Top Tags
    Latest Story
    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਸਿੱਖਿਆ ਦੇ ਖੇਤਰ ‘ਚ ਸ਼ਲਾਘਾਯੋਗ ਉਪਰਾਲਾ, ਵੱਖ-ਵੱਖ ਬਲਾਕਾਂ ਦੇ ਅਧਿਆਪਕਾਂ ਦਾ ਕੀਤਾ ਸਨਮਾਨਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ“ਮੇਰਾ ਹਲਕਾ ਹੀ ਮੇਰਾ ਪਰਿਵਾਰ, ਹਰ ਸੁੱਖ-ਦੁੱਖ ’ਚ ਹਮੇਸ਼ਾ ਨਾਲ ਖੜ੍ਹਾ ਰਹਾਂਗਾ” : ਸਿੱਕੀ ਧੂੰਦਾ ਵਿਖੇ ਸਰਦਾਰ ਕੁਲਦੀਪ ਸਿੰਘ ਬਿੱਟੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਨੂੰ ਬਣਾ ਕੇ ਦਿੱਤੇ ਮਕਾਨ ਦਾ ਜ਼ਿਲ੍ਹਾ ਪ੍ਰਧਾਨ ਵੱਲੋਂ ਉਦਘਾਟਨ-ਜੈਤੋ ਵਿੱਚ ਵਿਦਿਆਰਥੀ ਜਥੇਬੰਦੀ ਦੀ ਨਵੀਂ ਕਮਾਨ, ਰਣਜੋਧ ਸਿੰਘ ਮੜਾਕ ਬਣੇ ਪ੍ਰਧਾਨ ਸਿੱਖਿਆ ਦੇ ਮੁੱਦਿਆਂ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ; 26 ਸਤੰਬਰ ਦੀ ਮੋਗਾ ਰੈਲੀ ਵਿੱਚ ਵਿਦਿਆਰਥੀਆਂ ਦੀ ਵੱਡੀ ਸ਼ਮੂਲੀਅਤ ਦਾ ਫ਼ੈਸਲਾਗੁੱਗਾ ਜਾਹਰ ਵੀਰ ਦਾ 30ਵਾਂ ਸਾਲਾਨਾ ਭੰਡਾਰਾ 19 ਸਤੰਬਰ ਨੂੰ ਸਵੇਰੇ ਕੀਰਤਨ ਤੇ ਹਵਨ, ਦੁਪਹਿਰ ਨੂੰ ਭੰਡਾਰਾ, ਸ਼ਾਮ ਨੂੰ ਬੱਚਿਆਂ ਦੀਆਂ ਕੁਸ਼ਤੀਆਂ ਤੇ ਜਾਗਰਣ 

    Today Update

    Main Story

    ਮਾਲਵੇ ਦਾ ਪੁਰਾਣਾ ਵਿਰਾਸਤੀ ਪੰਜਾਬੀ ਕਲਾਕਾਰ ਬਲਜੀਤ ਬਡਬਰ ਲੈ ਕੇ ਆਇਆ ਨਵਾਂ ਗੀਤ ‘ਕਾਮਯਾਬੀ’ ਨਿਰੋਲ ਪਰਿਵਾਰਕ ਗੀਤ ਨੇ ਪੰਜਾਬੀ ਸੰਗੀਤ ਜਗਤ ਵਿੱਚ ਬਣਾਈ ਵੱਖਰੀ ਪਛਾਣ ਸਰੋਤਿਆਂ ਵੱਲੋਂ  ਯੂਟਿਊਬ ਤੋਂ ਕੀਤਾ ਜਾ ਰਿਹਾ ਬੱਡੀ ਪੱਧਰ ਗਾਉਣ ਲੋਡ

    ਬਰਨਾਲਾ, 31 ਅਗਸਤ 2026 | ਬਲਵੰਤ ਸਿੰਘ ਸਿੱਧੂ=ਮਾਲਵੇ ਦਾ ਪੁਰਾਣਾ ਵਿਰਾਸਤੀ ਪੰਜਾਬੀ ਕਲਾਕਾਰ ਬਲਜੀਤ ਸਿੰਘ ਬਰਬਰ ਦਾ ਨਵਾਂ ਗੀਤ ‘ਕਾਮਯਾਬੀ’ ਲੈ ਕੇ ਸਰੋਤਿਆਂ ਦੀ ਕਚਹਿਰੀ ਵਿੱਚ ਹਾਜ਼ਰ ਹੋਇਆ ਹੈ। ਇਹ ਗੀਤ ਨਿਰੋਲ ਪਰਿਵਾਰਕ ਹੈ…

    ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ‘ਆਪ’ ਸਰਕਾਰ ਦੀ ਨਸ਼ਿਆਂ ਵਿਰੁੱਧ ਵਚਨਬੱਧਤਾ ਦਾ ਸਬੂਤ: ਵਿਧਾਇਕ ਦਿਆਲਪੁਰਾ

    ਸਮਰਾਲਾ: 31 ਅਗਸਤ (ਮੁਕੇਸ਼ ਵਰਮਾ)ਇਲਾਕੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕੀਤੀ ਜਾ ਰਹੀ ਕਾਰਵਾਈ ਇਸ ਗੱਲ ਦਾ ਸਬੂਤ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਾ ਤਸਕਰਾਂ ਨੂੰ ਕਿਸੇ ਵੀ…

    ਸ੍ਰੀ ਕੀਰਤਪੁਰ ਸਾਹਿਬ ਦੇ ਸਕੂਲ ਆਫ ਐਮੀਨੈਸ਼  ਵਿਖੇ ਸਕੂਲਾਂ ਦੇ ਕੌਮੀ ਸਟਾਇਲ ਕਬੱਡੀ ਦੇ ਚਾਰ ਰੋਜਾ ਖੇਡ ਮੁਕਾਬਲੇ ਹੋਏ ਸ਼ੁਰੂ ਟੂਰਨਾਮੈਟ ਕਮੇਟੀ ਦੇ ਜਨਰਲ ਸਕੱਤਰ ਪ੍ਰਿੰਸੀਪਲ ਲੌਗੀਆ ਨੇ ਕੀਤੀ ਸ਼ੁਰੂਆਤ

    ਸ੍ਰੀ ਕੀਰਤਪੁਰ ਸਾਹਿਬ, 31 ਅਗਸਤ,(ਮਨਦੀਪ) ਇੱਥੋਂ ਦੇ ਸਕੂਲ ਆਫ ਐਮੀਨੈਂਸ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ…

    ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗਿੱਦੜਾਂਵਾਲੀ ਵਿਖੇ ਲਗਾਏ ਗਏ ਹਰੇ-ਭਰੇ ਅਤੇ ਫੁੱਲਦਾਰ ਪੌਦੇ

    ਪੱਟੀ ਸਦੀਕ, 31 ਅਗਸਤ (ਪੱਤਰ ਪ੍ਰੇਰਕ): ਵਾਤਾਵਰਣ ਦੀ ਸੰਭਾਲ ਅਤੇ ਸਕੂਲ ਦੀ ਦਿੱਖ ਨੂੰ ਹੋਰ ਮਨਮੋਹਕ ਬਣਾਉਣ ਦੇ ਉਦੇਸ਼ ਤਹਿਤ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗਿੱਦੜਾਂਵਾਲੀ ਵਿਖੇ ਵਿਸ਼ੇਸ਼ ਪੌਦੇ…

    ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ ਅੰਮ੍ਰਿਤਸਰ ਦਾ ਨਿਰੀਖਣ

    ਅੰਮ੍ਰਿਤਸਰ, 31 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )ਮਾਨਯੋਗ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ.)-ਕਮ-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਅੰਮ੍ਰਿਤਸਰ ਵੱਲੋਂ ਮਿਤੀ 31.08.2026 ਨੂੰ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦਾ ਦੌਰਾ ਅਤੇ ਨਿਰੀਖਣ ਕੀਤਾ ਗਿਆ।…

    ਸੰਤ ਬਾਬਾ ਪੰਜਾਬ ਸਿੰਘ ਸਕੂਲ ਦੇ ਦੋ ਵਿਦਿਆਰਥੀਆਂ ਦੀ ਖੇਡਾਂ ਵਿੱਚ ਰਾਜ ਪੱਧਰੀ ਹੋਈ ਚੋਣ , ਚੇਅਰਮੈਨ ਬਾਬਾ ਬੂਟਾ ਸਿੰਘ ਨੇ ਦਿੱਤੀ ਵਿਦਿਆਰਥੀਆਂ ਨੂੰ ਵਧਾਈ,                                         

    ਤਪਾ ਮੰਡੀ 31 ਅਗਸਤ (ਗੋਲਡੀ ਵਿਆਸ) ਜਿਲਾ ਪੱਧਰੀ ਦੀਆਂ ਹੋ ਰਹੀਆਂ ਖੇਡਾਂ ਦੇ ਵਿੱਚ ਸੰਤ ਬਾਬਾ ਪੰਜਾਬ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਦੇ ਵਿਦਿਆਰਥੀਆਂ ਨੇ ਬਾਜੀ ਮਾਰਦਿਆਂ ਸਕੂਲ ਅਤੇ ਮਾਪਿਆਂ ਦਾ…

    ਖਾਲਸਾ ਕਾਲਜ ਮਹਿਤਾ ਬੀ.ਸੀ.ਏ. ਤੇ ਬੀ.ਕਾਮ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਮਾਰੀਆਂ ਮੱਲਾਂ।

    ਚੌਂਕ ਮਹਿਤਾ 31 ਅਗਸਤ ਰਾਜਵਿੰਦਰ ਸਿੰਘ ਰੰਧਾਵਾ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ…

    ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਵਿੱਚ ਮੈਕਸ ਆਰਥਰ ਮੈਕਾਲਿਫ ਸਕੂਲ ਦੇ ਨਿਤੇਸ਼ ਸ਼ਰਮਾ ਨੇ ਹਾਸਲ ਕੀਤਾ ਤੀਜਾ ਸਥਾਨ

    ਸਮਰਾਲਾ: 31 ਅਗਸਤ ( ਮੁਕੇਸ਼ ਵਰਮਾ) ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ, ਸਮਰਾਲਾ ਦੇ ਹੋਣਹਾਰ ਵਿਦਿਆਰਥੀ ਨਿਤੇਸ਼ ਸ਼ਰਮਾ ਪੁੱਤਰ ਸ੍ਰੀ ਅਮਨਦੀਪ ਸ਼ਰਮਾ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ…

    ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ 31ਵੀਂ ਬਰਸੀ ਮੌਕੇ ਦੋਰਾਹਾ ’ਚ ਕਾਂਗਰਸੀ ਆਗੂਆਂ ਵੱਲੋਂ ਭਾਵਪੂਰਨ ਸ਼ਰਧਾਂਜਲੀ

    ਦੋਰਾਹਾ, 31 ਅਗਸਤ (ਗੁਰਦੀਪ ਸਿੰਘ ਸ਼ਾਹਪੁਰ): ਪੰਜਾਬ ਦੇ ਮਰਹੂਮ ਮੁੱਖ ਮੰਤਰੀ ਸ. ਬੇਅੰਤ ਸਿੰਘ ਦੀ 31ਵੀਂ ਬਰਸੀ ਮੌਕੇ ਦੋਰਾਹਾ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ…

    ਕਿੰਨਾਂ ਚੰਗਾ ਹੁੰਦਾ ਜੇਕਰ “ਰਾਜਾ ਵੜਿੰਗ ਸਾਬ” ਪਿੰਡ ਤੱਖਰਾਂ ਵੀ ਆ ਜਾਂਦੇ 

    ਮਾਛੀਵਾੜਾ ਸਾਹਿਬ, 31 ਅਗਸਤ (ਸੁੱਚਾ ਬੰਗੜ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਿਛਲੇ ਦਿਨੀਂ ਆਪਣੇ ਰੁਝੇਵਿਆਂ ਭਰੇ ਸਮੇਂ ਵਿੱਚੋਂ ਸਮਾਂ ਕੱਢ ਕੇ ਸਮਰਾਲਾ ਹਲਕੇ ਵਿੱਚ ਨਜ਼ਰ…