Top Tags
    Latest Story
    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ ਬਾਬਾ ਜੀਵਨ ਸਿੰਘ ਵਿਰਾਸਤ ਜਥੇਬੰਦੀ ਦੀਆਂ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦਮਿਥੁਨ ਮੰਡਲ ਚੁਣੇ ਗਏ ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੋਸਾਇਟੀ (ਰਜਿ.) ਬਠਿੰਡਾ ਦੇ ਨਵੇਂ ਪ੍ਰਧਾਨ

    Main Story

    ਜ਼ਰੂਰੀ ਮੁਰੰਮਤ ਦੇ ਚਲਦਿਆਂ ਘਰੇਲੂ,ਵਪਾਰਿਕ ਅਤੇ ਖੇਤੀਬਾੜੀ ਦੀ ਬਿਜਲੀ ਸਪਲਾਈ ਬੰਦ ਰਹੇਗੀ

    ਫਗਵਾੜਾ 1 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ) ਪੀ ਐਸ ਪੀ ਸੀ ਐਲ ਦੇ ਸਹਾਇਕ ਇੰਜੀਨੀਅਰ ਚਹੈੜੂ ਉਪ ਮੰਡਲ ਫਗਵਾੜਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਮਿਤੀ 02.04.2025 ਨੂੰ…

    ਲਾਇਨ ਆਈ ਕੇਅਰ ਸੈਂਟਰ ਜੈਤੋ ਵੱਲੋਂ ਮੁਫ਼ਤ ਅਪ੍ਰੇਸ਼ਨ ਕੈਂਪ ਲਗਾਇਆ : ਰਮਨ ਦੀਦੀ

    ਜੈਤੋ,01 ਅਪ੍ਰੈਲ (ਮਨਜੀਤ ਸਿੰਘ ਢੱਲਾ)-ਜੈਤੋ ਪ੍ਰਸਿੱਧ ਸਮਾਜ ਸੇਵੀ ਸੰਸਥਾ ਲਾਇਨ ਕਲੱਬ ਜੈਤੋ ਗੰਗਸਰ ਵੱਲੋਂ ਚਲਾਏ ਜਾ ਰਹੇ ਲਾਇਨ ਆਈ ਕੇਅਰ ਸੈਂਟਰ ਜੈਤੋ ਵੱਲੋਂ ਅੱਜ ਮੋਗਾ ਵਿਖੇ ਮਾਂ ਚਿੰਤਪੁਰਨੀ ਧਰਮਸ਼ਾਲਾ ਵਿਖੇ…

    ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿਲ੍ਹੇ ਦੇ ਸਾਰੇ ਰੇਲਵੇ ਸਟੇਸ਼ਨਾਂ ‘ਤੇ ਚਲਾਇਆ ਸਰਚ ਅਭਿਆਨ

    ਸ੍ਰੀ ਮੁਕਤਸਰ ਸਾਹਿਬ (ਮਨਪ੍ਰੀਤ ਮੋਨੂੰ/ਪਰਮਜੀਤ ਬੇਦੀ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ, ਐਸ.ਐਸ.ਪੀ. ਡਾ. ਅਖਿਲ ਚੌਧਰੀ, IPS, ਸ੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਦੀਆਂ…

    ਪ੍ਰਾਇਮਰੀ ਸਿੱਖਿਆ ਸੰਬੰਧੀ ਫਿਨਲੈਂਡ ਤੋਂ ਟ੍ਰੇਨਿੰਗ ਲੈ ਕੇ ਪਰਤੇ ਅਧਿਆਪਕਾ ਸਪਰਜਨ ਜੌਨ ਬਖਸ਼ਿੰਦਰਜੀਤ ਸਿੰਘ ਦਾ ਸਨਮਾਨ

    ਫਰੀਦਕੋਟ 1 ਅਪਰੈਲ, (ਮਿੱਤਲ )-ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਤੋਂ ਪ੍ਰਾਇਮਰੀ ਸਿੱਖਿਆ ਦੇ ਨਵੇਕਲੇ ਢੰਗ ਸਿੱਖ ਕੇ ਪਰਤੇ ਅਧਿਆਪਕ ਸਪਰਜਨ ਜੌਨ ਸਰਕਾਰੀ ਪ੍ਰਾਇਮਰੀ ਸਕੂਲ ਰੋਮਾਣਾ ਅਜੀਤ ਸਿੰਘ ਅਤੇ ਬਖਸ਼ਿੰਦਰਜੀਤ ਸਿੰਘ ਸਰਕਾਰੀ ਪ੍ਰਾਇਮਰੀ…

    ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਦਾ ਜਥੇਬੰਦਕ ਇਜਲਾਸ 8 ਅਪ੍ਰੈਲ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ-

    ਮੋਗਾ, 1 ਅਪ੍ਰੈਲ (ਮਨਪ੍ਰੀਤ ਸਿੰਘ ਮੋਨੂੰ )- ਅਧਿਆਪਕ, ਵਿਦਿਆਰਥੀ ਹੱਕਾਂ ਲਈ ਅਤੇ ਜਨਤਕ ਸਿੱਖਿਆ ਨੂੰ ਬਚਾਉਣ ਲਈ ਹਮੇਸ਼ਾ ਸੰਘਰਸ਼ ਦੇ ਮੈਦਾਨ ਵਿੱਚ ਰਹਿਣ ਵਾਲੀ ਜੁਝਾਰੂ ਟੀਚਰ ਜਥੇਬੰਦੀ ਡੈਮੋਕ੍ਰੇਟਿਕ ਟੀਚਰ ਫਰੰਟ…

    ਸਰਕਾਰੀ ਸੀ.ਸੈ.ਸਕੂਲ ਨਵਾਂ ਕਿਲ੍ਹਾ ਨੇ ਨਾਨ ਬੋਰਡ ਜਮਾਤਾਂ ਦੇ ਪੁਜ਼ੀਸ਼ਨ ਹੋਲਡਰਾਂ ਨੂੰ ਸਨਮਾਨਿਤ ਕੀਤਾ

    ਫ਼ਰੀਦਕੋਟ, 1 ਅਪ੍ਰੈਲ (ਮਿੱਤਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਕਿਲਾਂ ਵਿਖੇ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ ਜਮਾਤਾਂ ਦੀ ਸਲਾਨਾ ਪ੍ਰੀਖਿਆ ’ਚੋਂ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ…

    3 ਅਪ੍ਰੈਲ ਨੂੰ ਪੰਜਾਬ ‘ਚ ਬੱਸ ਅੱਡੇ ਦੋ ਘੰਟੇ ਲਈ ਰਹਿਣਗੇ ਬੰਦ

    ਜਲੰਧਰ  1 ਅਪ੍ਰੈਲ (ਅਮ੍ਰਿੰਤਪਾਲ ਸਿੰਘ)- ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਯੂਨੀਅਨ ਨੇ ਵੱਡਾ ਐਲਾਨ ਕੀਤਾ ਹੈ। 3 ਅਪ੍ਰੈਲ ਨੂੰ…

    ਜਲੰਧਰ ‘ਚ 50 ਇਮੀਗ੍ਰੇਸ਼ਨ ਫਰਮਾਂ ਦੇ ਲਾਇਸੈਂਸ ਰੱਦ

    ਜਲੰਧਰ, 1 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਅਣ-ਅਧਿਕਾਰਤ ਇਮੀਗ੍ਰੇਸ਼ਨ ਫਰਮਾਂ ‘ਤੇ ਕਾਰਵਾਈ ਕਰਦਿਆਂ ਜਲੰਧਰ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਅਜਿਹੇ 50 ਇਮੀਗ੍ਰੇਸ਼ਨ ਫਰਮਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ…

    ਈਦਗਾਹਾਂ ‘ਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕੀਤੀ

    ਜਲੰਧਰ 1 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਇਥੇ ਮੁਸਲਿਮ ਭਾਈਚਾਰੇ ਵੱਲੋਂ ਈਦ-ਉਲ-ਫਿਤਰ ਦੀ ਨਮਾਜ਼ ਅਦਾ ਕੀਤੀ ਗਈ। ਨਮਾਜ਼ ਅਦਾ ਕਰਨ ਤੋਂ ਬਾਅਦ ਸਾਰਿਆਂ ਨੇ ਇੱਕ-ਦੂਜੇ ਨੂੰ ਗਲੇ ਮਿਲ ਕੇ ਈਦ ਦੀ ਵਧਾਈ ਦਿੱਤੀ।…

    ਈਦ ਮੌਕੇ ਐਡਵੋਕੇਟ ਅਮਿਤ ਮਿੱਤਲ ਨੇ ਮੁਸਲਿਮ ਭਾਈਚਾਰੇ ਨੂੰ ਦਿੱਤੀ ਵਧਾਈ

    ਜੈਤੋ,01 ਅਪ੍ਰੈਲ (ਮਨਜੀਤ ਸਿੰਘ ਢੱਲਾ)- ਜੈਤੋ ਵਿਖੇ ਮੁਸਿਲਮ ਭਾਈਚਾਰੇ ਵੱਲੋਂ ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਧੂਮਧਾਮ ਨਾਲ ਈਦ ਮਨਾਈ ਮਨਾਉਂਦੇ ਹੋਏ ਜੈਤੋ ਸ਼ਹਿਰ ਦੇ ਸੀਨੀਅਰ ਐਡਵੋਕੇਟ…