ਤੁਲਸੀ ਦੇ 108 ਪੌਦੇ ਮੁਫ਼ਤ ਵੰਡਕੇ ਮਨਾਇਆ ਜਨਮਦਿਨ ਤੁਲਸੀ ਦੇ ਪੌਦੇ ਵੰਡਣਾ ਵਾਤਾਵਰਣ ਸੁਰੱਖਿਆ ਅਤੇ ਭਾਰਤੀ ਸੱਭਿਆਚਾਰ ਦਾ ਸੂਚਕ ਹੈ – ਰਾਜੀਵ ਗੋਇਲ
ਜੈਤੋ ( ) ਭਾਰਤ ਮਾਤਾ ਅਭਿਨੰਦਨ ਸੰਗਠਨ ਦੇ ਖਜ਼ਾਨਚੀ ਰਾਜੀਵ ਸਿੰਗਲਾ ਨੇ ਸ਼੍ਰੀ ਪੰਚਾਇਤੀ ਗਊਸ਼ਾਲਾ ਆਉਣ ਵਾਲੇ ਸ਼ਰਧਾਲੂਆਂ ਨੂੰ ਤੁਲਸੀ ਦੇ 108 ਪੌਦੇ ਮੁਫ਼ਤ ਵੰਡ ਕੇ ਆਪਣਾ ਜਨਮਦਿਨ ਮਨਾਇਆ। ਇਸ…
ਟਿੰਕੂ ਵਰਮਾ ਨੇ ਪਰਜਾਪਤ ਕਲੋਨੀ ਅਤੇ ਆਜ਼ਾਦ ਨਗਰ ਵਿੱਚ ਕਰਵਾਈ ਫੌਗਿੰਗ ਵਾਰਡ ਵਾਸੀਆਂ ਨੂੰ ਮੱਛਰਾਂ ਦੀਸਮਾਜਸੇਵੀ ਕਰੋਪੀ ਤੋਂ ਦਿਵਾਈ ਨਿਜਾਤ, ਤੁਰੰਤ ਸੁਣਵਾਈ ਤੋਂ ਖੁਸ਼ ਹੋਏ ਲੋਕ
ਬਠਿੰਡਾ, 10 ਜੁਲਾਈ (ਸੁਰਿੰਦਰਪਾਲ ਸਿੰਘ) :— ਸਮਾਜ ਵਿੱਚ ਕੁਝ ਅਜਿਹੀਆਂ ਨਿਸ਼ਕਾਮ ਸ਼ਖਸੀਅਤਾਂ ਵੀ ਹੁੰਦੀਆਂ ਹਨ, ਜੋ ਆਪਣਾ ਸੁਖ-ਆਰਾਮ ਤਿਆਗ ਕੇ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਲੱਗੀਆਂ ਰਹਿੰਦੀਆਂ ਹਨ।ਇਸੇ ਲੜੀ ਤਹਿਤ…
ਪੰਜਾਬ ਦੇ ਕਾਲੇ ਦੌਰ ਦਾ ਸੱਚ ਜਾਣਨ ਲਈ ਦਿਖਾਈ ਜਾਣੀ ਚਾਹੀਦੀ ਹੈ ਫਿਲਮ ‘ਸਤਲੁਜ’-ਐਡਵੋਕੇਟ ਸੰਜੀਵ ਚੋਧਰੀ ਚੇਚੀ ਕਾਂਲੰਮੇ ਗਰਸ ਨੂੰ ਹੱਥੀ ਲੈਦਿਆਂ ਕਿਹਾ ਕਿ ਕਾਂਗਰਸ ਬਣ ਚੁੱਕੀ ਹੈ ਝਗੜਾ ਪਾਰਟੀ
ਨਵਾਂਸ਼ਹਿਰ 10 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )-ਪੰਜਾਬ ਦੇ ਕਾਲੇ ਦੌਰਾਨ ਬਾਰੇ ਬਣਾਈ ਗਈ ਫਿਲਮ ‘ਸਤਲੁਜ ਲੋਕਾਂ ਨੂੰ ਜ਼ਰੂਰ ਦਿਖਾਈ ਜਾਣੀ ਚਾਹੀਦੀ ਹੈ ਤਾਂ ਜੋ ਉਸ ਦੌਰ ਦਾ ਸੱਚ ਲੋਕਾਂ…
ਗਿਰੋਹ ਦੇ 05 ਮੈਬਰਾ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋ ਪਹਿਲਾ ਹੀ ਕਾਬੂ
Gurdeep singh dhillon ( 9 june 26 ) ਫਰੀਦਕੋਟ ਪੁਲਿਸ ਵੱਲੋ ਇੱਕ ਸੰਭਾਵਿਤ ਵੱਡੀ ਵਾਰਦਾਤ ਨੂੰ ਸਮੇਂ ਸਿਰ ਨਾਕਾਮ ਕਰਦਿਆ ਤੇਜਧਾਰ ਹਥਿਆਰਾਂ ਦੀ ਨੋਕ ‘ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ…
ਜ਼ਿਲ੍ਹਾ ਕੇਟਰਜ਼ (ਹਲਵਾਈ) ਵੈਲਫੇਅਰ ਐਸੋਸੀਏਸ਼ਨ ਨੇ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਮੀਟਿੰਗ ਦਾ ਕੀਤਾ ਆਯੋਜਨ
ਬਰਨਾਲਾ, ਬਲਵੰਤ ਸਿੰਘ ਸਿੱਧੂ 9 ਜੁਲਾਈ 2026 (ਹਲਵਾਈ) ਵੈਲਫੇਅਰ ਐਸੋਸੀਏਸ਼ਨ ਬਰਨਾਲਾ ਵੱਲੋਂ ਕਪਿਲ ਪੈਲੇਸ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਪ੍ਰਧਾਨ ਗੁਰਪਿਆਰ ਸਿੰਘ, ਮੀਤ ਪ੍ਰਧਾਨ ਦਵਿੰਦਰ ਕੁਮਾਰ,…
ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR)-2026 ਤਹਿਤ 11 ਅਤੇ 12 ਜੁਲਾਈ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ: ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 9 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ 018 ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ…
ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਬੀ ਐਲ ਓਜ ਨਾਲ ਪੂਰਨ ਸਹਿਯੋਗ ਦੀ ਅਪੀਲ ਚੋਣ ਅਮਲੇ ਨਾਲ ਦੁਰਵਿਵਹਾਰ ਨਾ ਬਰਦਾਸ਼ਤਯੋਗ
ਕਪੂਰਥਲਾ , 9 ਜੁਲਾਈ ( ਕੌੜਾ )- ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੋਣ ਹਲਕਾ ਸੁਲਤਾਨਪੁਰ ਲੋਧੀ ਵਿਖੇ ਵੋਟਰ ਸੂਚੀਆਂ ਦੀ…
ਆਨੰਦ ਪਾਰਕ ਚ ਲੱਗੇ ਰਾਸ਼ਟਰੀ ਝੰਡੇ ਨੂੰ ਬਦਲਿਆ ਜਾਵੇ: ਪੰਡਿਤ ਰਾਕੇਸ਼ ਸ਼ਰਮਾ
ਅੰਮ੍ਰਿਤਸਰ 9 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਇੰਪਲਾਈਜ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਪੰਡਿਤ ਰਾਕੇਸ਼ ਸ਼ਰਮਾ ਨੇ ਪ੍ਰਸ਼ਾਸਨ ਅਤੇ ਡਿਪਟੀ ਕਮਿਸ਼ਨਰ ਨੂੰ ਬੇਨਤੀ ਕੀਤੀ ਹੈ ਕਿ ਰਣਜੀਤ ਐਵੀਨਿਊ…
*ਜਿੱਥੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਅੱਜ ਪੀਜੀਆਈ ਵਰਗੇ ਹਸਪਤਾਲਾਂ ਦੀ ਲੋੜ ਹੈ ਉੱਥੇ ਮਹੱਲਾ ਕਲੀਨਿਕਾਂ ਨਾਲ ਸਿਹਤ ਕ੍ਰਾਂਤੀ ਕਿਵੇਂ ਆ ਸਕਦੀ ਹੈ? : ਭਾਰਤੀ*
ਖੰਨਾ, 09 ਜੁਲਾਈ (ਕੁਲਵਿੰਦਰ ਕੌਰ) ਪੰਜਾਬ ਦੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਬਲਵੀਰ ਸਿੰਘ ਸੀਚੇਵਾਲ ਨੇ ਦੋ ਸਾਲ ਪਹਿਲਾਂ ਕਹਿ ਦਿੱਤਾ ਸੀ ਕਿ ਪੰਜਾਬ ਦੇ ਵਿੱਚ ਰੋਜ਼ਾਨਾ 105…
ਸਮਾਜ ਸੇਵੀ ਸੇਵਾਦਾਰ ਸਾਈਂ ਕਾਲੇ ਸ਼ਾਹ ਨੇ ਵਰ੍ਹਦੇ ਮੀਂਹ ‘ਚ ਬੱਚਿਆਂ ਨਾਲ ਮਿਲ ਕੇ ਕੀਤੀ ਡੀ.ਏ.ਵੀ. ਸਕੂਲ ਕਾਠਗੜ੍ਹ ਦੇ ਗਰਾਊਂਡ ਦੀ ਸਫ਼ਾਈ – ਸ਼ਰਾਬ ਪੀ ਕੇ ਬੋਤਲਾਂ ਸੁੱਟਣ ਵਾਲਿਆਂ ਨੂੰ ਦਿੱਤੀ ਸਖ਼ਤ ਚਿਤਾਵਨੀ
ਬਲਾਚੌਰ, 9 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਖੇਡਾਂ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਹਮੇਸ਼ਾ ਤਤਪਰ ਰਹਿਣ ਵਾਲੇ ਪ੍ਰਸਿੱਧ ਸੇਵਾਦਾਰ ਸਾਈਂ ਕਾਲੇ ਸ਼ਾਹ ਜੀ ਡੇਰਾ ਟਿੱਬੀ ਸਾਹਿਬ ਕਾਠਗੜ੍ਹ ਵਲੋਂ…

ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ
ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ ਨੂਰਪੁਰ ਬੇਦੀ ਦਲਜੀਤ ਚਨੌਲੀ *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*
ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ
ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ
ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-
ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ
ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾ
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ
ਗ੍ਰਾਮ ਪੰਚਾਇਤ ਮੁਕਾਰੀ ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕ
ਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ ਤੋਂ ਬਾਅਦ ਲੱਡੂ ਵੰਡੇ

































































































