ਸ਼ੇਰੋਂ ਸ਼ੂਗਰ ਮਿੱਲ ਨੂੰ ਤੁਰੰਤ ਚਾਲੂ ਕਰੇ ਸਰਕਾਰ, ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ: ਕਿਸਾਨ ਆਗੂ
ਝਬਾਲ 1 ਸਤੰਬਰ ( ਮੱਖਣ ਮਨੋਜ) ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਲੰਬੇ ਸਮੇਂ ਤੋਂ ਸੂਗਰ ਮਿਲ ਬਚਾਓ ਅਤੇ ਲੋਕਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਧਰਨਾ ਚੱਲ ਰਿਹਾ ਹੈ ਇਹਨਾਂ ਆਗੂਆਂ…
ਕਾਮਰੇਡ ਗੁਰਨਾਮ ਸਿੰਘ ਦਾਊਦ ਦਾ ਦੁਖਦਾਈ ਵਿਛੋੜਾ, ਬੱਸ ਹੇਠ ਆਉਣ ਕਾਰਨ ਮੌਕੇ ‘ਤੇ ਮੌਤ
ਤਰਨ ਤਾਰਨ, 1 ਸਤੰਬਰ( ਮੱਖਣ ਮਨੋਜ) – ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਕੇਂਦਰੀ ਕਮੇਟੀ ਦੇ ਮੈਂਬਰ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਦੇ…
ਦਾਜ ਦਹੇਜ ਖਾਤਰ ਕਤਲ ਕਰਨ ਦੇ ਕੇਸ ਵਿੱਚੋਂ ਕਥਿਤ ਮੁਲਜ਼ਮ ਬਾ- ਇੱਜਤ ਬਰੀ
ਧਨੌਲਾ 1 ਸਤੰਬਰ (ਹਰਦੀਪ ਹੈਰੀ)=ਮਾਨਯੋਗ ਅਦਾਲਤ ਸ੍ਰੀ ਬਿਕਰਮਜੀਤ ਸਿੰਘ ਐਡੀਸ਼ਨਲ ਸੈਸ਼ਨਲ ਜੱਜ ਸਾਹਿਬ ਬਰਨਾਲਾ ਵੱਲੋਂ ਦਾਜ ਦਹੇਜ ਖਾਤਰ ਕਤਲ ਕਰਨ ਦੇ ਕੇਸ ਵਿੱਚ ਕਥਿਤ ਤੌਰ ਨਾਮਜਦ ਦੋਸੀਆਂ ਗੁਰਜੰਟ ਸਿੰਘ ਉਰਫ…
ਏ.ਐਸ.ਆਈ. ਦਲਜੀਤ ਸਿੰਘ ਨੂੰ ਸਬ-ਇੰਸਪੈਕਟਰ ਵਜੋਂ ਮਿਲੀ ਤਰੱਕੀ। ਐਸ.ਐਸ.ਪੀ. ਫਿਰੋਜ਼ਪੁਰ, ਵਲੋ ਐਸ.ਪੀ. (ਡੀ) ਮਨਜੀਤ ਸਿੰਘ ਅਤੇ ਸੀ.ਆਈ.ਏ. ਇੰਚਾਰਜ ਨਰਿੰਦਰ ਸਿੰਘ ਦੀ ਮੋਜੂਦਗੀ ਚ ਲਗਾਏ ਗਏ ਸਟਾਰ
ਫਿਰੋਜ਼ਪੁਰ 1 ਸਤੰਬਰ (ਅਸ਼ੋਕ ਭਾਰਦਵਾਜ)=ਪੁਲਿਸ ਵਿਭਾਗ ਵਿੱਚ ਆਪਣੀਆਂ ਸ਼ਾਨਦਾਰ, ਬੇਦਾਗ਼ ਅਤੇ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਵਾਲੇ ਏ.ਐਸ.ਆਈ. ਦਲਜੀਤ ਸਿੰਘ ਨੂੰ ਤਰੱਕੀ ਦੇ ਕੇ ਸਬ-ਇੰਸਪੈਕਟਰ (ਐਸ.ਆਈ.) ਨਿਯੁਕਤ ਕੀਤਾ ਗਿਆ ਹੈ। ਇਸ…
ਐਸ.ਡੀ. ਸੈਕੰਡਰੀ ਸਕੂਲ ਵਿਖੇ ਸਿਵਲ ਡਿਫੈਂਸ ਸਬੰਧੀ ਲਗਾਇਆ ਗਿਆ ਸਿਖਲਾਈ ਪ੍ਰੋਗਰਾਮ.
ਫਿਰੋਜ਼ਪੁਰ 1 ਸਤੰਬਰ (ਅਸ਼ੋਕ ਭਾਰਦਵਾਜ) ਡਾਇਰੈਕਟਰ ਜਨਰਲ ਆਫ ਪੁਲਿਸ-ਕਮ-ਕਮਾਂਡੈਂਟ ਜਨਰਲ ਪੰਜਾਬ ਹੋਮਗਾਰਡਜ਼ ਸ਼੍ਰੀ ਰਾਮ ਸਿੰਘ ਆਈ.ਪੀ.ਐਸ., ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਅਤੇ ਬਟਾਲੀਅਨ ਕਮਾਂਡਰ ਸ਼੍ਰੀ ਗੁਰਲਵਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ…
ਜਨਮ ਅਸ਼ਟਮੀ ਮੌਕੇ ਸਰਾਲਾ ਖੁਰਦ ਵਿਖੇ 4 ਸਤੰਬਰ ਨੂੰ ਵਿਸ਼ਾਲ ਭੰਡਾਰਾ ਅਤੁੱਟ ਲੰਗਰ ਦੇ ਨਾਲ ਕਾਲਾ ਰਾਮ ਐਂਡ ਪਾਰਟੀ ਟਿੱਬੀ ਵਾਲੇ ਕਰਨਗੇ ਧਾਰਮਿਕ ਪੇਸ਼ਕਾਰੀਆਂ
ਘਨੌਰ, 1 ਸਤੰਬਰ (ਅਭਿਸ਼ੇਕ ਸੂਦ) — ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਪਿੰਡ ਸਰਾਲਾ ਖੁਰਦ ਦੀ ਗੁੱਗਾ ਮਾੜੀ ਵਿਖੇ 4 ਸਤੰਬਰ ਨੂੰ ਵਿਸ਼ਾਲ ਭੰਡਾਰਾ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ…
ਨੌਜਵਾਨਾਂ ਦੀ ਹੰਗਾਮੀ ਮੀਟਿੰਗ ’ਚ ਪਿੰਡ ਦੀ ਬਿਹਤਰੀ ਲਈ ਲਏ ਅਹਿਮ ਫੈਸਲੇ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਉਣ ਦਾ ਐਲਾਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ‘ਸ਼ਹੀਦ ਬਾਬਾ ਅਜੀਤ ਸਿੰਘ ਜੀ ਸਪੋਰਟਸ ਕਲੱਬ’ ਦਾ ਗਠਨ
ਖਡੂਰ ਸਾਹਿਬ, 2 ਸਤੰਬਰ (ਸਤਵਿੰਦਰ ਸਿੰਘ ਬੁੱਗਾ):ਪਿੰਡ ਜਲਾਲਾਬਾਦ ਵਿਖੇ ਇਲਾਕੇ ਦੀ ਉੱਨਤੀ ਅਤੇ ਨੌਜਵਾਨ ਸ਼ਕਤੀ ਨੂੰ ਸਹੀ ਦਿਸ਼ਾ ਦੇਣ ਦੇ ਮਕਸਦ ਨਾਲ ਸੀਨੀਅਰ ਪੱਤਰਕਾਰ ਬਿਕਰਮਜੀਤ ਸਿੰਘ ਕੰਗ ਦੇ ਗ੍ਰਹਿ ਵਿਖੇ…
ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕੇਕ ਕੱਟ ਕੇ ਮਨਾਇਆ ਗਿਆ ਇੰਡੀਅਨ ਆਇਲ ਦਾ ਸਥਾਪਨਾ ਦਿਵਸ, ਡਿਸਟ੍ਰਿਕਟ ਇੰਚਾਰਜ ਨੀਰਜ ਸ਼ਰਮਾ ਨੇ ਕੀਤੀ ਸ਼ਿਰਕਤ
ਸ੍ਰੀ ਗੋਇੰਦਵਾਲ ਸਾਹਿਬ (ਕਰਨੈਲ ਸਿੰਘ):- ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਇੰਡੀਅਨ ਐਲ.ਪੀ.ਜੀ. ਗੈਸ ਏਜੰਸੀ ਵਿਖੇ ਇੰਡੀਅਨ ਆਇਲ ਕੰਪਨੀ ਦਾ ਸਥਾਪਨਾ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਏਜੰਸੀ ਦੇ ਮਾਲਕ ਅਮਰਿੰਦਰ…
ਖੁਸ਼ੀ ਕਿ ਵਿਖਾਵਾ -2
ਮੈਂ ਧਿਆਨ ਨਾਲ ਦੇਖਿਆ ਬਈ ਕੋਈ ਵੀ ਸਰਕਾਰੀ ਨੌਕਰੀ ਵਾਲਾ ਬੰਦਾ ਵੀ ਤੁਸੀਂ ਦੇਖ ਲਓ ਜਿਵੇਂ ਪੁਲਿਸ ਵਾਲੇ ਆ ਸਾਨੂੰ ਲੱਗਦਾ ਕਿ ਭਾਈ ਇਹਨਾਂ ਦੀਆਂ ਮੌਜਾਂ ਇਹ ਪੈਸੇ ਲੈਂਦੇ ਆ…
ਖੇਡਾਂ ਵਤਨ ਪੰਜਾਬ ਦੀਆਂ-2026 ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਜ਼ਿਲ੍ਹਾ ਤਰਨ ਤਾਰਨ ਦੇ ਖਿਡਾਰੀਆਂ ਤੇ ਨਾਗਰਿਕਾਂ ਨੂੰ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ
ਤਰਨ ਤਾਰਨ, 02 ਸਤੰਬਰ ( ਸਤਵਿੰਦਰ ਸਿੰਘ ਬੁੱਗਾ )ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ…

ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ
21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ
ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ
ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਸਿੱਖਿਆ ਦੇ ਖੇਤਰ ‘ਚ ਸ਼ਲਾਘਾਯੋਗ ਉਪਰਾਲਾ, ਵੱਖ-ਵੱਖ ਬਲਾਕਾਂ ਦੇ ਅਧਿਆਪਕਾਂ ਦਾ ਕੀਤਾ ਸਨਮਾਨ
ਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ
“ਮੇਰਾ ਹਲਕਾ ਹੀ ਮੇਰਾ ਪਰਿਵਾਰ, ਹਰ ਸੁੱਖ-ਦੁੱਖ ’ਚ ਹਮੇਸ਼ਾ ਨਾਲ ਖੜ੍ਹਾ ਰਹਾਂਗਾ” : ਸਿੱਕੀ ਧੂੰਦਾ ਵਿਖੇ ਸਰਦਾਰ ਕੁਲਦੀਪ ਸਿੰਘ ਬਿੱਟੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਨੂੰ ਬਣਾ ਕੇ ਦਿੱਤੇ ਮਕਾਨ ਦਾ ਜ਼ਿਲ੍ਹਾ ਪ੍ਰਧਾਨ ਵੱਲੋਂ ਉਦਘਾਟਨ-
ਜੈਤੋ ਵਿੱਚ ਵਿਦਿਆਰਥੀ ਜਥੇਬੰਦੀ ਦੀ ਨਵੀਂ ਕਮਾਨ, ਰਣਜੋਧ ਸਿੰਘ ਮੜਾਕ ਬਣੇ ਪ੍ਰਧਾਨ ਸਿੱਖਿਆ ਦੇ ਮੁੱਦਿਆਂ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ; 26 ਸਤੰਬਰ ਦੀ ਮੋਗਾ ਰੈਲੀ ਵਿੱਚ ਵਿਦਿਆਰਥੀਆਂ ਦੀ ਵੱਡੀ ਸ਼ਮੂਲੀਅਤ ਦਾ ਫ਼ੈਸਲਾ
ਗੁੱਗਾ ਜਾਹਰ ਵੀਰ ਦਾ 30ਵਾਂ ਸਾਲਾਨਾ ਭੰਡਾਰਾ 19 ਸਤੰਬਰ ਨੂੰ ਸਵੇਰੇ ਕੀਰਤਨ ਤੇ ਹਵਨ, ਦੁਪਹਿਰ ਨੂੰ ਭੰਡਾਰਾ, ਸ਼ਾਮ ਨੂੰ ਬੱਚਿਆਂ ਦੀਆਂ ਕੁਸ਼ਤੀਆਂ ਤੇ ਜਾਗਰਣ 
































































































