Top Tags
    Latest Story
    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ ਬਾਬਾ ਜੀਵਨ ਸਿੰਘ ਵਿਰਾਸਤ ਜਥੇਬੰਦੀ ਦੀਆਂ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦਮਿਥੁਨ ਮੰਡਲ ਚੁਣੇ ਗਏ ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੋਸਾਇਟੀ (ਰਜਿ.) ਬਠਿੰਡਾ ਦੇ ਨਵੇਂ ਪ੍ਰਧਾਨ

    Main Story

    ਈਦ-ਉਲ-ਫਿਤਰ ਮੌਕੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਆਮਦ ਸਬੰਧੀ

    ਮਾਲੇਰਕੋਟਲਾ 30 ਮਾਰਚ (ਬੋਪਾਰਾਏ)                  ਮੁਸਲਿਮ ਭਾਈਚਾਰੇ ਦਾ ਮੁਕੱਦਸ ਤਿਉਹਾਰ ਈਦ ਉਲ ਫਿਤਰ ਦੇ ਮੁਬਾਰਕ ਮੌਕੇ ਤੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਆਮਦ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਇੰਤਜ਼ਾਮਾਤ ਮੁਕੰਮਲ ਕਰ ਲਏ…

    ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿਲੇ ਭਰ ਵਿੱਚ ਨਸ਼ਾ ਪ੍ਰਭਾਵਿਤ ਖੇਤਰਾਂ ਅੰਦਰ ਜਾਂਚ

    ਫਗਵਾੜਾ , ਕਪੂਰਥਲਾ 30 ਮਾਰਚ( ਪ੍ਰੀਤ ਕੌਰ ਪ੍ਰੀਤੀ)ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਪੂਰਥਲਾ ਪੁਲਿਸ ਵੱਲੋਂ ਅੱਜ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਦੇ ਨਾਲ…

    ਰੋਟਰੀ ਕਲੱਬ ਅੰਮ੍ਰਿਤਸਰ ਮਿਡਟਾਊਨ ਨੇ ਨਹਿਰ ਦੇ ਪਾਣੀ ਦੀ ਸਪਲਾਈ ਤੇ ਕਰਵਾਇਆ ਸੈਮੀਨਾਰ:ਹਰਪ੍ਰੀਤ ਸਿੰਘ

    ਅੰਮ੍ਰਿਤਸਰ 30ਮਾਰਚ (ਦਿਨੇਸ਼ ਸੋਨੀ ) ਰੋਟਰੀ ਕਲੱਬ ਮਿਡਟਾਊਣ ਵਲੋਂ ਨਹਿਰ ਦੇ ਪਾਣੀ ਦੇ ਵਿਸੇ ਤੇ ਸੈਮੀਨਾਰ ਕਰਵਾਇਆ। ਜ਼ੋ 28 ਮਾਰਚ 2025 ਨੂੰ ਭਵਨਜ਼ ਐਸ ਐਲ ਪਬਲਿਕ ਸਕੂਲ, ਅੰਮ੍ਰਿਤਸਰ ਵਿਖੇ ਕਰਵਾਇਆ।…

    *ਕਰਮਨਦੀਪ ਸਿੰਘ ਅਤੇ ਸੁਖਰਹਿਮਤਦੀਪ ਕੌਰ ਦਾ ਹੋਇਆ ਵਿਸ਼ੇਸ਼ ਸਨਮਾਨ

    ਕੋਟਕਪੂਰਾ, 30 ਮਾਰਚ (ਗੁਰਦੀਪ ਸਿੰਘ ਢਿੱਲੋਂ) :- ਛੋਟੀ ਉਮਰੇ ਵੱਡੀਆਂ ਮੱਲਾਂ ਮਾਰਨ ਵਾਲੇ ਬੱਚੇ ਇੱਕ ਦਿਨ ਵੱਡੇ ਅਫਸਰ ਬਣਨ ਦੇ ਨਾਲ-ਨਾਲ ਚੰਗੇ ਇਨਸਾਨ ਵੀ ਬਣਦੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ…

    ਜਲੰਧਰ ਵਿੱਚ ਸੜਕ ਹਾਦਸੇ ਵਿੱਚ 2 ਦੋਸਤਾਂ ਦੀ ਮੌਤ, 2 ਜ਼ਖਮੀ

    ਜਲੰਧਰ 30 ਮਾਰਚ (ਅਮ੍ਰਿੰਤਪਾਲ ਸਿੰਘ)ਐਤਵਾਰ ਸਵੇਰੇ ਜਲੰਧਰ ਵਿੱਚ ਇੱਕ ਸੜਕ ਹਾਦਸੇ ਵਿੱਚ ਦੋ ਕਰੀਬੀ ਦੋਸਤਾਂ ਦੀ ਮੌਤ ਹੋ ਗਈ। ਜਦੋਂ ਕਿ, ਦੋ ਹੋਰ ਦੋਸਤ ਗੰਭੀਰ ਜ਼ਖਮੀ ਹਨ। ਇਹ ਹਾਦਸਾ ਜਲੰਧਰ…

    ਪਿੰਡ ਮਾਣਕੀ ਵਿਖੇ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ

    ਸੰਦੌੜ/ਮਾਲੇਰਕੋਟਲਾ , 30 ਮਾਰਚ (ਬੋਪਾਰਾਏ) -ਥਾਣਾ ਸੇਰਪੁਰ ਦੇ ਪਿੰਡ ਗੁਰਬਖਸ਼ਪੁਰਾ (ਗੰਡੇਵਾਲ) ਦੇ ਦੋ ਚਚੇਰੇ ਭਰਾਵਾਂ ਦੀ ਸੜਕ ਹਾਦਸੇ ਵਿੱਚ ਮੌਤ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…

    ਵਾੜਾ ਭਾਈਕਾ ਦੇ ਬੱਸ ਅੱਡੇ ਤੇ ਸਰਬੱਤ ਦੇ ਭਲੇ ਲਈ ਕਰਵਾਏ ਅਖੰਡ ਪਾਠ

    ਬਾਜਾਖਾਨਾ,30 ਮਾਰਚ ( ਅਵਤਾਰ ਸਿੰਘ ਮੱਲਾ) ਨਜ਼ਦੀਕੀ ਪਿੰਡ ਵਾੜਾ ਭਾਈਕਾ ਦੇ ਬੱਸ ਸਟੈਂਡ ਤੇ ਬਾਬਾ ਫਤਿਹ ਸਿੰਘ ਯੂਥ ਕਲੱਬ ਦੇ ਨੌਜਵਾਨਾਂ ਵੱਲੋਂ ਸਾਂਝੇ ਤੌਰ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ…

    ਹਿੰਮਤਪੁਰਾ ਅਤੇ ਖੁਬਣ ਪਿੰਡ ਨੂੰ ਨਸ਼ਾ ਮੁਕਤ ਕਰਨਾ ਸਰਬ ਸਾਂਝਾ ਪੰਜਾਬੀ ਢਾਬੇ ਦਾ ਮੁੱਖ ਮਕਸਦ : ਮੈਨੇਜਰ

    ਪੱਟੀ ਸਦੀਕ, 30 ਮਾਰਚ (ਬਲਕਰਨ ਸਿੰਘ ਮਸ਼ਾਲ)- ਹਲਕੇ ਦੇ ਪਿੰਡ ਖੁੱਬਣ ਵਿਖੇ ਨਵੇਂ ਬਣੇ ਸਰਬ ਸਾਂਝਾ ਪੰਜਾਬੀ ਢਾਬੇ ਦਾ ਮੁੱਖ ਮਕਸਦ ਪਿੰਡ ਖੁੱਬਣ ਅਤੇ ਪਿੰਡ ਹਿੰਮਤਪੁਰਾ ਦੇ ਨੌਜਵਾਨਾਂ ਬੱਚਿਆਂ ਆਦਿ…

    ਸਨਾਵਰ ਮਿਲਟਰੀ ਲਿਟਰੇਚਰ ਫੈਸਟੀਵਲ ਵਿੱਚ ਪੱਛਮੀ ਕਮਾਂਡ ਦੇ ਚੀਫ਼ ਆਫ਼ ਸਟਾਫ਼ ਲੈਫਟੀਨੈਂਟ ਜਨਰਲ ਮੋਹਿਤ ਵਧਵਾ ਹੋਣਗੇ ਮੁੱਖ ਮਹਿਮਾਨ

    ਅੰਮ੍ਰਿਤਸਰ 30ਮਾਰਚ(ਦਿਨੇਸ਼ ਸੋਨੀ) ਚੰਡੀਗੜ੍ਹ ਨੇੜੇ ਸਨਾਵਰ  ਸਥਿਤ  ਲਾਰੈਂਸ ਸਕੂਲ, ਸਨਾਵਰ 4-5 ਅਪ੍ਰੈਲ, 2025 ਨੂੰ ਦੋ ਦਿਨਾਂ ਸਨਾਵਰ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਆਯੋਜਨ ਕਰ ਰਿਹਾ ਹੈ ਜੋ ਲੇਖਕਾਂ, ਫੌਜੀ ਸਾਬਕਾ ਸੈਨਿਕਾਂ,…

    MSP ਖ਼ਰੀਦ ਗਾਰੰਟੀ ਕਾਨੂੰਨ ਸਮੇਤ ਕਿਸਾਨਾਂ, ਮਜ਼ਦੂਰਾਂ ਦੀਆਂ ਹੱਕੀ ਮੰਗਾਂ ਦੇ ਲਾਗੂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ

    ਬਾਜਾਖਾਨਾ30 ਮਾਰਚ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਪਿੰਡ ਡੱਲੇਵਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ…