Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਭਾਜਪਾ ਜ਼ਿਲ੍ਹਾ ਪ੍ਰਧਾਨ ਖੋਜੇਵਾਲ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਢਿੱਲੋਂ ਨਾਲ ਕੀਤੀ ਮੁਲਾਕਾਤ ਲੋਕਾਂ ਵਿੱਚ ਭਾਜਪਾ ਪ੍ਰਤੀ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ-ਖੋਜੇਵਾਲ ਅਗਾਮੀ 2027 ਦੀਆਂ ਚੋਣਾਂ ਨੂੰ ਲੈ ਕੇ  ਕੀਤੀ ਵਿਚਾਰ ਚਰਚਾ 

    ਕਪੂਰਥਲਾ, 8 ਜੁਲਾਈ ( ਕੌੜਾ  ) – ਭਾਜਪਾ ਦੀ ਮਜਬੂਤੀ ਤੇ ਅਗਾਮੀ ਪ੍ਰੋਗਰਾਮਾਂ ਸਬੰਧੀ ਰਣਨੀਤੀ ਤਿਆਰ ਕਰਨ ਦੇ ਲਈ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਪੰਜਾਬ ਭਾਜਪਾ ਦੇ ਪ੍ਰਧਾਨ…

    ਸੰਗਤਾਂ ਦੇ ਤੀਰਥ ਯਾਤਰੀ ਡਰਾਅ ਕੱਢੇ ਗਏ 

    ਘਨੌਰ 8 ਜੁਲਾਈ (ਅਭਿਸ਼ੇਕ ਸੂਦ) ਪੰਜਾਬ ਸਰਕਾਰ ਵੱਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਦੇ ਸਬੰਧ ਵਿੱਚ ਹਲਕਾ ਪਟਿਆਲਾ ਰੂਰਲ ਦੇ ਪਿੰਡ ਕਸਿਆਣਾਂ ਵਿਖੇ, ਅਤੇ ਹਲਕਾ ਪਟਿਆਲਾ ਅਰਬਨ ਦੇ ਵਾਰਡ ਨੰਬਰ:-39(…

    8 ਜੁਲਾਈ ਤੋਂ ਨਗਰ ਕੌਂਸਲ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਕੰਮ ਛੱਡ ਹੜਤਾਲ ਸ਼ੁਰੂ

    ਸਮਰਾਲਾ, 8 ਜੁਲਾਈ (ਮੁਕੇਸ਼ ਵਰਮਾ): ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਰੋਸ ਵਜੋਂ ਨਗਰ ਕੌਂਸਲ ਸਮਰਾਲਾ ਦੇ ਸਫਾਈ ਸੇਵਕਾਂ ਅਤੇ ਹੋਰ ਮਿਉਂਸਿਪਲ…

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰੇ ਦਿਨ ਪਿੰਡ ਭੈਰੋਭੱਟੀ ਅਤੇ ਪਿੰਡ ਹਰੀ ਨੌਂ ਵਿਖੇ ਡਾਕੂਮੈਂਟਰੀ ਸ਼ੋਅ ਦਿਖਾਏ ਗਏ

    ਕੋਟਕਪੂਰਾ 08 ਜੁਲਾਈ(ਗੁਰਦੀਪ ਸਿੰਘ ਢਿੱਲੋਂ ) ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ…

    ਭਾਰਤੀ ਪਰਵਾਸੀਆਂ  ਦੁਆਰਾ ‘ਸਤਲੁਜ’ ਦੀ ਸਿਨੇਮਾਘਰਾਂ ਵਿੱਚ ਰਿਲੀਜ਼ ਲਈ  ਭਾਰਤੀ ਪਰਵਾਸੀਆਂ ਦੀ ਅੰਤਰਰਾਸ਼ਟਰੀ ਅਪੀਲ

    ਸਤਲੁਜ’ ਦੀ ਥੀਏਟਰੀਕਲ ਰਿਲੀਜ਼ ਭਾਰਤ ਦੀ ਲੋਕਤੰਤਰੀ ਸਾਖ ਨੂੰ ਹੋਰ ਮਜ਼ਬੂਤ ਕਰੇਗੀ : ਇੰਡਸ ਕੈਨੇਡਾ ਫਾਊਂਡੇਸ਼ਨ ਅੰਮ੍ਰਿਤਸਰ 8 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਅਮਰੀਕਾ ਅਤੇ ਕੈਨੇਡਾ ਵਿੱਚ ਵਸਦੇ ਭਾਰਤੀ ਪਰਵਾਸੀਆਂ…

    ਮਾਤਾ ਸੁਰਜੀਤ ਕੌਰ ਜੀ ਦੇ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 

     ਚੌਕ ਮਹਿਤਾ 8 ਜੁਲਾਈ,( ਰਾਜਵਿੰਦਰ ਸਿੰਘ ਰੰਧਾਵਾ ) ਧੰਨ ਧੰਨ ਬ੍ਰਹਮ ਗਿਆਨੀ ਸੰਤ ਬਾਬਾ ਜਵਾਲਾ ਸਿੰਘ ਜੀ ਸੰਪਰਦਾਇ ਹਰਖੋਵਾਲ ਵਾਲਿਆਂ ਤੋਂ ਵਰਸੋਏ ਧੰਨ ਧੰਨ ਪੂਰਨ ਬ੍ਰਹਮ ਗਿਆਨੀ ਸੰਤ ਬਾਬਾ ਗੁਰਬਚਨ…

    ਨਗਰ ਕੌਂਸਲ ਦੇ ਵੇਹੜੇ ਵਿੱਚ ਸਫਾਈ ਸੇਵਕ ਯੂਨੀਅਨ ਨੇ ਕੀਤੀ ਅਣਮਿਥੇ ਸਮੇਂ ਲਈ ਹੜਤਾਲ 

    ਤਪਾ ਮੰਡੀ 8 ਜੁਲਾਈ( ਗੋਲਡੀ ਵਿਆਸ) ਪੰਜਾਬ ਸਰਕਾਰ ਵੱਲੋਂ ਸਫਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਨਾ ਕਰਨ ਤੇ ਸਥਾਨਕ ਨਗਰ ਕੌਂਸਲ ਦੇ ਵੇਹੜੇ ਵਿੱਚ ਸਫਾਈ ਸੇਵਕ ਹੜਤਾਲ ਤੇ ਅਣਮਿਥੇ…

    ਪੁਲਿਸ ਵੱਲੋਂ ਨਾਕਾਬੰਦੀ ਕਰਕੇ  ਗੱਡੀਆਂ ਦੀ ਕੀਤੀ ਚੈਕਿੰਗ,ਕੱਟੇ ਚਲਾਨ

    ਤਪਾ ਮੰਡੀ 8 ਜੁਲਾਈ (ਗੋਲਡੀ ਵਿਆਸ) ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੇ ਮੰਤਬ ਨਾਲ ਕੌਮੀ ਮਾਰਗ ਐਨ ਐਚ ਸੱਤ  ਤੇ ਤਪਾ ਫਲਾਈ ਓਵਰ ਥੱਲੇ ਡੀਐਸਪੀ ਜਸਕਰਨ ਸਿੰਘ ਬਰਾੜ ਦੀ…

    ਦਸ਼ਮੇਸ਼ ਸਕੂਲ ਮਹਿਤਾ ਦੇ  ਅੱਠਵੀਂ, ਦਸਵੀਂ, ਬਾਰਵੀਂ ਕਲਾਸ ਦੇ 90% ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਕੈਬਨਿਟ ਮੰਤਰੀ  ਵੱਲੋਂ ਸਨਮਾਨ।

    ਚੌਂਕ ਮਹਿਤਾ 08 ਜੁਲਾਈ ਰਾਜਵਿੰਦਰ ਸਿੰਘ ਰੰਧਾਵਾ ਇਲਾਕੇ ਦੀ ਨਾਮਵਰ ਸੰਸਥਾ *ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਕ  ਦੇ ਅੱਠਵੀਂ, ਦਸਵੀਂ ਅਤੇ ਬਾਰਵੀਂ ਕਲਾਸ ਵਿੱਚੋਂ 90% ਤੋਂ ਉੱਪਰ ਅੰਕ ਲੈਣ ਵਾਲੇ…

    ਟਾਂਡਾ ਪੁਲਿਸ ਦੀ ਵੱਡੀ ਕਾਰਵਾਈ ਵੱਖ-ਵੱਖ ਮੁਕੱਦਮਿਆਂ ਵਿੱਚ ਲੋੜੀਂਦੇ 5 ਗ੍ਰਿਫ਼ਤਾਰ

    ਹੁਸ਼ਿਆਰਪੁਰ/ਟਾਂਡਾ (ਤਰਸੇਮ ਦੀਵਾਨਾ ) – ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਟਾਂਡਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਟੀਮਾਂ ਨੇ ਵੱਖ-ਵੱਖ ਮੁਕੱਦਮਿਆਂ ਵਿੱਚ…