Top Tags
    Latest Story
    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ ਬਾਬਾ ਜੀਵਨ ਸਿੰਘ ਵਿਰਾਸਤ ਜਥੇਬੰਦੀ ਦੀਆਂ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦਮਿਥੁਨ ਮੰਡਲ ਚੁਣੇ ਗਏ ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੋਸਾਇਟੀ (ਰਜਿ.) ਬਠਿੰਡਾ ਦੇ ਨਵੇਂ ਪ੍ਰਧਾਨ

    Main Story

    ਜਿਲ੍ਹੇ ਵਿੱਚ ਨਗਰ ਨਿਗਮ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਲਈ ਬਣਾਏ ਗਏ 841 ਬੂਥ           

                  245 ਅਤਿ ਸੰਵੇਦਨਸ਼ੀਲ ਅਤੇ 307 ਬੂਥ ਸੰਵੇਦਨਸ਼ੀਲ ਬਣੇ ਫ਼ਗਵਾੜਾ 19 ਦਸੰਬਰ ( ਪ੍ਰੀਤ ਕੌਰ ਪ੍ਰੀਤੀ)- ਜਿਲ੍ਹੇ ਵਿੱਚ ਹੋ ਰਹੀਆਂ ਨਗਰ ਨਿਗਮ ਨਗਰ ਪੰਚਾਇਤਾਂ ਅਤੇ…

    ਵਾਰਡ ਨੰਬਰ 9 ਤੋਂ ਉਮੀਦਵਾਰ ਅਰਮੀਤ ਕੌਰ ਬੋਪਾਰਾਏ ਦੀ ਰੋਡ ਰੈਲੀ ਨੇ ਵਿਰੋਧੀਆਂ ਨੂੰ ਪਾਈਆਂ ਭਾਜੜਾਂ

     ਫ਼ਗਵਾੜਾ, 19 ਦਸੰਬਰ (ਪ੍ਰੀਤ ਕੌਰ ਪ੍ਰੀਤੀ)- ਨਗਰ ਨਿਗਮ ਚੋਣਾਂ ਦੇ ਚੋਣ ਪ੍ਰਚਾਰ ਦੇ ਆਖਰੀ ਦਿਨ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਆਪਣਾ ਪੂਰਾ ਦਮ ਖਮ ਲਗਾਇਆ ਗਿਆ। ਵਾਰਡ ਨੰਬਰ 9 ਤੋਂ…

    ਸੜਕ ਦੁਰਘਟਨਾ ਵਿੱਚ ਵਿਦਿਆਰਥਣ ਦੀ ਮੌਤ ਤੇ ਸਪੀਕਰ ਸੰਧਵਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

    – ਹਸਪਤਾਲ ਪੁੱਜ ਕੇ ਜਖਮੀਆਂ ਦਾ ਹਾਲ ਚਾਲ ਜਾਣਿਆ ਤੇ ਹਰ ਤਰ੍ਹਾਂ ਦੀ ਮਦਦ ਦਾ ਦਿੱਤਾ ਭਰੋਸਾ  – ਹਾਈਵੇ ਤੇ ਹੋਰ ਸੜਕਾਂ ਤੇ ਅਣਅਧਿਕਾਰਿਤ ਕੱਟਾਂ ਨੂੰ ਤੁਰੰਤ ਬੰਦ ਕਰਨ ਦੇ…

    ਪੰਜਾਬ ਸਰਕਾਰ ਵੱਲੋਂ ਔਰਤਾਂ/ਲੜਕੀਆਂ ਲਈ ਨਹਿਰੂ ਸਟੇਡੀਅਮ ਵਿੱਚ ਲਗਾਇਆ ਜਿਲ੍ਹਾ ਪੱਧਰੀ ਕੈਂਪ

     ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀ ਕਰਨ ਵਾਲੀਆਂ ਔਰਤਾਂ/ਲੜਕੀਆਂ ਸਨਮਾਨਿਤ ਫਰੀਦਕੋਟ,  19 ਦੰਸਬਰ (ਗੁਰਦੀਪ ਸਿੰਘ ਢਿੱਲੋਂ) ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ…

    ਸਰਕਾਰੀ ਹਾਈ ਸਮਾਰਟ ਸਕੂਲ ਪਿੰਡ ਔਲਖ ਦੇ ਹੁਸ਼ਿਆਰ ਵਿਦਿਆਰਥੀ ਸਨਮਾਨਿਤ

    ਚਰਨਜੀਤ ਸਿੰਘ ਐਜੂਕੇਸ਼ਨਲ ਟਰੱਸਟ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਜਾਰੀ ਕੋਟਕਪੂਰਾ, 19 ਦਸੰਬਰ (ਗੁਰਦੀਪ ਸਿੰਘ ਢਿੱਲੋਂ) :- ‘ਰਾਮ ਮੁਹੰਮਦ ਸਿੰਘ ਆਜਾਦ ਵੈੱਲਫੇਅਰ ਸੁਸਾਇਟੀ’ ਵੱਲੋਂ ਨੇੜਲੇ ਪਿੰਡ ਔਲਖ ਵਿਖੇ…

    ਫਰੀਦਕੋਟ ਪੁਲਿਸ ਵੱਲੋਂ ਚੋਰੀ ਦੇ ਕੇਸ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ ਚੋਰੀ ਵਿੱਚ ਸ਼ਾਮਿਲ ਦੋਸ਼ੀਆਂ ਨੂੰ 24 ਘੰਟਿਆਂ ਅੰਦਰ ਹੀ ਕੀਤਾ ਕਾਬੂ

    ਫਰੀਦਕੋਟ, 19 ਦਸੰਬਰ  (ਗੁਰਦੀਪ ਸਿੰਘ ਢਿੱਲੋਂ) ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ…

    ਤਰਸੇਮ ਸ਼ਰਮਾ ਦੀ ਜਿੱਤ ਤੁਹਾਡੀ ਜਿੱਤ –

     ਆਮ ਲੋਕਾਂ ਦਾ ਪਹਿਰੇਦਾਰ . ਬਲਕਾਰ ਸਿੱਧੂ ਬਠਿੰਡਾ /ਰਾਮਪੁਰਾ ਫੂਲ, 19 ਦਸੰਬਰ ( ਜਸਵੰਤ ਦਰਦ ਪ੍ਰੀਤ )ਸਥਾਨਕ ਨਗਰ ਕੌਂਸਲ ਦੇ ਵਾਰਡ ਨੰਬਰ 10 ਤੋਂ ਤਰਸੇਮ ਸ਼ਰਮਾ ਪ੍ਰਧਾਨ ਜੋ ਝਾੜੂ ਦੇ…

    ਪੀ.ਜੀ.ਆਰ.ਐੱਸ ਪੋਰਟਲ ’ਤੇ ਪੈਂਡਿੰਗ ਸ਼ਿਕਾਇਤਾਂ ਦਾ ਜਲਦ ਕੀਤਾ ਜਾਵੇ ਨਿਪਟਾਰਾ – ਵਧੀਕ ਡਿਪਟੀ ਕਮਿਸ਼ਨਰ ਬਠਿੰਡਾ

     ਬਠਿੰਡਾ, 19 ਦਸੰਬਰ  ( ਰਾਮ ਸਿੰਘ ਕਲਿਆਣ) ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ…

     ਬਠਿੰਡਾ ਜਿੱਲੇ ਵਿੱਚ ਉਪ ਤੇ ਜਨਰਲ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਡਰਾਈ ਡੇ ਘੋਸ਼ਿਤ ।

     ਬਠਿੰਡਾ, 19 ਦਸੰਬਰ ( ਰਾਮ ਸਿੰਘ ਕਲਿਆਣ) ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਹੋਣ ਵਾਲੀਆਂ ਉਪ ਅਤੇ ਜਨਰਲ ਚੋਣਾਂ ਦੇ ਮੱਦੇਨਜ਼ਰ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54…

    ਅੱਜ ਇਕੱਲਾ ਕਿਸਾਨ ਨਹੀਂ ਸਮੁੱਚਾ ਦੇਸ਼ ਡੱਲੇਵਾਲ ਨਾਲ ਖੜ੍ਹਾ ਹੈ: ਬੀਬੀ ਬਾਲੀਆਂ 

     ਕਿਹਾ, ਅੰਨਦਾਤੇ ਦੀ ਮੌਜੂਦਾ ਸਰਕਾਰਾਂ ਨਹੀਂ ਲੈ ਰਹੀਆਂ ਸਾਰ ਬਰਨਾਲਾ, 19 ਦਸੰਬਰ (ਬਲਵਿੰਦਰ ਆਜ਼ਾਦ):- ਕੇਂਦਰ ਸਰਕਾਰ ਦਾ ਹਮੇਸ਼ਾ ਕਿਸਾਨਾਂ ਪ੍ਰਤੀ ਰਵੱਈਆ ਅੜੀਅਲ ਹੀ ਰਿਹਾ ਹੈ, ਜੋ ਕਿਸਾਨਾਂ ਦੀਆਂ ਸਮੱਸਿਆਵਾਂ ਹਨ,…