Top Tags
    Latest Story
    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ ਬਾਬਾ ਜੀਵਨ ਸਿੰਘ ਵਿਰਾਸਤ ਜਥੇਬੰਦੀ ਦੀਆਂ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦਮਿਥੁਨ ਮੰਡਲ ਚੁਣੇ ਗਏ ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੋਸਾਇਟੀ (ਰਜਿ.) ਬਠਿੰਡਾ ਦੇ ਨਵੇਂ ਪ੍ਰਧਾਨ

    Main Story

    ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਵਿੱਚ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਧਰਮ ਸਿੰਘ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ

    ਨੂਰਪੁਰਬੇਦੀ, 31 ਮਾਰਚ ਦਲਜੀਤ ਚਨੌਲੀ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਦਾ ਪਰਿਵਾਰ ਅੱਜ ਹੋਰ ਵੀ ਵਿਸ਼ਾਲ ਹੋ ਗਿਆ, ਜਦ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੀਨੀਅਰ ਆਗੂ ਸ਼੍ਰੀ ਧਰਮ ਸਿੰਘ ਨੇ ਆਪਣੇ…

    ਜਲੰਧਰ ਦਿਹਾਤੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਪੰਚਾਇਤੀ ਗਲੀ ‘ਚ ਕਬਜ਼ਾ ਕਰਨ ਵਾਲੀ ਨਸ਼ਾ ਤਸਕਰ ਖਿਲਾਫ਼ ਵੱਡੀ ਕਾਰਵਾਈ

    ਜਲੰਧਰ 31 ਮਾਰਚ (ਅਮ੍ਰਿੰਤਪਾਲ ਸਿੰਘ)ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵੱਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਐਸ.ਐਸ.ਪੀ. ਜਲੰਧਰ (ਦਿਹਾਤੀ) ਗੁਰਮੀਤ…

    ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੀਤਾ ਸਰਕਾਰੀ ਸਕੂਲ ‘ਚ ਤਿੰਨ ਲੈਬਾਰਟਰੀਆਂ ਦਾ ਉਦਘਾਟਨ

    ਜਲੰਧਰ 31 ਮਾਰਚ (ਅਮ੍ਰਿੰਤਪਾਲ ਸਿੰਘ)ਸਕੂਲ ਆਫ਼ ਐਮੀਨੈਂਸ ਮਕਸੂਦਾਂ ਵਿੱਚ ਸਮਗਰਾ ਸਿੱਖਿਆ ਅਭਿਆਨ ਤਹਿਤ 48 ਲੱਖ ਰੁਪਏ ਦੀ ਗਰਾਂਟ ਨਾਲ ਤਿਆਰ ਹੋਈਆਂ ਤਿੰਨ ਲੈਬਾਰਟਰੀਆਂ ਅਤੇ ਦੋ ਕਮਰਿਆਂ ਦਾ ਉਦਘਾਟਨ ਕੈਬਿਨਟ ਮੰਤਰੀ…

    ਆਦਮਪੁਰ ਤੋਂ ਮੁੰਬਈ ਲਈ ਰੋਜ਼ਾਨਾ ਉਡਾਣ 5 ਜੂਨ ਤੋਂ

    ਜਲੰਧਰ 31 ਮਾਰਚ (ਅਮ੍ਰਿੰਤਪਾਲ ਸਿੰਘ): ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ 5 ਜੂਨ ਤੋਂ ਸ਼ੁਰੂ ਹੋਵੇਗੀ। ਇਸ ਦਾ ਸਭ ਤੋਂ ਵੱਧ ਫਾਇਦਾ ਦੁਆਬਾ ਤੇ ਹਿਮਾਚਲ ਦੇ ਲੋਕਾਂ ਨੂੰ…

    ਮਨਿੰਦਰਜੀਤ ਸਿੰਘ ਬੇਦੀ ਦੀ ਨਿਯੁਕਤੀ ਤੇ ਗਰੀਬ ਵਰਕਰਾਂ ਦਾ ਫਿਰ ਉੱਚਾ ਹੋਇਆ ‘, ਲੱਖਵੀਰ ਸਿੰਘ ਮਾਨ

     ਸੰਗਤ ਮੰਡੀ ( ਰਾਜੇਸ਼ ਗੋਇਲ)  ਸੰਗਤ ਮੰਡੀ ਮਾਰਕੀਟ ਕਮੇਟੀ ਦੇ ਚੇਅਰਮੈਨ ਲਖਵੀਰ ਸਿੰਘ ਮਾਨ ਜੈ ਸਿੰਘ ਨੇ ਕੀਤੀ ਵਿਸ਼ੇਸ਼ ਮੁਲਾਕਾਤ ਦੌਰਾਨ ਕਿਹਾ ਕਿ ਸੀਨੀਅਰ ਆਪ ਆਗੂ ਅਤੇ ਨੌਜਵਾਨ ਵਕੀਲ ਮਨਿੰਦਰਜੀਤ…

    ਈਦ ਦਾ ਤਿਉਹਾਰ ਆਪਸੀ ਪਿਆਰ ਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ-ਖੋਜੇਵਾਲ

    ਕਪੂਰਥਲਾ, 31 ਮਾਰਚ ( ਕੌੜਾ )- ਦੇਸ਼ ਭਰ ਵਿੱਚ ਸੋਮਵਾਰ ਨੂੰ ਈਦ-ਉਲ-ਫਿਤਰ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।ਇਸ ਮੌਕੇ ਪੰਜਾਬ ਦੇ ਵੱਖ-ਵੱਖ ਹਿੱਸਿਆ ਵਿੱਚੋਂ ਵੀ ਈਦ ਦੀਆਂ…

    ਤਰਨ ਤਾਰਨ ਦੇ ਪਿੰਡ ਫਤਿਆਬਾਦ ਚ ਅਣਪਛਾਤੇ ਵਿਅਕਤੀਆਂ ਨੇ ਬੀਤੀ ਰਾਤ ਬਾਜ਼ਾਰ ਵਿੱਚ ਦੁਕਾਨਾਂ ਤੇ ਚਲਾਈਆਂ ਗੋਲੀਆਂ

     ਸ੍ਰੀ ਗੋਇੰਦਵਾਲ ਸਾਹਿਬ   31 ਮਾਰਚ ( ਕਰਨੈਲ ਸਿੰਘ ਰਿੰਕੂ  ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਕਸਬਾ ਫਤਿਆਬਾਦ ਵਿਖੇ ਬੀਤੀ ਦੇਰ ਰਾਤ ਅਣਪਛਾਤਿਆਂ ਵੱਲੋਂ ਇਕ ਸ਼ੋਅਰੂਮ ਅਤੇ ਦੂਜੇ ਕਰਿਆਨਾ ਵਪਾਰੀ ਦੇ…

    ਡਿਪਟੀ ਕਮਿਸ਼ਨਰ ਵੱਲੋਂ ਮਹਿਲ ਕਲਾਂ ਦੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ

    ਮਹਿਲ ਕਲਾਂ, 31 ਮਾਰਚ (ਬਲਵਿੰਦਰ ਆਜ਼ਾਦ):- ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਵੱਲੋਂ ਸਬ ਡਿਵੀਜ਼ਨ ਮਹਿਲ ਕਲਾਂ ਵਿਖੇ ਤਹਿਸੀਲ ਦਫ਼ਤਰ, ਬੀਡੀਪੀਓ ਦਫ਼ਤਰ ਤੇ ਮਾਰਕੀਟ ਕਮੇਟੀ ਦਫਤਰਾਂ ਦਾ ਅਚਨਚੇਤ ਦੌਰਾ ਕਰਕੇ ਸੇਵਾਵਾਂ…

    ਮੀਰੀ ਪੀਰੀ ਖਾਲਸਾ ਕਾਲਜੀਏਟ ਸੀ.ਸੈ.ਸਕੂਲ ਭਦੌੜ ਐਨ.ਐਸ.ਐਸ. ਕੈਂਪ ਦਾ ਛੇਵਾਂ ਦਿਨ

    ਭਦੌੜ, 31 ਮਾਰਚ (ਬਲਵਿੰਦਰ ਆਜ਼ਾਦ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲ ਰਹੀ ਸੰਸਥਾ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਸਕੱਤਰ ਵਿਦਿਆ ਇੰਜਿ. ਸ. ਸੁਖਮਿੰਦਰ ਸਿੰਘ ਦੀ ਅਗਵਾਈ ਵਿਚ ਸਿਰਮੌਰ ਸੰਸਥਾ ਮੀਰੀ ਪੀਰੀ ਖ਼ਾਲਸਾ…

    5.87 ਕਰੋੜ ਦੀ ਨਕਦੀ ਵੀ ਬਰਾਮਦ, ਐਨਡੀਪੀਐਸ ਤਹਿਤ 2721 ਐਫਆਈਆਰ ਦਰਜ ਅਤੇ 4592 ਨਸ਼ਾ ਤਸਕਰ ਗ੍ਰਿਫਤਾਰ

    ਚੰਡੀਗੜ੍ਹ, 31 ਮਾਰਚ (ਬਲਵਿੰਦਰ ਆਜ਼ਾਦ):– ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸਫਲਤਾ ਬਾਰੇ…