Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਨਿੱਜੀ ਗੁਦਾਮ ’ਚੋਂ ਉਡਦੀ ਸੁਸਰੀ ਦਾ ਮਸਲਾ ਪ੍ਰਸ਼ਾਸਨ ਤੱਕ ਪੁੱਜਾ=  11 ਦਿਨਾਂ ਤੋਂ ਧਰਨਾ ਦੇ ਰਹੇ ਪਿੰਡ ਵਾਸੀਆਂ ਦੀ ਐੱਸ.ਡੀ.ਐੱਮ. ਨੇ ਸੁਣੀ ਸਮੱਸਿਆ, 5 ਦਿਨਾਂ ’ਚ ਹੱਲ ਦੇ ਹੁਕਮ-

    ਸ੍ਰੀ ਮੁਕਤਸਰ ਸਾਹਿਬ, 08 ਸਤੰਬਰ (ਮਨਜੀਤ ਸਿੱਧੂ):- ਮੁਕਤਸਰ-ਅਬੋਹਰ ਰੋਡ ’ਤੇ ਪਿੰਡ ਰਹੂੜਿਆਂਵਾਲੀ ਵਿਖੇ ਇਕ ਨਿੱਜੀ ਕੰਪਨੀ ਦੇ ਵੇਅਰਹਾਊਸ ਵਿੱਚੋਂ ਵੱਡੀ ਮਾਤਰਾ ਵਿੱਚ ਸੁਸਰੀ ਉਡਣ ਕਾਰਨ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਦਾ…

    13 ਸਤੰਬਰ ਨੂੰ ਗੋਇੰਦਵਾਲ ਸਾਹਿਬ ਵਿਖੇ ਹੋਣ ਵਾਲੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ: ਕੁਲਦੀਪ ਸਿੰਘ ਲਾਹੌਰੀਆ

    ਸ੍ਰੀ ਗੋਇੰਦਵਾਲ ਸਾਹਿਬ, 8 ਸਤੰਬਰ (ਡਾ. ਸਤਵਿੰਦਰ ਸਿੰਘ ਬੁੱਗਾ): ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ 13 ਸਤੰਬਰ ਨੂੰ ਹੋਣ ਜਾ ਰਹੀ “ਪੰਜਾਬ ਬਚਾਓ ਰੈਲੀ” ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ…

    36 ਸਾਲਾਂ ਦੀ ਨਿਸ਼ਕਾਮ ਸਮਾਜ ਸੇਵਾ ਲਈ ਡਾ. ਨਰੇਸ਼ ਪਰੂਥੀ ਐਮੀਨੈਂਸ ਅਵਾਰਡ ਨਾਲ ਸਨਮਾਨਿਤ-

    ਸ੍ਰੀ ਮੁਕਤਸਰ ਸਾਹਿਬ, 08 ਸਤੰਬਰ (ਮਨਜੀਤ ਸਿੱਧੂ):- ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਸਿੱਧ ਸਮਾਜ ਸੇਵਕ ਡਾ. ਨਰੇਸ਼ ਪਰੂਥੀ ਨੂੰ ਪਿਛਲੇ 36 ਸਾਲਾਂ ਤੋਂ ਸਮਾਜ ਸੇਵਾ ਅਤੇ ਸਿੱਖਿਆ ਦੇ ਖੇਤਰ…

    ‘* ਕੌਮੀ ਪੋਸ਼ਣ ਹਫ਼ਤਾ ‘ ਸਫ਼ਲਤਾਪੂਰਵਕ ਸੰਪੰਨ, * ਬਲਾਕ ਧਨੌਲਾ ਦੇ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿਚ ਜਾਗਰੂਕਤਾ

    ਧਨੌਲਾ ,08 ਸਤੰਬਰ , (ਹਰਦੀਪ ਹੈਰੀ)=ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਚੰਗੀ ਸਿਹਤ ਅਤੇ ਪੌਸ਼ਟਿਕ ਆਹਾਰ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪਹਿਲੀ ਸਤੰਬਰ ਤੋਂ ਮਨਾਇਆ ਜਾ ਰਿਹਾ ‘ਕੌਮੀ ਪੋਸ਼ਣ ਹਫ਼ਤਾ’…

    ਟੈਕਨੀਕਲ ਸਰਵਿਸਿਜ ਯੂਨੀਅਨ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਸੱਦੇ ਤੇ ਅੱਜ ਮੰਡਲ ਦਫਤਰ ਸ੍ਰੀ ਅਨੰਦਪੁਰ ਸਾਹਿਬ ਵਿਖੇ

    ਨੂਰਪੁਰ ਬੇਦੀ ਦਲਜੀਤ ਚਨੌਲੀ( 09/09/26) =ਟੈਕਨੀਕਲ ਸਰਵਿਸਿਜ ਯੂਨੀਅਨ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਸੱਦੇ ਤੇ ਅੱਜ ਮੰਡਲ ਦਫਤਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਂਝੇ ਤੌਰ ਤੇ ਸਾਂਝਾ ਮੰਚ ਪੰਜਾਬ ਦੇ ਮੁਲਾਜ਼ਮਾਂ ਨਾਲ…

    ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 20-ਅਟਾਰੀ (ਅ.ਜ.) ਵਿਧਾਨ ਸਭਾ ਹਲਕੇ ਵਿੱਚ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਜਾਰੀ ਯੋਗ ਵੋਟਰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਅਤੇ ਵੇਰਵਿਆਂ ਦੀ ਕਰਵਾਉਣ ਲੋੜੀਂਦੀ ਸੋਧ

    ਅੰਮ੍ਰਿਤਸਰ, 8 ਸਤੰਬਰ( ਮਨਜੀਤ ਸਿੰਘ ਸ਼ੇਰਗਿੱਲ )=ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 20-ਅਟਾਰੀ (ਅ.ਜ.) ਵਿਧਾਨ ਸਭਾ ਚੋਣ ਹਲਕੇ ਵਿੱਚ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਲਗਾਤਾਰ ਜਾਰੀ ਹੈ। ਇਸ ਸਬੰਧੀ…

    ਆਸ ਨਿਵਾਸ ਆਸ਼ਰਮ ਟੀਹਰਾ ਵਿਖੇ ਗੁੱਜਰ ਵੈੱਲਫੇਅਰ ਗਰੁੱਪ ਨੇ ਕੀਤੀ ਸ਼ੈਡ ਦੀ ਸੇਵਾ ਬੇਸਹਾਰਾ ਬਜ਼ੁਰਗਾਂ ਤੇ ਨੌਜਵਾਨਾਂ ਨਾਲ ਸਮਾਂ ਬਿਤਾ ਕੇ ਜਾਣਿਆ ਹਾਲ-ਚਾਲ; ਆਸ਼ਰਮ ਨੂੰ ਭਵਿੱਖ ’ਚ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ

    ਬਲਾਚੌਰ, 8 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਗੁੱਜਰ ਵੈਲਫੇਅਰ ਗਰੁੱਪ ਬਲਾਚੌਰ-ਰੋਪੜ੍ਹ ਵੱਲੋਂ ਪਿੰਡ ਟੀਹਰਾ ਵਿਖੇ ਸਥਿਤ…

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

    ਅੰਮ੍ਰਿਤਸਰ, 8 ਸਤੰਬਰ( ਮਨਜੀਤ ਸਿੰਘ ਸ਼ੇਰਗਿੱਲ)=ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ ਵਿਭਾਗ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਕਿਲੋਮੀਟਰ ਮੈਰਾਥਨ ਅੰਮ੍ਰਿਤਸਰ…

    ਗੁਰੂ ਨਾਨਕ ਦੇਵ ਸਕੂਲ ਦੀਆਂ ਲੜਕੀਆਂ ਵੱਲੋਂ ਅਥਲੈਟਿਕ ਮੀਟ ਵਿੱਚ ਪ੍ਰਾਪਤ ਕੀਤੀ ਸ਼ਾਨਦਾਰ ਜਿੱਤ—ਪਿੰਸੀਪਲ ਪਰਮਜੀਤ ਕੌਰ,      ਡਿਸਕਸ ਥਰੋ ਵਿੱਚ  ਸੋਨੇ ਦੇ ਤਗਮੇ ਤੇ ਕੀਤਾ ਕਬਜਾ 

    ਤਪਾ ਮੰਡੀ 08 ਸਤੰਬਰ (ਗੋਲਡੀ ਵਿਆਸ)ਜੋਨਲ ਸਕੂਲ ਪੱਧਰੀ ਅਥਲੈਟਿਕ ਮੀਟ ਵਿੱਚ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਘੁੰਨਸ  ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਉਮਰ ਵਰਗਾ ਵਿੱਚ ਸ਼ਾਨਦਾਰ ਪ੍ਦਰਸ਼ਨ ਕਰਦਿਆਂ ਹੋਏ ਕਈ ਤਗਮੇ…

    ਹਲਕਾ ਭਦੌੜ ਦੇ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਆਧਾਰਿਤ ਡਾਕੂਮੈਂਟਰੀ ਦਿਖਾਈ

    ਤਪਾ ਮੰਡੀ 8 ਸਤੰਬਰ ਗੋਲਡੀ (ਵਿਆਸ)=ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ…