Top Tags
    Latest Story
    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ ਬਾਬਾ ਜੀਵਨ ਸਿੰਘ ਵਿਰਾਸਤ ਜਥੇਬੰਦੀ ਦੀਆਂ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦਮਿਥੁਨ ਮੰਡਲ ਚੁਣੇ ਗਏ ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੋਸਾਇਟੀ (ਰਜਿ.) ਬਠਿੰਡਾ ਦੇ ਨਵੇਂ ਪ੍ਰਧਾਨ

    Main Story

    ਜੈ ਜਗਦੰਬੇ ਭਜਨ ਮੰਡਲੀ ਸਾਦਿਕ ਵੱਲੋਂ 39਼ਵਾ ਸਲਾਨਾ ਜਗਰਾਤਾ ਅਤੇ ਭੰਡਾਰਾ 29 ਮਾਰਚ ਨੂੰ :-ਸੁਖਵੀਰ ਮਰਾੜ

    ਸਾਦਿਕ, 27 ਮਾਰਚ (ਰਘਬੀਰ ਸਾਦਿਕ)-ਹਰ ਸਾਲ ਦੀ ਤਰਾਂ ਇਸ ਸਾਲ ਵੀ 39ਵਾਂ ਸਲਾਨਾ ਜਗਰਾਤਾ ਅਤੇ ਭੰਡਾਰਾ ਜੈ ਮਹਾਂਮਾਈ ਦੁਰਗਾ ਮੰਦਰ ਸਾਦਿਕ ਵਿਖੇ ਬਹੁਤ ਹੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ।…

    ਪੰਜਾਬੀ ਯੂਨੀਵਰਸਿਟੀ ਵਿਖੇ ਅੰਤਰ-ਹੋਸਟਲ ਕ੍ਰਿਕਟ ਟੂਰਨਾਮੈਂਟ ਸੰਪੰਨ

    ਬਠਿੰਡਾ/ਪਟਿਆਲਾ, 27 ਮਾਰਚ (ਅੰਗਰੇਜ ਸਿੰਘ ਵਿੱਕੀ)- ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਕਰਵਾਇਆ ਗਿਆ ਅੰਤਰ ਹੋਸਟਲ ਕ੍ਰਿਕਟ ਟੂਰਨਾਮੈਂਟ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਸ਼ਹੀਦ ਭਗਤ ਸਿੰਘ ਹੋਸਟਲ ਦੀ…

    ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ 17ਵੀਂ ਰਾਸ਼ਟਰੀ ਯੁਵਾ ਸੰਸਦ 2024-25 ਦੇ ਗਰੁੱਪ ਪੱਧਰੀ ਮੁਕਾਬਲੇ ਦਾ ਆਯੋਜਨ

    ਬਠਿੰਡਾ, 27 ਮਾਰਚ (ਅੰਗਰੇਜ ਸਿੰਘ ਵਿੱਕੀ)-ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂ ਪੰਜਾਬ) ਨੇ ਮੰਗਲਵਾਰ ਨੂੰ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਲਈ 17ਵੀਂ ਰਾਸ਼ਟਰੀ ਯੁਵਾ ਸੰਸਦ (ਐਨਵਾਈਪੀ) 2024-25 ਦੇ ਗਰੁੱਪ ਪੱਧਰੀ ਮੁਕਾਬਲੇ ਦਾ ਸਫਲਤਾਪੂਰਵਕ ਆਯੋਜਨ ਕੀਤਾ। ਭਾਰਤ ਸਰਕਾਰ…

    ਗੁਰਦੁਆਰਾ ਨਥਾਣਾ ਸਾਹਿਬ ਵਿਖੇ ਹੋਈ ਕਿਸਾਨਾ ਦੀ ਮੀਟਿੰਗ, ਚੱਪੇ ਚੱਪੇ ਤੇ ਪੁਲਿਸ ਕੀਤੀ ਤਾਇਨਾਤ

    ਘਨੌਰ 27 ਮਾਰਚ (ਅਭਿਸ਼ੇਕ ਸੂਦ)-:ਸ਼ੰਭੂ ਬਾਰਡਰ ਤੋ ਟਰਾਲੀਆਂ ਚੋਰੀ ਹੋਣ ਦਾ ਮੁੱਦਾ ਪੁਰੀ ਤਰ੍ਹਾਂ ਗਰਮਾਇਆ ਹੋਇਆ ਹੈ ਜਿਸ ਨੂੰ ਲੈਕੇ ਅੱਜ ਹਲ਼ਕਾ ਘਨੌਰ ਦੇ ਗੁਰੁਦਵਾਰਾ ਨਥਾਣਾ ਸਾਹਿਬ ਵਿਖੇ ਕਿਸਾਨਾਂ ਦੀ…

    ਮਿਡ ਦੇ ਮੀਲ ਕੁੱਕ ਕੰਵਲਜੀਤ ਕੌਰ ਦਾ ਪਿੰਡ ਦੀ ਪੰਚਾਇਤ ਅਤੇ ਸਕੂਲ ਸਟਾਫ ਵੱਲੋਂ ਮਾਨ ਸਨਮਾਨ ਕੀਤਾ

    ਪੱਟੀ27ਮਾਰਚ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ ) ਸਿੱਖਿਆ ਵਿਭਾਗ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਬੀਤੇ ਦਿਨੀ ਮਿਡ ਡੇ ਮੀਲ ਕੁੱਕਾਂ ਦਾ ਭੋਜਨ ਬਣਾਉਣ ਦਾ ਜਿ੍ਲੇ ਪੱਧਰ ਤੇ ਮੁਕਾਬਲਾ ਕਰਵਾਇਆ ਗਿਆ ਇਸ…

    ਸਤਲੁਜ ਪਬਲਿਕ ਸਕੂਲ ਠੱਕਰਪੂਰਾ ‘ ਚ ਨਤੀਜਾ ਐਲਾਨਿਆ

    ਪੱਟੀ, 27 ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ ) ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟੱਕਰਪੁਰਾ ਵਿਖੇ ਸੈਸ਼ਨ 2024-25 ਦਾ ਸਾਲਾਨਾ ਨਤੀਜਾ ਐਲਾਨਿਆ ਗਿਆ। ਇਸ ਮੌਕੇ ‘ ਤੇ ਪੁਜੀਸ਼ਨਾਂ ਹਾਸਰ ਕਰਨ…

    ਹਲਕਾ ਪੱਟੀ ਦੇ ਪਿੰਡ ਬੁਰਜ ਰਾਏ ਕੇ ਦੇ ਸੁਰਜੀਤ ਸਿੰਘ ਨੇ ਅਮਿ੍ਤਸਰ ਵਿਖੇ ਹੈਈ ਬੋਡੀ ਬਿਲਡਰ ਕੰਪੀਟੀਸਨ ਮੁਕਾਬਲੇ ਚ’ ਮਿਸਟਰ ਪੰਜਾਬ ਖਿਤਾਬ ਹਾਸਿਲ ਕੀਤਾ :

    ਪੱਟੀ,27 ਮਾਰਚ ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ ) ਹਲਕਾ ਪੱਟੀ ਦੇ ਪਿੰਡ ਬੁਰਜ ਰਾਏ ਕੇ ਦੇ ਨੋਜਵਾਨ ਸੁਰਜੀਤ ਸਿੰਘ ਦੇ ਅੰਮ੍ਰਿਤਸਰ ਵਿਖੇ ਹੋਈ ਬੋਡੀ ਬਿਲਡਰ ਕੰਪੀਟੀਸਨ ਮੁਕਾਬਲੇ ਚ` ਮਿਸਟਰ…

    ਪੰਜਾਬ ਸਰਕਾਰ ਦੇ ਪੈਨਸ਼ਨਰ ਅਤੇ ਮੁਲਾਜ਼ਮ ਵਿਰੋਧੀ ਬਜਟ ਦੀਆਂ ਕਾਪੀਆਂ ਸਾੜਦੇ ਹੋਏ ਪੈਨਸ਼ਨਰ।

    ਪੱਟੀ  27 ਮਾਰਚ ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ )ਪੈਨਸ਼ਨਰ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਰਜਿਸਟਰਡ ਤਹਿਸੀਲ ਪੱਟੀ ਦੀ ਇੱਕ ਵਿਸ਼ਾਲ ਮੀਟਿੰਗ ਪ੍ਰਧਾਨ ਹਰਜਿੰਦਰ ਸਿੰਘ ਜੰਡ ਦੀ ਪ੍ਰਧਾਨਗੀ ਹੇਠ ਹੋਈ ਪ੍ਰੈਸ…

    ਜੈਤੋ ਵਿਖੇ “ਨਵੀਂ ਸੋਚ ਨਵਾਂ ਪੰਜਾਬ“ ਪ੍ਰੋਗਰਾਮ” ਤਹਿਤ ਕਿਸਾਨਾਂ ਨੂੰ ਮਿਲਣ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ 30 ਮਾਰਚ ਨੂੰ ਪਹੁੰਚਣਗੇ

    ਬਾਜਾਖਾਨਾ, 27 ਮਾਰਚ (ਅਵਤਾਰ ਸਿੰਘ ਮੱਲਾ ) :  ਪੰਜਾਬ ਵਿਧਾਨ ਸਭਾ ਦੇ ਮੈਂਬਰ ਰਾਣਾ ਗੁਰਜੀਤ ਸਿੰਘ ਵਿਧਾਨ ਸਭਾ ਹਲਕਾ ਜੈਤੋ ਖੇਤਰ ‘ਚ ਕਿਸਾਨਾਂ ਨਾਲ ਫਸਲੀ ਵਿਭਿੰਨਤਾ ਅਤੇ ਵੱਧ ਪਾਣੀ ਦੀ…

    ਲੋਕਾ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆ ਦੀ ਖੈਰ ਨਹੀਂ: ਸਹਾਇਕ ਫੂਡ ਕਮਿਸ਼ਨਰ ਰਾਜਿੰਦਰ ਪਾਲ ਸਿੰਘ

     ਅੰਮ੍ਰਿਤਸਰ 27 ਮਾਰਚ( ਦਿਨੇਸ਼ ਸੋਨੀ) ਮਾਨਯੋਗ ਜਿਲ੍ਹਾ ਡਿਪਟੀ ਕਮਿਸ਼ਨਰ ਸ੍ਰੀ ਮਤੀ ਸਾਕਸ਼ੀ ਸਾਹਨੀ ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ ਮੈਡਮ ਕਿਰਨਦੀਪ ਕੌਰ ਦੇ ਹੁਕਮਾਂ ਅਨੁਸਾਰ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ…