਲ ਜੀ ਅੱਜ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ-1 ਵਿਖੇ ਪਹੁੰਚੇ, ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਉਨ੍ਹਾਂ ਦਾ ਸ਼ਰਧਾ, ਸਤਿਕਾਰ ਅਤੇ…

    ਧਾਰਮਿਕ ਅਸਥਾਨਾਂ ਤੋਂ ਆਸ਼ੀਰਵਾਦ ਲੈ ਕੇ ਸੰਭਾਲਿਆ ਕਾਰਜਭਾਰ, ਭੇਦਭਾਵ ਤੋਂ ਬਿਨਾਂ ਹੋਵੇਗਾ ਸ਼ਹਿਰ ਦਾ ਵਿਕਾਸ: ਗੁਰਮੀਤ ਸਿੰਘ ਟੀਨਾ

    ਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵੇਂ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਤੋਂ ਆਸ਼ੀਰਵਾਦ ਲੈ…

    ਸੇਵਾ ਨਾਲ ਮਹਿਕਿਆ ਬਿਰਧ ਆਸ਼ਰਮ ਜੈਤੋ  ਲਾਇਨ ਕਲੱਬ ਨੇ ਵੰਡਿਆ ਪਿਆਰ ਦਾ ਪ੍ਰਸ਼ਾਦ : ਪ੍ਰਦੀਪ ਸਿੰਗਲਾ 

    ਜੈਤੋ, 10 ਜੁਲਾਈ (ਮਨਜੀਤ ਢੱਲਾ) : ਗੰਲਾਇਨ ਕਲੱਬ ਜੈਤੋ ਗਸਰ ਵੱਲੋਂ ਕਲੱਬ ਦੇ ਜੌਇੰਟ ਸੈਕਟਰੀ ਐਮ.ਜੇ.ਐਫ. ਲਾਇਨ ਆਸ਼ੂ ਮਿੱਤਲ ਦੇ ਜਨਮਦਿਨ ਮੌਕੇ ਬਿਰਧ ਆਸ਼ਰਮ “ਖੁਸ਼ੀਆਂ ਦਾ ਵੇਹੜਾ”, ਜੈਤੋ ਵਿਖੇ ਭੋਜਨ ਸੇਵਾ…