Top Tags
    Latest Story
    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ ਬਾਬਾ ਜੀਵਨ ਸਿੰਘ ਵਿਰਾਸਤ ਜਥੇਬੰਦੀ ਦੀਆਂ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦਮਿਥੁਨ ਮੰਡਲ ਚੁਣੇ ਗਏ ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੋਸਾਇਟੀ (ਰਜਿ.) ਬਠਿੰਡਾ ਦੇ ਨਵੇਂ ਪ੍ਰਧਾਨ

    Main Story

    ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਨਗਰ ਪੰਚਾਇਤ ਭੁਲੱਥ ਦੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਸੰਭਾਲਿਆ ਅਹੁਦਾ

    ਭੁਲੱਥ/ਚੰਡੀਗੜ੍ਹ, 30 ਮਾਰਚ (ਬਲਵਿੰਦਰ ਆਜ਼ਾਦ):- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਅੱਜ ਇਥੇ ਨਗਰ ਪੰਚਾਇਤ ਭੁਲਥ ਦੇ ਨਵੇਂ ਬਣੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ…

    ਮਾਪੇ ਅਧਿਆਪਕ ਮਿਲਣੀ ਤੇ ਗ੍ਰੈਜੂਏਸ਼ਨ ਸੈਰਾਮਨੀ ਦੇ ਵੱਖ-ਵੱਖ ਸਕੂਲਾਂ ਵਿੱਚ ਆਯੋਜਿਤ ਸਮਾਗਮਾਂ ਵਿੱਚ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਵੱਲੋਂ ਸ਼ਿਰਕਤ

    ਪੂਰਥਲਾ, 30 ਮਾਰਚ (ਕੌੜਾ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੇ ਚਲਦੇ  ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਤੇ ਪ੍ਰੀ ਪ੍ਰਾਇਮਰੀ ਵਿੰਗ ਦੇ ਪ੍ਰਮੋਟ ਹੋਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ…

    ਕੁਲਹੜ ਪੀਜ਼ਾ ਜੋੜੇ ਨੂੰ ਹਾਈ ਕੋਰਟ ਤੋਂ ਰਾਹਤ

    ਜਲੰਧਰ 30 ਮਾਰਚ (ਅਮ੍ਰਿੰਤਪਾਲ ਸਿੰਘ )ਜਲੰਧਰ ਦੇ ਮਸ਼ਹੂਰ ਕੁਲਹੜ ਪੀਜ਼ਾ ਜੋੜੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ। ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਮਾਮਲੇ ਵਿੱਚ…

    ਸੇਵਾਮੁਕਤੀ ਤੇ ਵਿਸ਼ੇਸ਼ : ਜਸਵੰਤ ਸਿੰਘ ਬਰਾੜ, ਜੈਤੋ

    ਜੈਤੋ, 30 ਮਾਰਚ (ਮਨਜੀਤ ਸਿੰਘ ਢੱਲਾ)-ਹਜਾਰੀ ਲਾਲ ਸ਼ਿਵ ਲਾਲ ਨੈਸ਼ਨਲ ਸਕੂਲ ਆਫ਼ ਐਮੀਂਨੈਂਸ ਜੈਤੋ ਦੇ ਪ੍ਰਿੰਸੀਪਲ  ਸ.ਜਸਵੰਤ ਸਿੰਘ ਬਰਾੜ ਸਿੱਖਿਆ  ਵਿਭਾਗ ਵਿੱਚ ਸ਼ਾਨਦਾਰ ਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਮਗਰੋਂ ਸੇਵਾਮੁਕਤ…

    ਭਾਰਤੀ ਰੇਲਵੇ ਕਰਮਚਾਰੀ ਫੈਡਰੇਸ਼ਨ ਦੁਆਰਾ ਜੰਤਰ-ਮੰਤਰ, ਨਵੀਂ ਦਿੱਲੀ ’ਤੇ ਐਨ.ਪੀ.ਐਸ. ਅਤੇ ਯੂ.ਪੀ.ਐਸ. ਦੇ ਵਿਰੁੱਧ ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਵਿਸ਼ਾਲ ਪ੍ਰਦਰਸ਼ਨ

    ਕਪੂਰਥਲਾ , 30 ਮਾਰਚ (ਕੌੜਾ)- ਐਨ.ਪੀ.ਐਸ. ਅਤੇ ਯੂ.ਪੀ.ਐਸ. ਦੇ ਵਿਰੁੱਧ ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਇੰਡੀਅਨ ਰੇਲਵੇ ਐਂਪਲਾਈਜ਼ ਫੈਡਰੇਸ਼ਨ ਅਤੇ “ਫਰੰਟ ਅਗੇਂਸਟ ਐਨ.ਪੀ.ਐਸ. ਇਨ ਰੇਲਵੇ” ਦੁਆਰਾ ਜੰਤਰ-ਮੰਤਰ, ਨਵੀਂ…

    ਅਸਮਪਸ਼ਨ ਕਾਨਵੈਂਟ ਸਕੂਲ ਵਿਖੇ ਇਨਵੈਸਟੀਚਰ ਸਮਾਰੋਹ ਦੌਰਾਨ ਸਹੁੰ ਚੁਕਾਈ ਗਈ

    ਪੱਟੀ ਸਦੀਕ, 29 ਮਾਰਚ (ਬਲਕਰਨ ਸਿੰਘ ਮਸ਼ਾਲ)- ਸਥਾਨਕ ਸੀਤੋ ਰੋਡ ‘ਤੇ ਸਥਿਤ ਅਸਪਸ਼ਨ ਕਾਨਵੈਂਟ ਸਕੂਲ ਦੀ ਪਿ੍ੰਸੀਪਲ ਸਿਸਟਰ ਐਲਸਾ ਮਾਰੀਆ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਕੂਲ ਦੇ ਵਿਹੜੇ ‘ਚ ਇਕ ਸਮਾਗਮ ਕਰਵਾਇਆ…

    3.5 ਲੱਖ ਰੁਪਏ ਦੇ ਚੈੱਕ ਬਾਊਂਸ ਮਾਮਲੇ ‘ਚ ਵਿਨੋਦ ਕੁਮਾਰ ਬਰੀ

    ਪੱਟੀ ਸਦੀਕ ਮ, 27 ਮਾਰਚ (ਪੱਤਰ ਪ੍ਰੇਰਕ)-  ਅਬੋਹਰ ਦੇ ਸਬ-ਡਵੀਜ਼ਨ ਜੱਜ ਸੁਖਮਨਦੀਪ ਸਿੰਘ ਦੀ ਅਦਾਲਤ ਵਿਚ ਸਾਢੇ ਤਿੰਨ ਲੱਖ ਰੁਪਏ ਦੇ ਚੈੱਕ ਬਾਊਂਸ ਹੋਣ ਦੇ ਦੋਸ਼ੀ ਵਿਨੋਦ ਕੁਮਾਰ ਪੁੱਤਰ ਭੁਪਿੰਦਰ…

    ਸਰਕਾਰੀ ਸਕੂਲ ਪਿੰਡ ਬਕੈਣ ਵਾਲਾ ਵਿਖੇ ਨਤੀਜੇ ਘੋਸ਼ਣਾ ਦਿਵਸ ਮਨਾਇਆ ਗਿਆ

    ਪੱਟੀ ਸਦੀਕ, 29 ਮਾਰਚ (ਬਲਕਰਨ ਸਿੰਘ ਮਸ਼ਾਲ)- ਅੱਜ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਕੈਣ ਵਾਲਾ ਵਿਖੇ ਸਾਲਾਨਾ ਸਮਾਗਮ ਅਤੇ ਨਤੀਜਾ ਘੋਸ਼ਣਾ ਦਿਵਸ ਬੜੇ ਹੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਸਕੂਲ ਦੇ ਸਮੂਹ…

    ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫਾਰ ਐਕਸੀਲੈਂਸ ਵਿਖੇ ਸਾਲਾਨਾ ਨਤੀਜਾ ਦਿਵਸ ਅਤੇ ਐਜੂ-ਕਾਰਨੀਵਲ ਦਾ ਸ਼ਾਨਦਾਰ ਸੰਗਠਨ

    ਪੱਟੀ ਸਦੀਕ,  29 ਮਾਰਚ (ਬਲਕਰਨ ਸਿੰਘ ਮਸ਼ਾਲ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫਾਰ ਐਕਸੀਲੈਂਸ, ਖੂਈਆਂ ਸਰਵਰ ਨੇ 27 ਮਾਰਚ 2025 ਨੂੰ ਸਕੂਲ ਦੇ ਸਾਲਾਨਾ ਨਤੀਜੇ ਘੋਸ਼ਿਤ ਕੀਤੇ ਅਤੇ ਸਕੂਲ ਦੇ ਵਿਹੜੇ ਵਿੱਚ…

    ਕਹਾਣੀ – ਰਾਜੂ

    ਬਚ ਕਰ ਕਹੀਂ ਔਰ ਸੇ ਨਿਕਲਾ ਹੂੰ, ਮੈਂ ਅੰਧੇਰੋ ਕੀ ਭੋਰ ਸੇ ਨਿਕਲਾ ਹੂੰ। ਰਾਸਤੋਂ ਮੇ ਮਿਲੇ ਹੈ, ਮੁਝੇ ਕਿਤਨੇ ਕਾਂਟੇ, ਮੈਂ ਮੁਸ਼ਕਿਲ ਦੌਰ ਸੇ ਨਿਕਲਾ ਹੂੰ…। ਅੱਜ ਫੇਰ ਸਵੇਰ…