ਕੌਮੀ ਇਨਸਾਫ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਵਿਰੁੱਧ ਕੀਤਾ ਜਾਵੇਗਾ ਰੋਸ ਪ੍ਰਗਟ
ਬਠਿੰਡਾ 9 ਜੁਲਾਈ(ਸੁਰਿੰਦਰਪਾਲ ਸਿੰਘ): ਕੌਮੀ ਇਨਸਾਫ ਮੋਰਚੇ ਦੇ ਸਰਪ੍ਰਸਤ ਜਥੇਦਾਰ ਗੁਰਚਰਨ ਸਿੰਘ ਹਵਾਰਾ ਅਤੇ ਮੁੱਖ ਬੁਲਾਰੇ ਭਾਈ ਗੁਰਦੀਪ ਸਿੰਘ ਬਠਿੰਡਾ ਮੋਰਚੇ ਦੇ ਮੁੱਖ ਸਲਾਹਕਾਰ ਡਾਕਟਰ ਦਰਸ਼ਨ ਪਾਲ ਮੋਰਚੇ ਦੇ ਅਹੁਦੇਦਾਰ…
ਕੁੱਲ ਹਿੰਦ ਕਿਸਾਨ ਸਭਾ ਨੇ ਰਾਜਪਾਲ ਦੇ ਨਾਂਅ ਭੇਜਿਆ ਮੰਗ ਪੱਤਰ ਬਿਜਲੀ ਸੋਧ ਬਿਲ, ਮੁਕਤ ਵਪਾਰ ਸੰਧੀ ਅਤੇ ਲੈਂਡ ਪੂਲਿੰਗ ਨੀਤੀ ਰੱਦ ਕਰਨ ਦੀ ਮੰਗ
ਮਾਛੀਵਾੜਾ ਸਾਹਿਬ, 9 ਜੁਲਾਈ (ਸੁੱਚਾ ਬੰਗੜ)- ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਸਮਰਾਲਾ ਵੱਲੋਂ ਅੱਜ ਨਾਇਬ ਤਹਿਸੀਲਦਾਰ ਹਰਕੀਰਤ ਸਿੰਘ ਰਾਹੀਂ ਪੰਜਾਬ ਦੇ ਰਾਜਪਾਲ ਦੇ ਨਾਂਅ ਮੰਗ ਪੱਤਰ ਭੇਜ ਕੇ ਕੇਂਦਰ ਅਤੇ ਪੰਜਾਬ…
ਸਤੁੰਨਲ ਵਿਗੜਨ ਨਾਲ ਟਰੈਕਟਰ ਰੈਲਿੰਗ ਨਾਲ ਜਾ ਟਕਰਾਇਆ ਜਿਸ ਨਾਲ ਟਰੈਕਟਰ ਦੇ ਵਿੱਚਕਾਰੋਂ 2 ਟੋਟੇ ਹੋਏ ਟਰੈਕਟਰ ਬੁਰੀ ਤਰ੍ਹਾਂ ਨਾਲ ਨੁਕਸਾਨੀਆ ਗਿਆ ਜਾਨੀ ਨੁਕਸਾਨ ਦਾ ਬਚਾਅ
ਨਵਾਂਸ਼ਹਿਰ /ਕਾਠਗੜ੍ਹ 9 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਕਾਠਗੜ੍ਹ ਮੋੜ ਤੇ ਨਿਆਰਾ (ਪੈਟਰੋਲ ਪੰਪ) ਦੇ ਸਾਹਮਣੇ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ …
ਨੀਲੋਂ ਪਰਿਵਾਰ ਨੇ ਧੀ ਦੇ ਜਨਮਦਿਨ ’ਤੇ 35 ਸਾਲਾਂ ਤੋਂ ਲਗਾਤਾਰ ਲਾਏ ਬੂਟੇ ਮਾਤਾ ਸ਼ੀਤਲਾ ਮੰਦਰ ’ਚ ਵਾਤਾਵਰਨ ਦਿਵਸ ਵਜੋਂ ਮਨਾਇਆ ਜਨਮਦਿਨ, ਦਿੱਤਾ ਸਮਾਜ ਨੂੰ ਸੰਦੇਸ਼
ਮਾਛੀਵਾੜਾ ਸਾਹਿਬ, 9 ਜੁਲਾਈ (ਸੁੱਚਾ ਬੰਗੜ) ਵਾਤਾਵਰਨ ਦੀ ਸੰਭਾਲ ਅਤੇ ਸਮਾਜ ਸੇਵਾ ਦੀ ਮਿਸਾਲ ਪੇਸ਼ ਕਰਦਿਆਂ ਸਮਾਜ ਸੇਵੀ ਪਰਮਜੀਤ ਸਿੰਘ ਨੀਲੋਂ ਅਤੇ ਕੁਲਵੰਤ ਕੌਰ ਨੀਲੋਂ ਨੇ ਆਪਣੀ ਧੀ ਕਿਰਨਦੀਪ ਕੌਰ…
ਹਲਕਾ ਬਲਾਚੌਰ ਦੇ ਤੂਫ਼ਾਨੀ ਦੌਰੇ ‘ਤੇ ਵਿਧਾਇਕਾ ਸੰਤੋਸ਼ ਕਟਾਰੀਆ; ਲੋਕਾਂ ਦੀਆਂ ਸਮੱਸਿਆਵਾਂ ਮੌਕੇ ‘ਤੇ ਸੁਣ ਕੇ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ
ਬਲਾਚੌਰ, 8 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ ):ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਅਤੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵੱਲੋਂ ਹਲਕੇ…
ਕਪੂਰਥਲਾ ਨਗਰ ਨਿਗਮ ਦੇ ਮੇਅਰ ਚੋਣ ਵਿੱਚ ਵੱਡਾ ਸਿਆਸੀ ਉਲਟਫੇਰ ਕਾਂਗਰਸ ਦੀ ਟਿਕਟ ਤੇ ਜਿੱਤੇ ਹੋਏ ਬਾਗੀ ਕੌਂਸਲਰ ਨਰਿੰਦਰ ਸਿੰਘ ਮੰਨਸੂ ਬਣੇ ਮੇਅਰ ਆਪ ਕੌਂਸਲਰ ਸਮੀਰ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਕਾਂਗਰਸੀ ਕੌਂਸਲਰ ਕਾਮਾਕਸ਼ੀ ਦੁੱਗਲ ਡਿਪਟੀ ਮੇਅਰ ਚੁਣੇ ਗਏ
ਕਪੂਰਥਲਾ, 8 ਜੁਲਾਈ (ਕੌੜਾ )- ਕਪੂਰਥਲਾ ਨਗਰ ਨਿਗਮ ਦੇ ਮੇਅਰ ਦੀ ਚੋਣ ਵਿੱਚ ਬੁੱਧਵਾਰ ਨੂੰ ਵੱਡਾ ਸਿਆਸੀ ਉਲਟਫੇਰ ਦੇਖਣ ਨੂੰ ਮਿਲਿਆ । ਸੱਤਾਧਾਰੀ ਆਮ ਆਦਮੀ ਪਾਰਟੀ ਦੇ ਸਮਰਥਨ ਨਾਲ ਕਾਂਗਰਸੀ…
ਨਕਸ਼ਿਆਂ ਦੀਆਂ ਫਾਈਲਾਂ ‘ਚ ਕਥਿਤ ਕਾਲਾ ਖੇਡ ! ਸਰਕਾਰੀ ਖ਼ਜ਼ਾਨਾ ਖਾਲੀ, ਭ੍ਰਿਸ਼ਟਾਚਾਰ ਦੀਆਂ ਜੇਬਾਂ ਭਾਰੀ ? ਜੇਈ, ਲੋਕਲ ਨਕਸ਼ਾ ਨਵੀਸ ‘ਤੇ ਕਥਿਤ ਸਾਂਠ-ਗਾਂਠ ਦੇ ਦੋਸ਼; ਮੁੱਖ ਮੰਤਰੀ ਤੇ ਵਿਜੀਲੈਂਸ ਤੋਂ ਉੱਚ ਪੱਧਰੀ ਜਾਂਚ ਦੀ ਮੰਗ : ਮਨਜੀਤ ਸਿੰਘ ਬੈਂਸ
ਜੈਤੋ, 8 ਜੁਲਾਈ (ਮਨਜੀਤ ਸਿੰਘ ਢੱਲਾ): ਨਗਰ ਕੌਂਸਲ ਜੈਤੋ ਅਧੀਨ ਆਉਂਦੀਆਂ ਕਥਿਤ ਗ਼ੈਰ-ਕਾਨੂੰਨੀ ਕਲੋਨੀਆਂ ਵਿੱਚ ਇਮਾਰਤੀ ਨਕਸ਼ੇ ਪਾਸ ਕਰਨ ਦੀ ਪ੍ਰਕਿਰਿਆ ਨੂੰ ਲੈ ਕੇ ਇੱਕ ਵਾਰ ਫਿਰ ਵਿਵਾਦ ਖੜ੍ਹਾ ਹੋ…
ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ ਮਾਣੂੰਕੇ ਗੋਲੀਬਾਰੀ ਮਾਮਲੇ ਵਿੱਚ ਤਿੰਨ ਗ੍ਰਿਫਤਾਰ ਗਿਰਫਤਾਰ ਕੀਤੇ ਗਏ ਵਿਅਕਤੀਆਂ ਪਾਸੋਂ ਇੱਕ ਆਲਟੋ ਕਾਰ, ਤਿੰਨ ਪਿਸਤੌਲ, 8 ਜਿੰਦਾ ਕਾਰਤੂਸ ਬਰਾਮਦ
ਜਗਰਾਉਂ 8 ਜੁਲਾਈ (ਜਸਵਿੰਦਰ ਸਿੰਘ ਡਾਂਗੀਆ ) ਪੁਲਿਸ ਜਿਲਾ ਲੁਧਿਆਣਾ ਦਿਹਾਤੀ ਤੇ ਐਸਐਸਪੀ ਡਾ ਅੰਕਰ ਗੁਪਤਾ ਵੱਲੋਂ ਮਾੜੇ ਅੰਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਥਾਣਾ ਹਠੂਰ ਦੀ ਪੁਲਿਸ ਨੇ ਪਿੰਡ…
“ਇੱਕ ਮਹੀਨੇ ਦਾ ਭਰੋਸਾ ਨਿਕਲਿਆ ਖੋਖਲਾ, ਪੰਜਾਬ ਭਰ ਦੇ ਸਫ਼ਾਈ ਅਤੇ ਮਿਊਂਸੀਪਲ ਕਾਮੇ ਮੁੜ ਆਰ-ਪਾਰ ਦੀ ਲੜਾਈ ਦੇ ਮੈਦਾਨ ਵਿੱਚ” ਸਰਕਾਰ ਵੱਲੋਂ ਵਾਅਦੇ ਪੂਰੇ ਨਾ ਕਰਨ ‘ਤੇ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ; ਹੱਕੀ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ: ਅਰੁਣ ਗਿੱਲ
ਜਗਰਾਉਂ, 8 ਜੁਲਾਈ (ਜਸਵਿੰਦਰ ਸਿੰਘ ਡਾਂਗੀਆ ): ਪੰਜਾਬ ਸਰਕਾਰ ਵੱਲੋਂ ਇੱਕ ਮਹੀਨੇ ਅੰਦਰ ਮੰਗਾਂ ਦਾ ਹੱਲ ਕਰਨ ਲਈ ਦਿੱਤਾ ਗਿਆ ਭਰੋਸਾ ਪੂਰਾ ਨਾ ਹੋਣ ਕਾਰਨ ਸੂਬੇ ਦੇ ਸਫ਼ਾਈ ਸੇਵਕਾਂ ਅਤੇ…
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਬੁੱਕ ਐਂਡ ਬੈਗ ਕੀਪਿੰਗ ਪ੍ਰਤਿਯੋਗਿਤਾ
ਕਪੂਰਥਲਾ, 8 ਜੁਲਾਈ ( ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਡਾਇਰੈਕਟਰ ਇੰਜ. ਹਰਨਿਆਮਤ ਕੌਰ ਦੀ ਅਗਵਾਈ ‘ਚ ਨਰਸਰੀ ਤੋਂ ਪਹਿਲੀ ਜਮਾਤ ਦੇ…

ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ
ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ ਨੂਰਪੁਰ ਬੇਦੀ ਦਲਜੀਤ ਚਨੌਲੀ *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*
ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ
ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ
ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-
ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ
ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾ
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ
ਗ੍ਰਾਮ ਪੰਚਾਇਤ ਮੁਕਾਰੀ ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕ
ਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ ਤੋਂ ਬਾਅਦ ਲੱਡੂ ਵੰਡੇ

































































































