Top Tags
    Latest Story
    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਸਿੱਖਿਆ ਦੇ ਖੇਤਰ ‘ਚ ਸ਼ਲਾਘਾਯੋਗ ਉਪਰਾਲਾ, ਵੱਖ-ਵੱਖ ਬਲਾਕਾਂ ਦੇ ਅਧਿਆਪਕਾਂ ਦਾ ਕੀਤਾ ਸਨਮਾਨਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ“ਮੇਰਾ ਹਲਕਾ ਹੀ ਮੇਰਾ ਪਰਿਵਾਰ, ਹਰ ਸੁੱਖ-ਦੁੱਖ ’ਚ ਹਮੇਸ਼ਾ ਨਾਲ ਖੜ੍ਹਾ ਰਹਾਂਗਾ” : ਸਿੱਕੀ ਧੂੰਦਾ ਵਿਖੇ ਸਰਦਾਰ ਕੁਲਦੀਪ ਸਿੰਘ ਬਿੱਟੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਨੂੰ ਬਣਾ ਕੇ ਦਿੱਤੇ ਮਕਾਨ ਦਾ ਜ਼ਿਲ੍ਹਾ ਪ੍ਰਧਾਨ ਵੱਲੋਂ ਉਦਘਾਟਨ-ਜੈਤੋ ਵਿੱਚ ਵਿਦਿਆਰਥੀ ਜਥੇਬੰਦੀ ਦੀ ਨਵੀਂ ਕਮਾਨ, ਰਣਜੋਧ ਸਿੰਘ ਮੜਾਕ ਬਣੇ ਪ੍ਰਧਾਨ ਸਿੱਖਿਆ ਦੇ ਮੁੱਦਿਆਂ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ; 26 ਸਤੰਬਰ ਦੀ ਮੋਗਾ ਰੈਲੀ ਵਿੱਚ ਵਿਦਿਆਰਥੀਆਂ ਦੀ ਵੱਡੀ ਸ਼ਮੂਲੀਅਤ ਦਾ ਫ਼ੈਸਲਾਗੁੱਗਾ ਜਾਹਰ ਵੀਰ ਦਾ 30ਵਾਂ ਸਾਲਾਨਾ ਭੰਡਾਰਾ 19 ਸਤੰਬਰ ਨੂੰ ਸਵੇਰੇ ਕੀਰਤਨ ਤੇ ਹਵਨ, ਦੁਪਹਿਰ ਨੂੰ ਭੰਡਾਰਾ, ਸ਼ਾਮ ਨੂੰ ਬੱਚਿਆਂ ਦੀਆਂ ਕੁਸ਼ਤੀਆਂ ਤੇ ਜਾਗਰਣ 

    Today Update

    Main Story

    ਜ਼ਿਲ੍ਹਾ ਪੱਧਰੀ ਖੇਡਾਂ ’ਚ ਐਚਐਸਐਨ ਸਕੂਲ ਆਫ਼ ਐਮੀਨੈਂਸ ਜੈਤੋ ਦਾ ਸ਼ਾਨਦਾਰ ਪ੍ਰਦਰਸ਼ਨ ਖੋ-ਖੋ ’ਚ ਜ਼ਿਲ੍ਹੇ ’ਚੋਂ ਦੂਜਾ ਸਥਾਨ, ਪੰਜ ਖਿਡਾਰੀ ਰਾਜ ਪੱਧਰ ਲਈ ਚੁਣੇ

    ਜੈਤੋ, 1 ਸਤੰਬਰ (ਮਨਜੀਤ ਸਿੰਘ ਢੱਲਾ): ਫ਼ਰੀਦਕੋਟ ਵਿਖੇ ਕਰਵਾਈਆਂ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਐਚਐਸਐਨ ਸਕੂਲ ਆਫ਼ ਐਮੀਨੈਂਸ ਜੈਤੋ ਦੀ ਅੰਡਰ-19 ਲੜਕਿਆਂ ਦੀ ਖੋ-ਖੋ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ…

    ਹਨੀ ਫੱਤਣਵਾਲਾ ਤੇ ਮਨਜੀਤ ਸਿੰਘ ਫੱਤਣਵਾਲਾ ਨੇ ਆਪਣੇ ਵੱਡੇ ਭਰਾ ਸੁਖਬੀਰ ਸਿੰਘ ਜੀ ਬਾਦਲ ਨੂੰ ਮਿਲ ਕੇ ਹਾਲ ਚਾਲ ਜਾਣਿਆ ਤੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ

     ਸ੍ਰੀ ਮੁਕਤਸਰ ਸਾਹਿਬ, 31 ਅਗਸਤ ( ਪਰਮਜੀਤ ਬੇਦੀ ) ਸ਼ੂਗਰ ਮਿੱਲ ਫਰੀਦਕੋਟ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਫੱਤਣਵਾਲਾ, ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ…

    ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਮੁਲਾਜ਼ਮ ਸਤਵੰਤ ਸਿੰਘ ਹੌਲਦਾਰ ਤੋ ਸਾਹਿਕ ਥਾਣੇਦਾਰ ਪਦ ਉੱਨਤ

    ਸ੍ਰੀ ਮੁਕਤਸਰ ਸਾਹਿਬ, 31 ਅਗਸਤ (ਮਨਪ੍ਰੀਤ ਮੋਨੂੰ ): ਆਪਣੀ ਸ਼ਾਨਦਾਰ ਕਾਰਗੁਜ਼ਾਰੀ, ਇਮਾਨਦਾਰੀ ਅਤੇ ਵਧੀਆ ਡਿਊਟੀ ਨਿਭਾਉਣ ਦੇ ਸਦਕਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਮੁਲਾਜ਼ਮਨੂੰ ਹੌਲਦਾਰ ਤੋ ਏ ਐਸ ਆਈ ਅਹੁਦੇ…

    ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਚ ਅੰਤਰ ਹਾਊਸ ਬਾਸਕਿਟਬਾਲ ਮੁਕਾਬਲੇ

    ਕਪੂਰਥਲਾ, 31 ਅਗਸਤ (  ਕੌੜਾ  )-ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਡਾਇਰੈਕਟਰ ਇੰਜ. ਹਰਨਿਆਮਤ ਕੌਰ ਦੀ ਅਗਵਾਈ ਵਿੱਚ ਅੰਤਰ ਹਾਊਸ ਅੰਡਰ 17 ਲੜਕੀਆਂ ਅਤੇ ਲੜਕਿਆਂ…

    ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਡੀ.ਐਸ.ਪੀ ਗੁਰਿੰਦਰ ਸਿੰਘ ਬੱਲ ਦਾ ਕੀਤਾ ਸਨਮਾਨ

    ਭਾਦਸੋਂ,31 ਅਗਸਤ (ਜਗਜੀਤ ਸਿੰਘ ਕੈਂਥ)  ਬੀਤੇ ਦਿਨੀ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਇਸ ਦੌਰਾਨ ਡੀ.ਐਸ.ਪੀ ਗੁਰਿੰਦਰ ਸਿੰਘ ਬੱਲ ਨਾਭਾ ਨੇ ਵਿਸ਼ੇਸ ਤੌਰ ਤੇ ਧਾਰਮਿਕ…

    ਧਾਰਮਿਕ ਸਮਾਗਮ ਦੋਰਾਨ ਇਸ਼ਪ੍ਰੀਤ ਕੌਰ ਚਾਸਵਾਲ ਵਲੋਂ ਬਾਬਾ ਗੁਲਾਬ ਦੀ ਹੱਥੀ ਬਣਾਈ ਤਸਵੀਰ ਭੇਟ ਕੀਤੀ

    ਭਾਦਸੋਂ,31 ਅਗਸਤ (ਜਗਜੀਤ ਸਿੰਘ ਕੈਂਥ): ਬੀਤੇ ਦਿਨੀ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਜਿਸ ਵਿਚ ਸੰਤ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲਿਆਂ ਸੰਗਤਾਂ ਨੂੰ ਕੀਰਤਨ ਵਿਚਾਰਾਂ ਦੁਆਰਾ…

    ਰਾਸ਼ਟਰੀ ਖੇਡ ਦਿਵਸ ਜੋਸ਼ ਤੇ ਉਤਸ਼ਾਹ ਨਾਲ ਮਨਾਇਆ “ਰਾਸ਼ਟਰੀ ਖੇਡ ਦਿਵਸ: ਐੱਨ ਸੀ ਸੀਕੈਡਿਟਾਂ ਨੇ ਦਿਖਾਇਆ ਜੋਸ਼, ਜਜ਼ਬਾ ਤੇ ਅਨੁਸ਼ਾਸਨ”

    ਕਪੂਰਥਲਾ, 31 ਅਗਸਤ (ਕੌੜਾ )-  ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਵਿਖੇ ਰਾਸ਼ਟਰੀ ਖੇਡ ਦਿਵਸ ਬੜੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਮਨਾਇਆ ਗਿਆ। ਇਹ ਸਮਾਗਮ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ…

    ਝੂਠੇ ਚੋਰੀ ਦੇ ਮਾਮਲੇ ਵਿੱਚ ਦੋ ਦਲਿਤ ਨੌਜਵਾਨਾਂ ਨਾਲ ਕਥਿਤ ਪੁਲਿਸ ਤਸ਼ੱਦਦ ਨੇ ‘ਆਪ’ ਸਰਕਾਰ ਦੇ ਕਾਨੂੰਨ-ਵਿਵਸਥਾ ਦੇ ਦਾਅਵਿਆਂ ਦੀ ਖੋਲ੍ਹੀ ਪੋਲ: ਕੈਂਥ

    ਭਾਦਸੋਂ 31 ਅਗਸਤ( ਜਗਜੀਤ ਸਿੰਘ ਕੈਂਥ) ਨਾਭਾ ਵਿਧਾਨ ਸਭਾ ਹਲਕੇ ਦੇ ਪਿੰਡ ਕਕਰਾਲਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਦੋ ਦਲਿਤ ਨੌਜਵਾਨਾਂ ਨਾਲ ਪੁਲਿਸ ਵੱਲੋਂ ਕਥਿਤ ਤੌਰ ’ਤੇ ਕੀਤੀ…

    1013 ਲੈਕਚਰਾਰਾਂ ਦੀ ਭਰਤੀ ’ਚ ਐਸ.ਸੀ./ਬੀ.ਸੀ. ਕੋਟੇ ਨਾਲ ਬੇਇਨਸਾਫ਼ੀ ਵਿਰੁੱਧ ਅੱਜ ਹੋਵੇਗਾ  ਅਰਥੀ ਫੂਕ ਮੁਜ਼ਾਹਰਾ

    ਕਪੂਰਥਲਾ, 31 ਅਗਸਤ( ਕੌੜਾ )-  1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ. ਅਤੇ ਬੀ.ਸੀ. ਵਰਗਾਂ ਨੂੰ ਉਨ੍ਹਾਂ ਦਾ ਬਣਦਾ 25% ਅਤੇ 12% ਰਾਖਵਾਂ ਕੋਟਾ ਨਾ ਦਿੱਤੇ ਜਾਣ ਦੇ ਵਿਰੋਧ ਵਿੱਚ ਐਸ.ਸੀ./ਬੀ.ਸੀ.…

    ਸੁਖਚੈਨ ਸਿੰਘ ਖਹਿਰਾ ਤੇ ਸਾਥੀ ਮੁਲਾਜ਼ਮਾਂ ਦੇ ਤਬਾਦਲੇ ਦੀ ਸਾਂਝਾ ਮੁਲਾਜ਼ਮ ਮੰਚ ਨੇ ਕੀਤੀ ਸਖਤ ਸ਼ਬਦਾਂ ਵਿੱਚ ਨਿਖੇਧੀ   ਇਹਨਾਂ ਤਬਾਦਲਿਆਂ ਦਾ ਸਖਤ ਐਕਸ਼ਨਾ ਦੁਆਰਾ  ਸਰਕਾਰ ਨੂੰ ਦਿੱਤਾ ਜਾਏਗਾ ਮੂੰਹ ਤੋੜ ਜਵਾਬ- ਅਧਿਆਪਕ ਆਗੂ

    ਕਪੂਰਥਲਾ, 31 ਅਗਸਤ ( ਕੌੜਾ )- ਸਾਂਝਾ ਮੁਲਾਜ਼ਮ ਮੰਚ ਅਤੇ ਫਰੰਟ ਪੰਜਾਬ  ਦੁਆਰਾ ਸੁਖਚੈਨ ਸਿੰਘ ਖਹਿਰਾ ਤੇ ਹੋਰਾਂ ਦੀਆਂ ਕੀਤੀਆਂ ਬਦਲੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਸਬੰਧੀ ਸਾਂਝਾ…