Top Tags
    Latest Story
    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਸਿੱਖਿਆ ਦੇ ਖੇਤਰ ‘ਚ ਸ਼ਲਾਘਾਯੋਗ ਉਪਰਾਲਾ, ਵੱਖ-ਵੱਖ ਬਲਾਕਾਂ ਦੇ ਅਧਿਆਪਕਾਂ ਦਾ ਕੀਤਾ ਸਨਮਾਨਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ“ਮੇਰਾ ਹਲਕਾ ਹੀ ਮੇਰਾ ਪਰਿਵਾਰ, ਹਰ ਸੁੱਖ-ਦੁੱਖ ’ਚ ਹਮੇਸ਼ਾ ਨਾਲ ਖੜ੍ਹਾ ਰਹਾਂਗਾ” : ਸਿੱਕੀ ਧੂੰਦਾ ਵਿਖੇ ਸਰਦਾਰ ਕੁਲਦੀਪ ਸਿੰਘ ਬਿੱਟੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਨੂੰ ਬਣਾ ਕੇ ਦਿੱਤੇ ਮਕਾਨ ਦਾ ਜ਼ਿਲ੍ਹਾ ਪ੍ਰਧਾਨ ਵੱਲੋਂ ਉਦਘਾਟਨ-ਜੈਤੋ ਵਿੱਚ ਵਿਦਿਆਰਥੀ ਜਥੇਬੰਦੀ ਦੀ ਨਵੀਂ ਕਮਾਨ, ਰਣਜੋਧ ਸਿੰਘ ਮੜਾਕ ਬਣੇ ਪ੍ਰਧਾਨ ਸਿੱਖਿਆ ਦੇ ਮੁੱਦਿਆਂ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ; 26 ਸਤੰਬਰ ਦੀ ਮੋਗਾ ਰੈਲੀ ਵਿੱਚ ਵਿਦਿਆਰਥੀਆਂ ਦੀ ਵੱਡੀ ਸ਼ਮੂਲੀਅਤ ਦਾ ਫ਼ੈਸਲਾਗੁੱਗਾ ਜਾਹਰ ਵੀਰ ਦਾ 30ਵਾਂ ਸਾਲਾਨਾ ਭੰਡਾਰਾ 19 ਸਤੰਬਰ ਨੂੰ ਸਵੇਰੇ ਕੀਰਤਨ ਤੇ ਹਵਨ, ਦੁਪਹਿਰ ਨੂੰ ਭੰਡਾਰਾ, ਸ਼ਾਮ ਨੂੰ ਬੱਚਿਆਂ ਦੀਆਂ ਕੁਸ਼ਤੀਆਂ ਤੇ ਜਾਗਰਣ 

    Today Update

    Main Story

    *ਜ਼ਿਲ੍ਹੇ ‘ਚ ਨਵੇਂ ਰਾਸ਼ਨ ਕਾਰਡ ਬਣਾਉਣ ਲਈ ‘mSewa’ ਐਪ ਸਬੰਧੀ ਵਿਸ਼ੇਸ਼ ਟ੍ਰੇਨਿੰਗ ਆਯੋਜਿਤ* *ਤਿੰਨ ਪੜਾਵਾਂ ‘ਚ 04 ਤੋਂ 25 ਸਤੰਬਰ ਤੱਕ ਮੁਕੰਮਲ ਹੋਵੇਗੀ ਵੈਰੀਫਿਕੇਸ਼ਨ ਪ੍ਰਕਿਰਿਆ : ਸਹਾਇਕ ਕਮਿਸ਼ਨਰ ਜਨਰਲ ਰਮਨਜੀਤ*

    ਨਵਾਂਸ਼ਹਿਰ, 04 ਸਤੰਬਰ(ਜਤਿੰਦਰਪਾਲ ਸਿੰਘ ਕਲੇਰ ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਪੁਰਾਣੇ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰਾਂ ਦੇ ਨਾਂ ਦਰਜ ਕਰਨ ਲਈ ‘mSewa’ ਐਪ…

    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲਏ ਫਾਈਨਲ ਪੇਪਰ ਅਤੇ ਸਵੈ ਰੋਜ਼ਗਾਰ ਲਈ ਦਿੱਤੀਆਂ 12 ਸਿਲਾਈ ਮਸ਼ੀਨਾਂ 

    ਸ਼੍ਰੀ ਮੁਕਤਸਰ ਸਾਹਿਬ 4 ਸਤੰਬਰ () ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸੰਨੀ ਓਬਰਾਏ ਸਵੈ ਰੋਜ਼ਗਾਰ ਸਕੀਮ ਤਹਿਤ ਨੋਜਵਾਨ…

    ‘ਵਾਰਿਸ ਪੰਜਾਬ ਦੇ’ ਨੇ ਮਹਿਲਾ ਵਿੰਗ ਦਾ ਕੀਤਾ ਵਿਸਥਾਰ — ਬੀਬੀ ਦਵਿੰਦਰ ਕੌਰ ਨੂੰ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ

    ਬਰਨਾਲਾ, 4 ਸਤੰਬਰ 2026 | ਬਲਵੰਤ ਸਿੰਘ ਸਿੱਧੂ ‘ਵਾਰਿਸ ਪੰਜਾਬ ਦੇ’ ਵੱਲੋਂ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਲਈ ਜ਼ਿਲ੍ਹਾ ਪੱਧਰ ’ਤੇ ਮਹਿਲਾ…

    ਸਿੱਖ ਸੰਘਰਸ਼ ਦੇ ਜੁਝਾਰੂ ਭਾਈ ਸੰਤੋਖ ਸਿੰਘ ਪਪਰਾਲੀ ਨਮਿੱਤ ਸ਼ਰਧਾਂਜ਼ਲੀ ਸਮਾਗਮ ਕਰਵਾਇਆ

    ਨਿਊ ਚੰਡੀਗੜ੍ਹ, 4 ਸਤੰਬਰ (ਬਜੀਦਪੁਰ) -ਸਿੱਖ ਸੰਘਰਸ਼ ਦੇ ਜੁਝਾਰੂ ਭਾਈ ਸੰਤੋਖ ਸਿੰਘ ਪਪਰਾਲੀ ਨਮਿੱਤ ਸ਼ਰਧਾਂਜ਼ਲੀ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਸ…

    ਆਪਣੀ ਆਵਾਜ਼ ਵੱਲੋਂ ‘ਜੀਵਨ -ਭਰ ਦੀਆਂ ਪ੍ਰਾਪਤੀਆਂ ਲਈ ਪੁਰਸਕਾਰ 2025 ਡਾ. ਬਲਜੀਤ ਕੌਰ ਨੂੰ ਇੱਕ ਲੱਖ ਦੀ ਰਾਸੀ, ਯਾਦਗਾਰੀ ਚਿੰਨ, ਦੁਸਾਲਾ ਅਤੇ ਸੋਭਾ ਪੱਤਰ ਭੇਟ ਕੀਤਾ ਜਾਵੇਗਾ ਸਨਮਾਨ ‘ਚ –  ਸੁਰਿੰਦਰ ਸਿੰਘ ਸੁੰਨੜ

    ਕਪੂਰਥਲਾ , 3 ਸਤੰਬਰ ( ਕੌੜਾ )- “ਆਪਣੀ ਆਵਾਜ਼” ਮਾਸਿਕ ਪੰਜਾਬੀ ਮੈਗਜੀਨ ਵੱਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੀ ਜਾਣੀ ਪਛਾਣੀ ਹਸਤੀ ਡਾ. ਬਲਜੀਤ ਕੌਰ ਡੀਨ ਭਾਸ਼ਾਵਾਂ ਅਤੇ ਪ੍ਰੋਫ਼ੈਸਰ (ਸੇਵਾ ਮੁਕਤ)…

    ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ

    ​ਗੋਇੰਦਵਾਲ ਸਾਹਿਬ, 3 ਸਤੰਬਰ ( ਕਰਨੈਲ ਸਿੰਘ ਰਿੰਕੂ ) — ਇਤਿਹਾਸਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਵਿਖੇ ਆਗਾਮੀ 25 ਅਤੇ 26 ਸਤੰਬਰ ਨੂੰ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ…

    ਕੱਚੀ ਉਮਰ ’ਚ ਟੁੱਟ ਗਈ ਜ਼ਿੰਦਗੀ ਦੀ ਡੋਰ, 17 ਸਾਲਾ ਨੌਜਵਾਨ ਦੀ ਮੌਤ ਮੌਤ ਦੇ ਕਾਰਨਾਂ ’ਤੇ ਭੇਤ ਬਰਕਰਾਰ; ਪੁਲਿਸ ਜਾਂਚ ਤੇ ਪੋਸਟਮਾਰਟਮ ਰਿਪੋਰਟ ਤੋਂ ਸਾਹਮਣੇ ਆਵੇਗਾ ਸੱਚ

    ਜੈਤੋ, 3 ਸਤੰਬਰ (ਮਨਜੀਤ ਸਿੰਘ ਢੱਲਾ)- ਸਥਾਨਕ ਅੰਬੇਦਕਰ ਨਗਰ ਵਾਸੀ 17 ਸਾਲਾ ਗੁਰਦਿੱਤਾ ਸਿੰਘ ਪੁੱਤਰ ਸੁਖਜਿੰਦਰ ਸਿੰਘ ਦੀ ਘਰ ਵਿੱਚ ਮੌਤ ਹੋਣ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।…

    ਪਿੰਡ ਚਤਾਮਲੀ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

    ਕੁਰਾਲੀ 3ਸਤੰਬਰ (ਜਗਦੇਵ ਸਿੰਘ )ਬਲਾਕ ਮੋਰਿੰਡੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਇਸ ਦੇ ਦੌਰਾਨ ਪਿੰਡ ਚਤਾਮਲੀ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਮੌਕੇ ਜਨਰਲ ਸੈਕਟਰੀ ਜਿਲ੍ਹਾ ਰੋਪੜ…

    ਭਾਰਤੀ ਜਨਤਾ ਪਾਰਟੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ : ਜਥੇਦਾਰ ਚਰਨਜੀਤ ਸਿੰਘ ਕਾਲੇਵਾਲ।

    ਕੁਰਾਲੀ 3ਸਤੰਬਰ (ਜਗਦੇਵ ਸਿੰਘ )ਪਿੰਡ ਅੱਲ੍ਹਾਪੁਰ ਵਿਖੇ ਮੋਹਤਵਾਰਾਂ ਨਾਲ ਜਥੇਦਾਰ ਚਰਨਜੀਤ ਸਿੰਘ ਕਾਲੇਵਾਲ ਮੈਂਬਰ ਐਸਜੀਪੀਸੀ ਅਤੇ ਭਾਜਪਾ ਆਗੂ ਨੇ ਰਾਜਨੀਤਿਕ ਮੀਟਿੰਗ ਕੀਤੀ ਇਸ ਮੌਕੇ ਉਹਨਾਂ ਬੋਲਦੇ ਕਿਹਾ ਕਿ ਭਾਰਤੀ ਜਨਤਾ ਪਾਰਟੀ…

    ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

    ਸ੍ਰੀ ਮੁਕਤਸਰ ਸਾਹਿਬ, 03 ਸਤੰਬਰ ( ਮਨਪ੍ਰੀਤ ਮੋਨੂੰ ) : ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ…