Top Tags
    Latest Story
    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ ਬਾਬਾ ਜੀਵਨ ਸਿੰਘ ਵਿਰਾਸਤ ਜਥੇਬੰਦੀ ਦੀਆਂ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦਮਿਥੁਨ ਮੰਡਲ ਚੁਣੇ ਗਏ ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੋਸਾਇਟੀ (ਰਜਿ.) ਬਠਿੰਡਾ ਦੇ ਨਵੇਂ ਪ੍ਰਧਾਨ

    Main Story

    ਬਾਬਾ ਕਰਨੈਲ ਦਾਸ ਜਲਾਲ ਵਾਲਿਆਂ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਮੁਫਤ ਕੈਂਪ 21 ਨੂੰ

     ਭਗਤਾ ਭਾਈਕਾ, 18 ਦਸੰਬਰ ( ਅਵਤਾਰ ਸਿੰਘ ਮੱਲਾ )  ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਜਲਾਲ ਵਿਖੇ ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਜੀ ਦੇ ਅਸ਼ੀਰਵਾਦ ਨਾਲ ਮੋਜੂਦਾ ਗੱਦੀ ਨਸ਼ੀਨ ਸ਼੍ਰੀ ਮਾਨ…

    ਗੁੱਡ ਮੋਰਨਿੰਗ ਕਲੱਬ ਜੈਤੋ ਵੱਲੋਂ ਨਗਰ ਕੌਂਸਲ ਜੈਤੋ ਦੇ ਨਵੇਂ ਬਣੇ ਪ੍ਰਧਾਨ ਹਰੀਸ਼ ਚੰਦਰ ਗੋਇਲ ਨੂੰ ਸਨਮਾਨਿਤ ਕੀਤਾ 

     ਜੈਤੋ ਸ਼ਹਿਰ ਦੇ ਵਿਕਾਸ ਕਾਰਜ ਇਮਾਨਦਾਰੀ ਅਤੇ ਮਿਹਨਤ ਨਾਲ ਕਰਾਂਗੇ : ਡਾ. ਹਰੀਸ਼ ਗੋਇਲ ਜੈਤੋ, 18 ਦਸੰਬਰ ( ਮਨਜੀਤ ਸਿੰਘ ਢੱਲਾ ) – ਅੱਜ ਸਵੇਰੇ ਗੁੱਡ ਮੋਰਨਿੰਗ ਕਲੱਬ ਵੱਲੋਂ ਨਗਰ…

    ਪਿੰਡ ਸੰਧੂ ਕਲਾਂ ’ਚ ਭਾਰਤ ਮਾਲਾ ਪ੍ਰਜੈਕਟ ਦਾ ਕਿਸਾਨਾਂ ਵੱਲੋਂ ਜੋਰਦਾਰ ਵਿਰੋਧ ਬਿਜਲੀ ਦੇ ਟਾਵਰ ਤੇ ਚੜ੍ਹੇ ਕਿਸਾਨ

     ਬਰਨਾਲਾ 18 ਦਸੰਬਰ (ਬਲਵਿੰਦਰ ਅਜ਼ਾਦ)- ਭਾਰਤ ਮਾਲਾ ਪ੍ਰੋਜੈਕਟ ਅਧੀਨ ਬਣ ਰਹੀ ਸੜਕ ਦੇ ਵਿਰੋਧ ਵਿਚ ਅੱਜ ਪਿੰਡ ਸੰਧੂ ਕਲਾਂ ਵਿਖੇ ਕਿਸਨਾਂ ਨੇ ਬਿਜਲੀ ਦੇ ਟਾਵਰ ਤੇ ਚੜ੍ਹ ਕੇ ਪ੍ਰਸਾਸਨ ਦੇ ਖ਼ਿਲਾਫ਼…

    ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਮੈਂਬਰ ਸਾਹਿਬਾਨ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ 

    ਜੈਤੋ, 18 ਦਸੰਬਰ (ਰਘੂਨੰਦਨ ਪਰਾਸ਼ਰ ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਮੈਂਬਰ ਸਾਹਿਬਾਨ ਨੇ ਅੱਜ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ਉੱਤੇ ਕਿਸਾਨਾਂ ਦੀ ਹੱਕੀ ਮੰਗਾਂ ਲਈ…

    ਤਪਦਿਕ ਦੇ ਖ਼ਾਤਮੇ ਸਬੰਧੀ ਸਿਹਤ ਬਲਾਕ ਤਪਾ ਅਧੀਨ 100 ਦਿਨਾਂ ਦੀ ਮੁਹਿੰਮ ਜਾਰੀ

    ਟੀ.ਬੀ. ਮਰੀਜ਼ ਲੱਭਣ ਲਈ ਆਸ਼ਾ ਨੂੰ ਦਿੱਤੀ ਟ੍ਰੇਨਿੰਗ  ਬਰਨਾਲਾ, 18 ਦਸੰਬਰ (ਬਲਵਿੰਦਰ ਆਜ਼ਾਦ):- ਸਿਵਲ ਸਰਜਨ ਡਾ. ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਬਲਾਕ ਤਪਾ ਅਧੀਨ ਰਾਸ਼ਟਰੀ ਤਪਦਿਕ ਖ਼ਾਤਮਾ ਸਬੰਧੀ…

    ਘਨੌਰ ਦੇ ਵਾਰਡ ਨੰਬਰ 11 ਚ ਲਗਾਇਆ ਫ੍ਰੀ ਮੈਡੀਕਲ ਚੈੱਕਅਪ ਕੈਂਪ       

    ਘਨੌਰ 18 ਦਿਸੰਬਰ (ਅਭਿਸ਼ੇਕ ਸੂਦ) ਹਲਕਾ ਵਿਧਾਇਕ ਗੁਰਲਾਲ ਸਿੰਘ ਦੀ ਰਹਿਨੁਮਾਈ ਹੇਠ ਯੁਵਕ ਸੇਵਾਵਾਂ ਕਲੱਬ ਘਨੌਰ ਦੇ ਪ੍ਰਧਾਨ ਤੇ MC ਵਾਰਡ ਨੰਬਰ 11 ਗੁਰਵਿੰਦਰ ਸਿੰਘ ਕਾਲ਼ਾ ਨੇ ਪਹਿਲਾ ਫ੍ਰੀ ਮੈਡੀਕਲ…

    ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ 9000 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ

      ਜੈਤੋ,18 ਦਸੰਬਰ (ਮਨਜੀਤ ਸਿੰਘ ਢੱਲਾ)-ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਲਗਾਤਾਰ ਸਪੈਸ਼ਲ…

    ਭਾਕਿਯੂ ਏਕਤਾ -ਡਕੌਂਦਾ ਨੇ ਖੇਤੀ ਮੰਡੀ ਨੀਤੀ ਖਰੜੇ ਅਤੇ ਕਿਸਾਨਾਂ ਤੇ ਜ਼ਬਰ ਖ਼ਿਲਾਫ਼ ਕੀਤਾ ਰੇਲਾਂ ਦਾ ਚੱਕਾ ਜਾਮ-ਮਨਜੀਤ ਧਨੇਰ 

     ਕੇਂਦਰ ਸਰਕਾਰ ਖੇਤੀ ਮੰਡੀਆਂ ਦੇ ਨਿੱਜੀਕਰਨ ਦੀਆਂ ਸਾਜਿਸ਼ਾਂ ਬੰਦ ਕਰੇ-ਗੁਰਦੀਪ ਰਾਮਪੁਰਾ  ਬਰਨਾਲਾ, 18 ਦਸੰਬਰ (ਬਲਵਿੰਦਰ ਆਜ਼ਾਦ):- ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ -ਡਕੌਂਦਾ ਨੇ…

    ਸਰਕਾਰ ਕਿਸਾਨਾਂ ਦੀਆਂ ਮੰਗਾਂ ਜਲਦ ਪੂਰੀਆਂ ਕਰੇ : ਸੁਰਜੀਤ ਸਿੰਘ ਬਰਾੜ 

     ਕਿਸਾਨ/ਮਜ਼ਦੂਰ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿਚ ਖੜਨ, ਕਿਉਂਕਿ ਉਹ ਸਮੁੱਚੇ ਪੰਜਾਬ ਦੀ ਲੜਾਈ ਲੜ ਰਹੇ ਹਨ : ਸੁਰਜੀਤ ਸਿੰਘ ਬਰਾੜ ਜੈਤੋ,18 ਦਸੰਬਰ ( ਮਨਜੀਤ ਸਿੰਘ ਢੱਲਾ ) -ਕੇਂਦਰ ਸਰਕਾਰ…

    ਨਗਰ ਨਿਗਮ ਚੋਣਾ ਚ  ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗਾ : ਵਰੁਣ ਭਾਟੀਆ 

     ਅੰਮ੍ਰਿਤਸਰ, 18 ਦਸੰਬਰ (ਦਿਨੇਸ਼ ਸੋਨੀ) ਕਾਂਗਰਸ ਪਾਰਟੀ ਵਲੋ ਨਗਰ ਨਿਗਮ ਚੌਣਾ ਲਈ ਆਪਣੇ ਉਮੀਦਵਾਰ ਖੜੇ ਕੀਤੇ ਹਨ ਜਿਨ੍ਹਾਂ ਵਲੋ ਤਿਆਰੀਆਂ ਪੂਰੇ ਜੋਰਾ ਤੇ ਕੀਤੀਆਂ ਜਾ ਰਹੀਆਂ ਹਨ ਇਹਨਾ ਸ਼ਬਦਾ ਦਾ…