Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਵਿਸ਼ੇਸ਼ ਕਾਰਗੁਜ਼ਾਰੀ ਲਈ ਦੋ ਬੀ.ਐੱਲ.ਓਜ਼ ਨੂੰ ਜਿਲ੍ਹਾ ਚੋਣ ਅਫ਼ਸਰ ਨੇ ਪ੍ਰਸ਼ੰਸਾ ਪੱਤਰ ਨਾਲ ਕੀਤਾ ਸਨਮਾਨਿਤ

    ਫ਼ਰੀਦਕੋਟ, 9 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਗਈ ਸਪੈਸ਼ਲ ਇੰਟੈਂਸਿਵ ਰੀਵਿਜ਼ਨ  ਮੁਹਿੰਮ ਨੂੰ ਸਮੇਂ ਤੋਂ ਪਹਿਲਾਂ ਸਫ਼ਲਤਾਪੂਰਵਕ ਮੁਕੰਮਲ ਕਰਨ ਵਾਲੇ ਜ਼ਿਲ੍ਹਾ ਫ਼ਰੀਦਕੋਟ ਦੇ ਦੋ ਬੂਥ ਲੈਵਲ…

    ਸਪੀਕਰ ਸ. ਸੰਧਵਾਂ ਵੱਲੋਂ ਵਾਰਡ ਨੰਬਰ 5 ਤੋਂ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ

    ਕੋਟਕਪੂਰਾ, 9 ਜੁਲਾਈ(ਗੁਰਦੀਪ ਸਿੰਘ ਢਿੱਲੋਂ )ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ 5 ਵਿਖੇ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਯੋਗ ਲਾਭਪਾਤਰੀਆਂ ਨੂੰ…

    ਦੇਸ਼ ਬਚਾਓ ਮੋਰਚਾ ਵੱਲੋਂ 15 ਜੁਲਾਈ ਨੂੰ ਮੋਟਰਸਾਈਕਲ ਮਾਰਚ 

    ਘਨੌਰ 9 ਜੁਲਾਈ (ਅਭਿਸ਼ੇਕ ਸੂਦ) ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਭਾਰਤ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਅਤੇ ਪੰਜਾਬ ਪ੍ਰਧਾਨ ਨਿਰਮਲ ਸਿੰਘ ਸੇਖਨ ਮਾਜਰਾ ਵਲੋਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਭਾਰਤ ਦੀ…

    ਸਵਰਗੀ ਉਸਤਾਦ ਸ੍ਰੀ ਗੋਪਾਲ ਜਿੰਦਲ ਜੀ ਦੀ ਯਾਦ ਨੂੰ ਸਮਰਪਿਤ ਸੰਗੀਤ ਪ੍ਰੋਗਰਾਮ- ਸੁਰਾਂ ਦੇ ਸੁਰਤਾਜ

    ਜੈਤੋ 9 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਜੈਤੋ ਦੀ ਧਾਰਮਿਕ ਸੰਸਥਾ ਸ੍ਰੀ ਰਾਮਾ ਕ੍ਰਿਸ਼ਨਾ ਡਰਾਮਾਟਿਕ ਕਲੱਬ ਵੱਲੋਂ ਸਵਰਗੀਏ ਸ਼੍ਰੀ ਗੋਪਾਲ ਜਿੰਦਲ ਜੀ ਦੀ ਯਾਦ ਨੂੰ ਸਮਰਪਿਤ ਦੂਸਰਾ ਸੰਗੀਤਮਈ ਪ੍ਰੋਗਰਾਮ ਦਾ…

    ਕਾਹਨਪੁਰ ਖੂਹੀ ਤੋਂ ਬਾਥੜੀ ਸੜਕ ਨਿਰਮਾਣ ਕਾਰਜ ਸਬੰਧੀ ਵਿਧਾਇਕ ਚੱਡਾ ਦੇ ਨਿਰਦੇਸ਼ ਤੋਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਨੇ ਕੀਤੇ ਹੁਕਮ ਜਾਰੀ   ਦਿਨ ਵੇਲੇ ਇਸ ਸੜਕ ਤੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪੂਰਨ ਪਾਬੰਦੀ ਲਾਗੂ 

    ਨੂਰਪੁਰਬੇਦੀ, 9  ਜੁਲਾਈ ਦਲਜੀਤ ਚਨੌਲੀ : ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਕਾਹਨਪੁਰ ਖੂਹੀ ਤੋਂ ਬਾਥੜੀ (ਹਿਮਾਚਲ ਪ੍ਰਦੇਸ਼ ਬਾਰਡਰ) ਤੱਕ ਬਣ ਰਹੀ ਸੜਕ ਨੂੰ ਨੁਕਸਾਨ ਤੋਂ ਬਚਾਉਣ ਅਤੇ…

    ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਵੱਲੋਂ ਵਿਸੇਸ ਲੋਕ ਅਦਾਲਤ 21, 22 ਅਤੇ 23 ਅਗਸਤ, 2026 ਨੂੰ ਸਮਾਧਾਨ ਸਮਾਰੋਹ-2026, ਅਤੇ ਮਿਤੀ 18.07.2026 ਨੂੰ 138 ਨਾਲ ਸਬੰਧਿਤ ਚੈਕ ਬਾਊਂਸ ਮਾਮਲਿਆਂ ਸਬੰਧੀ ਸਪੈਸਲ ਲੋਕ ਅਦਾਲਤ ਦਾ ਆਯੋਜਨ-

    ਸ੍ਰੀ ਮੁਕਤਸਰ ਸਾਹਿਬ, 09 ਜੁਲਾਈ (ਮਨਜੀਤ ਸਿੱਧੂ):-  ਮਾਨਯੋਗ ਸੁਪਰੀਮ ਕੋਰਟ ਵੱਲੋਂ ਲੰਬੇ ਸਮੇਂ ਤੋਂ ਲੰਬਿਤ ਮਾਮਲਿਆਂ ਦੇ ਸੁਲਹੀ ਨਿਪਟਾਰੇ ਅਤੇ ਤੁਰੰਤ ਨਿਸਤਾਰੇ ਦੇ ਉਦੇਸ਼ ਨਾਲ ਸਮਾਧਾਨ ਸਮਾਰੋਹ-2026 ਅਧੀਨ 21, 22…

    ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ-ਸਰਕਲ ਪ੍ਰਧਾਨ ਸੁਖਪਾਲ ਸਮਰਾ                 

     ਤਪਾ ਮੰਡੀ 09 ਜੁਲਾਈ (ਵਿਜੇ ਸ਼ਰਮਾ) ਵਿਧਾਨ ਸਭਾ ਦੀਆਂ 2027 ਵਿੱਚ ਹੋ ਰਹੀਆਂ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ ਅੰਦਰ ਸਰਕਾਰ ਬਣਾਏਗਾ ਕਿਉਂਕਿ ਪਾਰਟੀ ਦੇ…

    ਕੁੱਲ ਹਿੰਦ ਕਿਸਾਨ ਸਭਾ ਖੇਤ ਮਜ਼ਦੂਰ ਯੂਨੀਅਨ ਅਤੇ ਸੀਟੂ ਵੱਲੋਂ ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਨੂਰਪੁਰ ਬੇਦੀ

    ਦਲਜੀਤ ਚਨੋੌਲੀ  =  ਕੁੱਲ ਹਿੰਦ ਕਿਸਾਨ ਸਭਾ ਸੈਂਟਰ ਆਫ ਇੰਡੀਆ ਟਰੈਡ ਯੂਨੀਅਨ ਸੀਟੂ ਅਤੇ ਖੇਤ ਮਜ਼ਦੂਰ ਯੂਨੀਅਨ (ਪੰਜਾਬ )ਵੱਲੋਂ ਨੈਬ ਤਹਿਸੀਲਦਾਰ ਜਸਵਿੰਦਰ ਕੌਰ ਨੂਰਪੁਰ ਬੇਦੀ ਰਾਹੀਂ ਕਿਸਾਨਾ ਮਜ਼ਦੂਰਾਂ ਦੀਆਂ ਮੰਗਾਂ…

    ਘਰ ਅੰਦਰ ਬੰਧਕ ਬਣਾ ਕੇ ਨੌਜਵਾਨ ਨਾਲ ਕੁੱਟਮਾਰ, ਵੀਡੀਓ ਬਣਾ ਕੇ 25 ਹਜ਼ਾਰ ਰੁਪਏ ਖੋਹੇ; ਦੋ ਕਾਬੂ-

    ਸ੍ਰੀ ਮੁਕਤਸਰ ਸਾਹਿਬ, 9 ਜੁਲਾਈ (ਮਨਜੀਤ ਸਿੱਧੂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇੱਕ ਨੌਜਵਾਨ ਨੂੰ ਘਰ ਅੰਦਰ ਬੰਧਕ ਬਣਾ ਕੇ ਉਸ ਨਾਲ ਕੁੱਟਮਾਰ ਕਰਨ, ਵੀਡੀਓ ਬਣਾਉਣ ਅਤੇ 25 ਹਜ਼ਾਰ ਰੁਪਏ…

    ਪਿੰਡ ਖੁੰਨਣ ਖੁਰਦ ਦੇ ਵਾਸੀਆਂ ਵੱਲੋਂ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ- ਝੂਠੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼-

    ਸ਼੍ਰੀ ਮੁਕਤਸਰ ਸਾਹਿਬ, 9 ਜੁਲਾਈ (ਮਨਜੀਤ ਸਿੱਧੂ)- ਪਿੰਡ ਖੁੰਨਣ ਖੁਰਦ ਵਿਖੇ ਪਿੰਡ ਵਾਸੀਆਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਸਾਂਝੇ ਤੌਰ ’ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ…