Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਸ਼ਹਿਰ ਦੇ ਕਿਸੇ ਵੀ ਵਪਾਰੀ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਐਸ ਐਚ ਓ ਅਮਰੀਕ ਸਿੰਘ ਗਰੇਵਾਲ 

    ਤਪਾ ਮੰਡੀ 9 ਜੁਲਾਈ (ਗੋਲਡੀ ਵਿਆਸ)-ਪੁਲਿਸ ਥਾਣਾ ਤਪਾ ਦੇ ਮੁੱਖ ਅਫਸਰ ਅਮਰੀਕ ਸਿੰਘ ਗਰੇਵਾਲ ਅਤੇ ਸਿਟੀ ਇੰਚਾਰਜ ਬਲਜੀਤ ਸਿੰਘ ਵੱਲੋਂ ਪਲੇਠੀ ਮੀਟਿੰਗ ਤਪਾ ਵਪਾਰ ਮੰਡਲ ਨਾਲ ਸੀ੍ ਗੀਤਾ ਭਵਨ ਵਿਖੇ…

    ਠੰਡੇ ਮਿੱਠੇ ਜਲ ਦੀ ਲਗਾਈ ਛਬੀਲ

    ਟੋਲ ਪਲਾਜਾ ਜੀਓਵਾਲ- ਬੱਛੂਆਂ ਦੇ ਵਰਕਰਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ  ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਯਾਦ ਵਿੱਚ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਟੋਲ ਕਰਮਚਾਰੀਆਂ…

    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਭਾਜਪਾ ਉਪ ਜ਼ਿਲ੍ਹਾ ਪ੍ਰਧਾਨ ਨੰਦ ਕਿਸ਼ੋਰ ਨੇ ਕੀਤੀ ਵਿਸ਼ੇਸ਼ ਮੁਲਾਕਾਤ

    ਬਲਾਚੌਰ, 9 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਪ ਜ਼ਿਲ੍ਹਾ ਪ੍ਰਧਾਨ ਨੰਦ ਕਿਸ਼ੋਰ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ…

    ਪਿੰਡ ਨਰੈਣਗੜ੍ਹ ਨੇੜੇ ਫੈਕਟਰੀ ਖ਼ਿਲਾਫ਼ ਪ੍ਰਦੂਸ਼ਣ ਦੇ ਦੋਸ਼, ਪਿੰਡ ਵਾਸੀਆਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਤਿੰਨ ਅਧਿਕਾਰੀਆਂ ਨੂੰ ਭੇਜੀ ਸ਼ਿਕਾਇਤ  ਹਵਾ ਅਤੇ ਪਾਣੀ ਪ੍ਰਦੂਸ਼ਣ ਦੇ ਦੋਸ਼ਾਂ ਦੀ ਉੱਚ ਪੱਧਰੀ ਜਾਂਚ, ਕਾਨੂੰਨੀ ਕਾਰਵਾਈ ਅਤੇ ਫੈਕਟਰੀ ਦਾ ਸੰਚਾਲਨ ਰੋਕਣ ਦੀ ਕੀਤੀ ਮੰਗ

    ਖੰਨਾ, 9 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ): ਤਹਿਸੀਲ ਖੰਨਾ ਦੇ ਨੇੜਲੇ ਪਿੰਡ ਨਰੈਣਗੜ੍ਹ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਵਸਨੀਕਾਂ ਨੇ ਭਗਤ ਪੂਰਨ ਸਿੰਘ ਮਾਰਗ ‘ਤੇ ਸਥਿਤ ਏਸ਼ੀਅਨ ਹਾਈ-ਟੈੱਕ ਇੰਟਰਨੈਸ਼ਨਲ ਫੈਕਟਰੀ…

    ਫਿਲਮ ‘ਸਤਲੁਜ’ ਵਿੱਚ ਦਿਖਾਇਆ ਗਿਆ ਪੱਖਪਾਤੀ ਇਤਿਹਾਸ, ਹਿੰਦੂਆਂ ਦੀਆਂ ਕੁਰਬਾਨੀਆਂ ਨੂੰ ਕੀਤਾ ਗਿਆ ਨਜ਼ਰਅੰਦਾਜ਼: ਕਮਲ ਕੋਛੜ

    ਫਿਰੋਜ਼ਪੁਰ, 9 ਜੁਲਾਈ (ਅਸ਼ੋਕ ਭਾਰਦਵਾਜ) ਪੰਜਾਬ ਦੇ ਕਾਲੇ ਦੌਰ ‘ਤੇ ਬਣੀ ਫਿਲਮ ਨੂੰ ਲੈ ਕੇ ਹੁਣ ਵਿਵਾਦ ਗਰਮਾਉਂਦਾ ਨਜ਼ਰ ਆ ਰਿਹਾ ਹੈ। ‘ਗੁਰੂ ਗੋਬਿੰਦ ਸਿੰਘ ਸ਼ਤਰੂ ਨਾਸ਼ਕ ਸੈਨਾ’ ਦੇ ਰਾਸ਼ਟਰੀਏ…

    ਸਤਲੁਜ’ ਫਿਲਮ ਦੀ ਸਿਨੇਮਾ ਘਰਾਂ ਵਿੱਚ ਰਿਲੀਜ਼ ਲਈ ਭਾਰਤੀ ਪਰਵਾਸੀਆਂ ਦੀ ਅੰਤਰਰਾਸ਼ਟਰੀ ਅਪੀਲ ‘ਸਤਲੁਜ’ ਦੀ ਥੀਏਟਰੀਕਲ ਰਿਲੀਜ਼ ਭਾਰਤ ਦੀ ਲੋਕਤੰਤਰੀ ਸਾਖ ਨੂੰ ਹੋਰ ਮਜ਼ਬੂਤ ਕਰੇਗੀ : ਇੰਡਸ ਕੈਨੇਡਾ ਫਾਊਂਡੇਸ਼ਨ

    ਅੰਮ੍ਰਿਤਸਰ 9 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਅਮਰੀਕਾ ਅਤੇ ਕੈਨੇਡਾ ਵਿੱਚ ਵਸਦੇ ਭਾਰਤੀ ਪਰਵਾਸੀਆਂ ਦੀ ਨੁਮਾਇੰਦਗੀ ਕਰਨ ਵਾਲੀਆਂ ਪ੍ਰਮੁੱਖ ਸੰਸਥਾਵਾਂ ਵਿੱਚੋਂ ਇੱਕ ਇੰਡਸ ਕੈਨੇਡਾ ਫਾਊਂਡੇਸ਼ਨ (ਆਈ.ਸੀ.ਐਫ.) ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ…

    ਨਗਰ ਕੌਂਸਲ ਜੰਡਿਆਲਾ ਗੁਰੂ ਚ ਸਫਾਈ ਕਰਮਚਾਰੀਆਂ ਵੱਲੋ ਮੰਗਾਂ ਨੂੰ ਲੈਕੇ ਫਿਰ ਲਗਾਇਆ  ਧਰਨਾ 

    ਅੰਮ੍ਰਿਤਸਰ /ਜੰਡਿਆਲਾ 9 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਜੰਡਿਆਲਾ ਗੁਰੂ ਦੇ ਨਗਰ ਕੌਂਸਲ ਵਿੱਚ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਪਹਿਲੀਆਂ ਮੰਗਾਂ ਨੂੰ ਲੈ ਫਿਰ ਤੂੰ  ਲਗਾਇਆ ਗਿਆ ਧਰਨਾ ਉਹਨਾਂ ਦਾ ਕਹਿਣਾ…

    ਐਡਵੋਕੇਟ ਸੰਜੀਵ ਚੋਧਰੀ ਚੇਚੀ ਬਣੇ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਜ਼ਿਲ੍ਹਾ ਪ੍ਰਧਾਨ; ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਜਤਾਇਆ ਦਿਲੋਂ ਧੰਨਵਾਦ

    ਸ਼ਹੀਦ ਭਗਤ ਸਿੰਘ ਨਗਰ, 9 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :  ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਐਡਵੋਕੇਟ ਸੰਜੀਵ ਚੋਧਰੀ ਚੇਚੀ ਨੂੰ ਪਾਰਟੀ ਹਾਈਕਮਾਂਡ ਵੱਲੋਂ ਇੱਕ ਵੱਡੀ ਸੰਗਠਨਾਤਮਕ ਜ਼ਿੰਮੇਵਾਰੀ ਸੌਂਪਦਿਆਂ…

    ਧਾਰਮਿਕ ਸਥਾਨ ਪੀਰ ਬਾਬਾ ਦੌਲਤ ਸ਼ਾਹ ਲੰਡੀਆਂ ਫਲਾਹੀਆਂ ਟੌਂਸਾ ਦਾ ਸਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।

    ਨਵਾਂਸ਼ਹਿਰ /ਕਾਠਗੜ੍ਹ 9 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਸਨਅਤੀ ਖੇਤਰ ਦੇ ਪਿੰਡ ਟੌਂਸਾ ਦੇ ਪ੍ਰਸਿੱਧ ਧਾਰਮਿਕ ਸਥਾਨ ਪੀਰ ਬਾਬਾ ਦੌਲਤ ਸ਼ਾਹ ਲੰਡੀਆਂ ਫਲਾਹੀਆਂ ਦਾ ਸਲਾਨਾ ਦੋ ਦਿਨਾਂ ਜੋੜ ਮੇਲਾ…